Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    1:18:41 PM

  • the last rites of dinesh olakh s son

    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ,...

  • indian nationals deport from canada

    2-3  ਹਜ਼ਾਰ ਨਹੀਂ ਸਗੋਂ ਰਿਕਾਰਡ ਗਿਣਤੀ 'ਚ ਭਾਰਤੀ...

  • rahul gandhi to visit punjab tomorrow

    ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ...

  • pins in chocolates

    ਟੌਫ਼ੀਆਂ-ਚਾਕਲੇਟਾਂ 'ਚੋਂ ਨਿਕਲ ਰਹੀਆਂ ਸੂਈਆਂ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਮੁਲਾਜ਼ਮਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ, ਫ਼ੈਸਲੇ ਨੂੰ ਅੰਤਿਮ ਮਨਜ਼ੂਰੀ ਲਈ ਪੰਜਾਬ ਸਰਕਾਰ ਕੋਲ ਭੇਜਿਆ ਗਿਆ

PUNJAB News Punjabi(ਪੰਜਾਬ)

ਮੁਲਾਜ਼ਮਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ, ਫ਼ੈਸਲੇ ਨੂੰ ਅੰਤਿਮ ਮਨਜ਼ੂਰੀ ਲਈ ਪੰਜਾਬ ਸਰਕਾਰ ਕੋਲ ਭੇਜਿਆ ਗਿਆ

  • Edited By Babita,
  • Updated: 02 Nov, 2026 03:52 PM
Bathinda-Mansa
punjab a big diwali gift for employees
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੇ ਵਰਮਾ) : ਬਠਿੰਡਾ ਨਗਰ ਨਿਗਮ ਦੀ ਸੋਮਵਾਰ ਨੂੰ ਮੇਅਰ ਪਦਮਜੀਤ ਮਹਿਤਾ ਦੀ ਪ੍ਰਧਾਨਗੀ ਹੇਠ ਹੋਈ ਜਨਰਲ ਹਾਊਸ ਦੀ ਮੀਟਿੰਗ 'ਚ ਸ਼ਹਿਰ ਦੇ ਵਿਕਾਸ, ਮੁਲਾਜ਼ਮਾਂ ਦੇ ਭਵਿੱਖ ਅਤੇ ਨਿਗਮ ਦੀਆਂ ਜਾਇਦਾਦਾਂ ਨਾਲ ਜੁੜੇ ਕਈ ਅਹਿਮ ਫ਼ੈਸਲੇ ਲਏ ਗਏ। ਮੀਟਿੰਗ 'ਚ ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ, ਮਾਲ ਰੋਡ ਦੀ ਮਲਟੀਸਟੋਰੀ ਪਾਰਕਿੰਗ ਦਾ ਠੇਕਾ ਰੱਦ ਕਰਨ, ਠੇਕੇਦਾਰ ਦੀ 17.42 ਲੱਖ ਰੁਪਏ ਦੀ ਬੈਂਕ ਗਾਰੰਟੀ ਜ਼ਬਤ ਕਰਨ, ਸਬਜ਼ੀ ਮੰਡੀ ਰੋਡ ਨੂੰ 80 ਫੁੱਟ ਚੌੜਾ ਕਰਨ ਅਤੇ ਵੱਖ-ਵੱਖ ਵਾਰਡਾਂ ਵਿੱਚ 20 ਵਿਕਾਸ ਕਾਰਜ ਕਰਵਾਉਣ ਦੇ ਮਤਿਆਂ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਦਾ ਸਭ ਤੋਂ ਅਹਿਮ ਅਤੇ ਭਾਵਨਾਤਮਕ ਪਹਿਲੂ ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦਾ ਮਤਾ ਰਿਹਾ। ਜਿਵੇਂ ਹੀ ਹਾਊਸ ਵੱਲੋਂ ਇਸ ਮਤੇ ਨੂੰ ਮਨਜ਼ੂਰੀ ਦਿੱਤੀ ਗਈ, ਮੁਲਾਜ਼ਮਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ। ਮੁਲਾਜ਼ਮ ਮੀਟਿੰਗ ਹਾਲ 'ਚ ਪਹੁੰਚੇ ਅਤੇ ਮੇਅਰ ਪਦਮਜੀਤ ਮਹਿਤਾ ਸਮੇਤ ਸਾਰੇ ਕੌਂਸਲਰਾਂ ਦਾ ਫੁੱਲਾਂ ਦੀ ਵਰਖਾ ਕਰਕੇ ਧੰਨਵਾਦ ਕੀਤਾ। ਇਸ ਫ਼ੈਸਲੇ ਨੂੰ ਨਿਗਮ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਦੀਵਾਲੀ ਦਾ ਵੱਡਾ ਤੋਹਫ਼ਾ ਮੰਨਿਆ ਜਾ ਰਿਹਾ ਹੈ। ਮੇਅਰ ਪਦਮਜੀਤ ਮਹਿਤਾ ਨੇ ਕਿਹਾ ਕਿ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਦੀ ਦਿਸ਼ਾ 'ਚ ਇਹ ਇਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਹਾਊਸ 'ਚ ਮਤਾ ਪਾਸ ਕਰਵਾਉਣ ਤੋਂ ਬਾਅਦ ਇਸ ਨੂੰ ਪੰਜਾਬ ਸਰਕਾਰ ਕੋਲ ਭੇਜ ਕੇ ਅੰਤਿਮ ਮਨਜ਼ੂਰੀ ਦਿਵਾਈ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਅਤੇ ਨਿਗਮ ਮੁਲਾਜ਼ਮਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਇਸ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਵਾਹਨਾਂ ਦੀ ਆਰ. ਸੀ. ਟਰਾਂਸਫਰ ਨੂੰ ਲੈ ਕੇ ਵੱਡੀ ਖ਼ਬਰ, RTO ਤੋਂ ਬਿਨਾਂ ਹੀ ਆਟੋ ਅਪਰੂਵ ਹੋ ਰਹੀ...
178 ਮੁਲਾਜ਼ਮਾਂ ਲਈ ਖੁੱਲ੍ਹੇਗਾ ਇਨਸੋਰਸ ਹੋਣ ਦਾ ਰਾਹ
ਪੰਜਾਬ ਸਰਕਾਰ ਦੇ 26 ਅਗਸਤ 2026 ਦੇ ਨੋਟੀਫਿਕੇਸ਼ਨ ਅਤੇ ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟ੍ਰਾਂਜ਼ਿਸ਼ਨ ਟੂ ਕਾਂਟਰੈਕਚੁਅਲ ਐਂਗੇਜਮੈਂਟ) ਐਕਟ 2026 ਤਹਿਤ ਨਗਰ ਨਿਗਮ ਵੱਲੋਂ ਮੁਲਾਜ਼ਮਾਂ ਦੀ ਯੋਗਤਾ ਦੀ ਜਾਂਚ ਕਰਨ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ ਸੀ। ਕਮੇਟੀ ਨੇ 24 ਸਤੰਬਰ ਨੂੰ ਮੀਟਿੰਗ ਕਰਕੇ ਵੱਖ-ਵੱਖ ਵਿਭਾਗਾਂ ਤੋਂ ਪ੍ਰਾਪਤ ਮੁਲਾਜ਼ਮਾਂ ਦੀ ਹਾਜ਼ਰੀ, ਸੇਵਾ ਰਿਕਾਰਡ ਅਤੇ ਯੋਗਤਾ ਦੀ ਜਾਂਚ ਕੀਤੀ। ਏਜੰਡੇ 'ਚ ਦਿੱਤੀ ਜਾਣਕਾਰੀ ਅਨੁਸਾਰ, ਹਾਜ਼ਰੀ ਵਾਲੀ ਸ਼੍ਰੇਣੀ ਦੇ 44 ਮੁਲਾਜ਼ਮਾਂ ਵਿੱਚੋਂ 33 ਯੋਗ ਅਤੇ 11 ਅਯੋਗ ਪਾਏ ਗਏ। ਇਸੇ ਤਰ੍ਹਾਂ ਨਾਨ-ਹਾਜ਼ਰੀ ਸ਼੍ਰੇਣੀ ਵਿੱਚ 460 ਮੁਲਾਜ਼ਮਾਂ ਦਾ ਜ਼ਿਕਰ ਕੀਤਾ ਗਿਆ, ਜਿਨ੍ਹਾਂ ਵਿੱਚੋਂ 178 ਯੋਗ ਅਤੇ 268 ਅਯੋਗ ਪਾਏ ਗਏ। ਯੋਗ ਮੁਲਾਜ਼ਮਾਂ ਵਿੱਚ ਵਿੱਤ ਅਤੇ ਲੇਖਾ ਸ਼ਾਖਾ, ਓਐਂਡਐੱਮ, ਬਾਗਬਾਨੀ, ਜਨਰਲ ਅਤੇ ਵਾਟਰ ਸਪਲਾਈ ਤੇ ਸੀਵਰੇਜ ਸ਼ਾਖਾ ਦੇ ਮੁਲਾਜ਼ਮ ਸ਼ਾਮਲ ਹਨ। ਇਨ੍ਹਾਂ ਯੋਗ ਮੁਲਾਜ਼ਮਾਂ ਨੂੰ ਆਊਟਸੋਰਸ ਤੋਂ ਇਨਸੋਰਸ ਕਰਨ ਦੇ ਮਤੇ ਨੂੰ ਹਾਊਸ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਹਾਲਾਂਕਿ, ਇਸ ਪ੍ਰਕਿਰਿਆ ਨੂੰ ਅੰਤਿਮ ਰੂਪ ਦੇਣ ਲਈ ਪੰਜਾਬ ਸਰਕਾਰ ਦੀ ਮਨਜ਼ੂਰੀ ਲਾਜ਼ਮੀ ਹੋਵੇਗੀ। ਮੁਲਾਜ਼ਮਾਂ ਨੂੰ ਉਮੀਦ ਹੈ ਕਿ ਬਾਕੀ ਮੁਲਾਜ਼ਮਾਂ ਵੱਲੋਂ ਪੰਜ ਸਾਲ ਦੀ ਨਿਰਧਾਰਤ ਸੇਵਾ ਮਿਆਦ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਲਈ ਵੀ ਇਸ ਵਿਵਸਥਾ ਦਾ ਰਾਹ ਆਸਾਨ ਹੋਵੇਗਾ। 

ਇਹ ਵੀ ਪੜ੍ਹੋ : ਪੰਜਾਬ : ਤਨਖ਼ਾਹ ਨਾ ਮਿਲਣ 'ਤੇ ਮੁਲਾਜ਼ਮ ਨੇ ਜੋ ਕੀਤਾ, ਕਿਸੇ ਨੇ ਸੋਚਿਆ ਵੀ ਨਾ ਸੀ
ਪਾਰਕਿੰਗ ਦਾ ਠੇਕਾ ਰੱਦ ਕਰਨ ਦਾ ਫ਼ੈਸਲਾ
ਨਗਰ ਨਿਗਮ ਨੇ ਮਾਲ ਰੋਡ ਸਥਿਤ ਮਲਟੀਸਟੋਰੀ ਕਾਰ ਪਾਰਕਿੰਗ ਦੇ ਠੇਕੇਦਾਰ ਖ਼ਿਲਾਫ਼ ਵੀ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਹਾਊਸ ਨੇ ਪਾਰਕਿੰਗ ਦਾ ਠੇਕਾ ਰੱਦ ਕਰਨ ਅਤੇ ਠੇਕੇਦਾਰ ਦੀ 17.42 ਲੱਖ ਰੁਪਏ ਦੀ ਬੈਂਕ ਗਾਰੰਟੀ ਜ਼ਬਤ ਕਰਨ ਦੇ ਮਤੇ ਨੂੰ ਮਨਜ਼ੂਰੀ ਦੇ ਦਿੱਤੀ। ਜਾਣਕਾਰੀ ਅਨੁਸਾਰ, ਨਿਗਮ ਵੱਲੋਂ ਇਹ ਠੇਕਾ ਗੁਰਮੇਲ ਸਿੰਘ ਵਿਰਕ ਨੂੰ 21 ਜੂਨ 2023 ਤੋਂ 20 ਜੂਨ 2028 ਤੱਕ ਸਲਾਨਾ 69.98 ਲੱਖ ਰੁਪਏ ਦੀ ਬੋਲੀ ’ਤੇ ਦਿੱਤਾ ਗਿਆ ਸੀ। ਨਿਗਮ ਦਾ ਦੋਸ਼ ਹੈ ਕਿ ਠੇਕੇਦਾਰ ਨੇ 10 ਅਗਸਤ 2025 ਤੋਂ ਪਾਰਕਿੰਗ ਦੀਆਂ ਬਕਾਇਆ ਕਿਸ਼ਤਾਂ ਜਮ੍ਹਾਂ ਨਹੀਂ ਕਰਵਾਈਆਂ। 10 ਅਗਸਤ 2025 ਤੋਂ 9 ਅਕਤੂਬਰ 2026 ਤੱਕ ਬਕਾਇਆ ਰਕਮ ਵਧ ਕੇ 97,79,588 ਰੁਪਏ ਹੋ ਗਈ। ਨਿਗਮ ਵੱਲੋਂ ਕਈ ਵਾਰ ਨੋਟਿਸ ਜਾਰੀ ਕਰਨ ਦੇ ਬਾਵਜੂਦ ਭੁਗਤਾਨ ਨਹੀਂ ਕੀਤਾ ਗਿਆ। ਠੇਕੇਦਾਰ ਨੇ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਹੈ। ਏਜੰਡੇ ਅਨੁਸਾਰ ਅਦਾਲਤ ਵੱਲੋਂ ਅਜੇ ਤੱਕ ਕੋਈ ਸਟੇਅ ਆਰਡਰ ਜਾਰੀ ਨਹੀਂ ਕੀਤਾ ਗਿਆ। ਇਸ ਦੇ ਚੱਲਦਿਆਂ ਨਿਗਮ ਨੇ ਠੇਕਾ ਰੱਦ ਕਰਨ ਅਤੇ ਬੈਂਕ ਗਾਰੰਟੀ ਜ਼ਬਤ ਕਰਨ ਦਾ ਫ਼ੈਸਲਾ ਲਿਆ ਹੈ। ਹੁਣ ਦੇਖਣਾ ਹੋਵੇਗਾ ਕਿ ਨਿਗਮ ਬਕਾਇਆ ਰਕਮ ਦੀ ਵਸੂਲੀ ਲਈ ਅੱਗੇ ਕੀ ਕਾਰਵਾਈ ਕਰਦਾ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170

 

  • Employees
  • Diwali
  • Gift
  • ਮੁਲਾਜ਼ਮ
  • ਦੀਵਾਲੀ
  • ਤੋਹਫ਼ਾ

ਪੰਜਾਬ 'ਚ ਵੱਡਾ ਹਾਦਸਾ, ਕਾਲਜ ਜਾ ਰਹੇ 2 ਦੋਸਤਾਂ ਦੀ ਮੌਤ

NEXT STORY

Stories You May Like

  • diwali gift for government employees  cabinet approves hike in da
    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ
  • a big gift for female employees on karwa chauth
    ਕਰਵਾਚੌਥ 'ਤੇ ਮਹਿਲਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ! ਵਿਆਹ ਤੋਂ ਜਣੇਪੇ ਤੱਕ ਨਵੀਆਂ ਸਕੀਮਾਂ ਨੂੰ ਮਨਜ਼ੂਰੀ
  • diwali gift for employees orders to provide a bonus equal to one month s salary
    ਚੰਡੀਗੜ੍ਹ : ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, ਤਨਖਾਹ ਦੇ ਬਰਾਬਰ ਬੋਨਸ ਦੇਣ ਦੇ ਹੁਕਮ
  • new orders regarding salaries ahead of diwali
    ਦੀਵਾਲੀ ਤੋਂ ਪਹਿਲਾਂ ਤਨਖ਼ਾਹਾਂ ਨੂੰ ਲੈ ਕੇ ਨਵੇਂ ਹੁਕਮ, ਮੁਲਾਜ਼ਮਾਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਦਿੱਤਾ ਤੋਹਫ਼ਾ
  • a diwali gift for 316 villages in punjab
    ਪੰਜਾਬ ਦੇ 316 ਪਿੰਡਾਂ ਨੂੰ ਦੀਵਾਲੀ ਦਾ ਤੋਹਫ਼ਾ, ਵੱਡੇ ਪ੍ਰਾਜੈਕਟਾਂ ਨਾਲ ਲੱਖਾਂ ਲੋਕਾਂ ਨੂੰ ਮਿਲੇਗਾ ਫ਼ਾਇਦਾ
  • diwali 7000 bonus double salary employees
    ਦੀਵਾਲੀ ਮੌਕੇ 7000 ਬੋਨਸ ਤੇ ਦੁੱਗਣੀ ਤਨਖ਼ਾਹ! 3.5 ਲੱਖ ਕਰਮਚਾਰੀਆਂ ਨੂੰ CM ਯੋਗੀ ਦਾ ਵੱਡਾ ਤੋਹਫ਼ਾ
  • a major gift from the central government to the residents of chandigarh
    ਚੰਡੀਗੜ੍ਹ ਵਾਸੀਆਂ ਨੂੰ ਕੇਂਦਰ ਸਰਕਾਰ ਦਾ ਵੱਡਾ ਤੋਹਫ਼ਾ, ਅਮਿਤ ਸ਼ਾਹ ਨੇ ਕੀਤਾ ਵੱਡਾ ਐਲਾਨ
  • import of 6 500 tonnes of silver for festive season
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਤਿਉਹਾਰੀ ਸੀਜ਼ਨ ਲਈ 6,500 ਟਨ ਚਾਂਦੀ ਦੇ ਇੰਪੋਰਟ ਨੂੰ ਦਿੱਤੀ ਮਨਜ਼ੂਰੀ
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
Trending
Ek Nazar
russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raid conducted at a restaurant on airport road
      ਏਅਰਪੋਰਟ ਰੋਡ ਸਥਿਤ ਰੈਸਟੋਰੈਂਟ 'ਚ ਰੇਡ, ਬਿਨਾਂ ਲਾਇਸੈਂਸ ਤੋਂ ਹੁੱਕਾ ਪਿਆਉਣ...
    • 10 children adopted in bathinda over the last 8 months
      ਬਠਿੰਡਾ ’ਚ ਪਿਛਲੇ 8 ਮਹੀਨਿਆਂ ’ਚ 10 ਬੱਚੇ ਗੋਦ ਲਏ : ਡਿਪਟੀ ਕਮਿਸ਼ਨਰ
    • during the show singer gagan became emotional
      ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
    • thieves attack on a laborer
      ਚੋਰੀ ਕਰਨ ਆਏ ਚੋਰਾਂ ਨੇ ਮਜ਼ਦੂਰ 'ਤੇ ਕੀਤਾ ਜਾਨਲੇਵਾ ਹਮਲਾ, ਗੰਭੀਰ ਹਾਲਤ 'ਚ...
    • final on the akali bjp alliance
      ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ 'ਤੇ ਫਾਈਨਲ ਅਪਡੇਟ! ਜਾਣੋ ਕਦੋਂ ਹੋ ਸਕਦੈ ਰਸਮੀ...
    • orders for various restrictions issued in fazilka
      ਫਾਜ਼ਿਲਕਾ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਜ਼ਿਲ੍ਹਾ ਮੈਜਿਸਟ੍ਰੇਟ ਨੇ...
    • ed raids continue at former punjab minister s house
      ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ ਜਾਰੀ, ਦਸਤਾਵੇਜ਼ਾਂ ਦੀ ਜਾਂਚ ਕਰ ਰਹੀ...
    • amritsar  pickle jars
      ਅੰਮ੍ਰਿਤਸਰ 'ਚ ਅਚਾਰ ਦੇ ਡੱਬੇ 'ਚੋਂ ਨਿਕਲੀ ਕਿਰਲੀ ! ਖਾਣ-ਪੀਣ ਵਾਲੀਆਂ ਚੀਜ਼ਾਂ...
    • the government  s claims of   buying one grain of paddy   got wind
      ਸਰਕਾਰ ਦੇ ‘ਝੋਨੇ ਦਾ ਇਕ-ਇਕ ਦਾਣਾ ਖਰੀਦਣ’ ਦੇ ਦਾਅਵੇ ਹੋਏ ਹਵਾ, ਮੰਡੀਆਂ ’ਚ...
    • administration  s arrangements for festivals are insufficient
      ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +