Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    1:29:18 AM

  • attention upi users

    UPI ਯੂਜ਼ਰਸ ਧਿਆਨ ਦੇਣ! ਆਮ ਲੋਕਾਂ ਲਈ 100% ਮੁਫ਼ਤ...

  • moga protest

    ਘਰੋਂ ਵੱਖਰੇ ਹੋਣ ਦਾ ਦਬਾਅ ਪਾ ਰਹੀ ਸੀ ਵਹੁਟੀ! ਅੱਕ...

  • big incident in gurdaspur

    ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ...

  • blackout mock drill

    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਪੰਜਾਬ ’ਚ ਬਰਡ ਫਲੂ ਨੂੰ ਲੈ ਹਰੀਕੇ ਬਰਡ ਸੈਂਚੁਰੀ ਵਿਖੇ ਪੰਛੀਆਂ ਦੇ ਰੋਜ਼ਾਨਾ ਲਏ ਜਾ ਰਹੇ 50 ਸੈਂਪਲ

PUNJAB News Punjabi(ਪੰਜਾਬ)

ਪੰਜਾਬ ’ਚ ਬਰਡ ਫਲੂ ਨੂੰ ਲੈ ਹਰੀਕੇ ਬਰਡ ਸੈਂਚੁਰੀ ਵਿਖੇ ਪੰਛੀਆਂ ਦੇ ਰੋਜ਼ਾਨਾ ਲਏ ਜਾ ਰਹੇ 50 ਸੈਂਪਲ

  • Edited By Rajwinder Kaur,
  • Updated: 21 Jan, 2021 06:28 PM
Tarn Taran
punjab  bird flu  harike bird sanctuary  birds  samples
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ) - ਬੀਤੇ ਦਿਨੀਂ ਰੂਪਨਗਰ ਵਿਖੇ ਬਰਡ ਫਲੂ ਦੇ ਮਿਲੇ ਸੰਕੇਤ ਤੋਂ ਬਾਅਦ ਹਰੀਕੇ ਬਰਡ ਸੈਂਚੁਰੀ ਵਿਖੇ ਸਬੰਧਤ ਵਿਭਾਗਾਂ ਵਲੋਂ ਪੈਟਰੋਲਿੰਗ ਨੂੰ ਹੋਰ ਤੇਜ਼ ਕਰਦੇ ਹੋਏ ਪੰਛੀਆਂ ਉੱਪਰ ਨਜ਼ਰ ਰੱਖੀ ਜਾ ਰਹੀ ਹੈ। ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵਲੋਂ ਜ਼ਿਲ੍ਹੇ ਭਰ ’ਚ ਪੰਛੀਆਂ ਦੇ ਰੋਜ਼ਾਨਾ 50 ਸੈਂਪਲ ਲੈਬਾਟਰੀ ਜਾਂਚ ਲਈ ਭੇਜੇ ਜਾ ਰਹੇ ਹਨ। ਹੁਣ ਤੱਕ ਜ਼ਿਲ੍ਹੇ ਅੰਦਰ ਕੋਈ ਵੀ ਬਰਡ ਫਲੂ ਸਬੰਧੀ ਮਾਮਲਾ ਸਾਹਮਣੇ ਨਹੀਂ ਆਇਆ। ਜ਼ਿਕਰਯੋਗ ਹੈ ਕਿ ਸਰਕਾਰ ਵਲੋਂ ਜਾਰੀ ਅਲੱਰਟ ਦੇ ਬਾਵਜੂਦ ਪੰਛੀਆਂ ਨਾਲ ਪਿਆਰ ਕਰਨ ਵਾਲੇ ਬੱਚੇ ਅਤੇ ਹੋਰ ਲੋਕ ਪਰਿਵਾਰਾਂ ਸਮੇਤ ਹਰੀਕੇ ਸੈਂਚੁਰੀ ’ਚ ਪਹੁੰਚ ਸੁੰਦਰ ਨਜ਼ਾਰੇ ਦਾ ਆਨੰਦ ਮਾਣ ਰਹੇ ਹਨ। ਹਰੀਕੇ ਪੱਤਣ ’ਚ ਪੁੱਜਣ ਵਾਲੇ ਪੰਛੀਆਂ ਦੀ ਗਿਣਤੀ 23 ਜਨਵਰੀ ਨੂੰ ਸ਼ੁਰੂ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਗਾਂ ਅਤੇ ਮੱਝ ’ਚੋਂ ਜਾਣੋ ਸਿਹਤ ਲਈ ਕਿਸ ਦਾ ਦੁੱਧ ਸਭ ਤੋਂ ਵੱਧ ਫ਼ਾਇਦੇਮੰਦ ਹੁੰਦਾ

ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਪੋਂਗ ਡੈਮ ਵਿਖੇ ਪਿਛਲੇ ਦਿਨੀਂ ਬਰਡ ਫਲੂ ਕਾਰਨ ਮਾਰੇ ਗਏ ਪੰਛੀਆਂ ਤੋਂ ਬਾਅਦ ਪੰਜਾਬ ਭਰ ’ਚ ਅਲੱਰਟ ਜਾਰੀ ਕਰ ਦਿੱਤਾ ਗਿਆ ਸੀ। ਕੁਝ ਦਿਨ ਪਹਿਲਾਂ ਰੂਪਨਗਰ ਵਿਖੇ ਬਰਡ ਫਲੂ ਨਾਲ ਮਾਰੇ ਗਏ ਕੁਝ ਪੰਛੀਆਂ ਦੇ ਸੰਕੇਤ ਮਿਲਣ ਉਪਰੰਤ ਹਰੀਕੇ ਬਰਡ ਸੈਂਚੁਰੀ ਵਿਖੇ ਸਬੰਧਿਤ ਵਿਭਾਗਾਂ ਵਲੋਂ ਨਜ਼ਰ ਰੱਖਣੀ ਹੋਰ ਤੇਜ਼ ਕਰ ਦਿੱਤੀ ਗਈ ਹੈ। ਹਰੀਕੇ ਬਰਡ ਸੈਂਚੁਰੀ ’ਚ ਇਸ ਸਮੇਂ ਕਰੀਬ 90 ਹਜ਼ਾਰ ਦੇ ਕਰੀਬ ਵੱਖ-ਵੱਖ ਪ੍ਰਜਾਤੀਆਂ ਦੇ ਪੰਛੀ ਪੁੱਜ ਚੁੱਕੇ ਹਨ। ਜਿੰਨ੍ਹਾਂ ਦਾ ਜੰਗਲਾਤ ਵਿਭਾਗ ਅਤੇ ਵਰਲਡ ਵਾਈਲਡ ਲਾਈਫ ਫੰਡ ਦੀਆਂ ਟੀਮਾਂ ਵਲੋਂ 24 ਘੰਟੇ ਪੈਟਰੋਲਿੰਗ ਕਰਦੇ ਹੋਏ ਨਜ਼ਰ ਰੱਖੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ਬਾਥਰੂਮ ਦੇ ਗੀਜ਼ਰ ਦੀ ਗੈਸ ਲੀਕ ਹੋਣ ਕਾਰਨ ਲੱਗੀ ਅੱਗ, ਨਹਾ ਰਹੀ ਕੁੜੀ ਦੀ ਮੌਤ

ਇਨ੍ਹਾਂ ਟੀਮਾਂ ਵਲੋਂ ਪੰਛੀਆਂ ਦੀਆਂ ਸਾਰੀਆਂ ਗਤੀ ਵਿਧੀਆਂ ਅਤੇ ਖਾਣ-ਪੀਣ ਉੱਪਰ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਹਰੀਕੇ ਪੱਤਣ ਵਿਖੇ ਆਏ ਰੰਗ ਬਿਰੰਗੇ ਮਹਿਮਾਨਾਂ ਨੂੰ ਵੇਖਣ ਲਈ ਲੋਕਾਂ ਦੀ ਗਿਣਤੀ ’ਚ ਕੋਈ ਕਮੀ ਨਹੀਂ ਆਈ। ਇਸ ਤੋਂ ਇਲਾਵਾ ਪੰਛੀਆਂ ਨਾਲ ਪਿਆਰ ਕਰਨ ਵਾਲੇ, ਸੁੰਦਰ ਇਕਾਂਤ ਵਾਤਾਵਰਨ ਦਾ ਨਜ਼ਾਰਾ ਲੈਣ ਲਈ ਸਕੂਲੀ ਬੱਚੇ ਵੀ ਵਿਸ਼ੇਸ਼ ਤੌਰ ’ਤੇ ਆਪਣੇ ਕੈਮਰੇ ਲੈ ਪੁੱਜਦੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਰਲਡ ਵਾਈਲਡ ਲਾਈਫ ਫੰਡ ਦੇ ਪ੍ਰਾਜੈਕਟ ਅਫ਼ਸਰ ਮੈਡਮ ਗਿਤਾਂਜਲੀ ਕੰਵਰ ਨੇ ਦੱਸਿਆ ਕਿ ਵੱਖ-ਵੱਖ ਪ੍ਰਜਾਤੀਆਂ ਦੇ ਪੁੱਜ ਚੁੱਕੇ ਪੰਛੀਆਂ ਦੀ ਗਿਣਤੀ ਕਰਨ ਲਈ 23-24 ਜਨਵਰੀ ਨੂੰ ਵਿਸ਼ੇਸ਼ ਟੀਮਾਂ ਰਾਹੀਂ ਦਰਿਆ ਅੰਦਰ ਜਾ ਗਿਣਤੀ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - Health Tips: ਰੋਜ਼ਾਨਾ ਪਾਣੀ ਨਾ ਪੀਣ ’ਤੇ ਸਰੀਰ ਦਿੰਦਾ ਹੈ ਪਾਣੀ ਦੀ ਘਾਟ ਦੇ ਸੰਕੇਤ, ਜਾਣੋ ਕਿਵੇਂ ਹੁੰਦੀ ਹੈ ਪਛਾਣ

ਉਨ੍ਹਾਂ ਦੱਸਿਆ ਕਿ ਪੰਛੀਆਂ ਦੀ ਸਿਹਤ ਸਬੰਧੀ ਪੂਰਾ ਖ਼ਿਆਲ ਰੱਖਿਆ ਜਾ ਰਿਹਾ ਹੈ। ਇਸੇ ਤਰ੍ਹਾਂ ਜੰਗਲਾਤ ਵਿਭਾਗ ਦੇ ਜ਼ਿਲ੍ਹਾ ਅਧਿਕਾਰੀ ਨਲਿਨ ਯਾਦਵ ਨੇ ਦੱਸਿਆ ਕਿ ਬਰਡ ਫਲੂ ਦੇ ਚੱਲਦਿਆਂ ਪੂਰੇ ਹਰੀਕੇ ਬਰਡ ਸੈਂਚੁਰੀ ਦੇ ਇਲਾਕੇ ’ਚ ਪੈਦਲ ਅਤੇ ਕਿਸ਼ਤੀਆਂ ਰਾਹੀਂ ਕੀਤੀ ਜਾ ਰਹੀ ਹੈ। ਇਸ ’ਚ ਰੇਂਜ ਅਫ਼ਸਰ ਅਤੇ ਗਾਰਡਾਂ ਦੀ ਮਦਦ ਨਾਲ ਪੰਛੀਆਂ ਦੇ ਹਰ ਇਲਾਕੇ ’ਚ ਪਹੁੰਚ ਕਰਦੇ ਹੋਏ ਨਜ਼ਰ ਰੱਖੀ ਜਾਂਦੀ ਹੈ। 

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

ਉਨ੍ਹਾਂ ਦੱਸਿਆ ਕਿ ਇਸ ਵੇਲੇ ਕੋਈ ਵੀ ਬਰਡ ਫਲੂ ਦਾ ਕੇਸ ਸਾਹਮਣੇ ਨਹੀਂ ਆਇਆ ਹੈ। ਪਸ਼ੂ ਪਾਲਣ ਵਿਭਾਗ ਦੇ ਨੋਡਲ ਅਫ਼ਸਰ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਦੇ ਹੁਕਮਾਂ ਤਹਿਤ ਹਰੀਕੇ ਬਰਡ ਸੈਂਚੁਰੀ ਤੋਂ ਪੰਛੀਆਂ ਦੇ ਰੋਜ਼ਾਨਾ 20 ਸੈਂਪਲ ਲਏ ਜਾ ਰਹੇ ਹਨ। ਇਸ ਤੋਂ ਇਲਾਵਾ ਸਬ ਡਵੀਜ਼ਨ ਖਡੂਰ ਸਾਹਿਬ, ਤਰਨਤਾਰਨ ਅਤੇ ਪੱਟੀ ਅਧੀਨ ਆਉਂਦੇ ਪੋਲਟਰੀ ਫਾਰਮਾਂ ਅਤੇ ਘਰੇਲੂ ਪੰਛੀਆਂ ਦੀਆਂ ਵਿੱਠਾਂ ਦੇ 10-10 ਸੈਂਪਲ ਲੈਬਾਟਰੀ ਜਾਂਚ ਲਈ ਭੇਜੇ ਜਾ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - Health Tips: ਠੰਡ ਤੋਂ ਬਚਣ ਲਈ ਕੀ ਤੁਸੀਂ ਵੀ ਜੁਰਾਬਾਂ ਪਾ ਕੇ ਸੋਂਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

  • Punjab
  • Bird Flu
  • Harike Bird Sanctuary
  • Birds
  • Samples
  • ਪੰਜਾਬ
  • ਬਰਡ ਫਲੂ
  • ਹਰੀਕੇ ਬਰਡ ਸੈਂਚੁਰੀ
  • ਪੰਛੀਆਂ
  • ਸੈਂਪਲ

ਬਾਦਲ, ਕੈਪਟਨ ਵਿਚਾਲੇ ਤਾਲਮੇਲ ਕਾਰਨ SGPC ਚੋਣਾਂ ਕਰਵਾਉਣ ’ਚ ਹੋ ਰਹੀ ਦੇਰੀ: ਬੀਰ ਦਵਿੰਦਰ ਸਿੰਘ

NEXT STORY

Stories You May Like

  • samples of medicines for heart  fever  diabetes  bp fail
    ਦਿਲ,ਬੁਖ਼ਾਰ, ਸ਼ੂਗਰ, BP ਦੀਆਂ ਦਵਾਈਆਂ ਦੇ ਸੈਂਪਲ ਫ਼ੇਲ, ਜਾਂਚ ਦੇ ਘੇਰੇ 'ਚ 199 ਮੈਡੀਸਨ
  • 170 swine flu positive patients in pgi
    PGI 'ਚ ਸਵਾਈਨ ਫਲੂ ਦੇ 170 ਪਾਜ਼ੇਟਿਵ ਮਰੀਜ਼, ਪੰਜਾਬ ਦੇ ਮਰੀਜ਼ਾਂ ਦੀ ਸਭ ਤੋਂ ਵੱਧ ਗਿਣਤੀ
  • samsung india layoffs   dismissal letters are being given daily without notice
    Samsung India 'ਚ ਛਾਂਟੀ ਦੀ ਆਹਟ : ਬਿਨਾਂ ਨੋਟਿਸ ਦੇ ਰੋਜ਼ਾਨਾ ਦਿੱਤੇ ਜਾ ਰਹੇ ਹਨ Dismissal letter
  • private school  50 lakh rupees  ransom
    ਬਿਹਾਰ 'ਚ ਵੱਡੀ ਵਾਰਦਾਤ: ਪ੍ਰਾਈਵੇਟ ਸਕੂਲ ਦੇ ਸਾਹਮਣੇ ਚਲਾ 'ਤੀਆਂ ਗੋਲੀਆਂ, 50 ਲੱਖ ਰੁਪਏ ਦੀ ਮੰਗੀ ਫਿਰੌਤੀ
  • 50 thousand  railway coaches pm modi
    ਅਸੀਂ 50 ਹਜ਼ਾਰ ਰੇਲਵੇ ਕੋਚ ਬਣਾਏ, ਕਾਂਗਰਸ ਸਰਕਾਰ 50 ਹਜ਼ਾਰ ਪਖਾਨੇ ਵੀ ਨਹੀਂ ਬਣਾ ਸਕੀ: PM ਮੋਦੀ
  • health department on alert over swine flu threat
    ਸਵਾਈਨ ਫਲੂ ਦੇ ਖ਼ਤਰੇ ਨੂੰ ਲੈ ਕੇ ਸਿਹਤ ਵਿਭਾਗ ਅਲਰਟ, ਲੋਕਾਂ ਦੀ ਸੁਰੱਖਿਆ ਲਈ ਜਾਰੀ ਕੀਤੀ ਐਡਵਾਈਜ਼ਰੀ
  • risk of swine flu rises in punjab
    ਪੰਜਾਬ 'ਚ ਸਵਾਈਨ ਫਲੂ ਦਾ ਖ਼ਤਰਾ ਵਧਿਆ! ਲੁਧਿਆਣਾ 'ਚ ਸਭ ਤੋਂ ਵੱਧ ਮਰੀਜ਼, ਪੜ੍ਹੋ ਆਪਣੇ ਜ਼ਿਲ੍ਹੇ ਦੀ ਰਿਪੋਰਟ
  • swine flu is spreading in punjab
    ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ, ਮਾਮੂਲੀ ਨਾ ਸਮਝੋ ਇਹ ਲੱਸ਼ਣ
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • akali dal sukhbir singh badal
      ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
    • shocking incident in punjab
      ਪੰਜਾਬ: ਤਾਏ ਨੇ ਗੋਲ਼ੀ ਮਾਰ ਕੇ ਕਰ'ਤਾ ਭਤੀਜੇ ਦਾ ਕਤਲ
    • punjab government land registry registration
      ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
    • announcement of a holiday on september 25
      25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
    • pilot s entry changed the political picture
      ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ 'ਤੇ ਦਿਖੇ ਚਰਨਜੀਤ ਚੰਨੀ...
    • b r ambedkar statue
      ਪੰਜਾਬ 'ਚ ਫਿਰ ਹੋਈ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ
    • punjab police action
      ਵੱਡੀ ਖ਼ਬਰ: ਕੈਨੇਡਾ ਤੋਂ DEPORT ਹੋਇਆ ਲਾਰੈਂਸ ਬਿਸ਼ਨੋਈ ਦਾ ਸਾਥੀ! ਪੰਜਾਬ ਪੁਲਸ...
    • electricity bills consumers meter reading
      ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ, ਖਪਤਕਾਰਾਂ ਨੂੰ ਲੱਗਾ ਵੱਡਾ ਝਟਕਾ
    • highway  accident  only son
      ਦੁਖਦ ਘਟਨਾ : ਮੋਗਾ-ਬਰਨਾਲਾ ਹਾਈਵੇਅ 'ਤੇ ਵਾਪਰੇ ਹਾਦਸੇ 'ਚ ਮਾਪਿਆਂ ਦੇ ਇਕਲੌਤੇ...
    • cattle  smuggling  punjab police
      ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +