ਪਟਿਆਲਾ (ਪਰਮੀਤ) : ਪੰਜਾਬ ਦਾ ਨਾਂ ਕੌਮਾਂਤਰੀ ਪੱਧਰ ’ਤੇ ਰੋਸ਼ਨ ਕਰਨ ਵਾਲੀ ਡਿਸਕਸ ਥਰੋਅਰ ਕਮਲਪ੍ਰੀਤ ’ਤੇ ਪਾਬੰਦੀ ਸ਼ੁਦਾ ਦਵਾਈਆਂ ਲੈਣ ਕਾਰਨ ਆਰਜ਼ੀ ਪਾਬੰਦੀ ਲਗਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਵਿਦੇਸ਼ਾਂ ’ਚ ਭਾਰਤੀ ਪ੍ਰਵਾਸੀਆਂ ਦੀ ਵਧੀ ਮੰਗ, ਕੈਨੇਡਾ, ਬ੍ਰਿਟੇਨ ਤੇ ਆਸਟ੍ਰੇਲੀਆ ਦਰਮਿਆਨ ਆਫਰ ਦਾ ਕੰਪੀਟੀਸ਼ਨ
ਅਥਲੈਟਿਕਸ ਇੰਟੀਗ੍ਰਿਟੀ ਯੂਨਿਟ ਨੇ ਇਕ ਟਵੀਟ ਰਾਹੀਂ ਦੱਸਿਆ ਹੈ ਕਿ ਵਿਸ਼ਵ ਐਂਟੀ ਡੋਪਿੰਗ ਨਿਯਮਾਂ ਦੀ ਉਲੰਘਣਾ ਕਰਦਿਆਂ ਕਮਲਪ੍ਰੀਤ ਦੇ ਸੈਂਪਲ ਵਿਚ ਸਟੈਨੋਜ਼ੋਲੋਲ ਪਾਈ ਗਈ ਹੈ, ਜੋ ਕਿ ਪਾਬੰਦੀ ਸ਼ੁਦਾ ਪਦਾਰਥ ਹੈ। ਦੱਸਣਯੋਗ ਹੈ ਕਿ ਕਮਲਪ੍ਰੀਤ ਨੇ ਟੋਕੀਓ ਓਲੰਪਿਕਸ ਵਿਚ 6ਵਾਂ ਸਥਾਨ ਹਾਸਲ ਕੀਤਾ ਸੀ, ਜਿਸ ਨਾਲ ਉਹ ਕੌਮਾਂਤਰੀ ਪੱਧਰ ’ਤੇ ਚਰਚਾ ਵਿਚ ਆ ਗਈ ਸੀ।
ਇਹ ਵੀ ਪੜ੍ਹੋ: ਡੈਨਮਾਰਕ 'ਚ ਮੋਦੀ ਨੇ ਦਿੱਤਾ 'ਚਲੋ ਇੰਡੀਆ' ਦਾ ਨਾਅਰਾ: ਕਿਹਾ- ਹਰ ਭਾਰਤੀ 5 ਵਿਦੇਸ਼ੀ ਦੋਸਤਾਂ ਨੂੰ ਭੇਜੇ ਭਾਰਤ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਮੁੱਖ ਮੰਤਰੀ ਨੇ 20 'ਆਪ' ਮੰਤਰੀਆਂ-ਵਿਧਾਇਕਾਂ ਨਾਲ ਕੀਤੀ ਬੈਠਕ, ਕਾਰਪੋਰੇਸ਼ਨ ਚੋਣਾਂ ਸਬੰਧੀ ਤਿਆਰ ਹੋਣ ਲਈ ਕਿਹਾ
NEXT STORY