Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    9:07:32 PM

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

  • petrol and diesel will not be available without a puc

    ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1...

  • punjab shocking incident

    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ 31 ਲੱਖ ਪਰਿਵਾਰਾਂ ਨੂੰ ਵੱਡਾ ਝਟਕਾ, ਮਾਝਾ ਤੇ ਦੁਆਬਾ ਸਭ ਤੋਂ ਵੱਧ ਪ੍ਰਭਾਵਤ

PUNJAB News Punjabi(ਪੰਜਾਬ)

ਪੰਜਾਬ ਦੇ 31 ਲੱਖ ਪਰਿਵਾਰਾਂ ਨੂੰ ਵੱਡਾ ਝਟਕਾ, ਮਾਝਾ ਤੇ ਦੁਆਬਾ ਸਭ ਤੋਂ ਵੱਧ ਪ੍ਰਭਾਵਤ

  • Edited By Gurminder Singh,
  • Updated: 07 Jul, 2025 12:16 PM
Chandigarh
punjab family ration card
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਸਮਾਰਟ ਰਾਸ਼ਨ ਕਾਰਡ ਸਕੀਮ ਦੇ 31 ਲੱਖ ਮੈਂਬਰਾਂ ਲਈ ਬੁਰੀ ਖ਼ਬਰ ਹੈ ਕਿਉਂਕਿ ਇਨ੍ਹਾਂ ਪਰਿਵਾਰਾਂ ਨੂੰ ਹੁਣ ਪਹਿਲੀ ਜੁਲਾਈ ਤੋਂ ਮੁਫ਼ਤ ਅਨਾਜ ਨਹੀਂ ਮਿਲੇਗਾ। ਦਰਅਸਲ ਕੇਂਦਰ ਸਰਕਾਰ ਵੱਲੋਂ ਵਾਰ-ਵਾਰ ਮੌਕੇ ਦਿੱਤੇ ਗਏ ਪਰ ਪੰਜਾਬ ਦੇ ਇਨ੍ਹਾਂ ਲੱਖਾਂ ਮੈਂਬਰਾਂ ਨੇ ਈਕੇਵਾਈਸੀ ਪ੍ਰਮਾਣਿਕਤਾ ਨਹੀਂ ਕਰਵਾਈ। ਜੁਲਾਈ ਤੋਂ ਸਤੰਬਰ ਦੀ ਤਿਮਾਹੀ ਲਈ ਇਨ੍ਹਾਂ 31.39 ਲੱਖ ਮੈਂਬਰਾਂ ਨੂੰ ਮੁਫ਼ਤ ਅਨਾਜ ਦੀ ਐਲੋਕੇਸ਼ਨ ਨਹੀਂ ਹੋਵੇਗੀ। ਕੇਂਦਰ ਸਰਕਾਰ ਨੇ ਪਹਿਲਾਂ ਕਾਰਡ ਧਾਰਕਾਂ ਨੂੰ 31 ਮਾਰਚ ਤੱਕ ਈਕੇਵਾਈਸੀ ਕਰਵਾਉਣ ਦਾ ਸਮਾਂ ਦਿੱਤਾ ਸੀ। ਉਸ ਮਗਰੋਂ ਸੂਬਾ ਸਰਕਾਰ ਨੇ ਪੱਤਰ ਲਿਖਿਆ ਸੀ, ਜਿਸ ਵਜੋਂ ਕੇਂਦਰ ਸਰਕਾਰ ਨੇ ਈਕੇਵਾਈਸੀ ਕਰਵਾਉਣ ਲਈ ਸਮਾਂ 30 ਜੂਨ ਤੱਕ ਵਧਾ ਦਿੱਤਾ ਸੀ।

ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਜਾਰੀ ਕਰ 'ਤਾ ਅਲਰਟ, ਭੁੱਲ ਕੇ ਵੀ ਨਾ ਕਰ ਬੈਠਿਓ ਇਹ ਗ਼ਲਤੀ

ਪ੍ਰਾਪਤ ਹੋਏ ਵੇਰਵਿਆਂ ਮੁਤਾਬਕ ਪੰਜਾਬ ਵਿਚ ਸਮਾਰਟ ਰਾਸ਼ਨ ਕਾਰਡ ਸਕੀਮ ਦੇ 1.59 ਕਰੋੜ ਮੈਂਬਰ ਹਨ, ਜਿਨ੍ਹਾਂ ’ਚੋਂ 1.25 ਕਰੋੜ ਮੈਂਬਰਾਂ ਨੇ ਫਿੰਗਰ ਪ੍ਰਿੰਟ ਕਰਵਾ ਕੇ ਆਪਣੀ ਈਕੇਵਾਈਸੀ ਕਰਵਾ ਲਈ ਹੈ, ਜਦਕਿ 31.39 ਲੱਖ ਮੈਂਬਰਾਂ ਨੇ ਈਕੇਵਾਈਸੀ ਪ੍ਰਮਾਣਿਕਤਾ ਨਹੀਂ ਕਰਵਾਈ। ਇਸ ਸਭ ਨੂੰ ਦੇਖਦੇ ਹੋਏ ਕੇਂਦਰ ਨੇ ਫ਼ੈਸਲਾ ਕੀਤਾ ਹੈ ਕਿ ਸਿਰਫ਼ ਈਕੇਵਾਈਸੀ ਕਰਵਾਉਣ ਵਾਲੇ ਮੈਂਬਰਾਂ ਨੂੰ ਹੀ ਰਾਸ਼ਨ ਮਿਲੇਗਾ। ਸਵਾ ਕੁ ਮਹੀਨਾ ਪਹਿਲਾਂ 31 ਮਈ ਤੱਕ 33 ਲੱਖ ਮੈਂਬਰ ਈਕੇਵਾਈਸੀ ਲਈ ਨਹੀਂ ਆਏ ਪਰ ਬਾਅਦ ਵਿਚ ਸਵਾ ਕੁ ਮਹੀਨੇ ’ਚ ਕਰੀਬ 1.61 ਲੱਖ ਮੈਂਬਰ ਆਪਣੀ ਈਕੇਵਾਈਸੀ ਕਰਵਾ ਗਏ। ਹੁਣ ਕਰੀਬ 20 ਫ਼ੀਸਦ ਮੈਂਬਰ ਪਹਿਲੀ ਜੁਲਾਈ ਤੋਂ ਬਾਅਦ ਵਾਲੇ ਰਾਸ਼ਨ ਤੋਂ ਵਾਂਝੇ ਰਹਿ ਜਾਣਗੇ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖੁਦ ਕੀਤਾ ਐਲਾਨ

ਮਾਝੇ ਅਤੇ ਦੁਆਬੇ ਦੇ ਜ਼ਿਲ੍ਹੇ ਇਸ ਮਾਮਲੇ ’ਚ ਜ਼ਿਆਦਾ ਪੱਛੜੇ ਹਨ। ਅੰਮ੍ਰਿਤਸਰ ਦੇ 3.68 ਲੱਖ, ਲੁਧਿਆਣਾ ਦੇ 3.31 ਲੱਖ, ਗੁਰਦਾਸਪੁਰ ਦੇ 2.62 ਲੱਖ, ਜਲੰਧਰ ਦੇ 2.60 ਲੱਖ, ਤਰਨ ਤਾਰਨ ਦੇ 1.87 ਲੱਖ, ਹੁਸ਼ਿਆਰਪੁਰ ਦੇ 1.80 ਲੱਖ ਅਤੇ ਪਟਿਆਲਾ ਜ਼ਿਲ੍ਹੇ ਦੇ 1.60 ਲੱਖ ਮੈਂਬਰਾਂ ਨੂੰ ਪਹਿਲੀ ਜੁਲਾਈ ਤੋਂ ਬਾਅਦ ਮੁਫ਼ਤ ਰਾਸ਼ਨ ਨਹੀਂ ਮਿਲੇਗਾ। ਕੌਮੀ ਖ਼ੁਰਾਕ ਸੁਰੱਖਿਆ ਐਕਟ ਤਹਿਤ ਭਾਰਤ ਸਰਕਾਰ ਨੇ 30 ਜੂਨ ਤੱਕ ਲਾਭਪਾਤਰੀਆਂ ਲਈ ਈਕੇਵਾਈਸੀ ਪ੍ਰਮਾਣਿਕਤਾ ਕਰਵਾਉਣੀ ਲਾਜ਼ਮੀ ਕੀਤੀ ਸੀ। ਰਾਸ਼ਨ ਕਾਰਡ ਦੇ ਬਾਇਓਮੈਟ੍ਰਿਕਸ ਤੋਂ ਇਲਾਵਾ ਰਾਸ਼ਨ ਕਾਰਡ ਦਾ ਆਧਾਰ ਨਾਲ ਲਿੰਕ ਕਰਨਾ ਵੀ ਲਾਜ਼ਮੀ ਹੈ। ਇਸ ਦਾ ਮਕਸਦ ਸਿਰਫ਼ ਅਯੋਗ ਮੈਂਬਰਾਂ ਦੀ ਛਾਂਟੀ ਕਰਨਾ ਹੈ। ਚੇਤੇ ਰਹੇ ਕਿ ਪਿਛਲੇ ਸਮੇਂ ਦੌਰਾਨ ਸੂਬਾ ਸਰਕਾਰ ਨੇ ਲਾਭਪਾਤਰੀਆਂ ਦੀ ਫਿਜ਼ੀਕਲ ਪੜਤਾਲ ਵੀ ਕਰਵਾਈ ਸੀ ਅਤੇ ਇਸ ਪੜਤਾਲ ਵਿੱਚ ਵੱਡੀ ਗਿਣਤੀ ਲਾਭਪਾਤਰੀ ਅਯੋਗ ਨਿਕਲੇ ਸਨ।

ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ, ਪੌਂਗ ਡੈਮ 'ਚ ਪਾਣੀ ਵਧਿਆ, ਇਨ੍ਹਾਂ ਇਲਾਕਿਆਂ ਨੂੰ ਤਿਆਰ ਰਹਿਣ ਦੀ ਹਦਾਇਤ

ਅਜੇ ਵੀ ਮੌਕਾ

ਇਕ ਨੀਅਰ ਅਧਿਕਾਰੀ ਨੇ ਦੱਸਿਆ ਕਿ ਜਿਨ੍ਹਾਂ ਮੈਂਬਰਾਂ ਨੇ ਹਾਲੇ ਤੱਕ ਈਕੇਵਾਈਸੀ ਨਹੀਂ ਕਰਵਾਈ, ਉਨ੍ਹਾਂ ਨੂੰ ਜੁਲਾਈ-ਸਤੰਬਰ ਦੀ ਤਿਮਾਹੀ ਵਾਲਾ ਰਾਸ਼ਨ ਨਹੀਂ ਮਿਲੇਗਾ। ਜੇ ਉਹ ਮੁੜ ਈਕੇਵਾਈਸੀ ਕਰਵਾ ਲੈਂਦੇ ਹਨ ਤਾਂ ਸਤੰਬਰ ਤੋਂ ਬਾਅਦ ਵਾਲੀ ਤਿਮਾਹੀ ਵਿਚ ਰਾਸ਼ਨ ਬਹਾਲ ਹੋ ਸਕਦਾ ਹੈ। 

ਇਹ ਵੀ ਪੜ੍ਹੋ : ਪੰਜਾਬ : ਵਾਹਨ ਚਾਲਕਾਂ ਲਈ ਨਵੇਂ ਹੁਕਮ ਜਾਰੀ, ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਲਗਾਈ ਗਈ ਪਾਬੰਦੀ

ਛਾਂਟੀ ਮੈਂਬਰਾਂ ’ਤੇ ਜ਼ਿਲ੍ਹਾਵਾਰ ਅੰਕੜੇ

ਅੰਕੜਿਆਂ ਮੁਤਾਬਕ ਅੰਮ੍ਰਿਤਸਰ ਜ਼ਿਲ੍ਹੇ ਵਿਚ 3.68 ਲੱਖ, ਲੁਧਿਆਣਾ 'ਚ 3.31 ਲੱਖ, ਗੁਰਦਾਸਪੁਰ 'ਚ 2.62 ਲੱਖ, ਜਲੰਧਰ 'ਚ 2.60 ਲੱਖ, ਤਰਨ ਤਾਰਨ 'ਚ 1.87 ਲੱਖ, ਹੁਸ਼ਿਆਰਪੁਰ 'ਚ 1.80 ਲੱਖ, ਬਠਿੰਡਾ 'ਚ 1.45 ਲੱਖ, ਸੰਗਰੂਰ 'ਚ 1.31 ਲੱਖ, ਫ਼ਿਰੋਜ਼ਪੁਰ 'ਚ 1.23 ਲੱਖ, ਮੋਗਾ 'ਚ 1.22 ਲੱਖ, ਕਪੂਰਥਲਾ 'ਚ 1.01 ਲੱਖ, ਫ਼ਾਜ਼ਿਲਕਾ 'ਚ 1.01 ਲੱਖ ਹਨ ਜਿਨ੍ਹਾਂ ਨੂੰ ਛਾਂਟੀ ਕੀਤਾ ਗਿਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab
  • Family
  • Ration Card
  • ਪੰਜਾਬ
  • ਪਰਿਵਾਰ
  • ਰਾਸ਼ਨ ਕਾਰਡ

ਪੰਜਾਬ ਤੇ ਹਰਿਆਣਾ SYL ’ਤੇ ਮੁੜ ਗੱਲਬਾਤ ਲਈ ਤਿਆਰ

NEXT STORY

Stories You May Like

  • heroin worth  31 crore seized in amritsar
    ਅੰਮ੍ਰਿਤਸਰ 'ਚ 31 ਕਰੋੜ ਦੀ ਹੈਰੋਇਨ ਫੜ੍ਹੀ, ਪਿੰਡ ਮੁਹਾਵਾ 'ਚ ਡਰੋਨ ਨੇ ਸੁੱਟਿਆ ਨਸ਼ੇ ਦਾ ਵੱਡਾ ਪੈਕਟ
  • zomato will charge extra on cod
    Zomato ਦਾ ਗਾਹਕਾਂ ਨੂੰ ਵੱਡਾ ਝਟਕਾ, COD 'ਤੇ ਦੇਣਾ ਹੋਵੇਗਾ Extra Charge
  • big relief for punjab chemists drug licenses extended till december 31
    ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3 ਮਹੀਨਿਆਂ ਦਾ ਮਿਲਿਆ ਸਮਾਂ
  • bribe  31 years  jail  kali shankar dhobi  high court
    31 ਸਾਲ ਪਹਿਲਾਂ ਲਈ ਸੀ 100 ਰੁਪਏ ਦੀ ਰਿਸ਼ਵਤ, 75 ਸਾਲ ਦੀ ਉਮਰ 'ਚ ਜਾਣਾ ਪਿਆ ਜੇਲ੍ਹ
  • next 6 months 1 lakh youths government jobs
    ਅਗਲੇ 6 ਮਹੀਨਿਆਂ 'ਚ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ; CM ਯੋਗੀ ਨੇ ਕਰ 'ਤਾ ਵੱਡਾ ਐਲਾਨ
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ ਗਾਲੀ-ਗਲੋਚ ਦੇ ਲਾਏ ਦੋਸ਼
  • flipkart will provide employment to 2 5 lakh people
    Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • motorists traffic police punjab vehicles
      ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ ਨਹੀਂ ਬਖਸ਼ੇ ਜਾਣਗੇ ਇਹ ਵਹੀਕਲ
    • kewal singh dhillon s statement drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ...
    • petrol pump upi
      ਪੰਜਾਬ: UPI 'ਤੇ ਵਾਧੂ ਖਰਚੇ ਦੇ ਫ਼ੈਸਲੇ ਮਗਰੋਂ ਪੈਟਰੋਲ ਪੰਪ ਐਸੋਸੀਏਸ਼ਨ ਨੇ ਵੀ...
    • nayab singh saini statement
      ਸਾਡੀ ਨਸ਼ਿਆਂ ਖ਼ਿਲਾਫ ਲੜਾਈ ਨਸ਼ਾ ਪੀੜਤਾਂ ਨਾਲ ਨਹੀਂ, ਨਸ਼ੇ ਦੇ ਸੌਦਾਗਰਾਂ ਨਾਲ ਹੈ :...
    • punjab weather imd
      ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
    • suspended dig harcharan singh bhullar
      ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਨਵੀਂ ਅਪਡੇਟ! ਸ਼ਿਕਾਇਤ ਕਰਤਾ ਆਕਾਸ਼ ਬੱਟਾ...
    • sting video of mixing 12 kg water in 28 kg milk surfaced
      ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
    • clash in dirba
      ਪਿੰਡ ਰੋਗਲਾ ਵਿਖੇ ਕੁੱਟਮਾਰ ਮਗਰੋਂ ਨੌਜਵਾਨ ਦੀ ਇਲਾਜ ਦੌਰਾਨ ਮੌਤ, ਇਕ ਗ੍ਰਿਫ਼ਤਾਰ
    • giani harpreet singh press conference
      ਬਹਿਰੀਨ ਤੋਂ ਆਈ ਬੀਬੀ ਦੇ ਮਾਮਲੇ 'ਚ ਗਿਆਨੀ ਹਰਪ੍ਰੀਤ ਸਿੰਘ ਦੇ ਵੱਡੇ ਖ਼ੁਲਾਸੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +