Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    12:22:13 PM

  • punjab congress appointment

    ਵੱਡੀ ਖ਼ਬਰ: ਪੰਜਾਬ ਮਹਿਲਾ ਕਾਂਗਰਸ 'ਚ ਵੱਡਾ ਬਦਲਾਅ!...

  • russia ukraine ceasefire

    ਰੂਸ ਤੇ ਯੂਕ੍ਰੇਨ ਵਿਚਾਲੇ ਹੋ ਗਈ ਜੰਗਬੰਦੀ !...

  • punjab student news

    ਪੰਜਾਬ 'ਚ 10ਵੀਂ ਦੇ ਵਿਦਿਆਰਥੀ ਦਾ ਕਤਲ! ਭਰਾ ਦੇ...

  • plane collides with truck and pole

    ਓ ਤੇਰੀ! ਲੈਂਡਿਗ ਦੌਰਾਨ ਟਰੱਕ ਅਤੇ ਖੰਭੇ ਨਾਲ ਟਕਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ ਪੈ ਗਿਆ ਵੱਡਾ ਪੰਗਾ

PUNJAB News Punjabi(ਪੰਜਾਬ)

ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ ਪੈ ਗਿਆ ਵੱਡਾ ਪੰਗਾ

  • Edited By Babita,
  • Updated: 05 May, 2026 10:48 AM
Jalandhar
punjab new problem arises regarding driving licenses
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ) : ਰੀਜਨਲ ਟਰਾਂਸਪੋਰਟ ਦਫ਼ਤਰ (ਆਰ. ਟੀ. ਓ.) ਅਧੀਨ ਚੱਲ ਰਹੇ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ 'ਚ ਬੀਤੇ ਦਿਨ ਬਿਜਲੀ ਬੰਦ ਰਹਿਣ ਕਾਰਨ ਲਾਇਸੈਂਸ ਨਾਲ ਸਬੰਧਿਤ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ। ਸਵੇਰ ਤੋਂ ਹੀ ਸੈਂਟਰ ਦੀ ਬਿਜਲੀ ਸਪਲਾਈ ਠੱਪ ਹੋਣ ਕਾਰਨ ਡਰਾਈਵਿੰਗ ਟੈਸਟ, ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ ਅਤੇ ਹੋਰ ਸਾਰੀਆਂ ਪ੍ਰਕਿਰਿਆਵਾਂ ਪੂਰੀ ਤਰ੍ਹਾਂ ਰੁਕ ਗਈਆਂ, ਜਿਸ ਕਾਰਨ ਸੈਂਕੜੇ ਬਿਨੈਕਾਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸਵੇਰੇ ਸੈਂਟਰ ਖੁੱਲ੍ਹਦੇ ਹੀ ਬਿਜਲੀ ਸਪਲਾਈ ਬੰਦ ਹੋ ਗਈ ਸੀ। ਇਸ ਕਾਰਨ ਟੈਸਟ ਟਰੈਕ, ਕੰਪਿਊਟਰ ਸਿਸਟਮ ਅਤੇ ਹੋਰ ਜ਼ਰੂਰੀ ਉਪਕਰਣ ਕੰਮ ਨਹੀਂ ਕਰ ਸਕੇ। ਕਈ ਬਿਨੈਕਾਰ ਜੋ ਸਵੇਰ ਤੋਂ ਹੀ ਪਹੁੰਚੇ ਹੋਏ ਸਨ, ਉਨ੍ਹਾਂ ਨੂੰ ਲੰਬੀ ਉਡੀਕ ਕਰਨੀ ਪਿਆ। ਕਰੀਬ ਦੋ ਘੰਟੇ ਬਾਅਦ ਪ੍ਰਸ਼ਾਸਨ ਵੱਲੋਂ ਜੈਨਰੇਟਰ ਚਲਾ ਕੇ ਕੰਮ ਸ਼ੁਰੂ ਕੀਤਾ ਗਿਆ, ਜਿਸ ਨਾਲ ਕੁੱਝ ਰਾਹਤ ਮਿਲੀ।

ਇਹ ਵੀ ਪੜ੍ਹੋ : ਸ਼ਰਾਬ ਪੀਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਖ਼ਬਰ ਪੜ੍ਹ ਉੱਡ ਜਾਣਗੇ ਹੋਸ਼, ਮਹਿੰਗੀਆਂ ਬ੍ਰਾਂਡਿਡ ਬੋਤਲਾਂ ਨੂੰ ਲੈ ਕੇ...

ਹਾਲਾਂਕਿ ਇਹ ਰਾਹਤ ਜ਼ਿਆਦਾ ਦੇਰ ਨਹੀਂ ਟਿਕ ਸਕੀ। ਜਨਰੇਟਰ ਕਰੀਬ ਇਕ ਤੋਂ ਡੇਢ ਘੰਟਾ ਚੱਲਣ ਤੋਂ ਬਾਅਦ ਬੰਦ ਹੋ ਗਿਆ, ਜਿਸ ਕਾਰਨ ਇਕ ਵਾਰ ਫਿਰ ਪੂਰੇ ਕੰਮਕਾਜ ’ਤੇ ਬ੍ਰੇਕ ਲੱਗ ਗਈ। ਦੁਪਹਿਰ ਵੇਲੇ ਲੰਚ ਬ੍ਰੇਕ ਤੋਂ ਬਾਅਦ ਜਦੋਂ ਬਿਜਲੀ ਸਪਲਾਈ ਬਹਾਲ ਹੋਈ, ਉਦੋਂ ਜਾ ਕੇ ਡਰਾਈਵਿੰਗ ਟੈਸਟ ਅਤੇ ਹੋਰ ਪ੍ਰਕਿਰਿਆਵਾਂ ਦੁਬਾਰਾ ਸ਼ੁਰੂ ਹੋ ਸਕੀਆਂ ਪਰ ਉਦੋਂ ਤੱਕ ਕਈ ਬਿਨੈਕਾਰ ਥੱਕ ਕੇ ਵਾਪਸ ਪਰਤ ਚੁੱਕੇ ਸਨ, ਜਦੋਂ ਕਿ ਕੁੱਝ ਨੂੰ ਆਪਣਾ ਨੰਬਰ ਆਉਣ ਲਈ ਘੰਟਿਆਂ ਬੱਧੀ ਉਡੀਕ ਕਰਨੀ ਪਈ। ਗਰਮੀ ਕਾਰਨ ਹਾਲਾਤ ਹੋਰ ਵੀ ਖ਼ਰਾਬ ਹੋ ਗਏ। ਸੈਂਟਰ 'ਚ ਬੈਠਣ ਦੇ ਉੱਚਿਤ ਪ੍ਰਬੰਧ ਨਾ ਹੋਣ ਕਾਰਨ ਔਰਤਾਂ ਅਤੇ ਬਜ਼ੁਰਗ ਸਭ ਤੋਂ ਵੱਧ ਪਰੇਸ਼ਾਨ ਨਜ਼ਰ ਆਏ।

ਇਹ ਵੀ ਪੜ੍ਹੋ : ਮੌਸਮ ਵਿਭਾਗ ਵਲੋਂ ਪੰਜਾਬ 'ਚ ਅੱਜ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ

ਕਈ ਲੋਕ ਧੁੱਪ 'ਚ ਖੜ੍ਹੇ ਰਹਿਣ ਲਈ ਮਜਬੂਰ ਹੋਏ। ਇਕ ਬਿਨੈਕਾਰ ਦੀਪਕ ਕੁਮਾਰ ਨੇ ਦੱਸਿਆ ਕਿ ਅਸੀਂ ਸਵੇਰ ਤੋਂ ਇੱਥੇ ਖੜ੍ਹੇ ਹਾਂ ਪਰ ਵਾਰ-ਵਾਰ ਬਿਜਲੀ ਅਤੇ ਜਨਰੇਟਰ ਦੀ ਸਮੱਸਿਆ ਕਾਰਨ ਕੰਮ ਨਹੀਂ ਹੋ ਪਾ ਰਿਹਾ। ਗਰਮੀ 'ਚ ਹਾਲਾਤ ਬਹੁਤ ਖ਼ਰਾਬ ਹੋ ਗਏ ਹਨ। ਉੱਥੇ ਹੀ ਇਕ ਮਹਿਲਾ ਬਿਨੈਕਾਰ ਨੀਤੂ ਮਹਿਤਾ ਨੇ ਕਿਹਾ ਕਿ ਸੈਂਟਰ 'ਚ ਨਾ ਤਾਂ ਬੈਠਣ ਦੀ ਥਾਂ ਹੈ ਅਤੇ ਨਾ ਹੀ ਪੀਣ ਵਾਲੇ ਪਾਣੀ ਦਾ ਸਹੀ ਇੰਤਜ਼ਾਮ। ਬਜ਼ੁਰਗਾਂ ਲਈ ਤਾਂ ਇਹ ਹੋਰ ਵੀ ਮੁਸ਼ਕਲ ਹੋ ਗਈ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੇ ਮਹੱਤਵਪੂਰਨ ਕੇਂਦਰਾਂ ’ਤੇ ਬਿਜਲੀ ਬੈਕਅਪ ਦੀ ਬਿਹਤਰ ਵਿਵਸਥਾ ਯਕੀਨੀ ਬਣਾਈ ਜਾਵੇ। ਇਸ ਅਵਿਵਸਥਾ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ 'ਚ ਮੁੱਢਲੀਆਂ ਸਹੂਲਤਾਂ ਦੇ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਆਮ ਜਨਤਾ ਨੂੰ ਕਿਸ ਤਰ੍ਹਾਂ ਦੀਆਂ ਮੁਸ਼ਕਲਾਂ ਵਿਚੋਂ ਗੁਜ਼ਰਨਾ ਪੈ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e


 

  • Driving License
  • RTO Office
  • People
  • Trouble
  • ਡਰਾਈਵਿੰਗ ਲਾਇਸੈਂਸ
  • ਆਰਟੀਓ ਦਫ਼ਤਰ
  • ਲੋਕ
  • ਪਰੇਸ਼ਾਨੀ

ਪੰਜਾਬ 'ਚ ਭਿਆਨਕ ਤੂਫਾਨ ਨੇ ਮਚਾਈ ਤਬਾਹੀ, 200 ਖੰਭੇ, 67 ਟ੍ਰਾਂਸਫਾਰਮਰ ਉਡਾਏ, ਮੁਲਾਜ਼ਮਾਂ ਦੀ ਛੁੱਟੀ ਰੱਦ

NEXT STORY

Stories You May Like

  • big announcement made in punjab on may 20
    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
  • announcement made in punjab regarding may 20
    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
  • smart meter  electricity meter  meter sim
    ਪੰਜਾਬ 'ਚ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖਬਰ, ਹੁਣ ਪੈ ਗਿਆ ਵੱਡਾ ਪੰਗਾ
  • panga fell during a cricket match
    ਕ੍ਰਿਕਟ ਮੈਚ ਦੌਰਾਨ ਪੈ ਗਿਆ ਪੰਗਾ! OUT ਹੋਣ ਮਗਰੋਂ ਬੱਲਾ ਲੈ ਕੇ BOWLER ਮਗਰ ਦੌੜਿਆ ਬੱਲੇਬਾਜ਼
  • big announcement made in punjab on may 6
    ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਪੜ੍ਹੋ ਖਬਰ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • 20000 flights canceled
    20,000 ਫਲਾਈਟਾਂ ਰੱਦ ! ਯਾਤਰੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਲੁਫਥਾਂਸਾ ਏਅਰਲਾਈਨ ਨੇ ਕੀਤਾ ਐਲਾਨ
  • oil becomes biggest problem for iran
    'ਤੇਲ' ਹੀ ਬਣ ਗਿਆ ਇਰਾਨ ਲਈ ਸਭ ਤੋਂ ਵੱਡੀ ਮੁਸੀਬਤ ! ਬੰਦ ਕਰਨਾ ਪੈ ਸਕਦੈ ਪ੍ਰੋਡਕਸ਼ਨ
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
Trending
Ek Nazar
imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • storm in punjab electricity department
      ਪੰਜਾਬ 'ਚ ਭਿਆਨਕ ਤੂਫਾਨ ਨੇ ਮਚਾਈ ਤਬਾਹੀ, 200 ਖੰਭੇ, 67 ਟ੍ਰਾਂਸਫਾਰਮਰ ਉਡਾਏ,...
    • punjab new problem arises regarding driving licenses
      ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
    • meteorological department issues thunderstorm and rain alert in punjab today
      ਮੌਸਮ ਵਿਭਾਗ ਵਲੋਂ ਪੰਜਾਬ 'ਚ ਅੱਜ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ ਅਲਰਟ, ਇਨ੍ਹਾਂ...
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • power cut in jalandhar
      ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
    • important decision regarding women teachers
      ਮਹਿਲਾ ਅਧਿਆਪਕਾਂ ਨੂੰ ਲੈ ਕੇ ਆਇਆ ਅਹਿਮ ਫ਼ੈਸਲਾ, ਜਨਗਣਨਾ ਡਿਊਟੀ ਦੌਰਾਨ ਹੁਣ...
    • punjab agricultural university recruitment job
      PAU ਵੱਲੋਂ ਜੂਨੀਅਰ ਲੈਬ ਅਤੇ ਫੀਲਡ ਹੈਲਪਰਾਂ ਦੀ ਭਰਤੀ, 8ਵੀਂ ਪਾਸ ਵੀ ਕਰ ਸਕਦੇ ਹਨ...
    • road accident punjab police constable
      ਮੋਗਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ: ਪੰਜਾਬ ਪੁਲਸ ਦੇ ਹੌਲਦਾਰ ਦੀ ਮੌਤ
    • gunfire in rishi nagar
      ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
    • punjab ips officers relative arrested
      ਚੰਡੀਗੜ੍ਹ : ਪ੍ਰਾਪਰਟੀ ਡੀਲਰ ਕਤਲ ਕੇਸ 'ਚ ਪੰਜਾਬ ਦੇ IPS ਅਧਿਕਾਰੀ ਦੀ ਰਿਸ਼ਤੇਦਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +