helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, JAN 06, 2025
ਚੀਨ ਤੋਂ ਬਾਅਦ ਹੁਣ ਇਸ ਦੇਸ਼ 'ਚ ਫੈਲਿਆ HMPV...
ਦਿੱਲੀ 'ਚ ਸੰਘਣੀ ਧੁੰਦ ਕਾਰਨ 51 ਟ੍ਰੇਨਾਂ ਲੇਟ, ਕਈ...
Rapido ਚਾਲਕ ਨੇ ਮਹਿਲਾ ਸ਼ੈੱਫ ਨਾਲ ਕੀਤੀ ਛੇੜਛਾੜ,...
ਘਰ 'ਚੋਂ ਮਿਲੀਆਂ ਪਰਿਵਾਰ ਦੇ 5 ਜੀਆਂ ਦੀਆਂ...
ਪੰਜਾਬ
ਮਨੋਰੰਜਨ
Photos
Videos
ਕਪੂਰਥਲਾ (ਮਹਾਜਨ)- ਪੰਜਾਬ ਵਿਚ ਭਲਕੇ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸੇ ਸਬੰਧ ਵਿਚ ਪੰਜਾਬ ਸਰਕਾਰ ਵੱਲੋਂ ਜਿੱਥੇ-ਜਿੱਥੇ ਵੋਟਾਂ ਪੈਣੀਆਂ ਹਨ, ਉਥੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਅਧਿਸੂਚਨਾ ਮੁਤਾਬਿਕ ਫਗਵਾੜਾ ਨਗਰ ਨਿਗਮ ਅਤੇ ਭਲੁੱਥ, ਬੇਗੋਵਾਲ, ਨਡਾਲਾ ਅਤੇ ਢਿਲਵਾਂ ਨਗਰ ਪੰਚਾਇਤਾਂ ਜਿੱਥੇ 21 ਦਸੰਬਰ ਨੂੰ ਵੋਟਾਂ ਪੈਣੀਆਂ ਹਨ, ਦੀ ਰੈਵੀਨਿਊ ਜਿਊਰੀਡਿਕਸ਼ਨ ( ਅਧਿਕਾਰ ਖੇਤਰ) ਵਿਚ ਸ਼ਨੀਵਾਰ 21 ਦਸੰਬਰ ਦੀ ਜਨਤਕ ਛੁੱਟੀ ਐਲਾਨੀ ਗਈ ਹੈ। ਇਹ ਛੁੱਟੀ ਸਮੇਤ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਅਧੀਨ ਘੋਸ਼ਿਤ ਕੀਤੀ ਗਈ ਹੈ।
ਇਹ ਵੀ ਪੜ੍ਹੋ- ਬੱਚਿਆਂ ਦੀਆਂ ਲੱਗਣਗੀਆਂ ਮੌਜਾਂ, ਪੰਜਾਬ 'ਚ 3 ਦਿਨ ਸਕੂਲ ਰਹਿਣਗੇ ਬੰਦ
ਇਸ ਦੇ ਨਾਲ ਹੀ ਜਿਹੜੀਆਂ ਨਗਰ ਨਿਗਮਾਂ ਤੇ ਨਗਰ ਪੰਚਾਇਤਾਂ ਵਿਚ ਵੋਟਾਂ ਪੈਣੀਆਂ ਹਨ, ਦੇ ਵੋਟਰ ਜੋਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿਚ ਨੌਕਰੀ ਕਰਦੇ ਹਨ, ਉਹ ਮਿਤੀ 21 ਦਸੰਬਰ ਨੂੰ ਹੋਣ ਵਾਲੀਆਂ ਵੋਟਾਂ ਲਈ ਸਮਰੱਥ ਅਧਿਕਾਰੀ ਨੂੰ ਆਪਣਾ ਵੋਟਰ ਕਾਰਡ ਪੇਸ਼ ਕਰਕੇ ਵਿਸ਼ੇਸ਼ ਛੁੱਟੀ ਲੈ ਸਕਦੇ ਹਨ। ਇਹ ਵਿਸ਼ੇਸ਼ ਛੁੱਟੀ ਉਨ੍ਹਾਂ ਦੇ ਛੁੱਟੀਆਂ ਦੇ ਖ਼ਾਤਿਆਂ ਵਿਚੋਂ ਕੱਟੀ ਨਹੀਂ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ ਦੇ NH 'ਤੇ ਆਸਟ੍ਰੇਲੀਆ ਤੋਂ ਆ ਰਹੇ ਮਾਂ-ਪੁੱਤ ਨਾਲ ਵਾਪਰੀ ਅਣਹੋਣੀ, ਪੁੱਤ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਗਮ ਤੇ ਕੌਂਸਲ ਚੋਣਾਂ 'ਤੇ ਲੱਗੀ ਰੋਕ, ਨਹੀਂ ਪੈਣਗੀਆਂ ਵੋਟਾਂ
Stories You May Like
Rj ਸਿਮਰਨ ਦੇ ਭਰਾ ਨੇ Instagram 'ਤੇ ਪਾਈ ਭਾਵੁੱਕ ਪੋਸਟ! ਸਾਝੀਆਂ ਕੀਤੀਆਂ...
ਪੰਜਾਬ 'ਚ ਭਲਕੇ ਤੋਂ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, PRTC ਤੇ ਪਨਬਸ ਦਾ...
ਪੰਜਾਬ 'ਚ ਸਕੂਲ ਅਧਿਆਪਕਾ ਦਾ ਬੱਚੇ 'ਤੇ ਤਸ਼ਦੱਦ! ਵਾਇਰਲ ਹੋਈ ਵੀਡੀਓ ਨੇ ਉਡਾ...
ਪੰਜਾਬ ਲਈ ਅਗਲੇ 24 ਘੰਟੇ ਬੇਹੱਦ ਅਹਿਮ, ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਕਰ...
ਸਕਾਲਰਸ਼ਿਪ ਲੈਣ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਨ੍ਹਾਂ ਤਾਰੀਖ਼ਾਂ ਤੋਂ ਪਹਿਲਾਂ...
ਪੰਜਾਬੀਆਂ ਦੀਆਂ ਲੱਗੀਆਂ ਮੌਜਾਂ, ਭਲਕੇ ਇਸ ਜ਼ਿਲ੍ਹੇ ਦੇ ਸਾਰੇ ਰੂਟਾਂ 'ਤੇ ਸ਼ੁਰੂ...
ਵੱਡੀ ਅਪਰਾਧਕ ਸਾਜਿਸ਼ ਨਾਕਾਮ, ਦਿੱਲੀ ਪੁਲਸ ਨੇ ਕਪਿਲ ਨੰਦੂ ਗਿਰੋਹ ਦੇ 7 ਮੈਂਬਰ...
ਬੰਗਲਾਦੇਸ਼ ਨੇ ਭਾਰਤ 'ਚ ਜੱਜਾਂ ਲਈ ਪ੍ਰਸਤਾਵਿਤ ਸਿਖਲਾਈ ਪ੍ਰੋਗਰਾਮ ਕੀਤਾ ਰੱਦ
'ਯੂਕ੍ਰੇਨ ਸਹਿਯੋਗੀ ਦੇਸ਼ਾਂ ਨੂੰ ਹਵਾਈ ਸੁਰੱਖਿਆ ਵਧਾਉਣ ਦੀ ਕਰੇਗਾ ਬੇਨਤੀ'
ਪਾਕਿਸਤਾਨ 'ਚ BLA ਦਾ ਯਾਤਰੀ ਬੱਸ 'ਤੇ ਹਮਲਾ; 4 ਦੀ ਮੌਤ, 32 ਜ਼ਖਮੀ
Trump ਨੇ ਇਟਲੀ ਦੀ PM ਮੇਲੋਨੀ ਨਾਲ ਕੀਤੀ ਮੁਲਾਕਾਤ
ਫਲਾਈਟ 'ਚ ਯਾਤਰੀ ਦੀ ਘਿਨਾਉਣੀ ਹਰਕਤ, ਨਾਲ ਬੈਠੇ ਯਾਤਰੀ 'ਤੇ....
ਹੁਣ ਵਿਸ਼ਵ ਬੈਂਕ ਤੋਂ ਹੋਰ 20 ਅਰਬ ਡਾਲਰ ਦਾ ਕਰਜ਼ਾ ਲਏਗਾ ਪਾਕਿਸਤਾਨ
ਵਿਆਹ ਦੀਆਂ ਰਸਮਾਂ ਦੌਰਾਨ ਟਾਇਲਟ ਗਈ ਲਾੜੀ, ਫਿਰ ਜੋ ਹੋਇਆ ਸੁਣ ਉੱਡਣਗੇ ਤੁਹਾਡੇ ਹੋਸ਼
ਆਂਡੇ ਦੀਆਂ ਕੀਮਤਾਂ 'ਚ ਵਾਧਾ ਜਾਰੀ, ਲੋਕਾਂ ਦੀ ਵਧੀ ਮੁਸ਼ਕਲ
Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਸਰੀਰ 'ਚ ਦਿਖਾਈ ਦਿੰਦੇ ਨੇ ਇਹ...
ਜਨਵਰੀ-ਨਵੰਬਰ 2024 'ਚ 64.5 ਮਿਲੀਅਨ ਯਾਤਰੀਆਂ ਨੇ ਕੀਤੀ ਯਾਤਰਾ
Health Care : ਠੰਡ ਤੋਂ ਬਚਣ ਲਈ ਰਾਤ ਨੂੰ ਜ਼ੁਰਾਬਾਂ ਪਾ ਕੇ ਸੌਣ ਵਾਲੇ ਲੋਕ...
Subscribe Now!