ਮੋਗਾ: ਮੋਗਾ ਦੇ ਕਸਬਾ ਧਰਮਕੋਟ ਦੇ ਪਿੰਡ ਰੇੜ੍ਹਵਾਂ ਤੋਂ ਇਕ ਦਿਲ ਕੰਬਾਊ ਖ਼ਬਰ ਸਾਹਮਣੇ ਆਈ ਹੈ। ਜਿੱਥੇ ਮਾਮੇ ਦੇ ਟਰੈਕਟਰ ਹੇਠ ਆਉਣ ਕਾਰਨ 3 ਸਾਲਾ ਮਾਸੂਮ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 3 ਸਾਲਾ ਗਗਨਦੀਪ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਾਸੂਮ ਗਗਨਦੀਪ ਸਿੰਘ ਆਪਣੇ ਨਾਨਕੇ ਪਿੰਡ ਰੇੜ੍ਹਵਾਂ ਆਪਣੀ ਮਾਂ ਨਾਲ ਰੱਖੜੀ ਮੌਕੇ ਆਇਆ ਹੋਇਆ ਸੀ।
ਇਹ ਵੀ ਪੜ੍ਹੋ- ਪੰਜਾਬ ਪੁਲਸ ਤੇ ਮੁਲਜ਼ਮ ਵਿਚਾਲੇ ਹੋਇਆ ਵੱਡਾ ਮੁਕਾਬਲਾ ! ਚੱਲੀਆਂ ਤਾਬੜਤੋੜ ਗੋਲੀਆਂ
ਜਾਣਕਾਰੀ ਅਨੁਸਾਰ ਬੱਚਾ ਖੇਤ 'ਚ ਖੇਡ ਰਿਹਾ ਸੀ ਕਿ ਅਚਾਨਕ ਉਹ ਮਾਮੇ ਦੇ ਟਰੈਕਟਰ ਦੇ ਹੇਠਾਂ ਆ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪੂਰੇ ਪਿੰਡ 'ਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ- ਬਿਜਲੀ ਉਤਪਾਦਨ ’ਤੇ ਵਧਿਆ ਸੰਕਟ, ਲੇਹਰਾ ਮੁਹੱਬਤ ਥਰਮਲ ਪਲਾਂਟ ਦੀ ਚੌਥੀ ਯੂਨਿਟ ਵੀ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ 'ਚ ਖਾਲੀ ਪਲਾਟ 'ਚੋਂ ਨੌਜਵਾਨ ਦੀ ਲਾਸ਼ ਮਿਲਣ ਨਾਲ ਮਚਿਆ ਹੜਕੰਪ! ਕਤਲ ਦਾ ਖ਼ਦਸ਼ਾ
NEXT STORY