ਪਟਿਆਲਾ (ਬਲਜਿੰਦਰ) : ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਸੱਤ ਸਾਲ ਦੇ ਬੱਚੇ ਨਾਲ ਕੁਕਰਮ ਦੇ ਦੋਸ਼ ਵਿਚ ਇਕ ਮੁਲਜ਼ਮ ਖਿਲਾਫ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿਚ ਲੜਕੇ ਦੇ ਪਿਤਾ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਲੜਕੇ ਦੀ ਉਮਰ 7 ਸਾਲ ਹੈ ਅਤੇ ਉਹ ਗਲੀ ਵਿਚ ਖੇਡ ਰਿਹਾ ਸੀ ਤਾਂ ਉਕਤ ਵਿਅਕਤੀ ਨੇ ਪਤੰਗ ਦੇ ਬਹਾਨੇ ਨਾਲ ਆਪਣਾ ਘਰ ਬੁਲਾ ਲਿਆ।
ਇਹ ਵੀ ਪੜ੍ਹੋ : 5 ਦਸੰਬਰ ਨੂੰ ਲੈ ਕੇ ਪੰਜਾਬ 'ਚ ਹੋ ਗਿਆ ਵੱਡਾ ਐਲਾਨ, 19 ਜ਼ਿਲ੍ਹਿਆਂ ਵਿਚ ਹੋਵੇਗਾ ਵੱਡਾ ਅਸਰ
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਵਿਅਕਤੀ ਬੱਚੇ ਨੂੰ ਇਕ ਕਮਰੇ ਵਿਚ ਲੈ ਗਿਆ, ਜਿਥੇ ਉਸ ਨਾਲ ਗੈਰ ਕੁਦਰਤੀ ਸੰਭੋਗ ਕੀਤਾ। ਪੁਲਸ ਨੇ ਇਸ ਮਾਮਲੇ ਵਿਚ ਮੁਲਜ਼ਮ ਖ਼ਿਲਾਫ ਪੋਕਸੋ ਐਕਟ ਦੀ ਧਾਰਾ 6 ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕਹਿਰ ਓ ਰੱਬਾ ! ਧੀ ਦੀ ਡੋਲੀ ਤੋਰ ਕੇ ਘਰ ਜਾ ਰਿਹਾ ਸੀ ਪਰਿਵਾਰ, ਹਾਦਸੇ 'ਚ ਸਾਰਾ ਟੱਬਰ ਹੀ ਮੁੱਕਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਮਚੀ ਸਿਆਸੀ ਹਲਚਲ! ਅਕਾਲੀ ਦਲ ਨਾਲ ਗੱਠਜੋੜ ਨੂੰ ਲੈ ਕੇ ਪੰਜਾਬ ਭਾਜਪਾ ਦਾ ਵੱਡਾ ਬਿਆਨ
NEXT STORY