Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    5:09:33 AM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mansa
  • ਪੰਜਾਬ ਦੇ ਹਿੱਤਾਂ ਲਈ ਕੇਂਦਰ ਨਾਲ ਲੜਾਂਗੇ ਆਰ-ਪਾਰ ਦੀ ਲੜਾਈ : ਹਰਸਿਮਰਤ

PUNJAB News Punjabi(ਪੰਜਾਬ)

ਪੰਜਾਬ ਦੇ ਹਿੱਤਾਂ ਲਈ ਕੇਂਦਰ ਨਾਲ ਲੜਾਂਗੇ ਆਰ-ਪਾਰ ਦੀ ਲੜਾਈ : ਹਰਸਿਮਰਤ

  • Updated: 30 Sep, 2020 05:47 PM
Mansa
punjab  harsimrat  shiromani akali  mansa
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਸੰਦੀਪ ਮਿੱਤਲ): ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਲਈ ਕੁਰਬਾਨੀਆਂ ਦਿੱਤੀਆਂ ਅਤੇ ਜੇਕਰ ਗੱਲਬਾਤ, ਧਰਨੇ ਅਤੇ ਮੁਜ਼ਾਹਰਿਆਂ ਨਾਲ ਹੱਕ ਨਹੀਂ ਮਿਲੇ ਤਾਂ ਅਕਾਲੀ ਦਲ ਮੋਦੀ ਸਰਕਾਰ ਨਾਲ ਆਰ-ਪਾਰ ਦੀ ਲੜਾਈ ਆਰੰਭ ਕਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰ ਦੀ ਸਾਬਕਾ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।

ਇਹ ਵੀ ਪੜ੍ਹੋ: ਪੰਜਾਬ ਪੁਲਸ ਨੇ ਮੁੜ ਦਾਗੀ ਕੀਤੀ ਵਰਦੀ, ਅਮੀਰ ਹੋਣ ਲਈ ਕਿਡਨੈਪ ਕੀਤਾ ਰਈਸ ਪਿਓ ਦਾ ਪੁੱਤ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਦੋਂ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਦੇ ਹੱਥਾਂ 'ਚੋਂ ਰੋਟੀ ਖੋਹਣ ਦੀਆਂ ਸਕੀਮਾਂ ਲਿਆਂਦੀਆਂ ਗਈਆਂ ਤਾਂ ਮੈਂ ਵਜ਼ੀਰੀ ਨੂੰ ਠੋਕਰ ਮਾਰ ਕੇ ਪੰਜਾਬ ਦੇ ਹਿੱਤਾਂ ਨਾਲ ਖੜ੍ਹੀ ਹਾਂ ਪਰ ਕਾਂਗਰਸ ਦੀ ਸੂਬਾ ਸਰਕਾਰ ਨੇ ਕਿਸਾਨਾਂ ਦੇ ਹੱਕ 'ਚ ਹਾਂ ਦਾ ਨਾਅਰਾ ਮਾਰਨ ਦੀ ਬਜਾਏ ਜੋ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਤਿੰਨ ਬਿੱਲ ਲਿਆਂਦੇ ਗਏ ਹਨ, ਇਹ ਬਿੱਲਾਂ ਦੀ ਹਮਾਇਤ ਕੈਪਟਨ ਸਰਕਾਰ ਪਹਿਲਾਂ ਹੀ ਕਰ ਚੁੱਕੀ ਹੈ। ਹੁਣ ਤਾਂ ਕੇਵਲ ਸਿਆਸੀ ਡਰਾਮੇਬਾਜ਼ੀਆਂ ਕਰ ਰਹੀ ਹੈ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ ਨੇ ਵਰਕਰਾਂ ਨੂੰ ਕਿਹਾ ਕਿ ਇਕ ਅਕਤੂਬਰ ਨੂੰ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ ਤੋਂ ਚੰਡੀਗੜ੍ਹ ਤੱਕ ਚੱਲਣ ਵਾਲੇ ਕਿਸਾਨ ਮਾਰਚ 'ਚ ਹੁੰਮ-ਹੁਮਾ ਕੇ ਸ਼ਾਮਲ ਹੋਣ।

ਇਹ ਵੀ ਪੜ੍ਹੋ: ਨਗਰ ਕੌਂਸਲ ਦਾ ਕਾਰਨਾਮਾ, ਟਰਾਲੀ ਖ਼ਰੀਦਣ ਲਈ ਵਰਤੀ ਇਹ ਹੁਸ਼ਿਆਰੀ ਪਰ ਖੁੱਲ੍ਹੀ ਪੋਲ

ਇਸ ਮੌਕੇ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ, ਵਿਧਾਇਕ ਦਿਲਰਾਜ ਸਿੰਘ ਭੂੰਦੜ, ਜ਼ਿਲਾ ਦਿਹਾਤੀ ਪ੍ਰਧਾਨ ਗੁਰਮੇਲ ਸਿੰਘ ਫਫੜੇ, ਜ਼ਿਲਾ ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ, ਹਲਕਾ ਬੁਢਲਾਡਾ ਦੇ ਇੰਚਾਰਜ ਡਾ. ਨਿਸ਼ਾਨ ਸਿੰਘ, ਜ਼ਿਲਾ ਯੂਥ ਦੇ ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ, ਜ਼ਿਲਾ ਯੂਥ ਦੇ ਦਿਹਾਤੀ ਪ੍ਰਧਾਨ ਗੁਰਦੀਪ ਸਿੰਘ ਟੋਡਰਪੁਰ, ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ ਬੱਬੀ ਦਾਨੇਵਾਲੀਆ, ਯੂਥ ਆਗੂ ਰਘਵੀਰ ਸਿੰਘ, ਸ਼ਾਮ ਲਾਲ ਧਲੇਵਾਂ, ਤਰਸੇਮ ਚੰਦ ਮਿੱਢਾ, ਗੋਲਡੀ ਗਾਂਧੀ, ਸੁਰਿੰਦਰ ਪਿੰਟਾ ਮੌਜੂਦ ਸਨ। ਅਖੀਰ 'ਚ ਪ੍ਰਬੰਧਕ ਕਮੇਟੀ ਵਲੋਂ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ ਗਿਆ।

ਇਹ ਵੀ ਪੜ੍ਹੋ: ਪੜ੍ਹਨ ਗਏ ਵਿਦਿਆਰਥੀ ਨਾਲ ਵਾਪਰਿਆ ਦਰਦਨਾਕ ਹਾਦਸਾ, ਘਰ 'ਚ ਵਿਛੇ ਸੱਥਰ

  • Punjab
  • Harsimrat
  • Shiromani Akali
  • Mansa
  • ਪੰਜਾਬ
  • ਹਰਸਿਮਰਤ
  • ਸ਼੍ਰੋਮਣੀ ਅਕਾਲੀ
  • ਮਾਨਸਾ

ਬਟਾਲਾ ਦੇ ਨੌਜਵਾਨ ਨੇ ਗੱਡੇ ਝੰਡੇ: ਇੰਡੀਆ ਬੁੱਕ ਆਫ ਰਿਕਾਰਡਜ਼ 'ਚ ਨਾਮ ਦਰਜ

NEXT STORY

Stories You May Like

  • peoples protest in tanda
    ਡਾ. ਬੀ. ਆਰ ਅੰਬੇਡਕਰ ਦੇ ਬੁੱਤ ਨਾਲ ਕੀਤੀ ਛੇੜਖਾਨੀ ਦੇ ਵਿਰੋਧ 'ਚ ਟਾਂਡਾ 'ਚ ਰੋਸ ਪ੍ਰਦਰਸ਼ਨ
  • punjab bjp assembly elections punjab elections
    ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
  • narendra modi  jairam ramesh  congress  us parliament
    PM ਨੇ ਟਰੰਪ ਨੂੰ ਖੁਸ਼ ਕਰਨ ਲਈ ਭਾਰਤ ਦੇ ਹਿੱਤਾਂ ਨਾਲ ਕੀਤਾ ਸਮਝੌਤਾ : ਜੈਰਾਮ ਰਮੇਸ਼
  • harsimrat badal latter
    'PU ਸਿਲੇਬਸ 'ਚ ਪੰਜਾਬ ਤੇ ਸਿੱਖ ਇਤਿਹਾਸ ਨੂੰ ਰੱਖਿਆ ਜਾਵੇ ਬਰਕਰਾਰ' ਹਰਸਿਮਰਤ ਕੌਰ ਬਾਦਲ ਦੀ ਕੇਂਦਰ ਨੂੰ ਚਿੱਠੀ
  • b r ambedkar statue
    ਪੰਜਾਬ 'ਚ ਫਿਰ ਹੋਈ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ
  • drug free punjab
    ਨਸ਼ਾ-ਮੁਕਤ ਪੰਜਾਬ : ਸਿਰਫ਼ ਨਸ਼ੇ ਵਿਰੁੱਧ ਨਹੀਂ, ਪੰਜਾਬ ਦੇ ਭਵਿੱਖ ਦੀ ਲੜਾਈ
  • nayab singh saini statement
    ਸਾਡੀ ਨਸ਼ਿਆਂ ਖ਼ਿਲਾਫ ਲੜਾਈ ਨਸ਼ਾ ਪੀੜਤਾਂ ਨਾਲ ਨਹੀਂ, ਨਸ਼ੇ ਦੇ ਸੌਦਾਗਰਾਂ ਨਾਲ ਹੈ : CM ਸੈਣੀ
  • sbi  s digital expansion  emphasis on protecting customer interests
    SBI ਦਾ ਡਿਜੀਟਲ ਵਿਸਥਾਰ, ਗਾਹਕ ਹਿੱਤਾਂ ਦੀ ਸੁਰੱਖਿਆ ’ਤੇ ਜ਼ੋਰ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • murder in bathinda
      ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਸਾਥੀ ਵੀ ਗੰਭੀਰ ਜ਼ਖ਼ਮੀ
    • lovely professional university controversy
      LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +