Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    1:05:06 AM

  • lightning strikes indigo flight

    ਵੱਡਾ ਹਾਦਸਾ: 17,000 ਫੁੱਟ ਦੀ ਉਚਾਈ 'ਤੇ ਉੱਡ ਰਹੇ...

  • airtel users news

    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ...

  • akali dal wpd leaders detained

    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2...

  • youth baba buddha sahib fair

    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ ਦੀਆਂ ਜੇਲ੍ਹਾਂ ਹੁਣ ਸੁਧਾਰ ਘਰ ਨਹੀਂ, ਜੰਗ ਦੇ ਮੈਦਾਨ: ਮਜੀਠੀਆ

PUNJAB News Punjabi(ਪੰਜਾਬ)

ਪੰਜਾਬ ਦੀਆਂ ਜੇਲ੍ਹਾਂ ਹੁਣ ਸੁਧਾਰ ਘਰ ਨਹੀਂ, ਜੰਗ ਦੇ ਮੈਦਾਨ: ਮਜੀਠੀਆ

  • Edited By Inder Prajapati,
  • Updated: 24 May, 2026 02:11 AM
Punjab
punjab  s jails are no longer reformatories  but battlefields
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ — ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਪੂਰਥਲਾ ਦੀ ਮਾਡਰਨ ਜੇਲ੍ਹ ਵਿੱਚ ਹੋਈ ਭਿਆਨਕ ਹਿੰਸਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਮਜੀਠੀਆ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਹੁਣ ਸੁਧਾਰ ਘਰ ਨਹੀਂ ਰਹੀਆਂ, ਬਲਕਿ ਭਗਵੰਤ ਮਾਨ ਦੇ ਰਾਜ ਹੇਠ ਇਹ ਅਪਰਾਧੀਆਂ ਲਈ 'ਜੰਗ ਦੇ ਮੈਦਾਨ' ਬਣ ਚੁੱਕੀਆਂ ਹਨ।

ਮਜੀਠੀਆ ਨੇ ਕਪੂਰਥਲਾ ਜੇਲ੍ਹ ਦੇ ਹਾਲਾਤਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸ਼ਨੀਵਾਰ ਰਾਤ ਕੈਦੀਆਂ ਨੇ ਬੈਰਕ ਨੰਬਰ 4 ਦੀਆਂ ਦੀਵਾਰਾਂ ਤੋੜ ਦਿੱਤੀਆਂ, ਭਾਰੀ ਤੋੜਫੋੜ ਕੀਤੀ ਅਤੇ ਅੱਗ ਲਗਾਉਣ ਦੀ ਕੋਸ਼ਿਸ਼ ਵੀ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਹਾਲਾਤ ਇੰਨੇ ਬੇਕਾਬੂ ਸਨ ਕਿ ਜੇਲ੍ਹ ਅਧਿਕਾਰੀਆਂ ਅਤੇ ਪੁਲਸ ਕਰਮਚਾਰੀਆਂ ਵਿੱਚ ਦਹਿਸ਼ਤ ਫੈਲ ਗਈ ਅਤੇ ਕੈਦੀਆਂ ਨੇ ਪੁਲਸ 'ਤੇ ਹੀ ਹਮਲਾ ਕਰ ਦਿੱਤਾ। ਵੀਡੀਓਜ਼ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਹੁਣ ਸਰਕਾਰ ਦਾ ਨਹੀਂ, ਬਲਕਿ ਗੈਂਗਾਂ ਦਾ ਰਾਜ ਚੱਲ ਰਿਹਾ ਹੈ।

ਮੁੱਖ ਮੰਤਰੀ 'ਤੇ ਸਵਾਲ ਉਠਾਉਂਦਿਆਂ ਮਜੀਠੀਆ ਨੇ ਪੁੱਛਿਆ ਕਿ ਕੀ ਇਹੋ ਉਹ "ਰੰਗਲਾ ਪੰਜਾਬ" ਹੈ ਜਿਸ ਦਾ ਵਾਅਦਾ ਕੀਤਾ ਗਿਆ ਸੀ?। ਉਨ੍ਹਾਂ ਇਲਜ਼ਾਮ ਲਾਇਆ ਕਿ ਜਦੋਂ ਜੇਲ੍ਹਾਂ ਵਿੱਚ ਅੱਗ ਲੱਗ ਰਹੀ ਹੈ ਅਤੇ ਸੜਕਾਂ 'ਤੇ ਗੈਂਗਸਟਰ ਘੁੰਮ ਰਹੇ ਹਨ, ਉਦੋਂ ਸਰਕਾਰ ਸਿਰਫ਼ ਕੈਮਰਿਆਂ ਅੱਗੇ ਡਾਇਲਾਗਬਾਜ਼ੀ ਕਰਨ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪ੍ਰਸ਼ਾਸਨ ਨਹੀਂ, ਸਿਰਫ਼ ਇੱਕ 'PR ਸਰਕਾਰ' ਚੱਲ ਰਹੀ ਹੈ ਅਤੇ ਸੂਬਾ ਹੁਣ ਅਰਾਜਕਤਾ ਵੱਲ ਧੱਕਿਆ ਜਾ ਚੁੱਕਾ ਹੈ।

ਬਿਕਰਮ ਮਜੀਠੀਆ ਨੇ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫੇਲ੍ਹ ਹੋਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਭਗਵੰਤ ਮਾਨ ਨੂੰ ਤੁਰੰਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ 'ਕੱਚੇ' ਡੀ.ਜੀ.ਪੀ. (DGP) ਤੋਂ ਵੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫ਼ੇ ਦੀ ਮੰਗ ਕੀਤੀ ਹੈ।
 

🚨 “Punjab’s jails are no longer correction centres. Under @BhagwantMann's government, they have turned into battlegrounds for criminals.” 🚨

👉 The violent clash between two groups of inmates inside Kapurthala’s Modern Jail on Saturday night has once again exposed the… pic.twitter.com/4uLgRrk7f3

— Bikram Singh Majithia (@bsmajithia) May 23, 2026

  • Bikram Singh Majithia
  • Kapurthala Modern Jail

ਸਰਕਾਰ ਵਲੋਂ ਪਾਸ ਕਾਨੂੰਨਾਂ ਦੀਆਂ ਊਣਤਾਈਆਂ ਤੋਂ ਸੰਗਤ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਜ਼ਿੰਮੇਵਾਰੀ: ਐਡਵੋਕੇਟ ਧਾਮੀ

NEXT STORY

Stories You May Like

  • bangladesh prisoner
    ਬੰਗਲਾਦੇਸ਼ ਦੀਆਂ ਜੇਲ੍ਹਾਂ 'ਚ ਕੈਦੀਆਂ ਦੀਆਂ ਮੌਤਾਂ ਨੇ ਵਧਾਈ ਚਿੰਤਾ
  • bikram majithia visits home akali leader shot dead shares grief with family
    ਗੋਲ਼ੀਆਂ ਮਾਰ ਕਤਲ ਕੀਤੇ ਅਕਾਲੀ ਆਗੂ ਦੇ ਘਰ ਪਹੁੰਚੇ ਮਜੀਠੀਆ, ਪਰਿਵਾਰ ਨਾਲ ਦੁੱਖ਼ ਕੀਤਾ ਸਾਂਝਾ
  • punjab incident mother and daughter
    ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
  • bikram majithia did not appear before the sit
    SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000 ਕਰੋੜ ਦੇ ਡਰੱਗ ਮਾਮਲੇ 'ਚ ਕੀਤਾ ਗਿਆ ਸੀ ਤਲਬ
  • majithia summoned in punjab  s multi crore drug case
    ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ SIT ਨੇ ਸੱਦਿਆ
  • four gram panchayats of this village in punjab have taken a major decision
    ਪੰਜਾਬ ਦੇ ਇਸ ਪਿੰਡ ਦੀਆਂ ਚਾਰ ਗ੍ਰਾਮ ਪੰਚਾਇਤਾਂ ਨੇ ਲਿਆ ਵੱਡਾ ਫੈਸਲਾ, ਹੁਣ ਜ਼ਮੀਨ ਜਾਂ ਹੋਰ ਜਾਇਦਾਦ...
  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ ਦੀ ਨਹੀਂ ਸਗੋਂ ...
  • no improvement in sanitation despite notice  2 bakeries sealed
    ਨੋਟਿਸ ਦੇ ਬਾਵਜੂਦ ਸਫ਼ਾਈ ਵਿਵਸਥਾ ’ਚ ਨਹੀਂ ਹੋਇਆ ਸੁਧਰ, 2 ਬੇਕਰੀਆਂ ਸੀਲ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police sho suspended
      ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ ਸਸਪੈਂਡ
    • patwari  ludhiana  tehsil
      ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਾ ਜਾਣਾ...
    • cbi officer rajbir ghumman  osd
      ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼ ਹੋਏ ਰਾਜਬੀਰ ਘੁੰਮਣ
    • punjab heroin police
      ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ ਹੈਰੋਇਨ
    • five accused of america based gangster lucky patial arrested with weapons
      ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ 5...
    • pcs officers in punjab to be transferred following cbi raid
      CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
    • sgpc member akal takht
      ਸ਼੍ਰੋਮਣੀ ਕਮੇਟੀ ਮੈਂਬਰ ਪੁੜੈਣ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ...
    • good news for passport applicant
      ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
    • heart attack paratha owner veer davinder receives threat call
      ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
    • mad sandhu  influencer  makeup artist
      ਮੈਡ ਸੰਧੂ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ! ਸਾਹਮਣੇ ਆਇਆ ਹੈਰਾਨ ਕਰਦਾ ਸੱਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +