Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    5:15:21 AM

  • navjot kaur sidhu out

    ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ...

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ ਦੇ ਸਿਆਸੀ ਦ੍ਰਿਸ਼ ਅਤੇ ਪ੍ਰਬੰਧਕੀ ਢਾਂਚੇ ਨੂੰ ਬਦਲੇਗਾ ਕਿਸਾਨ ਅੰਦੋਲਨ?

PUNJAB News Punjabi(ਪੰਜਾਬ)

ਪੰਜਾਬ ਦੇ ਸਿਆਸੀ ਦ੍ਰਿਸ਼ ਅਤੇ ਪ੍ਰਬੰਧਕੀ ਢਾਂਚੇ ਨੂੰ ਬਦਲੇਗਾ ਕਿਸਾਨ ਅੰਦੋਲਨ?

  • Updated: 28 Dec, 2020 11:14 AM
Amritsar
punjab  political scene  peasant movement
  • Share
    • Facebook
    • Tumblr
    • Linkedin
    • Twitter
  • Comment

ਰਾਜਾਸਾਂਸੀ (ਰਾਜਵਿੰਦਰ): ਕੇਂਦਰ ਸਰਕਾਰ ਖ਼ਿਲਾਫ਼ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਖੜਾ ਹੋਇਆ ਕਿਸਾਨੀ ਅੰਦੋਲਨ, ਜੋ ਕਿ ਹੁਣ ਲੋਕ ਅੰਦੋਲਨ ਦਾ ਰੂਪ ਧਾਰਨ ਕਰ ਚੁੱਕਾ ਹੈ, ਕੀ ਪੰਜਾਬ ਦੇ ਸਿਆਸੀ ਦ੍ਰਿਸ਼ ਅਤੇ ਪ੍ਰਬੰਧਕੀ ਢਾਂਚੇ ਨੂੰ ਬਦਲਣ ਦੇ ਸਮਰੱਥ ਹੋਵੇਗਾ ਜਾਂ ਅੰਦੋਲਨ ਤੋਂ ਬਾਅਦ ਲੋਕ ਆਪੋ-ਆਪਣੀਆਂ ਰਵਾਇਤੀ ਪਾਰਟੀਆਂ ’ਚ ਰਲ ਜਾਣਗੇ? ਬਾਕੀ ਰਵਾਇਤੀ ਸਿਆਸੀ ਪਾਰਟੀਆਂ ਅਕਾਲੀ ਦਲ, ਕਾਂਗਰਸ ਅਤੇ ਹੋਰ ਪਾਰਟੀਆਂ ਤੋਂ ਵੀ ਲੋਕ ਦੁਖੀ ਹਨ ਅਤੇ ਫ਼ਿਰ ਆਮ ਆਦਮੀ ਪਾਰਟੀ ਤੋਂ ਆਸ ਦੀ ਕਿਰਨ ਦਿਖਾਈ ਦਿੱਤੀ, ਜੋ ਕਿ ਉਹ ਵੀ ਆਪਸੀ ਲੜਾਈਆਂ ਅਤੇ ਦੂਸ਼ਣਬਾਜ਼ੀਆਂ ਕਰ ਕੇ ਪੰਜਾਬੀਆਂ ਦੇ ਮਨਾ ਤੋਂ ਉਤਰ ਗਈ। ਇਸ ਕਾਰਣ ਹਰੇਕ ਵਰਗ ਦਾ ਗੁੱਸਾ ਇਨ੍ਹਾਂ ਸਿਆਸੀ ਪਾਰਟੀਆਂ ਖ਼ਿਲਾਫ਼ ਜਵਾਲਾਮੁਖੀ ਦਾ ਰੂਪ ਧਾਰਨ ਕਰ ਗਿਆ, ਜੋ ਕਿਸਾਨੀ ਅੰਦੋਲਨ ਦੇ ਰੂਪ ’ਚ ਫ਼ਟਿਆ ਹੈ। 

ਇਹ ਵੀ ਪੜ੍ਹੋ : ਦੁਖਦ ਖ਼ਬਰ: ਦਿੱਲੀ ਧਰਨੇ ’ਚ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ

ਇਸੇ ਲਈ ਤਾਂ ਕਿਸੇ ਵੀ ਸਿਆਸੀ ਪਾਰਟੀ ਨੂੰ ਕਿਸਾਨਾਂ ਨੇ ਆਪਣੇ ਅੰਦੋਲਨ ਦਾ ਹਿੱਸਾ ਨਹੀਂ ਬਣਨ ਦਿੱਤਾ। ਕੀ ਕਿਸਾਨ ਅੰਦੋਲਨ ’ਚੋਂ ਖੇਤਰੀ ਪਾਰਟੀ ਉਭਰਨ ਦੇ ਅਸਾਰ ਹਨ? ਕਿਉਂਕਿ ਸਿਆਸੀ ਪਾਰਟੀਆਂ ਅੰਦੋਲਨਾਂ ’ਚੋਂ ਹੀ ਪੈਦਾ ਹੋਈਆਂ ਹਨ ਅਤੇ ਅੰਦੋਲਨਾ ’ਚੋਂ ਹੀ ਨਵੀਂ ਵਿਚਾਰਧਾਰਾ ਜਨਮ ਲੈਂਦੀ ਹੈ। ਜਿਵੇਂ ਆਜ਼ਾਦੀ ਦੀ ਲਹਿਰ ’ਚੋਂ ਕਾਂਗਰਸ ਪਾਰਟੀ ਅਤੇ ਹੋਰ ਅੰਦੋਲਨਾਂ ’ਚੋਂ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਦਾ ਜਨਮ ਹੋਇਆ। ਆਮ ਆਦਮੀ ਪਾਰਟੀ ਵੀ ਅੰਨਾ ਹਜ਼ਾਰੇ ਦੇ ਅੰਦੋਲਨ ’ਚੋਂ ਪੈਦਾ ਹੋਈ ਹੈ। ਜੇਕਰ ਇਸੇ ਤਰ੍ਹਾਂ ਕਿਸਾਨੀ ਅੰਦੋਲਨ ’ਚੋਂ ਕੋਈ ਸਿਆਸੀ ਪਾਰਟੀ ਉਭਰ ਕੇ ਸਾਹਮਣੇ ਆਉਂਦੀ ਹੈ ਤਾਂ ਪੰਜਾਬ ਦੇ ਸਿਆਸੀ ਸਮੀਕਰਨ ਅਤੇ ਸੱਭਿਆਚਾਰ ਦੀ ਨਵੀ ਚੇਤਨਾ ਆਵੇਗੀ।

ਇਹ ਵੀ ਪੜ੍ਹੋ :  ਹੁਣ 31 ਮਾਰਚ 2021 ਤੱਕ ਹੋਵੇਗੀ ਵਾਹਨਾਂ ਨਾਲ ਸਬੰਧਤ ਕਾਗਜ਼ਾਤਾਂ ਦੀ ਜਾਇਜ਼ਤਾ, ਨਹੀਂ ਹੋਵੇਗਾ ਚਲਾਨ

ਵਿਸ਼ਵ ਪੱਧਰ ’ਤੇ ਕਾਰਪੋਰੇਟ ਘਰਾਣਿਆਂ ਦਾ ਅਸਰ-ਰਸੂਖ ਇੰਨਾ ਵਧ ਗਿਆ ਹੈ ਕਿ ਛੋਟੇ ਕਾਰੋਬਾਰੀਆਂ ਅਤੇ ਨੌਕਰੀਆਂ ਨੂੰ ਵੀ ਖ਼ਤਰਾ ਦਿਖਾਈ ਦੇਣ ਲੱਗਾ। ਹੁਣ ਤਾਂ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੇ ਖ਼ਦਸ਼ੇ ਸਾਹਮਣੇ ਆ ਰਹੇ ਹਨ ਪਰ ਇੰਨਾ ਕੁਝ ਹੋਣ ਦੇ ਬਾਵਜੂਦ ਵੀ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਆਦਿ ਵਰਗ ਨਾਲ ਕੋਈ ਵੀ ਧਿਰ ਖੜ੍ਹੀ ਦਿਖਾਈ ਨਹੀਂ ਦਿੱਤੀ, ਜਿਸ ਕਾਰਣ ਡਿਗਦਾ ਜਨਜੀਵਨ ਪੱਧਰ ਦੇਖ ਕੇ ਲੋਕਾਂ ਦੇ ਮਨਾ ’ਚ ਸਿਆਸੀ ਵਿਰੋਧਤਾ ਪੈਦਾ ਹੋਈ ਅਤੇ ਸਿਸਟਮ ਤੋਂ ਸਤਾਏ ਲੋਕਾਂ ਨੂੰ ਅੰਦੋਲਨ ਨੇ ਜ਼ੁਬਾਨ ਦਿੱਤੀ, ਜਿਸ ਕਾਰਣ ਇਹ ਅੰਦੋਲਨ ਲੋਕ-ਅੰਦੋਲਨ ਦਾ ਰੂਪ ਧਾਰਨ ਕਰ ਗਿਆ।

ਇਹ ਵੀ ਪੜ੍ਹੋ : ਪੰਜਾਬ 2020 ਦੀਆਂ ਦੁਖਦਾਇਕ ਘਟਨਾਵਾਂ: ਜਿਨ੍ਹਾਂ ’ਚ ਪੂਰੇ ਪਰਿਵਾਰਕ ਮੈਂਬਰਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ

ਜੇ ਪਿਛਲੇ ਸਮੇਂ ਵੱਲ ਪੰਛੀ ਝਾਤ ਮਾਰੀਏ ਤਾਂ ਸਿਆਸੀ ਪਾਰਟੀਆਂ ਦੇ ਲੀਡਰ ਪੀੜੀ ਦਰ ਪੀੜੀ ਹੀ ਰਾਜਿਆ ਵਾਂਗ ਸਿਆਸਤ ’ਤੇ ਕਾਬਜ਼ ਹਨ ਅਤੇ ਆਮ ਲੋਕਾਂ ਦੇ ਮੁੱਦਿਆਂ ਨੂੰ ਢਾਲ ਬਣਾ ਕੇ ਸਿਆਸੀ ਰੋਟੀਆਂ ਸੇਕ ਕੇ ਸੱਤਾ ਦੀ ਭੁੱਖ ਪੂਰੀ ਕਰਦੇ ਰਹੇ ਹਨ। ਜੇਕਰ ਇਹ ਅੰਦੋਲਨ ਜਿੱਤ ਜਾਂਦਾ ਹੈ ਤਾਂ ਜਨਜੀਵਨ ਦੇ ਧਰਾਤਲ ’ਤੇ ਕੋਈ ਵੱਡਾ ਅਸਰ ਪਵੇਗਾ? ਸਿਆਸੀ ਪਰਿਵਰਤਨ ਹੋਣਗੇ? ਕੀ ਕਈ ਦਹਾਕਿਆਂ ਤੋਂ ਇਨ੍ਹਾਂ ਸਿਆਸੀ ਲੀਡਰਾਂ ਦੇ ਹੱਥਾਂ ਦੀ ਕਠਪੁਤਲੀ ਬਣੇ ਲੋਕ ਆਪਣੇ ਫ਼ੈਸਲੇ ਆਪ ਲੈ ਸਕਣਗੇ? ਇਹੋ ਜਿਹੇ ਕੀ ਸਵਾਲ ਇਸ ਅੰਦੋਲਨ ਦੌਰਾਨ ਨਿਕਲ ਕੇ ਸਾਹਮਣੇ ਆ ਰਹੇ ਹਨ। ਜੇਕਰ ਇਹ ਕਿਸਾਨ ਅੰਦੋਲਣ ਵੱਡੀ ਤਬਦੀਲੀ ਕਰਨ ’ਚ ਸਫਲ ਹੁੰਦਾ ਹੈ ਤਾਂ ਇਤਿਹਾਸ ਰਚਿਆ ਜਾਵੇਗਾ ਜਾ ਇਹ ਸਿਆਸੀ ਲੀਡਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਦਾ ਸਿਹਰਾ ਆਪਣੀ-ਆਪਣੀ ਪਾਰਟੀ ਦੇ ਸਿਰ ਬੰਨਣਗੇ?

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 

  • Punjab
  • Political Scene
  • Peasant Movement
  • ਪੰਜਾਬ
  • ਸਿਆਸੀ ਦ੍ਰਿਸ਼
  • ਕਿਸਾਨ ਅੰਦੋਲਨ

ਟਾਂਡਾ ’ਚ ਪਈ ਸੰਘਣੀ ਧੁੰਦ ਕਾਰਨ ਠਰੇ ਲੋਕ, ਵਿਜ਼ੀਬਿਲਟੀ ਹੋਈ ਜ਼ੀਰੋ

NEXT STORY

Stories You May Like

  • youth movement and the responsibility of power
    ਯੁਵਾ ਅੰਦੋਲਨ ਅਤੇ ਸੱਤਾ ਦੀ ਜ਼ਿੰਮੇਵਾਰੀ!
  • akali dal urges political parties
    ਅਕਾਲੀ ਦਲ ਵਲੋਂ ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਅਸਲ ਮੁੱਦਿਆਂ 'ਤੇ ਵਿਧਾਨ ਸਭਾ ਚੋਣਾਂ ਲੜਨ ਦੀ ਅਪੀਲ
  • punjab bandh farmers union parvinder jhota
    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ
  • sail and nmdc directed to find mining assets abroad
    ਸੇਲ ਅਤੇ NMDC ਨੂੰ ਵਿਦੇਸ਼ਾਂ ’ਚ ਮਾਈਨਿੰਗ ਜਾਇਦਾਦਾਂ ਲੱਭਣ ਦੇ ਨਿਰਦੇਸ਼
  • uproar over political poster in the name of punjab board
    ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ! ਵਟਸਐਪ ਚੈਨਲ ਬਾਰੇ PSEB ਨੇ ਦੱਸੀ ਅਸਲ ਸੱਚਾਈ
  • storm wreaks havoc in punjab
    ਪੰਜਾਬ 'ਚ ਤੂਫਾਨ ਨੇ ਮਚਾਈ ਤਬਾਹੀ, ਨਵੀਂ ਫੈਕਟਰੀ ਹੋਈ ਤਬਾਹ, ਕਿਸਾਨ ਦੀ ਮੌਤ
  • bilateral investment agreement may soon get cabinet approval
    ਦੁਵੱਲੇ ਨਿਵੇਸ਼ ਸਮਝੌਤੇ ਦੇ ਨਵੇਂ ਢਾਂਚੇ ਨੂੰ ਜਲਦ ਮਿਲ ਸਕਦੀ ਹੈ ਮੰਤਰੀ ਮੰਡਲ ਦੀ ਮਨਜ਼ੂਰੀ : ਸੀਤਾਰਾਮਨ
  • advocate dhami inaugurates an auditorium named after giani ditt singh
    ਐਡਵੋਕੇਟ ਧਾਮੀ ਵੱਲੋਂ SGPC ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • important news traveling in government buses
      ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ...
    • ashwani the main accused is on a 10 day remand
      ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
    • new rules issued in amritsar ahead of the festive season
      ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ ਨਵੇਂ ਹੁਕਮ, ਪਟਾਕੇ ਚਲਾਉਣ ਦਾ...
    • parvinder jhota punjab bandh
      11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
    • new zealand moga youth
      ਨਿਊਜ਼ੀਲੈਂਡ 'ਚ ਤਕਰਾਰ, ਪਿੱਛੋਂ ਬਾਘਾਪੁਰਾਣਾ 'ਚ ਚੱਲੀਆਂ ਗੋਲੀਆਂ, CCTV 'ਚ...
    • ludhiana cp office
      ਪੰਜਾਬ ਪੁਲਸ ਦੀ ਗ੍ਰਿਫ਼ਤ 'ਚੋਂ 2 ਮੁਲਜ਼ਮ ਹੱਥਕੜੀ ਸਮੇਤ ਫ਼ਰਾਰ
    • parvinder jhota ashwani kumar medical
      ਪਰਵਿੰਦਰ ਝੋਟੇ ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਨੂੰ ਲੈ ਕੇ ਵੱਡਾ ਖ਼ੁਲਾਸਾ
    • sho suspended in parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, SHO ਬੇਅੰਤ ਕੌਰ ਸਸਪੈਂਡ
    • death of punjab police sho gurdev singh
      ਭਿਆਨਕ ਹਾਦਸੇ ਦੌਰਾਨ ਪੰਜਾਬ ਪੁਲਸ ਦੇ ਥਾਣੇਦਾਰ ਗੁਰਦੇਵ ਸਿੰਘ ਦੀ ਮੌਤ
    • police and drug inspector raid medical store  1 lakh pills recovered
      ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +