ਚੰਡੀਗੜ੍ਹ (ਏਜੰਸੀਆਂ) : ਪੰਜਾਬ ਤੇ ਹਰਿਆਣਾ 'ਚ 11 ਤੋਂ 13 ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਦੇ ਅਨੁਸਾਰ ਮਾਨਸੂਨ ਥੋੜ੍ਹਾ ਕਮਜ਼ੋਰ ਪੈ ਚੁੱਕਾ ਹੈ। ਵੀਰਵਾਰ ਨੂੰ ਕੁਝ ਖੇਤਰਾਂ 'ਚ ਹਲਕਾ ਮੀਂਹ ਪਿਆ। ਸ਼ੁੱਕਰਵਾਰ ਨੂੰ ਦੋਵਾਂ ਸੂਬਿਆਂ 'ਚ ਹਲਕੀ ਵਰਖਾ ਹੋ ਸਕਦੀ ਹੈ ਪਰ 11 ਤੋਂ 13 ਅਗਸਤ ਨੂੰ ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਦੇ ਆਸਾਰ ਹਨ। ਇਸ ਦੌਰਾਨ ਤਾਪਮਾਨ 32 ਤੋਂ 35 ਡਿਗਰੀ ਦੇ ਵਿਚਕਾਰ ਰਹੇਗਾ।
ਸਰਕਾਰਾਂ ਤੋਂ ਅੱਕੇ ਜਨਰਲ ਵਰਗ ਫੈਡਰੇਸ਼ਨ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਫੂਕੇ ਪੁਤਲੇ
NEXT STORY