Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    6:37:33 PM

  • heavy rain warning for punjab over the next 3 days

    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ,...

  • complete this work by 15th october  heavy fine may be imposed

    15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ...

  • gunshot fired at this bank in amritsar

    ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ,...

  • parvinder jhota  kuldeep singh gargaj  sri akal takht sahib

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਜਥੇਦਾਰ ਕੁਲਦੀਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ 'ਚ ਹੈਰਾਨੀਜਨਕ ਘਟਨਾ, ਅੱਧੀ ਰਾਤ ਨੂੰ ਕੋਈ ਜੇ. ਸੀ. ਬੀ. ਮਸ਼ੀਨਾਂ ਨਾਲ ਢਾਹ ਗਿਆ ਆਲੀਸ਼ਾਨ ਕੋਠੀ

PUNJAB News Punjabi(ਪੰਜਾਬ)

ਪੰਜਾਬ 'ਚ ਹੈਰਾਨੀਜਨਕ ਘਟਨਾ, ਅੱਧੀ ਰਾਤ ਨੂੰ ਕੋਈ ਜੇ. ਸੀ. ਬੀ. ਮਸ਼ੀਨਾਂ ਨਾਲ ਢਾਹ ਗਿਆ ਆਲੀਸ਼ਾਨ ਕੋਠੀ

  • Edited By Gurminder Singh,
  • Updated: 31 May, 2025 11:42 AM
Patiala
punjab police jcb machine
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਇੰਦਰ) : ਪਟਿਆਲਾ ਦਿਹਾਤੀ ਅਧੀਨ ਪੈਂਦੇ ਪਿੰਡ ਰੌਂਗਲਾ ਵਿਖੇ ਬੀਤੀ ਰਾਤ ਇਕ ਕੋਠੀ ਨੂੰ ਜੇ. ਸੀ. ਬੀ. ਮਸ਼ੀਨਾਂ ਦੀ ਮਦਦ ਨਾਲ ਅਣਪਛਾਤਿਆਂ ਵੱਲੋਂ ਢਹਿ-ਢੇਰੀ ਕਰ ਦਿੱਤਾ ਗਿਆ। ਪਤਾ ਲੱਗਾ ਹੈ ਕਿ ਇਸ ਨੂੰ ਇਸ ਲਈ ਢਾਹ ਦਿੱਤਾ ਗਿਆ ਹੈ ਕਿ ਕੋਠੀ ਪੰਚਾਇਤੀ ਜ਼ਮੀਨ ’ਚ ਬਣੀ ਹੋਈ ਸੀ ਅਤੇ ਪਰਿਵਾਰ ਦੇ ਮੈਂਬਰਾਂ 'ਤੇ ਨਸ਼ਾ ਵੇਚਣ ਦੇ ਪਰਚੇ ਵੀ ਦਰਜ ਹਨ, ਜਿਸ ਕਾਰਨ ਕਾਰਵਾਈ ਕੀਤੀ ਗਈ ਹੈ। ਦੂਜੇ ਪਾਸੇ ਕੋਠੀ ਢਾਹੁਣ ਦੀ ਇਸ ਕਾਰਵਾਈ ਨੂੰ ਨਾ ਤਾਂ ਪੁਲਸ ਮੰਨ ਰਹੀ ਹੈ ਅਤੇ ਨਾ ਹੀ ਪਿੰਡ ਦਾ ਸਰਪੰਚ ਅਤੇ ਪੰਚਾਇਤ। ਫਿਰ ਇਸ ਕੋਠੀ ਨੂੰ ਰਾਤ ਸਮੇਂ ਕੌਣ ਢਹਿ-ਢੇਰੀ ਕਰ ਗਿਆ। ਪੁਲਸ ਇਸ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ : ਮੌਕ ਡਰਿੱਲ ਨੂੰ ਲੈ ਕੇ ਜਾਰੀ ਹੋਏ ਹੁਕਮ, ਬਲੈਕ ਆਊਟ ਲਈ ਤੈਅ ਹੋਇਆ ਸਮਾਂ

ਮਕਾਨ ’ਚ ਰਹਿਣ ਵਾਲੀ ਕਰਮਜੀਤ ਕੌਰ ਨੇ ਦੱਸਿਆ ਕਿ ਵੀਰਵਾਰ ਰਾਤ ਕਰੀਬ 12 ਵਜੇ 4 ਗੱਡੀਆਂ ’ਚ ਸਵਾਰ ਕੁਝ ਅਣਪਛਾਤੇ ਵਿਅਕਤੀ ਆਏ। ਜਦੋਂ ਦਰਵਾਜ਼ਾ ਖੋਲ੍ਹ ਕੇ ਦੇਖਿਆ ਤਾਂ ਕਾਰਾਂ ਦੇ ਪਿੱਛੇ 2 ਜੇ. ਸੀ. ਬੀ. ਮਸ਼ੀਨਾਂ ਵੀ ਸਨ। ਕਰਮਜੀਤ ਅਨੁਸਾਰ ਕਾਰ ਸਵਾਰਾਂ ਨੇ ਉਸ ਨੂੰ ਅਤੇ ਘਰ ’ਚ ਮੌਜੂਦ ਹੋਰ ਪਰਿਵਾਰਕ ਮੈਂਬਰਾਂ ਨੂੰ ਪਿੰਡ ਕੋਲੋਂ ਲੰਘਦੀ ਨਹਿਰ ਕੋਲ ਲੈ ਗਏ ਅਤੇ ਰੌਲਾ ਪਾਉਣ ’ਤੇ ਨਹਿਰ ’ਚ ਸੁੱਟਣ ਦੀਆਂ ਧਮਕੀਆਂ ਵੀ ਦਿੱਤੀਆਂ। ਇਸ ਦੌਰਾਨ ਜਦੋਂ ਬਚਾਅ ਕਰਨਾ ਚਾਹਿਆ ਤਾਂ ਕਰਮਜੀਤ ਕੌਰ ਦਾ ਗਿੱਟਾ ਟੁੱਟ ਗਿਆ ਤੇ ਹੋਰ ਮੈਂਬਰਾਂ ਦੇ ਸੱਟਾਂ ਲੱਗੀਆਂ। ਕੁਝ ਸਮੇਂ ਬਾਅਦ ਕਰਮਜੀਤ ਹੋਰਾਂ ਨੂੰ ਕਾਰ ’ਚੋਂ ਉਤਾਰ ਦਿੱਤਾ ਗਿਆ। ਕਰਮਜੀਤ ਹੋਰੀਂ ਤੁਰ ਕੇ ਘਰ ਤੱਕ ਪੁੱਜੇ ਤਾਂ ਸਾਰਾ ਘਰ ਟੁੱਟਿਆ ਹੋਇਆ ਸੀ। ਇਸ ਬਾਰੇ ਕੰਟਰੋਲ ਰੂਮ ਅਤੇ ਤ੍ਰਿਪੜੀ ਪੁਲਸ ਨੂੰ ਫੋਨ ’ਤੇ ਸੂਚਨਾ ਦਿੱਤੀ ਗਈ।

ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡਾ ਝਟਕਾ, ਖੜ੍ਹੀ ਹੋਈ ਨਵੀਂ ਮੁਸੀਬਤ

ਕਰਮਜੀਤ ਕੌਰ ਨੇ ਕਿਹਾ ਕਿ ਘਰ ਢਾਹੁਣ ਵਾਲਿਆਂ ਦੇ ਮੂੰਹ ਢਕੇ ਹੋਏ ਸੀ। ਇਨ੍ਹਾਂ ਨਾਲ ਕੋਈ ਵੀ ਪੁਲਸ ਜਾਂ ਸਿਵਲ ਪ੍ਰਸ਼ਾਸਨ ਦਾ ਅਧਿਕਾਰੀ ਨਹੀਂ ਸੀ। ਕਾਰਵਾਈ ਸਮੇਂ ਪਿੰਡ ਦੀਆਂ ਲਾਈਟਾਂ ਬੰਦ ਸਨ ਅਤੇ ਸੀ. ਸੀ. ਟੀ. ਵੀ. ਕੈਮਰੇ ਵੀ ਕੱਪੜੇ ਨਾਲ ਢੱਕੇ ਹੋਏ ਸਨ। ਕਰਮਜੀਤ ਕੌਰ ਨੇ ਦੱਸਿਆ ਕਿ ਘਰ ਦੇ ਬਾਹਰ ਕਰੀਬ 23 ਦਿਨ ਪਹਿਲਾਂ ਪੰਚਾਇਤ ਨੇ ਨੋਟਿਸ ਲਾਇਆ ਸੀ। ਨੋਟਿਸ ’ਚ ਸੁਖਵਿੰਦਰ ਸਿੰਘ, ਦਰਸ਼ਨ ਸਿੰਘ ਵੱਲੋਂ ਪਿੰਡ ਦੀ ਪੰਚਾਇਤ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਦਾ ਹਵਾਲਾ ਦਿੰਦਿਆਂ 15 ਦਿਨਾਂ ’ਚ ਇਸ ਨੂੰ ਹਟਾਉਣ ਲਈ ਕਿਹਾ ਸੀ। ਨੋਟਿਸ ਕਬਜ਼ਾ ਨਾ ਹਟਾਉਣ ਦੀ ਸੂਰਤ ਵਿਚ ਪੰਚਾਇਤ ਵੱਲੋਂ ਕਬਜ਼ਾ ਹਟਾਉਣ ਬਾਰੇ ਲਿਖਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਆਂਗਣਵਾੜੀ ਸੈਂਟਰਾਂ ਵਿਚ ਛੁੱਟੀਆਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ

ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ : ਐੱਸ. ਐੱਚ. ਓ.

ਇਸ ਸਬੰਧੀ ਜਦੋਂ ਤ੍ਰਿਪੜੀ ਥਾਣੇ ਦੇ ਐੱਸ. ਐੱਚ. ਓ. ਸੁਖਵਿੰਦਰ ਸਿੰਘ ਗਿੱਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਿੰਡ ਰੌਂਗਲਾ ਵਿਖੇ ਮਕਾਨ ਢਾਹੁਣ ਦਾ ਮਾਮਲਾ ਉਨ੍ਹਾਂ ਦੇ ਧਿਆਨ ’ਚ ਆਇਆ ਹੈ, ਜਿਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਹਲਚਲ, ਇਨ੍ਹਾਂ ਵੱਡੇ ਆਗੂਆਂ 'ਤੇ ਕਾਰਵਾਈ ਦੀ ਤਿਆਰੀ

ਮਕਾਨ ਕਿਸ ਨੇ ਤੋੜਿਆ ਕੁਝ ਨਹੀਂ ਪਤਾ : ਸਰਪੰਚ

ਰਾਤ ਸਮੇਂ ਪਿੰਡ ਰੌਂਗਲਾ ਵਿਖੇ ਤੋੜੀ ਕੋਠੀ ਸਬੰਧੀ ਜਦੋਂ ਪਿੰਡ ਦੇ ਸਰਪੰਚ ਗੁਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਨੂੰ ਕੁਝ ਵੀ ਪਤਾ ਨਹੀਂ ਕੀ ਮਕਾਨ ਕਿਸ ਨੇ ਤੋੜਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮਕਾਨ ਦੇ ਮਾਲਕ ਜੇਲ੍ਹ ’ਚ ਨਸ਼ਾ ਸਮੱਗਲਿੰਗ, ਲੜਾਈ ਝਗੜੇ ਆਦਿ ਕੇਸਾਂ ’ਚ ਬੰਦ ਹਨ ਅਤੇ ਕਈ ਪਰਚੇ ਵੱਖ-ਵੱਖ ਥਾਣਿਆਂ ਅੰਦਰ ਦਰਜ ਹਨ। ਇਹ ਮਾਮਲਾ ਆਪਸੀ ਲੜਾਈ ਝਗੜੇ ਦਾ ਵੀ ਹੋ ਸਕਦਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab
  • Kothi
  • JCB machine
  • ਪੰਜਾਬ
  • ਕੋਠੀ
  • ਜੇਸੀਬੀ ਮਸ਼ੀਨ

MLA ਰਮਨ ਅਰੋੜਾ ਦਾ ਰਾਜ਼ਦਾਰ ਮਹੇਸ਼ ਮਖੀਜਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਹੋਣਗੇ ਵੱਡੇ ਖ਼ੁਲਾਸੇ

NEXT STORY

Stories You May Like

  • the punjab government should cooperate with the cbi investigation
    ਪੰਜਾਬ ਸਰਕਾਰ ਨੂੰ ਸੀ. ਬੀ. ਆਈ. ਜਾਂਚ ’ਚ ਸਹਿਯੋਗ ਕਰਨਾ ਚਾਹੀਦੈ : ਵਰਿੰਦਰ ਸਚਦੇਵਾ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ ਜ਼ਬਤ
  • sunny enclave  speeding car  vehicles
    ਸੰਨੀ ਇਨਕਲੇਵ ’ਚ ਅੱਧੀ ਰਾਤ ਨੂੰ ਮਚੀ ਹਾਹਾਕਾਰ, ਬੇਕਾਬੂ ਕਾਰ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ
  • massive fire breaks out in two buses in amritsar
    ਅੰਮ੍ਰਿਤਸਰ 'ਚ 2 ਬੱਸਾਂ ਨੂੰ ਲੱਗੀ ਭਿਆਨਕ ਅੱਗ, ਅੱਧੀ ਰਾਤ ਮਚੇ ਭਾਂਬੜ
  • cbi officer rajbir ghumman  osd
    ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼ ਹੋਏ ਰਾਜਬੀਰ ਘੁੰਮਣ
  • mix these things into milk and drink it before going to bed at night
    ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ 'ਚ ਮਿਲਾ ਕੇ ਪੀਓ ਇਹ ਚੀਜ਼ਾਂ ! ਮਿਲਣਗੇ ਹੈਰਾਨੀਜਨਕ ਫਾਇਦੇ
  • rbi mpc borrowers suffer big setback repo rate hiked
    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
  • komal rani reacts to those raising allegations of her affair with govinda
    'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ ਦੋਸ਼ਾਂ 'ਤੇ ਬੋਲੀ ਕੋਮਲ ਰਾਣੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
Trending
Ek Nazar
flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • harsimrat badal on drugs
      ਪੰਜਾਬ ’ਚ ਨਸ਼ੇ ਦੇ ਖ਼ਾਤਮੇ ਲਈ ਬਣਾਵਾਂਗੇ ਕਮਿਸ਼ਨ: ਬੀਬਾ ਬਾਦਲ
    • accident case
      ਮੋਟਰਸਾਈਕਲ ਅਤੇ ਸਕੂਟਰ ਦੀ ਟੱਕਰ, ਇੱਕ ਜ਼ਖਮੀ
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • father refuses to perform parvinder jhota s cremation
      ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ, ਪੂਰੇ ਸ਼ਹਿਰ 'ਚ ਤਣਾਅ ਵਾਲਾ...
    • parvinder jhota s son became emotional after his father s death
      ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ ਪੁੱਤ, ਪਰਿਵਾਰ 'ਤੇ ਟੁੱਟਿਆ...
    • dig s major statement on the parvinder jhota murder case
      ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਤੇ DIG ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +