Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 23, 2026

    12:14:28 PM

  • election voting attack incident

    ਵੱਡੀ ਖ਼ਬਰ : ਵੋਟਾਂ ਦੌਰਾਨ ਸੁੱਟੇ ਦੇਸੀ ਬੰਬ,...

  • punjab weather update

    ਪੰਜਾਬ 'ਚ 24 ਤੇ 25 ਅਪ੍ਰੈਲ ਲਈ ਵੱਡੀ ਭਵਿੱਖਬਾਣੀ!...

  • amritpal singh appears in court

    ਅੰਮ੍ਰਿਤਪਾਲ ਸਿੰਘ ਦੀ ਕੋਰਟ 'ਚ ਪੇਸ਼ੀ, ਅੰਮ੍ਰਿਤਸਰ...

  • john fallon to resign

    ਈਰਾਨ ਨਾਲ ਜਾਰੀ ਤਣਾਅ ਵਿਚਾਲੇ ਅਮਰੀਕੀ ਰੱਖਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵਿਚ ਕੁੜੀਆਂ ਦੇ ਲਿੰਗ ਅਨੁਪਾਤ 'ਚ ਵੱਡਾ ਫੇਰਬਦਲ, ਸਾਹਮਣੇ ਆਏ ਅੰਕੜੇ

PUNJAB News Punjabi(ਪੰਜਾਬ)

ਪੰਜਾਬ ਵਿਚ ਕੁੜੀਆਂ ਦੇ ਲਿੰਗ ਅਨੁਪਾਤ 'ਚ ਵੱਡਾ ਫੇਰਬਦਲ, ਸਾਹਮਣੇ ਆਏ ਅੰਕੜੇ

  • Edited By Gurminder Singh,
  • Updated: 23 Jan, 2025 04:26 PM
Chandigarh
punjab girls sex ratio punjab government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮਹਿਲਾ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਪ੍ਰਤੀ ਪੰਜਾਬ ਦੇ ਸਮਰਪਿਤ ਯਤਨਾਂ ਨੂੰ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਦੀ ਪੰਜਾਬ ਸੂਬੇ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਲੜਕੀਆਂ ਦਾ ਜਨਮ ਸਮੇਂ ਰਾਸਟਰੀ ਲਿੰਗ ਅਨੁਪਾਤ 2014-15 ਵਿਚ 918 ਤੋਂ ਵੱਧ ਕੇ 2023-24 ਵਿਚ 930 ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਦਾ ਜਨਮ ਅਨੁਪਾਤ 75.51 ਪ੍ਰਤੀਸ਼ਤ ਤੋਂ ਵੱਧ ਕੇ 78 ਪ੍ਰਤੀਸ਼ਤ ਹੋ ਗਿਆ ਹੈ ਜੋ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਵਿਚ ਸੰਸਥਾਗਤ ਜਣੇਪੇ 61 ਪ੍ਰਤੀਸ਼ਤ ਤੋਂ ਵੱਧ ਕੇ 97.3 ਹੋ ਗਏ ਹਨ।  ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਲਿੰਗ ਅਨੁਪਾਤ ਦੇ ਸੰਤੁਲਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਲੜਕੀਆਂ ਦੇ ਜਨਮ ਨੂੰ ਪ੍ਰੋਤਸਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ।

ਇਹ ਵੀ ਪੜ੍ਹੋ : ਖੁੱਲ੍ਹ ਗਿਆ ਏਅਰ ਹੋਸਟਸ ਕੁੜੀ ਦੇ ਕਤਲ ਦਾ ਰਾਜ਼, ਪੁਲਸ ਮੁਲਾਜ਼ਮ ਪ੍ਰੇਮੀ ਨੇ ਹੀ ਦਿੱਤਾ...

ਕੈਬਨਿਟ ਮੰਤਰੀ ਨੇ ਦੱਸਿਆ ਕਿ ਕੇਂਦਰੀ ਮੰਤਰੀ ਵੱਲੋਂ ਫਰੀਦਕੋਟ ਜ਼ਿਲ੍ਹੇ ਦੀ ਵਿਲੱਖਣ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ ਕਿ "ਧੀ ਅਣਮੁੱਲੀ ਦਾਤ" ਨੇ ਲੜਕੀਆਂ ਲਈ "ਸਰੀਂਹ ਰਸਮ" ਦਾ ਆਯੋਜਨ ਕਰਕੇ ਪਿਤਾ-ਪੁਰਖੀ ਨਿਯਮਾਂ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਥਾ ਜੋ ਰਵਾਇਤੀ ਤੌਰ 'ਤੇ ਮੁੰਡਿਆਂ ਲਈ ਰਾਖਵੀਂ ਹੈ। ਇਸ ਪਹਿਲਕਦਮੀ ਦੇ ਤਹਿਤ, ਨਵਜੰਮੀਆਂ ਲੜਕੀਆਂ ਦੇ ਪਰਿਵਾਰ ਆਪਣੇ ਮੁੱਖ ਦਰਵਾਜ਼ਿਆਂ 'ਤੇ ਸਰੀਂਹ ਜਾਂ ਨਿੰਮ ਰੁੱਖ ਦੇ ਪੱਤੇ ਬੰਨ੍ਹ ਕੇ ਅਤੇ ਬੱਚੇ ਦੇ ਪੈਰਾਂ ਦੇ ਨਿਸ਼ਾਨਾਂ ਨੂੰ ਪਿਆਰੀਆਂ ਯਾਦਾਂ ਵਜੋਂ ਸੁਰੱਖਿਅਤ ਰੱਖ ਕੇ ਲੜਕੀਆਂ ਦੇ ਜਨਮ ਦਾ ਜਸ਼ਨ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਨਵਜੰਮੀਆਂ ਬੱਚੀਆਂ ਦੇ ਜਨਮ ਦਿਨ ਮਨਾਉਣ ਲਈ ਪਿੰਡਾਂ ਵਿਚ ਮਠਿਆਈਆਂ ਵੰਡ ਕੇ, ਗਿੱਧਾ ਪਾ ਕੇ ਅਤੇ ਗੀਤ ਗਾ ਕੇ ਸਮਾਗਮ ਕਰਵਾਏ ਗਏ।  ਲੜਕੀਆਂ ਨੂੰ ਬੇਬੀ ਕੰਬਲ ਅਤੇ ਗਰੂਮਿੰਗ ਕਿੱਟਾਂ ਦਿੱਤੀਆਂ ਗਈਆਂ ਅਤੇ ਮਾਪਿਆਂ ਨੂੰ ਲੈਮੀਨੇਟਡ ਪੈਰਾਂ ਦੇ ਨਿਸ਼ਾਨ ਦਿੱਤੇ ਗਏ।

ਇਹ ਵੀ ਪੜ੍ਹੋ : ਐਕਟਿਵਾ 'ਤੇ ਆਈ ਬੀ. ਬੀ. ਐੱਮ. ਬੀ. ਦੀ ਮਹਿਲਾ ਮੁਲਾਜ਼ਮ ਨੇ ਵਹਿੰਦਿਆਂ-ਵਹਿੰਦਿਆਂ ਭਾਖੜਾ 'ਚ ਮਾਰ 'ਤੀ ਛਾਲ

ਡਾ. ਬਲਜੀਤ ਕੌਰ ਨੇ ਕਿਹਾ ਕਿ ਰਾਸ਼ਟਰੀ ਪੱਧਰ 'ਤੇ ਪੰਜਾਬ ਦੇ ਯਤਨਾਂ ਦੀ ਮਾਨਤਾ ਲੜਕੀਆਂ ਨੂੰ ਸਸ਼ਕਤ ਬਣਾਉਣ ਅਤੇ ਸਮਾਜਿਕ ਧਾਰਨਾਵਾਂ ਨੂੰ ਬਦਲਣ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਸਮਰਪਿਤ ਹੈ ਕਿ ਸੂਬੇ ਵਿੱਚ ਹਰ ਲੜਕੀ ਦੀ ਕਦਰ ਅਤੇ ਉਸਨੂੰ ਵਧਣ-ਫੁੱਲਣ ਦੇ ਬਰਾਬਰ ਮੌਕੇ ਦਿੱਤੇ ਜਾਣ। ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਨੇ ਔਰਤਾਂ ਅਤੇ ਬੱਚਿਆਂ ਦੀ ਭਲਾਈ ਵਿਚ ਸੁਧਾਰ ਲਈ ਮਹੱਤਵਪੂਰਨ ਕਦਮ ਚੁੱਕੇ ਹਨ। ਹੁਸ਼ਿਆਰਪੁਰ ਵਿੱਚ 120 ਕੁੜੀਆਂ ਲਈ ਮੁਫ਼ਤ ਡਰਾਈਵਿੰਗ ਕਲਾਸਾਂ ਵਰਗੀਆਂ ਪਹਿਲਕਦਮੀਆਂ ਦਾ ਉਦੇਸ਼ ਉਨ੍ਹਾਂ ਦੇ ਆਤਮਵਿਸ਼ਵਾਸ ਅਤੇ ਸਵੈ-ਨਿਰਭਰਤਾ ਨੂੰ ਵਧਾਉਣਾ ਹੈ। ਇਹ ਯਤਨ ਲਿੰਗਕ ਰੂੜ੍ਹੀਵਾਦੀ ਧਾਰਨਾਵਾਂ ਨੂੰ ਤੋੜ ਰਹੇ ਹਨ ਅਤੇ ਔਰਤਾਂ ਵਿਚ ਆਰਥਿਕ ਸੁਤੰਤਰਤਾ ਨੂੰ ਉਤਸ਼ਾਹਿਤ ਕਰ ਰਹੇ ਹਨ। ਉਨ੍ਹਾਂ ਸਮਾਜ ਨੂੰ ਲਿੰਗ-ਸੰਤੁਲਨ ਲਈ ਇਨ੍ਹਾਂ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ 'ਬੇਟੀ ਬਚਾਓ ਬੇਟੀ ਪੜ੍ਹਾਓ' ਯੋਜਨਾ ਤਹਿਤ ਸੂਬਾ ਸਰਕਾਰ ਵੱਲੋਂ  ਲੜਕੀਆਂ ਨੂੰ ਲੈ ਕੇ ਲੋਕਾਂ ਦੀ ਮਾਨਸਿਕਤਾ ਅਤੇ ਵਿਵਹਾਰ 'ਚ ਬਦਲਾਅ ਲਿਆਉਣ ਦਾ ਲਗਾਤਾਰ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਸਮਾਜ ਵਿਚੋਂ  ਕੁੜੀਆਂ ਨਾਲ ਹੋ ਰਹੇ ਵਿਤਕਰੇ ਨੂੰ ਖ਼ਤਮ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਬਾਰੇ ਨਵੀਂ ਅਪਡੇਟ, ਨਹੀਂ ਪਵੇਗਾ ਮੀਂਹ, ਇਸ ਹਫ਼ਤੇ ਕੋਈ ਅਲਰਟ ਨਹੀਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab
  • Girls
  • Sex Ratio
  • Punjab Government
  • ਪੰਜਾਬ
  • ਕੁੜੀਆਂ
  • ਲਿੰਗ ਅਨੁਪਾਤ
  • ਪੰਜਾਬ ਸਰਕਾਰ

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਗ੍ਰਿਫ਼ਤਾਰ

NEXT STORY

Stories You May Like

  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • transfer of sho and 3 asi officers of 4 police stations in punjab
    ਪ੍ਰਸ਼ਾਸਨਿਕ ਫੇਰਬਦਲ! ਪੰਜਾਬ 'ਚ 4 ਥਾਣਿਆਂ ਦੇ SHO ਤੇ 3 ASI ਅਧਿਕਾਰੀਆਂ ਦੇ ਤਬਾਦਲੇ
  • ias ips officers transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 65 IAS ਅਤੇ IPS ਅਧਿਕਾਰੀਆਂ ਦੇ ਤਬਾਦਲੇ
  • 24 ias officers transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ
  • major administrative reshuffle  52 naib tehsildars transferred
    ਵੱਡਾ ਪ੍ਰਬੰਧਕੀ ਫੇਰਬਦਲ! 52 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ
  • jalandhar ed office undergoes major administrative reshuffle
    ਜਲੰਧਰ ਈ. ਡੀ. ਦਫ਼ਤਰ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 13 ਅਫਸਰ ਇੱਧਰ-ਉੱਧਰ, ਵਿਭਾਗ 'ਚ ਮਚੀ ਹਲਚਲ!
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15 ਜ਼ਿਲ੍ਹਿਆਂ 'ਚ Alert
  • punjab villages  people  illegal activities
    ਪੰਜਾਬ : ਪਿੰਡ 'ਚ ਅੱਧੀ ਰਾਤ ਨੂੰ ਪੈ ਗਿਆ ਰੌਲਾ, 4 ਮੁੰਡੇ ਅਤੇ 2 ਕੁੜੀਆਂ...
  • punjab weather update
    ਪੰਜਾਬ 'ਚ 24 ਤੇ 25 ਅਪ੍ਰੈਲ ਲਈ ਵੱਡੀ ਭਵਿੱਖਬਾਣੀ! ਪੜ੍ਹੋ ਮੌਸਮ ਵਿਭਾਗ ਦੀ...
  • death threat received for seeking information under rti
    RTI ਤਹਿਤ ਸੂਚਨਾ ਮੰਗਣ ’ਤੇ ਮਿਲੀ ਜਾਨੋਂ ਮਾਰਨ ਦੀ ਧਮਕੀ, ਮਾਮਲਾ ਪੁਲਸ ਕੋਲ ਪੁੱਜਾ
  • boy dies after being hit by freight train on rail tracks
    ਕੈਂਟ-ਚਹੇੜੂ ਰੇਲ ਟ੍ਰੈਕ ’ਤੇ ਮਾਲਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
  • there will be a blackout across punjab
    ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ ਕੀ...
  • garbage dumps will be set up in jalandhar
    ਜਲੰਧਰ 'ਚ ਕੂੜੇ ਦੇ ਲੱਗਣਗੇ ਅੰਬਾਰ! ਨਿਗਮ ਮੁਲਾਜ਼ਮਾਂ ਨੇ ਖੋਲ੍ਹਿਆ ਮੋਰਚਾ, ਅੱਜ...
  • weather will change in punjab heavy storm alert
    ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ...
  • long power cut begins in punjab electricity demand increased by 9 thousand mw
    ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਸਪਲਾਈ ਨੂੰ ਲੈ ਕੇ ਆ ਗਈ ਵੱਡੀ...
  • police raid at spa center in jalandhar
    ਪੰਜਾਬ ਦੇ ਇਸ ਸਪਾ ਸੈਂਟਰ 'ਚ ਪੁਲਸ ਦੀ ਰੇਡ! ਫੜੇ ਗਏ ਮੁੰਡੇ-ਕੁੜੀਆਂ, ਇਤਰਾਜ਼ਯੋਗ...
Trending
Ek Nazar
famous actress divyanka sirohi passes away

ਮੌਤ ਤੋਂ ਬਾਅਦ ਅਦਾਕਾਰਾ ਦੀ ਆਖਰੀ ਪੋਸਟ ਹੋਈ ਵਾਇਰਲ, ਪੰਜਾਬੀ ਗਾਇਕ ਦੇ ਭਜਨ 'ਤੇ...

lung cancer is affecting young people

ਸਿਗਰੇਟ ਤੋਂ ਬਿਨਾਂ ਨੌਜਵਾਨਾਂ ਨੂੰ ਜਕੜ ਰਿਹਾ ਫੇਫੜਿਆਂ ਦਾ ਕੈਂਸਰ, ਮਾਹਿਰਾਂ ਨੇ...

class mobile phone use teacher ban

ਸਕੂਲ 'ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ, ਮਧੂਬਨੀ DM ਵਲੋਂ...

road accident

ਭਿਆਨਕ ਹਾਦਸਾ! ਸਵਾਰੀਆਂ ਨਾਲ ਭਰੀ ਪਿਕਅੱਪ ਵੈਨ ਪਲਟੀ, 6 ਦੀ ਮੌਤ, ਕਈ ਗੰਭੀਰ ਜ਼ਖਮੀ

no six in ipl 2026

IPL 2026 ਦਾ ਸਭ ਤੋਂ ਖ਼ਤਰਨਾਕ ਗੇਂਦਬਾਜ਼! ਹੁਣ ਤਕ ਕੋਈ ਵੀ ਬੱਲੇਬਾਜ਼ ਨਹੀਂ ਮਾਰ...

heroin business was going on under the guise of selling pizza  one arrested

ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ

drone strike in lebanon

ਲੇਬਨਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ

mohammad nawaz drug test controversy pcb

ਡਰੱਗਜ਼ ਲੈਂਦਾ ਇਹ ਪਾਕਿਸਤਾਨੀ ਕ੍ਰਿਕਟਰ! ਇੰਗਲੈਂਡ ਨਾਲ ਟੁੱਟਿਆ ਕਰਾਰ, PCB...

50 foreigners arrested in sri lanka

ਸ਼੍ਰੀਲੰਕਾ 'ਚ ਗ੍ਰਿਫ਼ਤਾਰ ਕੀਤੇ 50 ਵਿਦੇਸ਼ੀਆਂ 'ਚ ਇੱਕ ਭਾਰਤੀ ਨਾਗਰਿਕ

famous actress passes away

ਮਸ਼ਹੂਰ ਅਦਾਕਾਰਾ ਦੀ ਹੋ ਗਈ ਮੌਤ! ਹਰਿਆਣਾ 'ਚ ਘਰ ਅੰਦਰੋਂ ਮਿਲੀ ਲਾਸ਼

lover western style proposal boyfriend incident

ਹਾਏ, ਮੈਂ ਇੰਝ ਕਰਾਂਗੀ ਪ੍ਰਪੋਜ਼... ਹੱਥ ਪੈਰ ਬੰਨ੍ਹ ਪ੍ਰੇਮੀਕਾ ਨੇ ਮੁੰਡੇ ਨੂੰ...

fourfold compensation for farmers

2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ

hindu girls in pakistan

ਪਾਕਿਸਤਾਨ 'ਚ ਹਿੰਦੂ ਕੁੜੀਆਂ 'ਤੇ ਅੱਤਿਆਚਾਰ! ਇਕ ਹੋਰ ਮਾਮਲਾ ਆਇਆ ਸਾਹਮਣੇ

sub inspector daljit singh goraya

ਸਮਾਜ ਭਲਾਈ ਕਾਰਜਾਂ ਦੀ ਮਿਸਾਲ : ਸਬ ਇੰਸਪੈਕਟਰ ਦਲਜੀਤ ਸਿੰਘ ਗੋਰਾਇਆ

man mobile drowning river

ਜਾਨ ਜਾਏ ਪਰ ਫ਼ੋਨ ਨਾ ਜਾਏ..! ਨਦੀ 'ਚ ਡੁੱਬਦੇ ਨੌਜਵਾਨ ਨੇ ਨਹੀਂ ਛੱਡਿਆ ਆਪਣਾ...

electricity bill  groom  dm office  bride  smart meter

'ਮੈਂ ਹਨ੍ਹੇਰੇ 'ਚ ਲਾੜੀ ਨੂੰ ਘਰ ਕਿਵੇਂ ਲਿਆਵਾਂਗਾ?' ਬਿਜਲੀ ਗੁਲ ਹੋਈ ਤਾਂ...

famous brazilian beauty queen dies of heart attack

ਗਲੈਮਰ ਜਗਤ 'ਚ ਸੋਗ ਦੀ ਲਹਿਰ! 31 ਸਾਲਾ ਮਸ਼ਹੂਰ ਬ੍ਰਾਜ਼ੀਲੀਅਨ ਬਿਊਟੀ ਕੁਈਨ ਦੀ...

strait of hormuz  germany

ਜਰਮਨੀ ਦੀ ਹੋਰਮੁਜ਼ ਜਲਡਮਰੂ 'ਚ ਤਿੰਨ ਜਹਾਜ਼ ਤਾਇਨਾਤ ਕਰਨ ਦੀ ਯੋਜਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • boy dies after being hit by freight train on rail tracks
      ਕੈਂਟ-ਚਹੇੜੂ ਰੇਲ ਟ੍ਰੈਕ ’ਤੇ ਮਾਲਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
    • lung cancer is affecting young people
      ਸਿਗਰੇਟ ਤੋਂ ਬਿਨਾਂ ਨੌਜਵਾਨਾਂ ਨੂੰ ਜਕੜ ਰਿਹਾ ਫੇਫੜਿਆਂ ਦਾ ਕੈਂਸਰ, ਮਾਹਿਰਾਂ ਨੇ...
    • punjab s school timings should be changed
      ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ ਜਾਵੇ! ਭਿਆਨਕ ਗਰਮੀ ਦੇ ਕਹਿਰ ਵਿਚਾਲੇ ਮਾਪਿਆਂ...
    • there will be a blackout across punjab
      ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ ਕੀ...
    • indian girl in canada police
      ਪੰਜਾਬੀ ਵਿਦਿਆਰਥਣ ਨੇ ਕੈਨੇਡਾ 'ਚ ਗੱਡੇ ਝੰਡੇ ! ਪੁਲਸ ਅਫ਼ਸਰ ਬਣ ਚਮਕਾਇਆ ਪਿੰਡ...
    • hooliganism in ludhiana
      ਲੁਧਿਆਣਾ 'ਚ ਗੁੰਡਾਗਰਦੀ: ਆਰਤੀ ਸਿਨੇਮਾ ਕੋਲ ਮਹਿਲਾ ਡਾਕਟਰ ਨੂੰ ਧੱਕਾ ਮਾਰ ਕੇ...
    • wrath on garhshankar bypass
      ਗੜ੍ਹਸ਼ੰਕਰ ਬਾਈਪਾਸ 'ਤੇ ਕਹਿਰ: ਤੂੜੀ ਨਾਲ ਭਰੀ ਟਰਾਲੀ ਬਣੀ ਅੱਗ ਦਾ ਗੋਲਾ, ਦੋ...
    • garbage trolley crushed a 15 year old innocent
      ਲੁਧਿਆਣਾ 'ਚ ਕਹਿਰ: ਕਚਰੇ ਵਾਲੀ ਟਰਾਲੀ ਨੇ 15 ਸਾਲਾ ਮਾਸੂਮ ਨੂੰ ਕੁਚਲਿਆ, ਪਰਿਵਾਰ...
    • garbage dumps will be set up in jalandhar
      ਜਲੰਧਰ 'ਚ ਕੂੜੇ ਦੇ ਲੱਗਣਗੇ ਅੰਬਾਰ! ਨਿਗਮ ਮੁਲਾਜ਼ਮਾਂ ਨੇ ਖੋਲ੍ਹਿਆ ਮੋਰਚਾ, ਅੱਜ...
    • big blow to former minister laljit bhullar  s father
      ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡਾ ਝਟਕਾ: ਰੰਧਾਵਾ ਖ਼ੁਦਕੁਸ਼ੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +