Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    10:53:27 AM

  • high command s plan to end strife in punjab congress

    ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ...

  • 170 swine flu positive patients in pgi

    PGI 'ਚ ਸਵਾਈਨ ਫਲੂ ਦੇ 170 ਪਾਜ਼ੇਟਿਵ ਮਰੀਜ਼,...

  • 200 per kg peas  ginger  tomatoes  onions  double price

    200 ਰੁਪਏ ਕਿੱਲੋ ਹੋਏ ਮਟਰ-ਅਦਰਕ! ਟਮਾਟਰ-ਪਿਆਜ਼ ਨੇ...

  • viacha military base

    ਵੀਆਚਾ ਆਰਮੀ ਬੇਸ 'ਚ ਹੋ ਗਿਆ ਜ਼ਬਰਦਸਤ ਧਮਾਕਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਫਗਵਾੜਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ, ਕਰਮਚਾਰੀ 'ਤੇ ਨੌਜਵਾਨਾਂ ਨੇ ਕੀਤਾ ਹਮਲਾ

PUNJAB News Punjabi(ਪੰਜਾਬ)

ਫਗਵਾੜਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ, ਕਰਮਚਾਰੀ 'ਤੇ ਨੌਜਵਾਨਾਂ ਨੇ ਕੀਤਾ ਹਮਲਾ

  • Edited By Shivani Attri,
  • Updated: 15 Jun, 2026 05:09 PM
Kapurthala-Phagwara
public hooliganism in civil hospital phagwara
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਸੋਨੂੰ)- ਫਗਵਾੜਾ ਦਾ ਸਿਵਲ ਹਸਪਤਾਲ ਉਸ ਸਮੇਂ ਜੰਗ ਦਾ ਮੈਦਾਨ ਬਣ ਗਿਆ ਜਦੋਂ ਨਸ਼ਾ ਛੁਡਾਊ ਕੇਂਦਰ 'ਚ ਇਲਾਜ ਲਈ ਆਏ ਨੌਜਵਾਨਾਂ ਨੇ ਹਸਪਤਾਲ ਦੇ ਬਾਥਰੂਮ ਦਾ ਦਰਵਾਜ਼ਾ ਤੋੜ ਦਿੱਤਾ। ਹਸਪਤਾਲ ਦੇ ਡਾਕਟਰ ਨੇ ਇਕ 4 ਦਰਜਾ ਕਰਮਚਾਰੀ ਨੂੰ ਸੂਚਿਤ ਕੀਤਾ ਅਤੇ ਨੌਜਵਾਨਾਂ ਨੂੰ ਦਰਵਾਜ਼ਾ ਤੋੜੇ ਜਾਣ ਦਾ ਕਾਰਨ ਦੱਸਣ ਲਈ ਕਿਹਾ। ਜਦੋਂ ਧਰਮਿੰਦਰ ਨਾਮ ਦੇ ਇਕ ਕਰਮਚਾਰੀ ਨੇ ਦਰਵਾਜ਼ਾ ਤੋੜਨ ਬਾਰੇ ਨੌਜਵਾਨਾਂ ਨੂੰ ਪੁੱਛਿਆ ਤਾਂ ਉਨ੍ਹਾਂ ਨੇ ਵਿਰੋਧ ਕੀਤਾ ਅਤੇ ਉਸ 'ਤੇ ਹਮਲਾ ਕਰ ਦਿੱਤਾ। ਜ਼ਖ਼ਮੀ ਧਰਮਿੰਦਰ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਪੁਲਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਗਈ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਦੋਸ਼ੀ ਮੌਕੇ ਤੋਂ ਭੱਜ ਗਿਆ। ਹਾਲਾਂਕਿ ਸਿਵਲ ਹਸਪਤਾਲ ਵਿੱਚ ਤਾਇਨਾਤ ਇਕ ਪੁਲਸ ਅਧਿਕਾਰੀ ਨੇ ਇਕ ਨੂੰ ਫੜ ਲਿਆ, ਪਰ ਬਾਅਦ ਵਿਚ ਉਹ ਭੱਜਣ ਵਿੱਚ ਸਫ਼ਲ ਹੋ ਗਿਆ। ਸੀ. ਸੀ. ਟੀ. ਵੀ. ਫੁਟੇਜ ਵਿੱਚ ਨੌਜਵਾਨ ਖੁੱਲ੍ਹੇਆਮ ਆਪਣੀ ਗੁੰਡਾਗਰਦੀ ਵਿਖਾਉਂਦੇ ਹੋਏ ਧਰਮਿੰਦਰ 'ਤੇ ਬੇਰਹਿਮੀ ਨਾਲ ਹਮਲਾ ਕਰਦੇ ਵਿਖਾਈ ਦੇ ਰਹੇ ਹਨ।

ਇਹ ਵੀ ਪੜ੍ਹੋ: ਧਾਰਮਿਕ ਸਥਾਨ ਤੋਂ ਪਰਤਦਿਆਂ ਪਤੀ-ਪਤਨੀ ਨਾਲ ਰਾਧਾ ਸੁਆਸੀ ਸਤਿਸੰਗ ਘਰ ਨੇੜੇ ਵਾਪਰਿਆ ਵੱਡਾ ਹਾਦਸਾ

PunjabKesari

ਸਿਵਲ ਹਸਪਤਾਲ ਫਗਵਾੜਾ ਦੇ ਬਲੱਡ ਬੈਂਕ ਕਰਮਚਾਰੀ ਧਰਮਿੰਦਰ ਨੇ ਕਿਹਾ ਕਿ ਉਸ ਨੂੰ ਇਕ ਡਾਕਟਰ ਦਾ ਫੋਨ ਆਇਆ। ਡਾਕਟਰ ਨੇ ਉਸ ਨੂੰ ਦੱਸਿਆ ਕਿ ਕੁਝ ਨੌਜਵਾਨਾਂ ਨੇ ਬਾਥਰੂਮ ਦਾ ਦਰਵਾਜ਼ਾ ਤੋੜ ਦਿੱਤਾ ਹੈ। ਜਦੋਂ ਧਰਮਿੰਦਰ ਨੇ ਨੌਜਵਾਨਾਂ ਤੋਂ ਦਰਵਾਜ਼ਾ ਤੋੜਨ ਬਾਰੇ ਪੁੱਛਿਆ ਤਾਂ ਉਹ ਗੁੱਸੇ 'ਚ ਆ ਗਏ ਅਤੇ ਉਸ 'ਤੇ ਹਮਲਾ ਕੀਤਾ। ਇਸ ਘਟਨਾ ਨੂੰ ਦੋ ਨੌਜਵਾਨਾਂ ਨੇ ਅੰਜਾਮ ਦਿੱਤਾ। ਪੀੜਤ ਨੇ ਕਿਹਾ ਕਿ ਉਨ੍ਹਾਂ ਨੇ ਝਗੜੇ ਦੌਰਾਨ ਉਸ ਦਾ ਸਿਰ ਕੰਧ ਨਾਲ ਮਾਰਿਆ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ।

PunjabKesari

ਘਟਨਾ ਮਗਰੋਂ ਸਿਵਲ ਸਟਾਫ਼ ਅਤੇ ਪੁਲਸ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਸਾਹਮਣੇ ਆਈ ਹੈ। ਪੁਲਸ ਨੇ ਘਟਨਾ ਵਿੱਚ ਇਕ ਨੌਜਵਾਨ ਨੂੰ ਫੜ ਲਿਆ ਸੀ ਪਰ ਉਹ ਪੁਲਸ ਹਿਰਾਸਤ 'ਚੋਂ ਫਰਾਰ ਹੋ ਗਿਆ। ਪੀੜਤ ਨੇ ਪੁਲਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ। ਧਰਮਿੰਦਰ ਨੇ ਕਿਹਾ ਕਿ ਜੇਕਰ ਸਟਾਫ਼ ਖ਼ੁਦ ਹਸਪਤਾਲ ਵਿੱਚ ਸੁਰੱਖਿਅਤ ਨਹੀਂ ਹੈ ਤਾਂ ਆਮ ਜਨਤਾ ਰਾਮ ਭਰੋਸੇ ਹੈ।

ਇਹ ਵੀ ਪੜ੍ਹੋ: ਮੰਡ ਖੇਤਰ ਦੇ ਲੋਕਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਬਿਆਸ ਦਰਿਆ 'ਚ ਛੱਡਿਆ ਪਾਣੀ

PunjabKesari

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਇਕ ਡਾਕਟਰ ਨੇ ਦੱਸਿਆ ਕਿ ਇਕ ਚਾਰ ਦਰਜਾ ਕਰਮਚਾਰੀ 'ਤੇ ਨੌਜਵਾਨਾਂ ਨੇ ਹਮਲਾ ਕੀਤਾ। ਘਟਨਾ ਦੌਰਾਨ ਹਸਪਤਾਲ ਦੀ ਜਾਇਦਾਦ ਦੀ ਭੰਨਤੋੜ ਕੀਤੀ ਗਈ। ਜਦੋਂ ਸਟਾਫ਼ ਮੈਂਬਰਾਂ ਨੇ ਦਖ਼ਲ ਦੇਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ 'ਤੇ ਹਮਲਾ ਕੀਤਾ ਗਿਆ। ਜਾਂਚ ਦੌਰਾਨ ਪਤਾ ਲੱਗਾ ਕਿ ਨੌਜਵਾਨ ਹਸਪਤਾਲ ਵਿੱਚ ਨਸ਼ੇ ਨੂੰ ਲੈ ਕੇ ਦਵਾਈ ਚੱਲ ਰਹੀ ਹੈ। 

PunjabKesari

ਇਹ ਵੀ ਪੜ੍ਹੋ: ਪੰਜਾਬ: ਸਿੱਧੂ ਮੂਸੇਵਾਲਾ ਕਤਲ ਦੇ ਮੁੱਖ ਮੁਲਜ਼ਮ ਗੈਂਗਸਟਰ ਮੰਨਾ ਦੀ ਜੇਲ੍ਹ 'ਚੋਂ ਵੀਡੀਓ ਵਾਇਰਲ, ਕੀਤੇ ਵੱਡੇ ਖ਼ੁਲਾਸੇ

ਨੌਜਵਾਨਾਂ ਨੇ ਕਈ ਵਾਰ ਹਿੰਸਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਡਾਕਟਰ ਨੇ ਦੱਸਿਆ ਕਿ ਇਹ ਪਤਾ ਲੱਗਾ ਹੈ ਕਿ ਪਹਿਲਾਂ ਵੀ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਫੁਲਰਾਈ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਮੌਕੇ 'ਤੇ ਪਛਾਣ ਕੀਤੀ ਗਈ ਹੈ। ਪੁਲਸ ਮੌਕੇ 'ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਕਰ ਰਹੀ ਹੈ। ਇਕ ਨੌਜਵਾਨ ਨੂੰ ਫੜ ਲਿਆ ਗਿਆ ਪਰ ਉਹ ਪੁਲਸ ਨੂੰ ਚਕਮਾ ਦੇ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਪਰਮਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਹਸਪਤਾਲ 'ਚ ਝਗੜੇ ਦੀ ਸੂਚਨਾ ਮਿਲੀ ਸੀ। ਬਲੱਡ ਬੈਂਕ ਕਰਮਚਾਰੀ ਧਰਮਿੰਦਰ ਨੂੰ ਇਕ ਡਾਕਟਰ ਨੇ ਦੱਸਿਆ ਕਿ ਕੁਝ ਨੌਜਵਾਨਾਂ ਨੇ ਬਾਥਰੂਮ ਦਾ ਦਰਵਾਜ਼ਾ ਤੋੜ ਦਿੱਤਾ ਹੈ। ਜਦੋਂ ਉਹ ਉਨ੍ਹਾਂ ਨੂੰ ਦਰਵਾਜ਼ਾ ਤੋੜਨ ਲਈ ਪੁੱਛਣ ਗਿਆ ਤਾਂ ਉਨ੍ਹਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਧਰਮਿੰਦਰ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! SnapChat 'ਤੇ ਕੀਤੀ ਦੋਸਤੀ, ਫਿਰ ਕੁੜੀ ਦੀ ਰੋਲ਼ 'ਤੀ ਪੱਤ, ਇਤਰਾਜ਼ਯੋਗ ਵੀਡੀਓ ਬਣਾ ਕੀਤਾ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • civil hospital Phagwara
  • hooliganism civil hospital
  • ਫਗਵਾੜਾ ਸਿਵਲ ਹਸਪਤਾਲ
  • ਸਿਵਲ ਹਸਪਤਾਲ ਚ ਗੁੰਡਾਗਰਦੀ
  • ਕਰਮਚਾਰੀ ਤੇ ਹਮਲਾ

ਹੋਮ ਸੈਕਟਰੀ ਦੀ ਛੁੱਟੀ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ 'ਚ ਵੱਡਾ ਫੇਰਬਦਲ, ਚੀਫ ਸੈਕਟਰੀ ਨੇ ਜਾਰੀ ਕੀਤੇ ਨਵੇਂ ਹੁਕਮ

NEXT STORY

Stories You May Like

  • vigilance raids tarn taran civil hospital
    ਤਰਨਤਾਰਨ ਸਿਵਲ ਹਸਪਤਾਲ 'ਚ ਵਿਜੀਲੈਂਸ ਦਾ ਛਾਪਾ, ਰਿਸ਼ਵਤ ਲੈਂਦਾ ਕਲਾਸ-ਫੋਰ ਮੁਲਾਜ਼ਮ ਗ੍ਰਿਫਤਾਰ
  • jaipur  zoo  tiger  sanitation worker
    ਜੈਪੁਰ ਦੇ ਚਿੜੀਆਘਰ 'ਚ ਟਾਈਗਰ ਦਾ ਹਮਲਾ, ਮਹਿਲਾ ਸਫਾਈ ਕਰਮਚਾਰੀ ਦੀ ਮੌਤ
  • immigrants attack family for stopping them from selling drugs
    ਨਸ਼ੇ ਵੇਚਣ ਤੋਂ ਰੋਕਣ 'ਤੇ ਪ੍ਰਵਾਸੀਆਂ ਨੇ ਕੀਤਾ ਪਰਿਵਾਰ 'ਤੇ ਹਮਲਾ, ਇਕ ਨੌਜਵਾਨ ਗੰਭੀਰ ਜ਼ਖ਼ਮੀ
  • after blk  ttp attacks balochistan
    BLK ਤੋਂ ਬਾਅਦ TTP ਨੇ ਬਲੋਚਿਸਤਾਨ 'ਚ ਕੀਤਾ ਹਮਲਾ,ਪਾਕਿ ਫੌਜ ਦੇ ਪੰਜ ਸੁਰੱਖਿਆ ਕਰਮਚਾਰੀ ਮਾਰੇ ਗਏ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • electric wires catch fire in crowded market in phagwara
    ਫਗਵਾੜਾ ਦੇ ਭਰੇ ਬਾਜ਼ਾਰ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ
  • anna hazare s health deteriorates
    ਅੰਨਾ ਹਜ਼ਾਰੇ ਦੀ ਸਿਹਤ ਵਿਗੜੀ, ਵਾਇਰਲ ਇੰਫੈਕਸ਼ਨ ਪਿੱਛੋਂ ਮੁੰਬਈ ਦੇ ਬਾਂਬੇ ਹਸਪਤਾਲ ਦੇ ICU 'ਚ ਕੀਤਾ ਸ਼ਿਫਟ
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ...
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ,...
  • digital locker facility started at beas railway station
    ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ...
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
Trending
Ek Nazar
rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • digital locker facility started at beas railway station
      ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ...
    • fbi s most wanted fugitive arrested in jalandhar scam in snap scheme
      ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ...
    • big action punjab police employee slaps boy in jalandhar
      ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ...
    • punjab government s decision on da case
      DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ...
    • blood donation camp by shiv devotees
      ਲਾਲਾ ਜਗਤ ਨਾਰਾਇਣ ਜੀ ਦੀ ਯਾਦ 'ਚ ਸ਼ਿਵ ਭਗਤਾਂ ਵੱਲੋਂ ਖੂਨਦਾਨ ਕੈਂਪ ਅੱਜ, ਲੋਕਾਂ...
    • dggi cracks down on ludhiana  s hosiery family
      ਲੁਧਿਆਣਾ ਦੇ ਹੌਜ਼ਰੀ ਘਰਾਣੇ 'ਤੇ DGGI ਦਾ ਸ਼ਿਕੰਜਾ, 50 ਕਰੋੜ ਦੀ ਟੈਕਸ ਚੋਰੀ...
    • tragic accident in mohali
      ਮੋਹਾਲੀ 'ਚ ਦਰਦਨਾਕ ਹਾਦਸਾ: ਬਾਰਿਸ਼ ਦੇ ਪਾਣੀ 'ਚ ਪਈ ਬਿਜਲੀ ਦੀ ਤਾਰ ਦੀ ਲਪੇਟ...
    • ludhiana kidnapping news
      ਦਿਨ-ਦਿਹਾੜੇ ਨੌਜਵਾਨ ਅਗਵਾ! ਜ਼ਬਰਦਸਤੀ ਗੱਡੀ 'ਚ ਬਿਠਾ ਕੇ ਲੈ ਗਏ ਮੁਲਜ਼ਮ
    • electricity will be off tomorrow long power cut
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • sheetal angural sc morcha
      ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +