Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 03, 2025

    8:03:10 AM

  • body of missing indore king raghuvanshi found in shillong

    11ਵੇਂ ਦਿਨ ਸ਼ਿਲਾਂਗ 'ਚ ਖੱਡ 'ਚੋਂ ਮਿਲੀ ਲਾਪਤਾ ਪਤੀ...

  • putin  s warning in response to ukraine drone attack

    ਯੂਕ੍ਰੇਨ ਦੇ ਡਰੋਨ ਹਮਲੇ ਦੇ ਜਵਾਬ 'ਚ ਪੁਤਿਨ ਦੀ...

  • mba professional loses 11 50 crore

    ਤੁਸੀਂ ਵੀ ਨਾ ਕਰਿਓ ਇਹ ਗਲਤੀ, MBA ਪ੍ਰੋਫੈਸ਼ਨਲ ਨੇ...

  • side effect of corona

    ਕੋਰੋਨਾ ਦਾ ਵੱਡਾ ਸਾਈਡ ਇਫੈਕਟ ਆਇਆ ਸਾਹਮਣੇ, ਲੋਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਪੰਜਾਬ ਵਿਚ ਹੋ ਗਿਆ ਵੱਡਾ ਫਰੋਡ, ਜਦੋਂ ਪੋਲ ਖੁੱਲ੍ਹੀ ਤਾਂ ਉਡ ਗਏ ਹੋਸ਼

PUNJAB News Punjabi(ਪੰਜਾਬ)

ਪੰਜਾਬ ਵਿਚ ਹੋ ਗਿਆ ਵੱਡਾ ਫਰੋਡ, ਜਦੋਂ ਪੋਲ ਖੁੱਲ੍ਹੀ ਤਾਂ ਉਡ ਗਏ ਹੋਸ਼

  • Edited By Gurminder Singh,
  • Updated: 11 May, 2025 01:56 PM
Tarn Taran
punjab fraud accountant
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ) : ਜ਼ਿਲ੍ਹਾ ਤਰਨਤਾਰਨ ਦੇ ਸੇਵਾ ਮੁਕਤ ਸਿਵਲ ਸਰਜਨ ਅਤੇ ਮੌਜੂਦਾ ਅਕਾਊਟੈਂਟ ਖ਼ਿਲਾਫ਼ ਆਪਸੀ ਮਿਲੀ ਭੁਗਤ ਕਰਕੇ ਫੰਡਾ ਦੀ ਦੁਰਵਰਤੋਂ ਕਰ ਅਣਅਧਿਕਾਰਿਤ ਤੌਰ 'ਤੇ ਪਾਲਸੀ ਅਤੇ ਨਿਯਮਾਂ ਖ਼ਿਲਾਫ ਜਾਣ ਸਬੰਧੀ ਥਾਣਾ ਸਿਟੀ ਤਰਨਤਾਰਨ ਵਿਖੇ ਮੌਜੂਦਾ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੇ ਬਿਆਨਾਂ ਹੇਠ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।  ਜ਼ਿਲ੍ਹਾ ਤਰਨਤਾਰਨ ਦੇ ਮੌਜੂਦਾ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਦਿੱਤੀ ਗਈ ਸ਼ਿਕਾਇਤ ਵਿਚ ਦੱਸਿਆ ਗਿਆ ਕਿ ਪੁਰਾਣੇ ਸਿਵਲ ਸਰਜਨ ਡਾਕਟਰ ਕਮਲ ਪਾਲ ਸਿੱਧੂ ਜੋ ਇਸ ਵੇਲੇ ਸੇਵਾ ਮੁਕਤ ਹੋ ਚੁੱਕੇ ਹਨ ਵੱਲੋਂ ਆਪਣੇ ਕਾਰਜਕਾਲ ਦੌਰਾਨ ਸਿਹਤ ਵਿਭਾਗ ਵਿਚ ਅਕਾਊਂਟੈਂਟ ਹਰਸ਼ਦੀਪ ਸਿੰਘ ਨਾਲ ਮਿਲੀ ਭਗਤ ਕਰਕੇ ਫੰਡਾਂ ਦੀ ਦੁਰਵਰਤੋਂ ਕਰਕੇ ਅਣਅਧਿਕਾਰਿਤ ਤੌਰ 'ਤੇ ਪਾਲਸੀ ਅਤੇ ਨਿਯਮਾਂ ਖਿਲਾਫ ਕੰਮ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਸੂਬੇ ਵਿਚ ਪਹਿਲੀ ਵਾਰ ਲਾਗੂ ਹੋਈ ਇਹ ਨੀਤੀ

ਇਸ ਦੌਰਾਨ ਪੁਲਸ ਵੱਲੋਂ ਕੀਤੀ ਗਈ ਪੱਤਰ ਨੰਬਰ 258 ਮਿਤੀ 29.01.25 ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋਸ਼ੀਆਂ ਵਲੋਂ ਆਪਣੀ ਨੌਕਰੀ ਦੇ ਅਰਸੇ ਦੌਰਾਨ ਪੰਜਾਬ ਸਰਕਾਰ ਵਲੋਂ ਪੰਜਾਬ ਮੋਤੀਆ ਮੁਕਤ ਅਭਿਆਨ ਲਈ ਭੇਜੀ ਗਈ ਰਾਸ਼ੀ 29,30,953 ਰੁਪਏ ਦੀ ਰਾਸ਼ੀ ਜੋ ਵਿਆਜ ਸਮੇਤ 31,83,000 ਹੋ ਗਏ ਸਨ ਦੀ ਉਸ ਸਮੇਂ ਦੇ ਸਿਵਲ ਸਰਜਨ ਤਰਨਤਾਰਨ ਡਾ. ਕਮਲਪਾਲ (ਸੇਵਾ ਮੁਕਤ) ਅਤੇ ਹਰਸ਼ਦੀਪ ਸਿੰਘ, ਅਕਾਊਂਟ ਅਫਸਰ ਤਰਨਤਾਰਨ ਨੇ ਮਿਲੀ ਭੁਗਤ ਕਰਕੇ ਫੰਡਾਂ ਦੀ ਦੁਰਵਰਤੋਂ ਕਰਕੇ ਅਣਅਧਿਕਾਰਿਤ ਤੌਰ 'ਤੇ ਪਾਲਸੀ ਅਤੇ ਨਿਯਮਾਂ ਖ਼ਿਲਾਫ ਜਾ ਕੇ ਇਕ ਦਿਨ ਵਿਚ ਹੀ ਇਕੋ ਫਰਮ ਤੋਂ ਕੁੱਲ ਰੁਪਏ 31,59,067  ਦੀ ਖਰੀਦ ਕੀਤੀ ਹੈ। ਖਰੀਦ ਕਰਨ ਲਈ ਬਣਾਈ ਕਮੇਟੀ ਦੇ ਮੈਂਬਰਾਂ ਤੋਂ ਕੋਈ ਵੀ ਤਸਦੀਕ ਨਹੀਂ ਕਰਵਾਈ ਗਈ ਅਤੇ ਕਮੇਟੀ ਮੈਂਬਰਾਂ ਦੇ ਦਸਤਖ਼ਤ ਵੀ ਜਾਅਲੀ ਪ੍ਰਤੀਤ ਹੁੰਦੇ ਹਨ ਕਿਉਂਕਿ ਕਈ ਮੈਂਬਰਾ ਨੇ ਕਮੇਟੀ ਗਠਨ ਦੇ ਹੁਕਮਾਂ 'ਤੇ ਹੋਏ ਉਨ੍ਹਾਂ ਦੇ ਦਸਤਖਤ ਉਨ੍ਹਾਂ ਕੀਤੇ ਸਨ ਤੋਂ ਇਨਕਾਰੀ ਕੀਤੀ ਹੈ। 

ਇਹ ਵੀ ਪੜ੍ਹੋ : ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ, ਡੇਰੇ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ

ਇਸ ਤੋਂ ਇਲਾਵਾ ਡਿਸਪੈਚ ਰਜਿਸਟਰ ਨਵਾਂ ਲਗਾਉਣਾ, ਬਿਨਾਂ ਟੈਂਡਰ ਸੱਦੇ ਖਰੀਦ ਕਰਨੀ, ਫੰਡਸ ਸਰਕਾਰ ਦੀ ਮੰਗ 'ਤੇ ਵੀ ਵਾਪਸ ਨਾ ਕਰਨਾ, ਬਿੱਲ ਆਪ ਪਾਸ ਕਰਨ ਹਿੱਤ 50,000 ਤੋਂ ਘੱਟ ਰਾਸ਼ੀ ਦੇ 66 ਬਿੱਲ ਇੱਕੋ ਮਿਤੀ ਨੂੰ ਹੀ ਤਿਆਰ ਕਰਵਾਉਣ ਲਈ ਨੋਡਲ ਅਫਸਰ ਨੂੰ ਸਾਰੀ ਪ੍ਰਕ੍ਰਿਆ ਵਿਚ ਸ਼ਾਮਲ ਨਾ ਕਰਨਾ, ਮਾਡਲ ਕੋਡ ਆਫ ਕੰਡਕੇਟ ਦੀ ਉਲੰਘਣਾ, ਫੰਡਸ ਦੀ ਦੁਰ ਵਰਤੋਂ ਆਦਿ ਵੀ ਉਕਤ ਪਬਲਿਕ ਸਰਵੈਂਟ ਅਧਿਕਾਰੀਆ ਦੀ ਬਦਨੀਯਤੀ ਸਾਬਤ ਕਰਦਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਡੀ ਗੁਰਿੰਦਰ ਪਾਲ ਸਿੰਘ ਨਾਗਰਾ ਨੇ ਦੱਸਿਆ ਕਿ ਇਸ ਸਬੰਧੀ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੇ ਬਿਆਨਾਂ ਹੇਠ ਸਾਬਕਾ ਸਿਵਲ ਸਰਜਨ ਕਮਲ ਪਾਲ ਸਿੱਧੂ ਅਤੇ ਅਕਾਊਂਟ ਅਫਸਰ ਹਰਸ਼ਦੀਪ ਸਿੰਘ ਖ਼ਿਲਾਫ ਥਾਣਾ ਸਿਟੀ ਤਰਨਤਾਰਨ ਵਿਖੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਸਰਕਾਰੀ ਦਫ਼ਤਰਾਂ ਨੂੰ ਲੈ ਕੇ ਵੱਡਾ ਫ਼ੈਸਲਾ

ਕੀ ਕਿਹਾ ਸਾਬਕਾ ਸਿਵਲ ਸਰਜਨ ਨੇ

ਉਧਰ ਸਾਬਕਾ ਸਿਵਲ ਸਰਜਨ ਕਮਲ ਪਾਲ ਸਿੱਧੂ ਨੇ ਆਪਣੇ ਉੱਪਰ ਲਗਾਏ ਗਏ ਸਾਰੇ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਹੈ ਅਤੇ ਇਸ ਦੇ ਵਿਰੁੱਧ ਮਾਨਯੋਗ ਹਾਈਕੋਰਟ ਦਾ ਦਰਵਾਜ਼ਾ ਖੜਵਾਉਣ ਦੀ ਗੱਲ ਆਖੀ ਹੈ। 

ਇਹ ਵੀ ਪੜ੍ਹੋ : ਭਾਰਤ-ਪਾਕਿ ਵਿਚਾਲੇ ਛਿੜੀ ਜੰਗ ਦੌਰਾਨ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab
  • Fraud
  • Accountant
  • ਪੰਜਾਬ
  • ਫਰਾਡ
  • ਅਕਾਊਂਟੈਂਟ

ਪੈਸੇ ਦੇ ਲੈਣ-ਦੇਣ ਕਰ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ 3 ਕਾਬੂ

NEXT STORY

Stories You May Like

  • a big announcement was made in punjab on may 23rd
    ਪੰਜਾਬ ਵਿਚ 23 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
  • anganwadi center  punjab  holidays
    ਪੰਜਾਬ ਦੇ ਆਂਗਣਵਾੜੀ ਸੈਂਟਰਾਂ ਵਿਚ ਛੁੱਟੀਆਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
  • accident  youth  punjab
    ਪੰਜਾਬ ਵਿਚ ਵੱਡਾ ਹਾਦਸਾ, ਮੰਜ਼ਰ ਦੇਖ ਕੰਬ ਗਏ ਦਿਲ
  • big announcement for these dates in punjab schools
    ਪੰਜਾਬ ਦੇ ਸਕੂਲਾਂ 'ਚ ਇਨ੍ਹਾਂ ਤਾਰੀਖ਼ਾਂ ਲਈ ਹੋ ਗਿਆ ਵੱਡਾ ਐਲਾਨ, ਵਿਦਿਆਰਥੀਆਂ ਨੂੰ ਮਿਲੇਗੀ ਰਾਹਤ
  • punjab government has taken a big action
    ਪੰਜਾਬ ਸਰਕਾਰ ਨੇ ਕਰ 'ਤਾ ਵੱਡਾ ਐਕਸ਼ਨ! ਹੋ ਗਏ ਅਹਿਮ ਖ਼ੁਲਾਸੇ
  • boys tuition ganga river police
    ਘਰੋਂ ਟਿਊਸ਼ਨ ਪੜ੍ਹਨ ਗਏ ਮੁੰਡੇ ਨਾ ਮੁੜੇ ਵਾਪਸ, ਜਦੋਂ ਮਿਲੀ ਖ਼ਬਰ ਤਾਂ ਪਿੰਡ 'ਚ ਪੈ ਗਿਆ ਚੀਕ-ਚਿਹਾੜਾ
  • holidays declared across punjab  courts will remain closed for many days
    ਲਓ ਜੀ ਪੰਜਾਬ 'ਚ ਆ ਗਈਆਂ ਫਿਰ ਛੁੱਟੀਆਂ! 30 ਜੂਨ ਤੱਕ ਹੋ ਗਿਆ ਵੱਡਾ ਐਲਾਨ
  • important news for those traveling in government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ, ਭਲਕੇ ਲਈ ਹੋ ਗਿਆ ਵੱਡਾ ਐਲਾਨ
  • rain changed the mood of the weather people got relief from the heat
    ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
  • bhimrao ambedkar s statue vandalised
    ਪੰਜਾਬ 'ਚ ਇੱਕ ਵਾਰ ਫਿਰ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, Alert 'ਤੇ ਪੁਲਸ
  • enrollment in private schools is increasing compared to government schools
    ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
  • mla vikramjit chaudhary returns to congress party
    ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ
  • mla s earning son sho becomes a topic of discussion
    Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...
  • mla raman arora sent to judicial custody for 14 days
    MLA ਰਮਨ ਅਰੋੜਾ ਦੀ ਅਦਾਲਤ 'ਚ ਪੇਸ਼ੀ, 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
  • punjab s weather has changed direction
    ਪੰਜਾਬ ਦੇ ਮੌਸਮ ਨੇ ਬਦਲਿਆ ਰੁਖ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ...
  • jalandhar police arrested 14 declared accused in a month
    ਜਲੰਧਰ ਪੁਲਸ ਵੱਲੋਂ ਇਕ ਮਹੀਨੇ 'ਚ 14 ਐਲਾਨੇ ਗਏ ਮੁਲਜ਼ਮਾਂ ਨੂੰ ਕੀਤਾ ਗਿਆ...
Trending
Ek Nazar
mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

israeli attack in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 14 ਫਲਸਤੀਨੀ

pakistan sends two delegations

ਪਾਕਿਸਤਾਨ ਨੇ ਭਾਰਤ ਨਾਲ ਜਾਰੀ ਟਕਰਾਅ 'ਤੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਭੇਜੇ ਦੋ...

earthquakes hit pakistan

ਪਾਕਿਸਤਾਨ 'ਚ ਭੂਚਾਲ ਦੇ ਤਿੰਨ ਝਟਕੇ

hindu community protested pakistan

ਪਾਕਿਸਤਾਨ 'ਚ ਮੰਦਰ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਵਿਰੁੱਧ ਹਿੰਦੂ ਭਾਈਚਾਰੇ ਨੇ...

50 migrants arrested

ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ

mla raman arora s corruption case is getting complicated

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...

fear of vigilance begins to haunt raman arora s favorite councilors in punjab

ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...

australian deputy pm marles to visit india

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

indian bond market showing strength

ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ

karol nawrocki wins

ਕੰਜ਼ਰਵੇਟਿਵ ਕੈਰੋਲ ਨੌਰੋਕੀ ਨੇ ਜਿੱਤੀ ਪੋਲੈਂਡ ਦੀ ਰਾਸ਼ਟਰਪਤੀ ਚੋਣ

punjab meteorological department s big forecast weather

ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

people died celebrating champions league win

ਫਰਾਂਸ: ਚੈਂਪੀਅਨਜ਼ ਲੀਗ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਦੋ ਲੋਕਾਂ ਦੀ ਮੌਤ

afghanistan welcomes pakistan decision

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ

russia attacks ukrainian military training center

ਰੂਸ ਵੱਲੋਂ ਯੂਕ੍ਰੇਨ ਦੇ ਫੌਜੀ ਸਿਖਲਾਈ ਕੇਂਦਰ 'ਤੇ ਹਮਲਾ, ਮਾਰੇ ਗਏ 12 ਸੈਨਿਕ

china accuses us of provoking cold war

ਚੀਨ ਨੇ ਅਮਰੀਕਾ 'ਤੇ ਸ਼ੀਤਯੁੱਧ ਉਕਸਾਉਣ ਦਾ ਲਗਾਇਆ ਦੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • cisf recruitment job
      CISF 'ਚ 12ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • whatsapp will not work on these phones
      WhatsApp ਯੂਜ਼ਰਸ ਨੂੰ ਵੱਡਾ ਝਟਕਾ ! ਹੁਣ ਇਨ੍ਹਾਂ ਫ਼ੋਨਾਂ 'ਚ ਨਹੀਂ ਚੱਲੇਗੀ App
    • not any deal
      'ਨਹੀਂ ਹੋਈ ਕੋਈ ਡੀਲ...' ! ਰੂਸ ਨੇ ਪਾਕਿਸਤਾਨ ਦੇ ਇਕ ਹੋਰ ਝੂਠ ਨੂੰ ਕੀਤਾ...
    • bird flu havoc  virus confirmed in 5 areas
      ਬਰਡ ਫਲੂ ਦਾ ਕਹਿਰ: 5 ਇਲਾਕਿਆਂ 'ਚ ਵਾਇਰਸ ਦੀ ਪੁਸ਼ਟੀ, ਪੰਛੀ ਬਾਜ਼ਾਰ ਬੰਦ ਕਰਨ...
    • floods after rain
      ਭਾਰੀ ਬਾਰਿਸ਼ ਮਗਰੋਂ ਹੜ੍ਹ ਨੇ ਢਾਹਿਆ ਕਹਿਰ, 150 ਤੋਂ ਵੱਧ ਲੋਕਾਂ ਦੀ ਗਈ ਜਾਨ
    • indians benefit from camp organized by singh   kaur cooperative agricola
      ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਫੌਂਦੀ ਵੱਲੋਂ ਲਗਾਏ ਕੈਂਪ ਦਾ ਭਾਰਤੀਆਂ ਨੇ...
    • elon musk admitted to taking drugs
      ਨਸ਼ਾ ਕਰਨ ਸਬੰਧੀ Elon Musk ਨੇ ਕੀਤਾ ਹੈਰਾਨੀਜਨਕ ਖੁਲਾਸਾ
    • schools will remain closed for 40 days
      30 ਨਹੀਂ 40 ਦਿਨ ਬੰਦ ਰਹਿਣਗੇ ਸਕੂਲ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ
    • actor bala wife kokila spotted at registrar s office
      2 ਵਿਆਹਾਂ ਮਗਰੋਂ 18 ਸਾਲ ਛੋਟੀ ਮਾਮੇ ਦੀ ਕੁੜੀ 'ਤੇ ਆਇਆ ਮਸ਼ਹੂਰ ਅਦਾਕਾਰ ਦਾ ਦਿਲ,...
    • bibi gurcharan kaur honored at guru gobind singh khalsa college
      ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ 'ਚ ਬੀਬੀ ਗੁਰਚਰਨ ਕੌਰ ਦਾ ਕੀਤਾ...
    • ਪੰਜਾਬ ਦੀਆਂ ਖਬਰਾਂ
    • bhimrao ambedkar s statue vandalised
      ਪੰਜਾਬ 'ਚ ਇੱਕ ਵਾਰ ਫਿਰ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, Alert 'ਤੇ ਪੁਲਸ
    • enrollment in private schools is increasing compared to government schools
      ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
    • mla vikramjit chaudhary returns to congress party
      ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ
    • mla s earning son sho becomes a topic of discussion
      Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...
    • mla raman arora sent to judicial custody for 14 days
      MLA ਰਮਨ ਅਰੋੜਾ ਦੀ ਅਦਾਲਤ 'ਚ ਪੇਸ਼ੀ, 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
    • big incident in punjab
      ਪੰਜਾਬ 'ਚ ਵੱਡੀ ਵਾਰਦਾਤ! ਫਾਇਰਿੰਗ ਨਾਲ ਕੰਬਿਆ ਇਹ ਇਲਾਕਾ
    • body of young man found in suspicious circumstances on roadside
      ਸੜਕ ਕਿਨਾਰੇ ਸ਼ੱਕੀ ਹਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼ ਮਾਮਲੇ 'ਚ ਆਇਆ ਨਵਾਂ...
    • a major accident in punjab
      ਪੰਜਾਬ 'ਚ ਵਾਪਰੇ ਹਾਦਸੇ ਨੇ ਪੁਆਏ ਵੈਣ, ਪਤੀ ਦੀ ਮੌਕੇ 'ਤੇ ਮੌਤ ਤੇ ਧੀ ਦੀਆਂ...
    • punjab s weather has changed direction
      ਪੰਜਾਬ ਦੇ ਮੌਸਮ ਨੇ ਬਦਲਿਆ ਰੁਖ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ...
    • rbi issues rules regarding disappearance of items from locker
      ਵੱਡੀ ਰਾਹਤ! Bank Locker 'ਚੋਂ ਚੀਜ਼ਾਂ ਗਾਇਬ ਹੋਣ ਨੂੰ ਲੈ ਕੇ RBI ਨੇ ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +