Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    7:50:59 PM

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

  • nia raid in jalandhar interrogated for three hours in two houses

    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ...

  • new stir in punjab politics

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਨੇ ਪੈਨਸ਼ਨ ਦੀ ਅਦਾਇਗੀ ਤੁਰੰਤ ਕਰਨ ਲਈ ਜਨਤਕ ਵਿੱਤੀ ਪ੍ਰਬੰਧਨ ਸਿਸਟਮ ਕੀਤਾ ਲਾਗੂ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ ਪੈਨਸ਼ਨ ਦੀ ਅਦਾਇਗੀ ਤੁਰੰਤ ਕਰਨ ਲਈ ਜਨਤਕ ਵਿੱਤੀ ਪ੍ਰਬੰਧਨ ਸਿਸਟਮ ਕੀਤਾ ਲਾਗੂ

  • Edited By Anuradha,
  • Updated: 03 Jan, 2023 09:45 PM
Chandigarh
public financial management implemented for distribution of pension
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ, ਵਿਧਵਾ ਅਤੇ ਬੇਸਹਾਰਾ ਔਰਤਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਸਵੈ-ਨਿਰਭਰ ਬਣਾਉਣ ਅਤੇ ਉਨ੍ਹਾਂ ਦੇ ਸਮਾਜਿਕ ਅਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਪੈਨਸ਼ਨਾਂ ਦਿੱਤੀਆ ਗਈਆਂ। ਚਾਲੂ ਵਿੱਤੀ ਸਾਲ ਦੌਰਾਨ 30.73 ਲੱਖ ਲਾਭਪਾਤਰੀਆਂ ਨੂੰ 4025.28 ਕਰੋੜ ਰੁਪਏ ਦੀ ਪੈਨਸ਼ਨ ਦੀ ਅਦਾਇਗੀ ਨੂੰ ਕੀਤੀ ਜਾ ਚੁੱਕੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਪੈਨਸ਼ਨ ਦੀ ਅਦਾਇਗੀ ਵਿੱਚ ਪਾਰਦਰਸ਼ਤਾ ਲਿਆਉਣ ਲਈ ਅਤੇ ਤੁਰੰਤ ਅਦਾਇਗੀ ਕਰਨ ਲਈ ਜਨਤਕ ਵਿੱਤੀ ਪ੍ਰਬੰਧਨ ਸਿਸਟਮ (ਪੀ. ਐਫ. ਐਮ. ਐਸ) ਲਾਗੂ ਕੀਤਾ ਗਿਆ। ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਅਧੀਨ ਲਾਭਪਾਤਰੀਆਂ ਨੂੰ 1500/-ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ। ਪੀ.ਐਫ.ਐਮ.ਐਸ ਰਾਹੀਂ ਲੱਗਭੱਗ 30.73 ਲੱਖ ਦੇ ਲਾਭਪਾਤਰੀ ਪੈਨਸ਼ਨ ਪ੍ਰਾਪਤ ਕਰ ਰਹੇ ਹਨ। ਪੈਨਸ਼ਨ ਸਕੀਮਾਂ ਅਧੀਨ ਵਿੱਤੀ ਸਾਲ ਨਵੰਬਰ 2022 ਤੱਕ 1.88 ਲੱਖ ਨਵੇਂ ਪੈਨਸ਼ਨ ਕੇਸ ਮਨਜ਼ੂਰ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ- ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਸਮੇਤ 9 ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਰਾਹੀਂ ਪੈਨਸ਼ਨ ਸਬੰਧੀ ਸਰਵੇ ਕਰਵਾਇਆ ਗਿਆ ਸੀ, ਜਿਸ ਅਨੁਸਾਰ ਮ੍ਰਿਤਕ ਪਾਏ ਗਏ 90248 ਲਾਭਪਾਤਰੀਆਂ ਵਿੱਚੋਂ 55082 ਲਾਭਪਾਤਰੀਆਂ ਦੇ ਵਾਰਸਾਂ ਤੋਂ ਲਗਭਗ 15 ਕਰੋੜ ਰੁਪਏ ਦੀ ਰਿਕਵਰੀ ਕੀਤੀ ਜਾ ਚੁੱਕੀ ਹੈ। ਸੂਬੇ ਦੇ ਦਿਵਿਆਂਗ ਵਿਅਕਤੀਆਂ ਨੂੰ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ 'ਤੇ ਦੇਣ ਲਈ ਯੂਨੀਕ ਡਿਸੲਬਿਲਟੀ ਆਈਡੈਂਟਟੀ ਕਾਰਡ ਜਨਰੇਟ ਕੀਤੇ ਗਏ ਤੇ ਇਸ ਦਾ ਡੇਟਾਬੇਸ ਰਾਸ਼ਟਰ ਪੱਧਰ 'ਤੇ ਤਿਆਰ ਕੀਤਾ ਜਾ ਰਿਹਾ ਹੈ। ਦਿਵਿਆਂਗ ਵਿਅਕਤੀ ਨੂੰ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ ਜਾਰੀ ਕਰਨ ਦੇ ਮੱਦੇਨਜ਼ਰ ਸੂਬੇ ਦੇ 102 ਹਸਪਤਾਲਾਂ ਵਿੱਚ “ਯੂਨੀਕ ਆਈ.ਡੀ ਫਾਰ ਪਰਸਨ ਵਿਦ ਡਿਸਏਬਿਲਟੀ ਪ੍ਰੋਜੈਕਟ” ਲਾਗੂ ਕੀਤਾ। ਸੂਬੇ ਦੇ ਦਿਵਿਆਂਗ ਵਿਅਕਤੀਆਂ ਨੂੰ 2.97 ਲੱਖ ਯੂ. ਡੀ. ਆਈ. ਡੀ. ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਤੇ ਭਾਰਤ ਸਰਕਾਰ ਵਲੋਂ ਸਾਂਝੀ ਕੀਤੀ ਗਈ ਰੋਜ਼ਾਨਾ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ 11ਵਾਂ ਦਰਜਾ ਹਾਸਲ ਹੋਇਆ ਹੈ।

ਪੋਸ਼ਨ ਅਭਿਆਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾ ਰਿਹਾ ਹੈ ਜਿਸਦਾ ਮੁੱਖ ਉਦੇਸ਼ ਕੁਪੋਸ਼ਣ, ਅਨੀਮੀਆ ਅਤੇ ਜਨਮ ਸਮੇਂ ਬੱਚੇ ਦੇ ਘੱਟ ਭਾਰ ਦੀ ਦਰ ਨੂੰ ਘਟਾਉਣਾ ਹੈ। ਇਸ ਅਭਿਆਨ ਰਾਹੀਂ ਕਮਿਊਨਿਟੀ ਬੇਸਡ ਇਵੈਂਟ ਤਹਿਤ ਹਰ ਮਹੀਨੇ 14 ਅਤੇ 28 ਤਰੀਕ ਨੂੰ ਲਾਭਪਾਤਰੀਆਂ ਨੂੰ ਪੋਸ਼ਣ ਅਤੇ ਸਿਹਤ ਬਾਰੇ ਸੁਪੋਸ਼ਨ ਗੋਦ ਭਰਾਈ, ਅੰਨਪ੍ਰਾਸ਼ਨ ਦਿਵਸ ਅਤੇ ਵਜ਼ਨ ਤਿਓਹਾਰ ਆਦਿ ਮਨਾ ਕੇ ਜਾਗਰੂਕ ਕੀਤਾ ਜਾਂਦਾ ਹੈ। ਲਗਭਗ 11,12,814 ਲਾਭਪਾਤਰੀਆਂ ਨੂੰ ਪੋਸ਼ਨ ਟਰੈਕਰ ਤੇ ਰਜਿਸਟਰਡ ਕੀਤਾ ਗਿਆ ਹੈ। ਪੰਜਾਬ ਵੱਲੋਂ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਕ੍ਰਮਵਾਰ ਪੋਸ਼ਨ ਪਖਵਾੜਾ ਅਤੇ ਪੋਸ਼ਨ ਮਾਹ ਵਿੱਚ 6ਵਾਂ ਅਤੇ 7ਵਾਂ ਸਥਾਨ ਹਾਸਲ ਹੋਇਆ ਹੈ।

ਇਹ ਵੀ ਪੜ੍ਹੋ- ਰਾਹੁਲ ਗਾਂਧੀ ਦੀ ਪੰਜਾਬ ਫੇਰੀ ਰੋਕਣ ਦੀ ਧਮਕੀ 'ਤੇ ਰਾਜਾ ਵੜਿੰਗ ਦਾ ਗੁਰਪਤਵੰਤ ਪੰਨੂ ਨੂੰ ਠੋਕਵਾਂ ਜਵਾਬ

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਮੁਫਤ ਬੱਸ ਸਫ਼ਰ ਦੀ ਸਹੂਲਤ ਸਕੀਮ ਦਾ ਉਦੇਸ਼ ਔਰਤਾਂ ਵਿੱਚ ਆਤਮ-ਵਿਸ਼ਵਾਸ ਅਤੇ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਪੰਜਾਬ ਦੀਆਂ ਔਰਤਾਂ ਨੂੰ ਸਫ਼ਰ ਕਰਨ ਦੀ ਵਧੇਰੇ ਆਜ਼ਾਦੀ ਦੇ ਕੇ ਉਹਨਾਂ ਦਾ ਸਸ਼ਕਤੀਕਰਨ ਕਰਨਾ ਹੈ। ਪੰਜਾਬ ਦੀਆ ਸਾਰੀਆਂ ਔਰਤਾਂ ਨੂੰ ਪੰਜਾਬ ਵਿਚ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ, ਪੰਜਾਬ ਰੋਡਵੇਜ਼ ਬੱਸਾਂ (ਪਨਬਸ) ਸਮੇਤ ਸਰਕਾਰੀ ਮਾਲਕੀ ਵਾਲੀਆਂ ਬੱਸਾਂ ਵਿੱਚ ਮੁਫਤ ਬੱਸ ਯਾਤਰਾ ਦਾ ਲਾਭ ਦਿੱਤਾ ਜਾ ਰਿਹਾ ਹੈ। ਚਾਲੂ ਵਿੱਤੀ ਸਾਲ ਦੌਰਾਨ 310 ਕਰੋੜ ਰੁਪਏ ਟਰਾਂਸਪੋਰਟ ਵਿਭਾਗ ਨੂੰ ਟਰਾਂਸਫਰ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋ ਸਾਰੇ ਦਿਵਿਆਂਗ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ 1,000/- ਰੁਪਏ ਪ੍ਰਤੀ ਮਹੀਨਾ ਹੈਡੀਕੈਪਡ ਭੱਤਾ ਮਿਤੀ 01-01-2023 ਤੋਂ ਲਾਗੂ ਕਰ ਦਿੱਤਾ ਗਿਆ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ? ਕੁਮੈਂਟ ਕਰਕੇ ਦਿਓ ਜਵਾਬ। 

  • Punjab
  • Cabinet Minister
  • Dr baljit Kaur
  • ਪੰਜਾਬ
  • ਕੈਬਨਿਟ ਮੰਤਰੀ
  • ਡਾ ਬਲਜੀਤ ਕੌਰ

ਭਾਜਪਾ ਨੇਤਾ ਚੁੱਘ ਨੇ ਰਾਜੌਰੀ ਅੱਤਵਾਦੀ ਹਮਲੇ ਨੂੰ ਦੱਸਿਆ ਨਿੰਦਨਯੋਗ, ਕਿਹਾ ਕਸ਼ਮੀਰ ਦੇ ਵਿਕਾਸ ਤੋਂ ਪ੍ਰੇਸ਼ਾਨ ਹਨ ISI

NEXT STORY

Stories You May Like

  • punjab government announces financial assistance of 2 crore for the family
    ਪੰਜਾਬ ਸਰਕਾਰ ਵੱਲੋਂ ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ
  • china old population
    ਆਬਾਦੀ ਕੰਟਰੋਲ ਮਗਰੋਂ ਚੀਨ 'ਚ ਵਧਦੀ ਜਾ ਰਹੀ ਬਜ਼ੁਰਗਾਂ ਦੀ ਗਿਣਤੀ ! ਪੈਨਸ਼ਨ ਸਿਸਟਮ 'ਤੇ ਵਧਿਆ ਬੋਝ
  • committee constituted
    KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ ਬਣਾ'ਤੀ ਕਮੇਟੀ
  • major decision by punjab and haryana highcourt regarding pensions
    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਮਾਮਲਾ
  • punjab dgp notification
    ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
  • punjab board implements new policy for employees
    ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • how can financial investment be made for the prosperity of villages
    ਪਿੰਡਾਂ ਦੀ ਖੁਸ਼ਹਾਲੀ ਲਈ ਵਿੱਤੀ ਨਿਵੇਸ਼ ਕਿਵੇਂ ਹੋਵੇ?
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • haryana chief minister nayab singh saini and bhagwan valmiki ji
      ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
    • big incident in punjab
      ਪੰਜਾਬ 'ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8 ਲੋਕਾਂ ਦੀ ਗਈ ਜਾਨ, ਇਕ ਦਰਜਨ ਦੇ...
    • sachin pilot and pargat singh met with sandeep nangal ambian  s family
      ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
    • jagdeep nakkai black turban
      ਝੋਟਾ ਕਤਲਕਾਂਡ: ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ ਬੰਨ੍ਹ ਜਾਰੀ ਰੱਖਾਂਗੇ ਸੰਘਰਸ਼:...
    • mohammad mustafa news
      'ਮੈਨੂੰ ਤੇ ਮੇਰੇ ਪਰਿਵਾਰ ਨੂੰ ਜਾਨ ਦਾ ਖ਼ਤਰਾ!' ਪੰਜਾਬ ਦੇ ਸਾਬਕਾ DGP ਮੁਹੰਮਦ...
    • harjinder singh dhami statement
      ਅਕਾਲੀ ਦਲ ਨੇ ਮਿਹਨਤੀ ਤੇ ਵਫਾਦਾਰ ਵਰਕਰਾਂ ਦਾ ਮਾਣ ਸਤਿਕਾਰ ਹਮੇਸ਼ਾ ਬਰਕਰਾਰ...
    • faridkot jail checking
      ਫ਼ਰੀਦਕੋਟ ਮਾਡਰਨ ਜੇਲ੍ਹ 'ਚ ਪੁਲਸ ਦਾ ਵੱਡਾ ਸਰਚ ਆਪ੍ਰੇਸ਼ਨ: 200 ਪੁਲਸ...
    • raghbir singh bharat
      ਆਪਣੀ ਆਖਰੀ ਕਿਤਾਬ ਰਿਲੀਜ਼ ਕਰ ਕੇ ਦੁਨੀਆ ਨੂੰ ਅਲਵਿਦਾ ਆਖ ਗਏ ਪ੍ਰਸਿੱਧ ਸਾਹਿਤਕਾਰ...
    • babbu maan arrives at the protest in mansa seeking justice for parvinder jhota
      ਪਰਵਿੰਦਰ ਝੋਟੇ ਦੇ ਇਨਸਾਫ ਲਈ ਮਾਨਸਾ 'ਚ ਲੱਗੇ ਧਰਨੇ 'ਚ ਪਹੁੰਚੇ ਬੱਬੂ ਮਾਨ, ਜਾਣੋ...
    • akali dal
      ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਸਬੰਧੀ ਅਕਾਲੀ ਦਲ ਨੇ ਤੇਜ਼ ਕੀਤੀਆਂ ਸਰਗਰਮੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +