Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    4:28:24 PM

  • new regarding jalandhar bandh call

    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ...

  • adb to provide  1 billion loan for reforms of indian cities

    ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ...

  • big action by panjab university in jyoti s death case

    ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ...

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੂੰ ਦਿੱਤੀ ਜਨਮ ਦਿਨ ਦੀ ਵਧਾਈ

PUNJAB News Punjabi(ਪੰਜਾਬ)

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੂੰ ਦਿੱਤੀ ਜਨਮ ਦਿਨ ਦੀ ਵਧਾਈ

  • Updated: 06 Jan, 2021 12:16 PM
Amritsar
punjab  chiefminister captain amarinder singh  diljit dosanjh  birthday wish
  • Share
    • Facebook
    • Tumblr
    • Linkedin
    • Twitter
  • Comment

ਅੰਮਿ੍ਰਤਸਰ : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਅੱਜ ਆਪਣਾ 37ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਮੁਬਾਰਕਾਂ ਦਿੱਤੀਆਂ ਹਨ। ਇਸ ਸਬੰਧੀ ਟਵੀਟ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਕਿ ‘ਦਿਲਜੀਤ ਦੁਸਾਂਝ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਬਹੁਤ-ਬਹੁਤ ਵਧਾਈਆਂ। ਵਾਹਿਗੁਰੂ ਤੁਹਾਨੂੰ ਲੰਮੀ ਉਮਰ, ਸਿਹਤਮੰਦ ਅਤੇ ਖ਼ੁਸ਼ਹਾਲ ਜੀਵਨ ਦਾ ਅਸ਼ੀਰਵਾਦ ਦੇਣ।’

ਇਹ ਵੀ ਪੜ੍ਹੋਂ  : 32 ਸਾਲ ਪਹਿਲਾਂ ਬੰਬ ਧਮਾਕੇ ਦੀ ਸ਼ਿਕਾਰ ਜਨਾਨੀ ਦੇ ਸਰੀਰ ’ਚੋਂ ਮਿਲੀ ਅਜਿਹੀ ਚੀਜ਼, ਉੱਡੇ ਸਭ ਦੇ ਹੋਸ਼

ਕੰਗਨਾ ਨੂੰ ਦਿਲਜੀਤ ਤੋਂ ਮਿਲਿਆ ਕਰਾਰਾ ਜਵਾਬ 
ਇਥੇ ਦੱਸ ਦੇਈਏ ਕਿ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਕਾਫ਼ੀ ਸੁਰਖੀਆਂ ’ਚ ਹਨ। ਦਿਲਜੀਤ ਜਿੱਥੇ ਦਿੱਲੀ ਸਰਹੱਦ ’ਤੇ ਡਟੇ ਕਿਸਾਨਾਂ ਦੇ ਸੰਘਰਸ਼ ’ਚ ਉਨ੍ਹਾਂ ਦਾ ਪੂਰਾ ਸਾਥ ਦੇ ਰਹੇ ਹਨ ਉਥੇ ਹੀ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੇ ਕਿਸਾਨੀ ਅੰਦੋਲਨ ਨੂੰ ਲੈ ਕੇ ਦਿੱਤੇ ਜਾ ਰਹੇ ਬਿਆਨਾਂ ਦਾ ਵੀ ਮੂੰਹ ਤੋੜ ਜਵਾਬ ਦੇ ਰਹੇ ਹਨ। ਹਾਲ ਹੀ ’ਚ ਕੰਗਨਾ ਨੇ ਟਵੀਟ ਕਰਦਿਆਂ ਕਿਹਾ ਸੀ ਕਿ ‘ਸਮਾਂ ਦੱਸੇਗਾ ਦੋਸਤ ਕੌਣ ਕਿਸਾਨਾਂ ਦੇ ਹੱਕ ਲਈ ਲੜਿਆ ਅਤੇ ਕੌਣ ਉਨ੍ਹਾਂ ਦੇ ਖ਼ਿਲਾਫ਼...ਸੌ ਝੂਠ ਇਕ ਸੱਚ ਨੂੰ ਨਹੀਂ ਲੁਕਾ ਸਕਦਾ ਅਤੇ ਜਿਸ ਨੂੰ ਸੱਚੇ ਦਿਲ ਤੋਂ ਚਾਹੋਂ ਉਹ ਤਹਾਨੂੰ ਕਦੇ ਨਫ਼ਰਤ ਨਹੀਂ ਕਰ ਸਕਦਾ, ਤੈਨੂੰ ਕੀ ਲੱਗਦਾ ਹੈ ਤੇਰੇ ਕਹਿਣ ਨਾਲ ਪੰਜਾਬ ਮੇਰੇ ਖ਼ਿਲਾਫ਼ ਹੋ ਜਾਵੇਗਾ? ਹਾ ਹਾ ਇੰਨੇ ਵੱਡੇ-ਵੱਡੇ ਸੁਫ਼ਨੇ ਨਾ ਦੇਖ ਤੇਰਾ ਦਿਲ ਟੁੱਟੇਗਾ।’ 

ਇਹ ਵੀ ਪੜ੍ਹੋਂ  : SGPC ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਲਾਏਗੀ ਸੋਲਰ ਸਿਸਟਮ, ਲੰਗਰ ਵੀ ਇੰਝ ਕੀਤਾ ਜਾਵੇਗਾ ਤਿਆਰ
PunjabKesariਇਸ ਦਾ ਜਵਾਬ ਦਿੰਦੇ ਹੋਏ ਅੱਗੋ ਦਿਲਜੀਤ ਦੋਸਾਂਝ ਨੇ ਟਵੀਟ ਕਰਦੇ ਹੋਏ ਕਿਹਾ ‘ਮੈਨੂੰ ਇਹ ਸਮਝ ਨਹੀਂ ਆਉਂਦੀ ਕਿ ਇਹਨੂੰ ਕਿਸਾਨਾਂ ਤੋਂ ਕੀ ਪਰੋਬਲਮ (ਮੁਸ਼ਕਿਲ) ਆ? ਮੈਡਮ ਜੀ ਸਾਰਾ ਪੰਜਾਬ ਹੀ ਕਿਸਾਨਾਂ ਦੇ ਨਾਲ ਆ। ਤੁਸੀਂ  ਟਵਿੱਟਰ ’ਤੇ ਭੁਲੇਖੇ ’ਚ ਜ਼ਿੰਦਗੀ ਜੀ ਰਹੇ ਹੋ। ਤੇਰੀ ਤਾਂ ਕੋਈ ਗੱਲ ਵੀ ਨਹੀਂ ਕਰ ਰਿਹਾ। ਅਖੇ ‘ਸੱਦੀ ਨਾ ਬੁਲਾਈ ਮੈਂ ਲਾੜੇ ਦੀ ਤਾਈਂ’ ਓਹ ਹਿਸਾਬ ਤੇਰਾ ਆ।’ ਇਸ ਤੋਂ ਇਲਾਵਾ ਦਿਲਜੀਤ ਦੋਸਾਂਝ ਨੇ ਇਕ ਹੋਰ ਟਵੀਟ ਕੀਤਾ ਹੈ, ਜਿਸ ’ਚ ਉਨ੍ਹਾਂ ਨੇ ਲਿਖਿਆ ‘ਇਹਨੂੰ ਮੈਂ ਪੀ. ਆਰ. ਨਾ ਰੱਖ ਲਵਾਂ? ਦਿਮਾਗ ’ਚੋਂ ਤਾਂ ਜਾਂਦਾ ਨਹੀਂ  ਮੈਂ ਇਹਦੇ।

ਇਹ ਵੀ ਪੜ੍ਹੋਂ  : ਅੰਮਿ੍ਰਤਸਰ ’ਚ 13 ਸਾਲਾ ਬੱਚੀ ਨਾਲ ਹੈਵਾਨੀਅਤ, ਅਸ਼ਲੀਲ ਵੀਡੀਓ ਦਿਖਾ ਕੇ ਕੀਤਾ ਸਮੂਹਿਕ ਜਬਰ-ਜ਼ਿਨਾਹ

ਕੜਾਕੇ ਦੀ ਠੰਡ ’ਚ ਵੀ ਡਟੇ ਕਿਸਾਨ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਕਿਸਾਨਾਂ ਦਾ ਸਮਰਥਨ ਪੰਜਾਬੀ ਕਲਾਕਾਰ ਵਧ ਚੜ੍ਹ ਕੇ ਕਰ ਰਹੇ ਹਨ। ਇਨ੍ਹਾਂ ਹੀ ਨਹੀਂ ਕਈ ਕਲਾਕਾਰ ਸੋਸ਼ਲ ਮੀਡੀਆ ਰਾਹੀਂ ਕਿਸਾਨਾਂ ਦੇ ਹੌਂਸਲੇ ਨੂੰ ਬੁਲੰਦ ਕਰ ਰਹੇ ਹਨ। ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਵਿਚਾਲੇ ਕੋਈ ਮੇਲ-ਮਿਲਾਪ ਨਹੀਂ ਹੋਇਆ ਹੈ। ਕੜਾਕੇ ਦੀ ਠੰਡ ਅਤੇ ਮੀਂਹ ਕਿਸਾਨਾਂ ਨੂੰ ਰੋਕਣ ’ਚ ਅਸਫ਼ਲ ਸਾਬਤ ਹੋ ਰਿਹਾ ਹੈ। ਦਿੱਲੀ-ਐਨ. ਸੀ. ਆਰ. ’ਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਬਾਰਸ਼ ਅਤੇ ਠੰਡ ਕਹਿਰ ਢਾਹ ਰਹੀ ਹੈ। ਹਾਲਾਂਕਿ, ਇਸ ਤੋਂ ਬਾਅਦ ਵੀ ਕਿਸਾਨ ਸਿੰਘੂ ਅਤੇ ਟਿੱਕਰੀ ਸਰਹੱਦ ’ਤੇ ਡਟੇ ਹੋਏ ਹਨ।

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ਦਿਓ ਆਪਣੀ ਰਾਏ 

  • ChiefMinister Captain Amarinder Singh
  • Diljit Dosanjh
  • birthday wish
  • ਮੁੱਖ ਮੰਤਰੀ
  • ਕੈਪਟਨ ਅਮਰਿੰਦਰ ਸਿੰਘ
  • ਦਿਲਜੀਤ ਦੁਸਾਂਝ
  • ਜਨਮ ਦਿਨ
  • ਵਧਾਈ

ਪੰਜਾਬ ਦੇ ਦਰਿਆਵਾਂ 'ਚੋਂ ਰੇਤ-ਬੱਜਰੀ ਕੱਢ ਸਕਣਗੇ 'ਮਾਈਨਿੰਗ ਠੇਕੇਦਾਰ', ਸਰਕਾਰ ਨੇ ਦਿੱਤੀ ਖ਼ਾਸ ਛੋਟ

NEXT STORY

Stories You May Like

  • narendra modi  birthday  mallikarjun kharge  congratulations
    PM ਮੋਦੀ ਨੇ ਕਾਂਗਰਸ ਪ੍ਰਧਾਨ ਜਨਮ ਦਿਨ ਦੀ ਵਧਾਈ ਦਿੱਤੀ, ਸਿਹਤਮੰਦ ਜੀਵਨ ਦੀ ਕੀਤੀ ਕਾਮਨਾ
  • punjabi singer  heart attack
    ਆਸਟ੍ਰੇਲੀਆ 'ਚ ਪੰਜਾਬੀ ਗਾਇਕ ਨੂੰ ਪਿਆ ਦਿਲ ਦਾ ਦੌਰਾ
  • narendra modi  international tiger day  congratulations
    PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ
  • punjabi singer khan saab  s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ
  • historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • narendra modi  crpf  raising day  congratulations
    PM ਮੋਦੀ ਨੇ CRPF ਦੇ ਜਵਾਨਾਂ ਫੋਰਸ ਦੇ ਸਥਾਪਨਾ ਦਿਵਸ ਦੀ ਦਿੱਤੀ ਵਧਾਈ
  • banyan tree  birthday  student  cake cutting  nature
    107 ਸਾਲ ਪੁਰਾਣੇ ਬੋਹੜ ਦੇ ਦਰੱਖਤ ਦਾ ਜਨਮ ਦਿਨ, ਅਨੋਖੇ ਅੰਦਾਜ 'ਚ ਰੁੱਖਾਂ ਦੀ ਸੰਭਾਲ ਦਾ ਸੁਨੇਹਾ
  • punjabi youth arrested
    ਵੱਡੀ ਖ਼ਬਰ : ਅਮਰੀਕਾ 'ਚ ਪੰਜਾਬੀ ਨੌਜਵਾਨ ਹਰਮਨਵੀਰ ਸਿੰਘ ਗ੍ਰਿਫ਼ਤਾਰ
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
Trending
Ek Nazar
earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • power supply to takhtgarh disrupted  people blocked the main road
      ਬਿਜਲੀ ਸੰਕਟ ਹੋਇਆ ਡੂੰਘਾ, ਇਸ ਇਲਾਕੇ 'ਚ ਬਿਜਲੀ ਸਪਲਾਈ ਰਹੀ ਠੱਪ, ਲੋਕਾਂ ਨੇ...
    • a big warning bell for punjabis
      ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਬੁਰੀ ਤਰ੍ਹਾਂ ਵਿਗੜੇ ਹਾਲਾਤ, ਬੀਮਾਰੀਆਂ...
    • pinkoo tv releases a new animation video peacock
      ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
    • love marriage punjab
      ਪੰਜਾਬ: LOVE MARRIAGE ਤੋਂ ਕੁਝ ਚਿਰ ਬਾਅਦ ਹੀ ਮੁੰਡੇ ਦੀ ਮੌਤ! ਪਰਿਵਾਰ ਨੇ ਕੀਤੇ...
    • imd  weather update  thunderstorm  alert
      ਅਗਲੇ 4 ਦਿਨਾਂ ਲਈ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਅਤੇ ਬਿਜਲੀ ਦਾ ਅਲਰਟ,...
    • punjab bandh news
      30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ (ਵੀਡੀਓ)
    • senior advocate h s phoolka
      ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • short circuit in nakte
      ਕਰੰਟ ਲੱਗਣ ਨਾਲ 8 ਪਸ਼ੂਆਂ ਦੀ ਮੌਤ! ਪਸ਼ੂ ਪਾਲਕ ਨੂੰ ਲੱਖਾਂ ਰੁਪਏ ਦਾ ਨੁਕਸਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +