Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    8:13:56 AM

  • parliament  special session bills

    ਇਸ ਮਹੀਨੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ...

  • earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • parvinder jhota case update

    ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Fazilka
  • ਪਨਬੱਸ ਮੁਲਾਜ਼ਮ 15 ਅਗਸਤ ਨੂੰ ਕਾਲੇ ਕੱਪੜੇ ਪਾ ਕੇ ਕਰਨਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ

PUNJAB News Punjabi(ਪੰਜਾਬ)

ਪਨਬੱਸ ਮੁਲਾਜ਼ਮ 15 ਅਗਸਤ ਨੂੰ ਕਾਲੇ ਕੱਪੜੇ ਪਾ ਕੇ ਕਰਨਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ

  • Edited By Harinder Kaur,
  • Updated: 11 Aug, 2020 02:27 PM
Fazilka
punbus employees will august 15 wearing black robes
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ(ਟਿੰਕੂ ਨਿਖੰਜ,ਜਤਿੰਦਰ) - ਪਨਬੱਸ ਕੰਟਰੈਕਟਰ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਪੂਰੇ ਪੰਜਾਬ ਅੰਦਰ ਤਨਖਾਹਾਂ ਦੀ ਕਟੌਤੀ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕਰਨ ਦੇ ਰੋਸ ਵੱਜੋਂ ਪ੍ਰਦਰਸ਼ਨ ਕੀਤਾ ਗਿਆ। ਸਰਕਾਰ ਅਤੇ ਅਫਸਰਸ਼ਾਹੀ ਖ਼ਿਲਾਫ ਪਨਬੱਸ ਮੁਲਾਜ਼ਮਾਂ ਨੇ ਫਾਜ਼ਿਲਕਾ-ਫਿਰੋਜਪੁਰ ਸਡ਼ਕ 'ਤੇ ਸਥਿਤ ਨਵੇਂ ਬੱਸ ਅੱਡੇ ਕੋਲ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਪ੍ਰਧਾਨ ਰਾਜ ਕੁਮਾਰ ਨੇ ਦੱਸਿਆ ਕਿ ਅਫਸਰਸ਼ਾਹੀ ਵੱਲੋਂ ਪਨਬੱਸ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 25 ਫੀਸਦੀ ਕਟੌਤੀ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕਰਨਾ ਪੂਰਨ ਗਠਨ ਤਹਿਤ ਪੰਜਾਬ ਰੋਡਵੇਜ਼ ਦੀਆਂ ਅਸਾਮੀਆਂ ਖਤਮ ਕਰਨ ਦੇ ਰੋਸ 'ਚ ਯੂਨੀਅਨ ਵੱਲੋਂ ਪੁਤਲੇ ਫੂਕੇ ਗਏ ਹਨ। 

ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ 10 ਅਗਸਤ ਨੂੰ ਡਾਇਰੈਕਟਰ ਸਟੇਟ ਟਰਾਂਸਪੋਰਟ ਨਾਲ ਵੀਡਿਓ ਕਾਨਫਰੈਂਸਿੰਗ ਜ਼ਰੀਏ ਮੀਟਿੰਗ 'ਚ ਅਫਸਰਾਂ ਵੱਲੋਂ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਗਿਆ। ਇਸ ਦੇ ਰੋਸ 'ਚ ਯੂਨੀਅਨ ਵਲੋਂ ਸਪੱਸ਼ਟ ਕਿਹਾ ਗਿਆ ਹੈ ਕਿ ਜੀ.ਪੀ.ਐਸ, ਵੀ.ਟੀ.ਐਸ ਪੰਪਾਂ ਅਤੇ ਅੱਡਿਆਂ ਦੇ ਕੰਪਿਊਟਰੀਕਰਨ ਅਤੇ ਸੀ.ਸੀ.ਟੀਵੀ ਕੈਮਰਿਆਂ 'ਤੇ ਕਰੋੜਾਂ ਰੁਪਏ ਫਾਲਤੂ ਖਰਚ ਕੀਤੇ ਜਾ ਰਹੇ ਹਨ।

ਪਰ ਜਦੋਂ ਕੋਰੋਨਾ ਆਫ਼ਤ ਦੌਰਾਨ ਸਰਕਾਰ ਵੱਲੋਂ ਸ਼੍ਰੀ ਹਜ਼ੂਰ ਸਾਹਿਬ , ਦਿੱਲੀ , ਜੰਮੂ , ਰਾਜਸਥਾਨ ਭੇਜਣ ਅਤੇ ਹੁਣ ਤੱਕ ਐਬੂਲੈਂਸਾਂ, ਰੂਟਾਂ 'ਤੇ ਕੰਮ ਕਰਦੇ ਮੁਲਾਜ਼ਮਾਂ ਨੂੰ 10-11 ਹਜ਼ਾਰ ਰੁਪਏ ਤਨਖਾਹ ਦੀ ਗੱਲ ਆਉਂਦੀ ਹੈ ਤਾਂ ਉਸ ਦੇ ਵਿਚੋਂ ਵੀ ਕੱਟ ਲਾਉਣੇ, ਇਹ ਗਲਤ ਹੈ। ਇਸ ਨੂੰ ਵਰਕਰ ਕਦੇਂ ਵੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੱਤਾ 'ਚ ਆਇਆ 4 ਸਾਲ ਬੀਤ  ਚੁੱਕੇ ਹਨ ਅਤੇ ਪਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਈ ਕਮੇਟੀ ਅਜੇ ਤੱਕ ਟਾਲਮਟੋਲ ਕਰਦੀ ਆ ਰਹੀ ਹੈ। ਦੂਜੇ ਪਾਸੇ ਸਾਰੇ ਵਿਭਾਗਾਂ ਦੀਆਂ ਪੁਰਨਗਠਨ ਦੇ ਨਾਮ 'ਤੇ ਅਸਾਮੀਆਂ ਘੱਟ ਕਰਨ ਤੋਂ ਸਾਫ ਹੈ ਕਿ ਸਰਕਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਥਾਂ ਮਹਿਕਮੇ ਖਤਮ ਕਰਨ 'ਤੇ ਲੱਗੀ ਹੈ। ਇਸ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ 13 ਅਗਸਤ ਨੂੰ ਸਾਰੇ ਵਿਭਾਗਾਂ ਦੇ ਕੱਚੇ ਮੁਲਾਜ਼ਮ ਅਤੇ ਪਨਬੱਸ ਮੁਲਾਜ਼ਮਾਂ ਵੱਲੋਂ ਗੁਲਾਮੀ ਦਿਵਸ ਮਨਾਇਆ ਜਾਵੇਗਾ। 

ਇਸ ਦੌਰਾਨ ਉਨ੍ਹਾਂ ਨੇ ਮੰਗ ਕੀਤੀ ਕਿ ਪਨਬੱਸ ਮੁਲਾਜ਼ਮ ਦੀ ਤਨਖਾਹ ਕੌਟਤੀ ਬੰਦ ਕਰ ਕੇ ਤੁਰੰਤ ਤਨਖਾਹ ਦਿੱਤੀ ਜਾਵੇ , ਪੁਨਰਗਠਨ ਤਹਿਤ ਪੰਜਾਬ ਰੋਡਵੇਜ਼ ਦੀਆਂ ਅਸਾਮੀਆਂ ਖਤਮ ਨਾ ਕਰਨ ਅਤੇ ਪਨਬੱਸ ਮੁਲਾਜ਼ਮਾਂ ਨੂੰ ਪਹਿਲ ਦੇ ਅਧਾਰ 'ਤੇ ਪੱਕੇ ਕਰਨ ਦੀ ਮੰਗ ਕੀਤੀ ਹੈ। ਇਸਦੇ ਲਈ ਬਣਾਈ ਕੈਬਨਿਟ ਸਬ ਕਮੇਟੀ ਨਾਲ ਮਹਿਕਮੇ ਦੇ ਮੰਤਰੀ ਅਤੇ ਅਧਿਕਾਰੀਆਂ ਸਮੇਤ ਤੁਰੰਤ ਮੀਟਿੰਗ ਕਰਵਾਈ ਜਾਵੇ ਨਹੀ ਤਾਂ ਪਨਬੱਸ ਕਾਮੇ 15 ਅਗਸਤ ਨੂੰ ਕਾਲੇ ਚੋਲੇ ਪਾ ਕੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਨਗੇ। ਇਸ ਮੌਕੇ ਪ੍ਰਧਾਨ ਰਾਜ ਕੁਮਾਰ, ਬਲਵੀਰ ਸਿੰਘ, ਅਸ਼ੋਕ ਕੁਮਾਰ, ਤਰਲੋਕ ਸਿੰਘ, ਗੁਰਦੀਪ ਸਿੰਘ, ਜਰਨੈਲ ਸਿੰਘ, ਰਕੇਸ਼ ਕੁਮਾਰ, ਸੁਰਿੰਦਰ ਸਿੰਘ , ਰਵਿੰਦਰ ਸਿੰਘ, ਲਾਲ ਚੰਦ ਆਦਿ ਨੇ ਵੀ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
 

  • Punbus employees
  • August 15
  • black robes
  • protest
  • ਪਨਬੱਸ ਮੁਲਾਜ਼ਮ
  • 15 ਅਗਸਤ
  • ਕਾਲੇ ਚੋਲੇ
  • ਰੋਸ ਪ੍ਰਦਰਸ਼ਨ

ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚੋਂ 2 ਮੋਬਾਇਲ ਬਰਾਮਦ

NEXT STORY

Stories You May Like

  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • tcs  s quarterly net profit rises 15 percent
    TCS ਦਾ ਤਿਮਾਹੀ ਸ਼ੁੱਧ ਲਾਭ 15 ਫ਼ੀਸਦੀ ਵਧ ਕੇ 13,884 ਕਰੋੜ ਰੁਪਏ ’ਤੇ
  • avinash mishra clinches khatron ke khiladi 15 trophy
    ਅਵਿਨਾਸ਼ ਮਿਸ਼ਰਾ ਬਣੇ 'ਖਤਰੋਂ ਕੇ ਖਿਲਾੜੀ 15' ਦੇ ਜੇਤੂ
  • supreme court delhi protests petitions hearing 15 october
    ਸੁਪਰੀਮ ਕੋਰਟ 'ਚ 15 ਅਕਤੂਬਰ ਤੱਕ ਟਲੀ ਦਿੱਲੀ ਪ੍ਰਦਰਸ਼ਨਾਂ ਨਾਲ ਜੁੜੀਆਂ ਪਟੀਸ਼ਨਾਂ 'ਤੇ ਸੁਣਵਾਈ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • october 15 punjab bandh
    15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ ਐਲਾਨ
  • punjab bandh on 15 october
    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ'ਤਾ ਐਲਾਨ
  • mitesh garg skating
    ਤਪਾ ਦੇ ਮਿਤੇਸ਼ ਗਰਗ ਨੇ ਸਕੇਟਿੰਗ ਵਿਚ ਮਾਰੀ ਬਾਜ਼ੀ, ਸੂਬਾ ਪੱਧਰੀ ਮੁਕਾਬਲਿਆਂ ਲਈ ਹੋਈ ਚੋਣ
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +