Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    1:34:50 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪੰਜਾਬ : ਟੋਲ ਪਲਾਜ਼ੇ 'ਤੇ ਪੈ ਗਿਆ ਗਾਹ, ਮੌਕੇ 'ਤੇ ਪਈਆਂ ਭਾਜੜਾਂ, ਜਾਨ ਬਚਾਉਣ ਲਈ ਮੁਲਾਜ਼ਮ....

PUNJAB News Punjabi(ਪੰਜਾਬ)

ਪੰਜਾਬ : ਟੋਲ ਪਲਾਜ਼ੇ 'ਤੇ ਪੈ ਗਿਆ ਗਾਹ, ਮੌਕੇ 'ਤੇ ਪਈਆਂ ਭਾਜੜਾਂ, ਜਾਨ ਬਚਾਉਣ ਲਈ ਮੁਲਾਜ਼ਮ....

  • Edited By Babita,
  • Updated: 02 Jun, 2026 10:45 AM
Bathinda-Mansa
punjab  fight between employees and truck driver at toll plaza
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਮਨਜੀਤ) : ਬਠਿੰਡਾ-ਡੱਬਵਾਲੀ ਭਾਰਤ ਮਾਲਾ ਸੜਕ ’ਤੇ ਸਥਿਤ ਜੱਸੀ ਬਾਗਵਾਲੀ ਟੋਲ ਪਲਾਜ਼ਾ ਉਸ ਸਮੇਂ ਜੰਗ ਦਾ ਮੈਦਾਨ ਬਣ ਗਿਆ, ਜਦੋਂ ਫਾਸਟੈਗ ਨੂੰ ਲੈ ਕੇ ਟਰੱਕ ਡਰਾਈਵਰਾਂ ਅਤੇ ਟੋਲ ਪਲਾਜ਼ਾ ਮੁਲਾਜ਼ਮਾਂ ਵਿਚਾਲੇ ਹੋਇਆ ਝਗੜਾ ਹਿੰਸਕ ਝੜਪ ’ਚ ਤਬਦੀਲ ਹੋ ਗਿਆ। ਘਟਨਾ ਦੌਰਾਨ ਟੋਲ ਕਰਮਚਾਰੀਆਂ ਨਾਲ ਕੁੱਟਮਾਰ ਕੀਤੀ ਗਈ। ਟੋਲ ਪਲਾਜ਼ਾ ਦੀ ਜਾਇਦਾਦ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ ਅਤੇ ਮੌਕੇ ’ਤੇ ਕਾਫ਼ੀ ਸਮੇਂ ਤੱਕ ਹਫੜਾ-ਦਫੜੀ ਦਾ ਮਾਹੌਲ ਬਣਿਆ ਰਿਹਾ। ਇਸ ਸਾਰੀ ਘਟਨਾ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਮਾਮਲਾ ਚਰਚਾ ਦਾ ਵਿਸ਼ਾ ਬਣ ਗਿਆ ਹੈ। ਜਾਣਕਾਰੀ ਅਨੁਸਾਰ ਸਵੇਰੇ ਇਕ ਟਰਾਲਾ ਟੋਲ ਪਲਾਜ਼ਾ ’ਤੇ ਪਹੁੰਚਿਆ, ਜਿੱਥੇ ਫਾਸਟੈਗ ਨੂੰ ਲੈ ਕੇ ਡਰਾਈਵਰ ਅਤੇ ਟੋਲ ਕਰਮਚਾਰੀਆਂ ਵਿਚਾਲੇ ਤਕਰਾਰ ਸ਼ੁਰੂ ਹੋ ਗਈ। ਸ਼ੁਰੂਆਤੀ ਬਹਿਸ ਕੁੱਝ ਹੀ ਮਿੰਟਾਂ ’ਚ ਤਿੱਖੀ ਹੋ ਗਈ ਅਤੇ ਦੋਹਾਂ ਧਿਰਾਂ ਵਿਚਾਲੇ ਗਰਮਾ-ਗਰਮੀ ਵੱਧਦੀ ਗਈ। ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਇਸ ਦੌਰਾਨ ਟਰਾਲਾ ਡਰਾਈਵਰ ਨੇ ਆਪਣੇ ਹੋਰ ਸਾਥੀਆਂ ਨੂੰ ਵੀ ਉੱਥੇ ਬੁਲਾ ਲਿਆ, ਜਿਸ ਤੋਂ ਬਾਅਦ ਵੱਡੀ ਗਿਣਤੀ ’ਚ ਇਕੱਠੇ ਹੋਏ ਡਰਾਈਵਰਾਂ ਅਤੇ ਟੋਲ ਕਰਮਚਾਰੀਆਂ ਵਿਚਾਲੇ ਟਕਰਾਅ ਹੋ ਗਿਆ। ਦੱਸਿਆ ਜਾਂਦਾ ਹੈ ਕਿ ਗੁੱਸੇ ’ਚ ਆਏ ਕੁੱਝ ਵਿਅਕਤੀਆਂ ਨੇ ਟੋਲ ਪਲਾਜ਼ਾ ਦੇ ਕਮਰਿਆਂ ਅਤੇ ਦਫ਼ਤਰਾਂ ਦੇ ਸ਼ੀਸ਼ੇ ਤੋੜ ਦਿੱਤੇ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਦੇ ਨਵੇਂ ਪ੍ਰਧਾਨ ਦੇ ਐਲਾਨ ਬਾਰੇ ਅਹਿਮ ਖ਼ਬਰ

ਬਾਰੀਆਂ, ਦਰਵਾਜ਼ਿਆਂ ਅਤੇ ਹੋਰ ਸਮਾਨ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ। ਹਮਲਾਵਰਾਂ ਵੱਲੋਂ ਡੰਡਿਆਂ ਨਾਲ ਟੋਲ ਕਰਮਚਾਰੀਆਂ ਦੀ ਕੁੱਟਮਾਰ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਘਟਨਾ ਦੌਰਾਨ ਕਈ ਕਰਮਚਾਰੀ ਅਤੇ ਹੋਰ ਵਿਅਕਤੀ ਜ਼ਖ਼ਮੀ ਹੋਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਪਹੁੰਚਾਇਆ ਗਿਆ। ਅੱਖੀਂ ਦੇਖਣ ਵਾਲਿਆਂ ਅਨੁਸਾਰ ਲੰਘ ਰਹੇ ਵਾਹਨ ਚਾਲਕਾਂ ਨੂੰ ਵੀ ਕੁੱਝ ਸਮੇਂ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਟੋਲ ਪਲਾਜ਼ਾ ਦੇ ਮੈਨੇਜਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਫਾਸਟੈਗ ਸਬੰਧੀ ਨਿਯਮਾਂ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਟਰਾਲਾ ਡਰਾਈਵਰ ਨੇ ਆਪਣੇ ਸਾਥੀਆਂ ਨੂੰ ਮੌਕੇ ’ਤੇ ਬੁਲਾ ਲਿਆ। ਉਨ੍ਹਾਂ ਦੋਸ਼ ਲਾਇਆ ਕਿ ਇਕੱਠੇ ਹੋਏ ਵਿਅਕਤੀਆਂ ਨੇ ਟੋਲ ਕਰਮਚਾਰੀਆਂ ਨਾਲ ਕੁੱਟਮਾਰ ਕੀਤੀ ਅਤੇ ਟੋਲ ਪਲਾਜ਼ਾ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ। ਉਨ੍ਹਾਂ ਕਿਹਾ ਕਿ ਸਥਿਤੀ ਇੰਨੀ ਖ਼ਰਾਬ ਹੋ ਗਈ ਸੀ ਕਿ ਕਰਮਚਾਰੀਆਂ ਨੂੰ ਆਪਣੀ ਜਾਨ ਬਚਾਉਣ ਲਈ ਭੱਜਣਾ ਪਿਆ।

ਇਹ ਵੀ ਪੜ੍ਹੋ : ਵਿਜੀਲੈਂਸ ਮੁਖੀ ਦੇ ਰੀਡਰ ਰਾਣਾ ਓ. ਪੀ. ਨੇ CBI ਅਦਾਲਤ 'ਚ ਕੀਤਾ ਆਤਮ-ਸਮਰਪਣ

ਉਨ੍ਹਾਂ ਦੱਸਿਆ ਕਿ ਜ਼ਖ਼ਮੀ ਕਰਮਚਾਰੀਆਂ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ ਅਤੇ ਨੁਕਸਾਨ ਦਾ ਅੰਦਾਜ਼ਾ ਵੀ ਲਗਾਇਆ ਜਾ ਰਿਹਾ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪਥਰਾਲਾ ਪੁਲਸ ਚੌਂਕੀ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਹਾਲਾਂਕਿ ਪੁਲਸ ਦੇ ਪਹੁੰਚਣ ਤੋਂ ਪਹਿਲਾਂ ਹੀ ਕਥਿਤ ਹਮਲਾਵਰ ਉਥੋਂ ਫ਼ਰਾਰ ਹੋ ਚੁੱਕੇ ਸਨ। ਪੁਲਸ ਨੇ ਮੌਕੇ ਦਾ ਜਾਇਜ਼ਾ ਲਿਆ ਅਤੇ ਟੋਲ ਪਲਾਜ਼ਾ ਪ੍ਰਬੰਧਕਾਂ ਤੋਂ ਜਾਣਕਾਰੀ ਇਕੱਠੀ ਕੀਤੀ। ਪਥਰਾਲਾ ਚੌਂਕੀ ਇੰਚਾਰਜ ਸੁਖਜੰਟ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਟੋਲ ਪਲਾਜ਼ਾ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੀੜਤ ਮੁਲਾਜ਼ਮਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਜਾਂਚ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਘਟਨਾ ’ਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰ ਕੇ ਉਨ੍ਹਾਂ ਖ਼ਿਲਾਫ਼ ਪਰਚਾ ਦਰਜ ਕੀਤਾ ਜਾਵੇਗਾ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:-
 https://whatsapp.com/channel/0029Va94hsaHAdNVur4L170e

 

  • Toll plaza
  • truck driver
  • toll employee
  • assault
  • ਟੋਲ ਪਲਾਜ਼ਾ
  • ਟਰੱਕ ਡਰਾਈਵਰ
  • ਟੋਲ ਕਰਮਚਾਰੀ
  • ਕੁੱਟਮਾਰ

7 ਜੂਨ ਨੂੰ ਸਮੂਹ ਬੀ. ਐੱਲ. ਓਜ਼. ਆਪਣੇ ਪੋਲਿੰਗ ਬੂਥਾਂ ’ਤੇ ਰਹਿਣਗੇ ਹਾਜ਼ਰ

NEXT STORY

Stories You May Like

  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
  • leopards cause panic in village khera kalmot advisory issued for people
    ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਲੋਕਾਂ ਲਈ ਅਚਾਨਕ ਜਾਰੀ ਹੋਈ ਐਡਵਾਈਜ਼ਰੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • district court  mini secretariat  police
    ਗੁਰੂਗ੍ਰਾਮ ਜ਼ਿਲ੍ਹਾ ਅਦਾਲਤ ਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪਈਆਂ ਭਾਜੜਾਂ
  • burger restaurant incident
    ਬਰਗਰ ਰੈਸਟੋਰੈਂਟ 'ਤੇ ਤਾਬੜਤੋੜ ਫਾਇਰਿੰਗ, ਕਈ ਲੋਕਾਂ ਦੀ ਮੌਤ, ਅਮਰੀਕਾ ਪੁਲਸ ਨੂੰ ਪਈਆਂ ਭਾਜੜਾਂ
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • punjab new trouble for those getting driving licenses
    ਪੰਜਾਬ : ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ ਨਵੀਂ ਮੁਸੀਬਤ! ਪੈ ਗਿਆ ਵੱਡਾ ਰੌਲਾ
  • raid in police station
    BIG BREAKING: ਪੰਜਾਬ ਦੇ ਥਾਣੇ 'ਚ ਪੈ ਗਈ RAID! SHO ਸਣੇ ਦੋ ਮੁਲਾਜ਼ਮ ਗ੍ਰਿਫ਼ਤਾਰ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • weather forecast for next 5 days in punjab rain alert on these dates
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
    • girl arrested for posing as fake assistant police officer
      ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
    • security increased in jalandhar deployment of women police personnel
      ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
    • khalistani slogans found written on school walls in jalandhar
      ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • heroin worth rs 350 000 000 seized in punjab one smuggler arrested
      ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +