Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    11:50:00 AM

  • parvinder jhota father wife job

    ਪਰਵਿੰਦਰ ਝੋਟਾ ਦੇ ਪਿਤਾ ਨੇ ਛੱਡਿਆ ਅੰਨ੍ਹ-ਪਾਣੀ,...

  • marco rubio major statement

    ਨਹੀਂ ਛੱਡਾਂਗਾ ਟਰੰਪ ਦਾ ਸਾਥ  ! ਅਸਤੀਫ਼ੇ ਦੀਆਂ...

  • big fall in gold and silver prices on dhanteras  know the price

    ਧਨਤੇਰਸ ਦੇ ਦਿਨ ਸੋਨਾ-ਚਾਂਦੀ ਦੀਆਂ ਕੀਮਤਾਂ 'ਚ...

  • trump displays red veto cap

    ਟਰੰਪ ਨੇ ਓਵਲ ਆਫ਼ਿਸ 'ਚ ਰੱਖ'ਤੀ "veto" ਕੈਪ ! ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੋਣ ਜ਼ਾਬਤਾ ਦੌਰਾਨ ਪੰਜਾਬ 'ਚ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ

PUNJAB News Punjabi(ਪੰਜਾਬ)

ਚੋਣ ਜ਼ਾਬਤਾ ਦੌਰਾਨ ਪੰਜਾਬ 'ਚ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ

  • Edited By Anuradha,
  • Updated: 25 Apr, 2024 06:14 PM
Chandigarh
punjab  election code  cash
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਲੋਕ ਸਭਾ ਚੋਣਾਂ 2024 ਦੌਰਾਨ ਸੂਬੇ ਵਿਚ ਚੋਣ ਮਰਿਆਦਾ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਨਫੋਰਸਮੈਂਟ ਏਜੰਸੀਆਂ ਨੇ ਵੱਡੀ ਕਾਰਵਾਈ ਕਰਦਿਆਂ 16 ਮਾਰਚ ਨੂੰ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 321.51 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ ਅਤੇ ਹੋਰ ਸਮਾਨ ਜ਼ਬਤ ਕੀਤਾ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਹੁਣ ਤੱਕ ਕੁੱਲ 321.51 ਕਰੋੜ ਰੁਪਏ ਦੀਆਂ ਬਰਾਮਦਗੀਆਂ ਕੀਤੀਆਂ ਹਨ ਜਿਨ੍ਹਾਂ ਵਿਚ 6.89 ਕਰੋੜ ਰੁਪਏ ਦੀ ਨਕਦੀ, 14.93 ਕਰੋੜ ਰੁਪਏ ਕੀਮਤ ਦੀ 22.8 ਲੱਖ ਲਿਟਰ ਸ਼ਰਾਬ, 287.23 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 11.37 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 1.09 ਕਰੋੜ ਰੁਪਏ ਦਾ ਹੋਰ ਸਮਾਨ ਜ਼ਬਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ 24 ਘੰਟੇ ਇਨਫੋਰਸਮੈਂਟ ਏਜੰਸੀਆਂ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਨ੍ਹਾਂ ਬਰਾਮਦਗੀਆਂ ਵਿਚ ਪੰਜਾਬ ਪੁਲਸ ਵੱਲੋਂ ਸਭ ਤੋਂ ਵੱਧ 276.19 ਕਰੋੜ ਰੁਪਏ, ਸੀਮਾ ਸੁਰੱਖਿਆ ਬਲ ਵੱਲੋਂ 22.85 ਕਰੋੜ ਰੁਪਏ, ਆਬਕਾਰੀ ਵਿਭਾਗ ਵੱਲੋਂ 7.21 ਕਰੋੜ ਰੁਪਏ, ਵਸਤਾਂ ਅਤੇ ਸੇਵਾਵਾਂ ਕਰ ਵਿਭਾਗ ਵੱਲੋਂ 5 ਕਰੋੜ ਰੁਪਏ, ਕਸਟਮ ਵਿਭਾਗ ਵੱਲੋਂ 4.37 ਕਰੋੜ ਰੁਪਏ, ਆਮਦਨ ਕਰ ਵਿਭਾਗ ਵੱਲੋਂ 4.08 ਕਰੋੜ ਰੁਪਏ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ 1.76 ਕਰੋੜ ਰੁਪਏ ਦੀਆਂ ਜ਼ਬਤੀਆਂ ਕੀਤੀਆਂ ਗਈਆਂ ਹਨ।

ਜ਼ਿਲ੍ਹਿਆਂ ਵਿਚੋਂ ਅੰਮ੍ਰਿਤਸਰ ਜ਼ਿਲ੍ਹੇ 'ਚ ਸਭ ਤੋਂ ਵੱਧ 60.3 ਕਰੋੜ ਰੁਪਏ, ਤਰਨਤਾਰਨ ਜ਼ਿਲ੍ਹੇ 'ਚ 53.74 ਕਰੋੜ ਰੁਪਏ, ਫ਼ਿਰੋਜ਼ਪੁਰ ਜ਼ਿਲ੍ਹੇ 'ਚ 49.34 ਕਰੋੜ ਰੁਪਏ ਅਤੇ ਫ਼ਾਜ਼ਿਲਕਾ ਜ਼ਿਲ੍ਹੇ 'ਚ 41.71 ਕਰੋੜ ਰੁਪਏ ਦੀਆਂ ਬਰਾਮਦਗੀਆਂ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਲੁਧਿਆਣਾ ਜ਼ਿਲ੍ਹੇ 'ਚ 25.42 ਕਰੋੜ ਰੁਪਏ, ਪਠਾਨਕੋਟ 'ਚ 21.4 ਕਰੋੜ ਰੁਪਏ, ਜਲੰਧਰ 'ਚ 17.34 ਕਰੋੜ ਰੁਪਏ, ਸੰਗਰੂਰ 'ਚ  11 ਕਰੋੜ ਰੁਪਏ, ਗੁਰਦਾਸਪੁਰ 'ਚ 10.38 ਕਰੋੜ ਰੁਪਏ, ਕਪੂਰਥਲਾ 'ਚ 6.02 ਕਰੋੜ ਰੁਪਏ, ਹੁਸ਼ਿਆਰਪੁਰ 'ਚ 4.89 ਕਰੋੜ ਰੁਪਏ, ਬਠਿੰਡਾ 'ਚ 3.94 ਕਰੋੜ ਰੁਪਏ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ 3.90 ਕਰੋੜ ਰੁਪਏ ਦੀਆਂ ਬਰਾਮਦਗੀਆਂ ਕੀਤੀਆਂ ਹਨ।

ਉਧਰ ਬਰਨਾਲਾ ਜ਼ਿਲ੍ਹੇ ਵਿਚ 2.2 ਕਰੋੜ ਰੁਪਏ, ਮੋਗਾ 'ਚ 2.05 ਕਰੋੜ ਰੁਪਏ, ਪਟਿਆਲਾ 'ਚ 1.47 ਕਰੋੜ ਰੁਪਏ, ਰੂਪਨਗਰ 'ਚ 1.33 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ 'ਚ 1.26 ਕਰੋੜ ਰੁਪਏ, ਮਾਨਸਾ 'ਚ 1 ਕਰੋੜ ਰੁਪਏ, ਸ਼ਹੀਦ ਭਗਤ ਸਿੰਘ ਨਗਰ 'ਚ  81.8  ਲੱਖ ਰੁਪਏ, ਮਾਲੇਰਕੋਟਲਾ 'ਚ 70 ਲੱਖ ਰੁਪਏ, ਫਰੀਦਕੋਟ 'ਚ 67 ਲੱਖ ਰੁਪਏ ਅਤੇ ਫਤਿਹਗੜ੍ਹ ਸਾਹਿਬ 'ਚ 59 ਲੱਖ ਰੁਪਏ ਦੀਆਂ ਜ਼ਬਤੀਆਂ ਕੀਤੀਆਂ ਗਈਆਂ ਹਨ। ਮੁੱਖ ਚੋਣ ਅਧਿਕਾਰੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿਚ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਮੁੱਚੇ ਸਟਾਫ਼ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ। ਸਿਬਿਨ ਸੀ ਨੇ ਚੋਣ ਪ੍ਰਕਿਰਿਆ ਵਿਚ ਇਮਾਨਦਾਰੀ ਅਤੇ ਪਾਰਦਰਸ਼ਤਾ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਲੋਕਤੰਤਰੀ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਸਮੁੱਚੇ ਚੋਣ ਅਮਲੇ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਨੂੰ ਇਸੇ ਤਰ੍ਹਾਂ ਬਣਾਈ ਰੱਖਣ ਦੀ ਦ੍ਰਿੜਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਸਿਧਾਤਾਂ ਦੀ ਰਾਖੀ ਅਤੇ ਵੋਟਰਾਂ ਦੇ ਭਰੋਸੇ ਨੂੰ ਕਾਇਮ ਰੱਖਣ ਲਈ ਸਮੁੱਚਾ ਚੋਣ ਅਮਲਾ ਪੂਰੀ  ਵਚਬੱਧਤਾ ਨਾਲ ਕੰਮ ਕਰ ਰਿਹਾ ਹੈ ।

  • Punjab
  • Election Code
  • cash
  • ਪੰਜਾਬ
  • ਚੋਣ ਜ਼ਾਬਤਾ
  • ਨਕਦੀ

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ, ਟਰੱਕ ਡਰਾਈਵਰ 'ਤੇ ਮਾਮਲਾ ਦਰਜ

NEXT STORY

Stories You May Like

  • delhi airport  drug  seized
    ਦਿੱਲੀ ਹਵਾਈ ਅੱਡੇ ’ਤੇ 5 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ
  • delhi police  narcotics  60 crore  people  arrested
    ਦਿੱਲੀ ਪੁਲਸ ਨੇ 60 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਕੀਤਾ ਜ਼ਬਤ, 7 ਗ੍ਰਿਫ਼ਤਾਰ
  • punjab assembly elections voting
    ਪੰਜਾਬ 'ਚ ਜਨਵਰੀ ਦੇ ਪਹਿਲੇ ਹਫ਼ਤੇ ਲਾਗੂ ਹੋ ਸਕਦੈ ਚੋਣ ਜ਼ਾਬਤਾ, ਫਰਵਰੀ ’ਚ ਪੈਣਗੀਆਂ ਵੋਟਾਂ
  • woman arrested with narcotics and drug money
    ਨਸ਼ੀਲੇ ਪਦਾਰਥ ਤੇ ਡਰੱਗ ਮਨੀ ਸਮੇਤ ਔਰਤ ਗ੍ਰਿਫ਼ਤਾਰ, ਪੁਲਸ ਨੇ ਕੀਤਾ ਮਾਮਲਾ ਦਰਜ
  • 1 crore rupees  cash  seized
    ਤ੍ਰਿਣਮੂਲ ਦੇ ਬਾਗੀ ਵਿਧਾਇਕ ਦੇ ਦਫ਼ਤਰ ’ਚੋਂ ਇਕ ਕਰੋੜ ਤੋਂ ਵੱਧ ਦੀ ਨਕਦੀ ਜ਼ਬਤ
  • code of conduct to come into force in the first week of january
    ਜਨਵਰੀ ਦੇ ਪਹਿਲੇ ਹਫ਼ਤੇ ਲਾਗੂ ਹੋਵੇਗਾ ਚੋਣ ਜ਼ਾਬਤਾ! ਫਰਵਰੀ ’ਚ ਵੋਟਾਂ ਪੈਣ ਦੀ ਸੰਭਾਵਨਾ
  • delhi airport  ganja seized  woman arrested
    ਦਿੱਲੀ ਏਅਰਪੋਰਟ 'ਤੇ ਕਰੀਬ 3 ਕਰੋੜ ਰੁਪਏ ਦਾ ਗਾਂਜਾ ਜ਼ਬਤ, ਮਹਿਲਾ ਗ੍ਰਿਫ਼ਤਾਰ
  • sunil jakhar  governor  letter
    ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਮੰਗ
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
Trending
Ek Nazar
diwali  sweets  tyohar asharfi  125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the fight of the pcs candidates is my fight
      ਪੀ. ਸੀ. ਐੱਸ. ਉਮੀਦਵਾਰਾਂ ਦੀ ਲੜਾਈ ਮੇਰੀ ਲੜਾਈ, ਭਰਤੀ ਪ੍ਰਣਾਲੀ ਨਾਲ ਖਿਲਵਾੜ...
    • parvinder singh jhota family makes a major announcement
      ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਫਿਰ ਅੜ ਗਿਆ ਪੇਚ, ਪਰਿਵਾਰ ਨੇ ਕਰ 'ਤਾ ਵੱਡਾ...
    • cbi probe into ppsc scam
      ਪੀ.ਪੀ.ਐੱਸ.ਸੀ. ਘੁਟਾਲੇ ਦੀ ਸੀ.ਬੀ.ਆਈ. ਜਾਂਚ ਹੋਵੇ, ਭਗਵੰਤ ਮਾਨ ਤੁਰੰਤ ਅਸਤੀਫ਼ਾ...
    • process of rationalizing polling stations in punjab completed
      ਪੰਜਾਬ ’ਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ :...
    • international fake call center operated to defraud us citizens
      ਅਮਰੀਕੀ ਨਾਗਰਿਕਾਂ ਨਾਲ 261 ਕਰੋੜ ਦੀ ਠੱਗੀ ਲਈ ਚਲਾਇਆ ਕੌਮਾਂਤਰੀ ਫਰਜ਼ੀ ਕਾਲ ਸੈਂਟਰ
    • youth learning to drive a car in a crowded market ran over 5 people
      ਭੀੜ ਵਾਲੇ ਬਾਜ਼ਾਰ ’ਚ ਕਾਰ ਚਲਾਉਣਾ ਸਿੱਖ ਰਹੇ ਨੌਜਵਾਨ ਨੇ 5 ਲੋਕਾਂ ਨੂੰ ਦਰੜਿਆ,...
    • jalandhar police action
      ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
    • action in gurdaspur
      ਪਾਕਿਸਤਾਨ ਤੋਂ ਮੰਗਵਾਏ ਅਸਲੇ ਸਣੇ 2 ਨੌਜਵਾਨ ਗ੍ਰਿਫ਼ਤਾਰ
    • balial village news
      ਪਿੰਡ ਬਲਿਆਲ ਵਿਚ ਕਰੰਟ ਲੱਗਣ ਕਾਰਨ ਚਾਰ ਮੱਝਾਂ ਦੀ ਮੌਤ
    • theft in derabassi
      ਡੇਰਾਬੱਸੀ ਦੇ ਰਾਧਾ ਕ੍ਰਿਸ਼ਨ ਮੰਦਰ 'ਚ ਹੋਈ ਚੋਰੀ ਦਾ ਮਾਮਲਾ ਸੁਲਝਿਆ! ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +