ਜਲੰਧਰ/ਚੰਡੀਗੜ੍ਹ- ਪੰਜਾਬ ਵਿਚ ਭਲਕੇ 13 ਅਪ੍ਰੈਲ 2024 ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਇਥੇ ਦੱਸਣਯੋਗ ਹੈ ਕਿ ਦਰਅਸਲ 13 ਅਪ੍ਰੈਲ ਨੂੰ ਵਿਸਾਖੀ ਦਾ ਤਿਉਹਾਰ ਸੂਬੇ ਭਰ ਵਿਚ ਮਨਾਇਆ ਜਾਵੇਗਾ। ਇਸੇ ਤਹਿਤ ਵਿਸਾਖੀ ਦੇ ਮੱਦੇਨਜ਼ਰ ਪੰਜਾਬ ਵਿਚ ਸਰਕਾਰੀ ਛੁੱਟੀ ਰਹੇਗੀ।
ਭਲਕੇ ਪੰਜਾਬ ਭਰ ਵਿਚ ਸਕੂਲ, ਕਾਲਜ, ਬੈਂਕ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ। ਪੰਜਾਬ ਵਿਚ ਵਿਸਾਖੀ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਸਰਕਾਰ ਵੱਲੋਂ ਜਾਰੀ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਵਿਸਾਖੀ ਨੂੰ ਜਨਤਕ ਛੁੱਟੀ ਐਲਾਨਿਆ ਗਿਆ ਹੈ।
ਇਹ ਵੀ ਪੜ੍ਹੋ- ਟ੍ਰੈਫਿਕ ਵਿਵਸਥਾ ਨੂੰ ਲੈ ਕੇ ਜਲੰਧਰ ਪੁਲਸ ਦੀ ਵੱਡੀ ਪਲਾਨਿੰਗ, ਜਾਰੀ ਕੀਤੀਆਂ ਹਦਾਇਤਾਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ਚੋਣਾਂ: ਲੁਧਿਆਣਾ ਲਈ ਸਾਰੀਆਂ ਪਾਰਟੀਆਂ ਦੇ ਉਮੀਦਵਾਰ ਲਗਭਗ ਤੈਅ, ਜਲਦ ਖੁੱਲ੍ਹਣਗੇ ਪੱਤੇ
NEXT STORY