ਬਠਿੰਡਾ (ਵਰਮਾ) : ਆਸਥਾ ਦੇ ਨਾਮ 'ਤੇ ਇਕ ਬਜ਼ੁਗ ਸਾਧੂ ਨੇ ਆਪਣੇ ਇਕ ਹੱਥ ਦੀਆਂ ਚਾਰ ਉਂਗਲਾਂ ਕੱਟ ਕੇ ਸ਼ਿਵਲਿੰਗ ਨੂੰ ਭੇਟ ਕਰ ਦਿੱਤੀਆਂ। ਇਸ ਦੌਰਾਨ ਸਹਾਰਾ ਜਨਸੇਵਾ ਦੇ ਵਰਕਰਾਂ ਨੇ ਉਸ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ। ਜਾਣਕਾਰੀ ਅਨੁਸਾਰ ਅਮਰਪੁਰਾ ਦਾ ਰਹਿਣ ਵਾਲਾ ਪੂਰਨ ਸਿੰਘ (58) ਲੰਬੇ ਸਮੇਂ ਤੋਂ ਸਿਵਲ ਲਾਈਨਜ਼ ਇਲਾਕੇ ਵਿਚ ਸਥਿਤ ਸ਼ਿਵ ਮੰਦਰ ਵਿਚ ਪੂਜਾ ਕਰ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ਵਿਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਪਰਮਾਤਮਾ ਵਿਚ ਆਪਣੀ ਸ਼ਰਧਾ ਦਾ ਹਵਾਲਾ ਦਿੰਦੇ ਹੋਏ, ਉਸ ਨੇ ਆਪਣੇ ਇਕ ਹੱਥ ਦੀਆਂ ਚਾਰ ਉਂਗਲਾਂ ਕੱਟ ਦਿੱਤੀਆਂ ਅਤੇ ਉਨ੍ਹਾਂ ਨੂੰ ਸ਼ਿਵਲਿੰਗ ਨੂੰ ਭੇਟ ਕਰ ਦਿੱਤਾ। ਸਰੀਰ ਦਾ ਜ਼ਿਆਦਾ ਖੂਨ ਵਹਿਣ ਕਾਰਨ ਉਸਦੀ ਹਾਲਤ ਵਿਗੜ ਗਈ ਜਿਸ ਤੋਂ ਬਾਅਦ ਸਹਾਰਾ ਵਰਕਰਾਂ ਨੇ ਉਸਨੂੰ ਹਸਪਤਾਲ ਪਹੁੰਚਾਇਆ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਟ੍ਰੇਨ 'ਚ ਸਫਰ ਕਰਨ ਵਾਲਿਆਂ ਲਈ ਖ਼ਤਰੇ ਦੀ ਘੰਟੀ, 22 ਅਪ੍ਰੈਲ 21 ਮਈ ਤੱਕ ਹੋ ਗਿਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੁਣ ਪ੍ਰਤਾਪ ਸਿੰਘ ਬਾਜਵਾ ਪੁੱਜੇ ਹਾਈਕੋਰਟ, ਜਾਣੋ ਕਿਸ ਮਾਮਲੇ ਨੂੰ ਲੈ ਕੇ ਛਿੜਿਆ ਵਿਵਾਦ
NEXT STORY