Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:07:00 PM

  • major statement by sp amidst reports of a grenade attack on gurdaspur dc office

    ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ...

  • bulldozer used at bollywood superstar  s bungalow

    ਮਨੋਰੰਜਨ ਜਗਤ ਤੋਂ ਵੱਡੀ ਖਬਰ; ਬਾਲੀਵੁੱਡ ਸੁਪਰਸਟਾਰ...

  • ed took amarjit singh grewal into custody

    ਭ੍ਰਿਸ਼ਟਾਚਾਰ ਮਾਮਲੇ 'ਚ ਈ. ਡੀ. ਨੇ ਅਮਰਜੀਤ ਸਿੰਘ...

  • neighboring country shaken by 5 7 magnitude earthquake

    5.7 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਗੁਆਂਢੀ ਮੁਲਕ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਚੰਗੀ ਖਬਰ: 2022 ਕਰਮਚਾਰੀ ਪਨਬੱਸ ਤੇ PRTC ’ਚ ਹੋਣਗੇ ਪੱਕੇ, ਆਊਟਸੋਰਸ ਵਾਲੇ 4600 ਸਟਾਫ ਦੀ ਹੋਵੇਗੀ ਭਰਤੀ

PUNJAB News Punjabi(ਪੰਜਾਬ)

ਚੰਗੀ ਖਬਰ: 2022 ਕਰਮਚਾਰੀ ਪਨਬੱਸ ਤੇ PRTC ’ਚ ਹੋਣਗੇ ਪੱਕੇ, ਆਊਟਸੋਰਸ ਵਾਲੇ 4600 ਸਟਾਫ ਦੀ ਹੋਵੇਗੀ ਭਰਤੀ

  • Edited By Rajwinder Kaur,
  • Updated: 03 Dec, 2021 09:01 AM
Jalandhar
punbus prtc employees permanent staff recruitment
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ) - ਪਨਬੱਸ ਅਤੇ ਪੀ. ਆਰ. ਟੀ. ਸੀ. ਵਿਚ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਕਰਮਚਾਰੀਆਂ ਲਈ ਚੰਗੀ ਖ਼ਬਰ ਹੈ। ਟਰਾਂਸਪੋਰਟ ਵਿਭਾਗ ਨੇ ਠੇਕੇ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਪ੍ਰਪੋਜ਼ਲ ਬਣਾ ਕੇ ਸਰਕਾਰ ਨੂੰ ਭੇਜ ਦਿੱਤੀ ਹੈ। ਇਸਦੇ ਅਨੁਸਾਰ 2022 ਕਰਮਚਾਰੀ ਪੱਕੇ ਕੀਤੇ ਜਾ ਰਹੇ ਹਨ, ਜਦੋਂਕਿ 4600 ਕਰਮਚਾਰੀਆਂ ਦੇ ਸਟਾਫ਼ ਦੀ ਪਨਬੱਸ ਅਤੇ ਪੀ. ਆਰ. ਟੀ. ਸੀ. ਕੰਪਨੀ ਵਿਚ ਭਰਤੀ ਹੋਵੇਗੀ। ਪੱਕੇ ਕਰਨ ਅਤੇ ਕੰਪਨੀ ਵਿਚ ਭਰਤੀ ਕਰਨ ਦਾ ਨਿਯਮ ਉਨ੍ਹਾਂ ਕਰਮਚਾਰੀਆਂ ’ਤੇ ਲਾਗੂ ਹੋਵੇਗਾ, ਜਿਨ੍ਹਾਂ ਨੂੰ ਕੰਮ ਕਰਦਿਆਂ 6 ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ। ਮੌਜੂਦਾ ਸਮੇਂ ਪਨਬੱਸ ਅਤੇ ਪੀ. ਆਰ. ਟੀ. ਸੀ. ਵਿਚ 6622 ਕਰਮਚਾਰੀ ਕੱਚੇ ਤੌਰ ’ਤੇ ਕੰਮ ਕਰ ਰਹੇ ਹਨ। ਇਨ੍ਹਾਂ ਵਿਚੋਂ ਪੀ. ਆਰ. ਟੀ. ਸੀ. ਵਿਚ 2872, ਜਦੋਂਕਿ ਪਨਬੱਸ ਵਿਚ 3750 ਕਰਮਚਾਰੀ ਕੰਮ ਕਰ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ -  ਵੱਡੀ ਖ਼ਬਰ: ਪਠਾਨਕੋਟ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਨੂੰ ਦਿੱਤੀਆਂ 2 ਹੋਰ ਗਰੰਟੀਆਂ

ਵਿਭਾਗ ਕੋਲ 6622 ਠੇਕਾ ਕਰਮਚਾਰੀ ਵੱਖ-ਵੱਖ ਸਿਸਟਮ ਜ਼ਰੀਏ ਕੰਮ ਕਰ ਰਹੇ ਹਨ। ਪਨਬੱਸ ਅਤੇ ਪੀ. ਆਰ. ਟੀ. ਸੀ. ਵਿਚ ਕਾਂਟਰੈਕਟ (ਸਿੱਧੇ ਤੌਰ ’ਤੇ ਕੰਪਨੀ ’ਚ) ’ਤੇ 2022 ਕਰਮਚਾਰੀ ਕਾਰਜਸ਼ੀਲ ਹਨ, ਜਦੋਂਕਿ ਆਊਟਸੋਰਸ (ਠੇਕੇਦਾਰ ਜ਼ਰੀਏ) ਕੰਮ ਕਰਨ ਵਾਲੇ ਕਰਮਚਾਰੀਆਂ ਦੀ ਗਿਣਤੀ 4600 ਦੇ ਲਗਭਗ ਹੈ। ਪਿਛਲੇ 10-12 ਸਾਲਾਂ ਤੋਂ ਕੱਚੇ ਕਰਮਚਾਰੀ ਵਜੋਂ ਕੰਮ ਕਰਨ ਵਾਲਿਆਂ ਨੂੰ ਪੱਕਾ ਕਰਨਾ ਰਾਜਾ ਵੜਿੰਗ ਦੇ ਕਾਰਜਕਾਲ ਦੀ ਵੱਡੀ ਉਪਲੱਬਧੀ ਬਣ ਜਾਵੇਗੀ। ਉਥੇ ਹੀ, ਜਲੰਧਰ ਬੱਸ ਅੱਡੇ ਵਿਚ ਸਰਕਾਰੀ ਬੱਸਾਂ ਦੀ ਗਿਣਤੀ ਵਧਣ ਨਾਲ ਯਾਤਰੀਆਂ ਨੂੰ ਬਹੁਤ ਲਾਭ ਹੋ ਰਿਹਾ ਹੈ। ਆਮ ਤੌਰ ’ਤੇ ਯਾਤਰੀਆਂ ਦੀ ਇਹ ਸ਼ਿਕਾਇਤ ਰਹੀ ਹੈ ਕਿ ਪ੍ਰਾਈਵੇਟ ਬੱਸਾਂ ਦੇ ਮੁਕਾਬਲੇ ਸਰਕਾਰੀ ਬੱਸਾਂ ਬਹੁਤ ਘੱਟ ਨਜ਼ਰ ਆਉਂਦੀਆਂ ਹਨ।

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ : ਦੋਸਤ ਦਾ ਜਨਮ ਦਿਨ ਮਨਾਉਣ ਅੰਮ੍ਰਿਤਸਰ ਗਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆਂ (ਵੀਡੀਓ)

ਲੰਮੇ ਸਮੇਂ ਤੋਂ ਕੰਮ ਕਰਨ ਵਾਲਿਆਂ ਬਾਰੇ ਸੋਚੇ ਸਰਕਾਰ : ਬਲਜੀਤ ਗਿੱਲ
ਪਨਬੱਸ ਠੇਕਾ ਕਰਮਚਾਰੀ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਬਲਜੀਤ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਕਰਮਚਾਰੀਆਂ ਨੂੰ ਪੱਕਾ ਕਰਨ ਜਾ ਰਹੀ ਹੈ। ਇਸ ਫ਼ੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ। ਸਰਕਾਰ ਵੱਲੋਂ ਜਿਹੜਾ ਨਿਯਮ ਬਣਾਇਆ ਗਿਆ ਹੈ, ਉਸਦਾ ਲਾਭ 40 ਫੀਸਦੀ ਤੋਂ ਘੱਟ ਕਰਮਚਾਰੀਆਂ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਠੇਕੇਦਾਰ ਜ਼ਰੀਏ ਜਿਹੜੇ ਕਰਮਚਾਰੀ ਲੰਮੇ ਸਮੇਂ ਤੋਂ ਸੇਵਾਵਾਂ ਦੇ ਰਹੇ ਹਨ, ਉਨ੍ਹਾਂ ਬਾਰੇ ਵੀ ਸਰਕਾਰ ਸੋਚੇ। ਕਈ ਅਜਿਹੇ ਕਰਮਚਾਰੀ ਹਨ, ਜਿਨ੍ਹਾਂ ਦੀ 6 ਸਾਲ ਬਾਅਦ ਕੰਮ ਕਰਨ ਦੀ ਸਮਾਂ-ਹੱਦ ਖ਼ਤਮ ਹੋ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਡਾ. SPS ਓਬਰਾਏ ਨੂੰ ਚੰਨੀ ਸਰਕਾਰ ਨੇ ਨਿਯੁਕਤ ਕੀਤਾ ਸਲਾਹਕਾਰ

ਅੱਜ 2 ਘੰਟੇ ਬੱਸ ਅੱਡਾ ਹੋਵੇਗਾ ਬੰਦ, 7 ਤੋਂ ਹੜਤਾਲ
ਪਨਬੱਸ ਅਤੇ ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਵੱਲੋਂ 3 ਦਸੰਬਰ ਨੂੰ ਸਵੇਰੇ 10 ਤੋਂ 12 ਵਜੇ ਤੱਕ ਬੱਸ ਅੱਡਾ ਬੰਦ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਹਰ ਵਾਰ ਮੀਟਿੰਗ ਕਰ ਕੇ ਉਨ੍ਹਾਂ ਨੂੰ ਭਰੋਸਾ ਦਿਵਾ ਦਿੱਤਾ ਜਾਂਦਾ ਹੈ ਪਰ ਮੰਗਾਂ ਪੂਰੀਆਂ ਨਹੀਂ ਹੁੰਦੀਆਂ। ਇਸ ਕਾਰਨ 7 ਦਸੰਬਰ ਤੋਂ ਉਹ ਅਣਮਿੱਥੇ ਸਮੇਂ ਦੀ ਹੜਤਾਲ ਕਰਦਿਆਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨਗੇ, ਜਿਸ ਲਈ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ ਹੋਣਗੀਆਂ।

ਪੜ੍ਹੋ ਇਹ ਵੀ ਖ਼ਬਰ - ਖ਼ਾਸ ਖ਼ਬਰ : UK ਸਮੇਤ ਇਨ੍ਹਾਂ 12 ਦੇਸ਼ਾਂ ਤੋਂ ਆਉਣ ਵਾਲੇ ਮੁਸਾਫਰਾਂ ਦੀ ਅੰਮ੍ਰਿਤਸਰ ’ਚ ਸੌਖੀ ਨਹੀਂ ਹੋਵੇਗੀ ਐਂਟਰੀ

  • PUNBUS
  • PRTC
  • Employees
  • Permanent
  • Staff
  • Recruitment
  • 2022 ਕਰਮਚਾਰੀ
  • ਪਨਬੱਸ
  • PRTC
  • ਪੱਕੇ
  • ਸਟਾਫ
  • ਭਰਤੀ

ਬੱਸਾਂ ’ਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ: 2 ਘੰਟਿਆਂ ਲਈ ਬੰਦ ਹੋਣਗੇ ਅੱਜ ਪੰਜਾਬ ਦੇ ਸਾਰੇ ਬੱਸ ਅੱਡੇ

NEXT STORY

Stories You May Like

  • horrific accident involving a prtc bus packed with passengers
    ਸਵਾਰੀਆਂ ਨਾਲ ਭਰੀ PRTC ਬੱਸ ਨਾਲ ਭਿਆਨਕ ਹਾਦਸਾ, ਕਾਰ ਨਾਲ ਹੋਈ ਜ਼ੋਰਦਾਰ ਟੱਕਰ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • microsoft  h 1b
    H-1B ਅਰਜ਼ੀਆਂ ਰਾਹੀਂ ਭਰਤੀ ਸਬੰਧੀ ਮਾਈਕ੍ਰੋਸਾਫਟ ਦਾ ਵੱਡਾ ਬਿਆਨ ! ਭਾਰਤੀ ਹੋਣਗੇ ਪ੍ਰਭਾਵਿਤ
  • bs 7 standards set to be implemented from april 2029
    BS-7 ਮਿਆਰ ਅਪ੍ਰੈਲ 2029 ਤੋਂ ਲਾਗੂ ਕੀਤੇ ਜਾਣ ਦੀ ਤਿਆਰੀ, ਕਾਰਾਂ ਤੇ SUV ਤੋਂ ਹੋਵੇਗੀ ਸ਼ੁਰੂਆਤ
  • great news for whatsapp users
    WhatsApp ਯੂਜ਼ਰਸ ਦੀ ਬੱਲੇ-ਬੱਲੇ ! ਹੁਣ ਬਿਨਾਂ ਅਕਾਊਂਟ ਵੀ ਹੋਵੇਗੀ ਵੀਡੀਓ ਕਾਲ, ਪੜ੍ਹੋ ਪੂਰੀ ਖਬਰ
  • education department  duty  employee retired  salary
    ਸਿੱਖਿਆ ਵਿਭਾਗ ਦਾ ਕਾਰਨਾਮਾ! ਡਿਊਟੀ 'ਤੇ ਤਾਇਨਾਤ ਕਰਮਚਾਰੀ ਕਾਗਜ਼ਾਂ 'ਚੋਂ ਸੇਵਾਮੁਕਤ, ਨਹੀਂ ਦਿੱਤੀ ਤਨਖਾਹ
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • when aap leaders arrested who vandalized ed vehicles
    ਗਮਾਡਾ ਦਫ਼ਤਰ ਦੇ ਸੀਸ਼ੇ ਤੇ ED ਦੀਆਂ ਗੱਡੀਆਂ ਭੰਨਣ ਵਾਲੇ ‘ਆਪ’ ਆਗੂ ਕਦੋਂ ਹੋਣਗੇ ਗ੍ਰਿਫ਼ਤਾਰ: ਸਾਂਪਲਾ
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
Trending
Ek Nazar
drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

heavy rain alert

18, 19, 29, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sachin pilot met with parvinder jhota  s family
      ਸਚਿਨ ਪਾਇਲਟ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਪੜ੍ਹੋ ਕੀ ਬੋਲੇ
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • accident in barnala
      ਬਰਨਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ: ਦੋ ਵਿਅਕਤੀਆਂ ਦੀ ਮੌਤ
    • major operation by bsf and police
      ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ 15,00,00,000 ਤੋਂ ਵੱਧ ਨਸ਼ੀਲਾ ਪਦਾਰਥ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ
    • 160 000 australian dollars raised in the name of parvinder jhota
      ਪਰਵਿੰਦਰ ਝੋਟਾ ਦੇ ਨਾਂ 'ਤੇ ਇਕੱਠੇ ਹੋਏ 1 ਲੱਖ 60 ਹਜ਼ਾਰ ਆਸਟ੍ਰੇਲੀਅਨ ਡਾਲਰ!...
    • shocking revelations about beggars
      ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • 2 arrested case
      ਪੁਲਸ ਪਾਰਟੀ ਨਾਲ ਹੱਥੋਪਾਈ, ASI ’ਤੇ ਡੰਡੇ ਨਾਲ ਹਮਲਾ ਕਰਨ ਵਾਲੇ ਦੋ ਕਾਬੂ
    • major reshuffle in the gst department
      GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ ਅਧਿਕਾਰੀਆਂ ਦੇ ਤਬਾਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +