Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    1:59:06 PM

  • mini punjab in britain

    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ...

  • 2nd largest ruby

    ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ...

  • major revelation in the case of suicide by an employee at a lottery shop

    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ...

  • nelson island to be renamed

    ਭਾਰਤੀਆਂ ਦੇ ਸਨਮਾਨ 'ਚ ਬਦਲਿਆ ਜਾਵੇਗਾ Nelson...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਦੋ ਏ. ਕੇ. 47, ਹੈਂਡ ਗ੍ਰਨੇਡਾਂ ਸਣੇ ਫੜਿਆ ਹਥਿਆਰਾਂ ਦੀ ਜ਼ਖੀਰਾ

PUNJAB News Punjabi(ਪੰਜਾਬ)

ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਦੋ ਏ. ਕੇ. 47, ਹੈਂਡ ਗ੍ਰਨੇਡਾਂ ਸਣੇ ਫੜਿਆ ਹਥਿਆਰਾਂ ਦੀ ਜ਼ਖੀਰਾ

  • Edited By Gurminder Singh,
  • Updated: 09 Jul, 2025 02:14 PM
Gurdaspur
punjab conspiracy weapons
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ, ਵਿਨੋਦ, ਹਰਜਿੰਦਰ ਗੋਰਾਇਆ) : ਪੰਜਾਬ ਪੁਲਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਇਕ ਇੰਟੈਲੀਜੈਂਸ ਅਧਾਰਤ ਓਪਰੇਸ਼ਨ ’ਚ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਅਤੇ ਖਾਲਿਸਤਾਨੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸੰਬੰਧਤ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਸ ਨੇ ਸਮੇਂ ’ਤੇ ਕਾਰਵਾਈ ਕਰਦਿਆਂ ਗੁਰਦਾਸਪੁਰ ਦੇ ਸੁੰਨਸਾਨ ਇਲਾਕੇ ’ਚੋਂ ਭਾਰੀ ਮਾਤਰਾ ’ਚ ਹਥਿਆਰ ਅਤੇ ਧਮਾਕਾਖੇਜ਼ ਸਮੱਗਰੀ ਬਰਾਮਦ ਕੀਤੀ, ਜੋ ਕਿ ਪਾਕਿਸਤਾਨ ਵਿਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦੇ ਸਾਥੀਆਂ ਤੱਕ ਪਹੁੰਚਾਏ ਜਾਣੀ ਸੀ।

ਇਹ ਵੀ ਪੜ੍ਹੋ : ਡਿਫਾਲਟਰਾਂ 'ਤੇ ਵੱਡੀ ਕਾਰਵਾਈ ਦੀ ਤਿਆਰੀ, ਇਨ੍ਹਾਂ ਕੁਨੈਕਸ਼ਨਾਂ ਵਾਲਿਆਂ 'ਤੇ ਹੋਣ ਜਾ ਰਿਹਾ ਐਕਸ਼ਨ

ਬਰਾਮਦ ਸਮਾਨ ਵਿਚ ਦੋ AK-47 ਰਾਈਫਲਾਂ, 16 ਜਿੰਦਾ ਕਾਰਤੂਸ, ਦੋ ਮੈਗਜ਼ੀਨ ਅਤੇ ਦੋ P-86 ਹੈਂਡ ਗ੍ਰਨੇਡ ਸ਼ਾਮਲ ਹਨ। ਸ਼ੁਰੂਆਤੀ ਜਾਂਚ ’ਚ ਪਤਾ ਲੱਗਾ ਹੈ ਕਿ ਇਹ ਹਥਿਆਰ ਪਾਕਿਸਤਾਨ ਦੀਆਂ ਏਜੰਸੀਆਂ ਅਤੇ ਰਿੰਦਾ ਵੱਲੋਂ ਪੰਜਾਬ ਵਿਚ ਅਸ਼ਾਂਤੀ ਫੈਲਾਉਣ ਦੇ ਇਰਾਦੇ ਨਾਲ ਭੇਜੇ ਗਏ ਸਨ। ਪੁਲਸ ਦੀ ਇਸ ਕਾਰਵਾਈ ਨਾਲ ਇਕ ਵੱਡਾ ਹਮਲਾ ਟਾਲਿਆ ਗਿਆ ਹੈ।

ਇਹ ਵੀ ਪੜ੍ਹੋ : Punjab : ਸਲਾਈ-ਕਢਾਈ ਕਰਨ ਵਾਲੀ ਬੀਬੀ ਦੀ ਕਿਸਮਤ ਨੇ ਮਾਰੀ ਪਲਟੀ, ਰਾਤੋਂ-ਰਾਤ ਬਣੀ ਕਰੋੜਾਂ ਦੀ ਮਾਲਕ

ਏ. ਜੀ. ਟੀ. ਐੱਫ. ਦੀ ਟੀਮ ਨੇ ਸਮੇਂ ਸਿਰ ਕਾਰਵਾਈ ਕਰਕੇ ਆਈ. ਐੱਸ. ਆਈ. ਅਤੇ ਰਿੰਦਾ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਗੁਰਦਾਸਪੁਰ ਦੇ ਪੁਰਾਣੇ ਸ਼ਾਲਾ ਥਾਣਾ ਖੇਤਰ ਦੇ ਜੰਗਲਾਂ ’ਚੋਂ ਮਿਲੀ ਹਥਿਆਰਾਂ ਦੀ ਇਸ ਖੇਪ ਨੂੰ ਲੈ ਕੇ ਪੁਲਸ ਨੇ ਵਿਸਫੋਟਕ ਐਕਟ ਅਤੇ ਆਰਮਜ਼ ਐਕਟ ਹੇਠ ਮਾਮਲਾ ਦਰਜ ਕਰ ਲਿਆ ਹੈ। ਅਧਿਕਾਰੀਆਂ ਅਨੁਸਾਰ ਅੱਗੇ ਦੀ ਜਾਂਚ ਜਾਰੀ ਹੈ ਅਤੇ ਜਲਦ ਹੀ ਉਨ੍ਹਾਂ ਲੋਕਾਂ ਦੀ ਪਹਿਚਾਣ ਕਰਕੇ ਗ੍ਰਿਫ਼ਤਾਰੀ ਕੀਤੀ ਜਾਵੇਗੀ ਜੋ ਰਿੰਦਾ ਨਾਲ ਮਿਲ ਕੇ ਪੰਜਾਬ ’ਚ ਇਸ ਖੇਪ ਰਾਹੀਂ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਮੁਲਾਜ਼ਮਾਂ ਲਈ ਵੱਡਾ ਐਲਾਨ, ਕੈਬਨਿਟ ਨੇ ਲਿਆ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab
  • Conspiracy
  • Weapons
  • ਪੰਜਾਬ
  • ਸਾਜ਼ਿਸ਼
  • ਹਥਿਆਰ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 129ਵੇਂ ਦਿਨ 111 ਨਸ਼ਾ ਸਮੱਗਲਰ ਗ੍ਰਿਫ਼ਤਾਰ

NEXT STORY

Stories You May Like

  • heroin  punjab  former kabaddi player  arrested
    1,00,00,000 ਦੀ ਹੈਰੋਇਨ ਸਣੇ ਫੜਿਆ ਗਿਆ ਪੰਜਾਬ ਦਾ ਸਾਬਕਾ ਕਬੱਡੀ ਖਿਡਾਰੀ ! ਹਰਿਆਣਾ 'ਚ ਹੋਈ ਗ੍ਰਿਫ਼ਤਾਰੀ
  • shambhu railway track case
    ਰੇਲਵੇ ਟ੍ਰੈਕ ਬਲਾਸਟ ਮਾਮਲੇ 'ਚ ਵੱਡੀ ਕਾਰਵਾਈ: RDX, ਹੈਂਡ ਗ੍ਰਨੇਡ ਸਣੇ ਵੱਡੀ ਮਾਤਰਾ ’ਚ ਧਮਾਕਾਖੇਜ ਸਮੱਗਰੀ ਬਰਾਮਦ
  • two accused arrested with stolen jewellery and cash
    ਚੋਰੀ ਦੇ ਗਹਿਣੇ ਤੇ 1,92,000 ਰੁਪਏ ਦੀ ਨਕਦੀ ਸਣੇ ਦੋ ਮੁਲਜ਼ਮ ਕਾਬੂ
  • two people tragically died after being hit by a prtc bus
    ਪੰਜਾਬ: PRTC ਬੱਸ ਦੀ ਲਪੇਟ 'ਚ ਆਉਣ ਕਾਰਨ ਦੋ ਵਿਅਕਤੀਆਂ ਦੀ ਦਰਦਨਾਕ ਮੌਤ
  • 2 accused arrested with over 4 kg heroin in amritsar
    ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ ਫਿਰ ਮਿਲੀ ਵੱਡੀ ਖੇਪ, 2 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ
  • african woman arrested with heroin worth rs 15 crore in punjab
    ਪੰਜਾਬ 'ਚ 15,00,00,000 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਗ੍ਰਿਫ਼ਤਾਰ
  • lashkar e taiba top commander afridi shot dead
    ਲਸ਼ਕਰ-ਏ-ਤੋਇਬਾ ਨੂੰ ਵੱਡਾ ਝਟਕਾ! ਟਾਪ ਕਮਾਂਡਰ ਅਫਰੀਦੀ ਦਾ ਗੋਲੀਆਂ ਮਾਰ ਕੇ ਕਤਲ
  • samastipur  two youths die in road accident
    ਸਮਸਤੀਪੁਰ 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ ਤੇ ਇਕ ਜ਼ਖ਼ਮੀ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
Trending
Ek Nazar
motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • delhi gurdwara committee starts cheap endoscopy
      ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬੰਗਲਾ ਸਾਹਿਬ 'ਚ ਸਸਤੀ ਐਂਡੋਸਕੋਪੀ ਤੇ ਮਿੰਨੀ OT...
    • drugs in teddy bears
      ਟੈਡੀ ਬੀਅਰ 'ਚ ਨਸ਼ਾ: ਅੰਮ੍ਰਿਤਸਰ ਏਅਰਪੋਰਟ 'ਤੇ MDMA ਦੀ ਪਹਿਲੀ ਖੇਪ ਬਰਾਮਦ,...
    • national lok adalat  s big bang
      ਰਾਸ਼ਟਰੀ ਲੋਕ ਅਦਾਲਤ ਦਾ ਵੱਡਾ ਧਮਾਕਾ: 27,405 ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ,...
    • major action against   stubble burning   in dinanagar and kalanaur
      ਦੀਨਾਨਗਰ ਤੇ ਕਲਾਨੌਰ 'ਚ 'ਸਟਬਲ ਬਰਨਿੰਗ' ਵਿਰੁੱਧ ਵੱਡੀ ਕਾਰਵਾਈ, ਖੇਤਾਂ 'ਚ...
    • two youths kidnapped and brutally beaten
      ਮੋਗਾ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੰਗਾਮਾ: ਦੋ ਨੌਜਵਾਨਾਂ ਨੂੰ ਅਗਵਾ...
    • ed also arrested a close associate of minister sanjeev arora
      ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ ਗ੍ਰਿਫਤਾਰ
    • social media watermelon video
      ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...
    • high alert in punjab security increased at all airports and sensitive places
      ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
    • major accident in rcf complex boy dies due to drowning in swimming pool
      Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ ਤੈਰਾਕੀ ਸਿੱਖਣ ਗਿਆ...
    • minister sanjeev arora arrest enforcement directorate raid house
      ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED ਚੰਡੀਗੜ੍ਹ ਤੋਂ ਦਿੱਲੀ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +