Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    9:56:25 AM

  • preparations to strengthen bjp in punjab

    ਪੰਜਾਬ 'ਚ ਭਾਜਪਾ ਨੂੰ ਮਜ਼ਬੂਤ ਕਰਨ ਦੀ ਤਿਆਰੀ,...

  • terrible accident in america

    ਅਮਰੀਕਾ 'ਚ ਭਿਆਨਕ ਹਾਦਸਾ , ਤੇਜ਼ ਰਫਤਾਰ ਬਸ ਨੇ 6...

  • cng price hike check new rates

    ਮਹਿੰਗਾਈ ਦਾ ਵੱਡਾ ਝਟਕਾ: ਫਿਰ ਤੋਂ ਮਹਿੰਗੀ ਹੋਈ...

  • jalandhar punjab rain weather

    Jalandhar ਸਣੇ ਪੰਜਾਬ ਵਿੱਚ ਕਈ ਥਾਈਂ ਪੈਣ ਲੱਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦਾ ਮਹਿਲਾ-ਪੱਖੀ ਬਜਟ ਮਹਿਲਾਵਾਂ ਦੇ ਵਧੇਰੇ ਸ਼ਕਤੀਕਰਨ ਲਈ ਹੋਵੇਗਾ ਲਾਹੇਵੰਦ : ਅਰੁਣਾ ਚੌਧਰੀ

PUNJAB News Punjabi(ਪੰਜਾਬ)

ਪੰਜਾਬ ਦਾ ਮਹਿਲਾ-ਪੱਖੀ ਬਜਟ ਮਹਿਲਾਵਾਂ ਦੇ ਵਧੇਰੇ ਸ਼ਕਤੀਕਰਨ ਲਈ ਹੋਵੇਗਾ ਲਾਹੇਵੰਦ : ਅਰੁਣਾ ਚੌਧਰੀ

  • Edited By Anuradha,
  • Updated: 09 Mar, 2021 01:51 PM
Chandigarh
punjab  s pro women budget will be useful
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਪੇਸ਼ ਕੀਤੇ ਬਜਟ-2021-22 ਨੂੰ ਮਹਿਲਾ-ਪੱਖੀ ਕਰਾਰ ਦਿੰਦਿਆਂ ਕਿਹਾ ਕਿ ਇਹ ਸੂਬੇ ਦੀਆਂ ਜਨਾਨੀਆਂ ਦੇ ਸ਼ਕਤੀਕਰਨ ਲਈ ਸਹਾਈ ਹੋਵੇਗਾ। ਚੌਧਰੀ ਨੇ ਕਿਹਾ ਕਿ ਬਜ਼ੁਰਗ ਜਨਾਨੀਆਂ ਅਤੇ ਵਿਧਵਾਵਾਂ ਨੂੰ ਹੁਣ 1500 ਰੁਪਏ ਦੀ ਦੁੱਗਣੀ ਵਿੱਤੀ ਮਦਦ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸਮਾਜਿਕ ਸੁਰੱਖਿਆ ਪੈਨਸ਼ਨਾਂ ਅਧੀਨ ਆਉਂਦੇ ਸਾਰੇ ਯੋਗ ਲਾਭਪਾਤਰੀਆਂ ਨੂੰ 1500 ਰੁਪਏ ਦੀ ਵਿੱਤੀ ਸਹਾਇਤਾ ਪ੍ਰਤੀ ਮਹੀਨਾ ਦੇਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਮਾਸਿਕ ਪੈਨਸ਼ਨ ਨੂੰ 750 ਰੁਪਏ ਤੋਂ ਦੁੱਗਣੀ ਕਰ ਕੇ 1500 ਰੁਪਏ ਕਰਨ ਲਈ 4000 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ, ਜੋ ਕਿ 2020-21 ਦੇ 2320 ਕਰੋੜ ਰੁਪਏ ਦੇ ਬਜਟ ਖਰਚ ਮੁਕਾਬਲੇ 72 ਫੀਸਦੀ ਵਾਧਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਸਾਲ 2019-20 ਵਿੱਚ 2,089 ਕਰੋੜ ਰੁਪਏ ਅਤੇ ਸਾਲ 2020-21 ਵਿੱਚ 2,277 ਕਰੋੜ ਰੁਪਏ ਦੀਆਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਵੰਡ ਕੀਤੀ ਗਈ, ਜੋ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸਾਲ 2016-17 ਵਿੱਚ ਦਿੱਤੀਆਂ ਗਈਆਂ ਪੈਨਸ਼ਨਾਂ (747 ਕਰੋੜ ਰੁਪਏ) ਤੋਂ ਤਿੰਨ ਗੁਣਾ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਸਾਲ 2020-21 ਦੌਰਾਨ ਅਨੁਸੂਚਿਤ ਜਾਤੀ ਨਾਲ ਸਬੰਧਤ 13 ਲੱਖ ਲਾਭਪਾਤਰੀਆਂ ਸਮੇਤ ਕੁੱਲ 25.55 ਲੱਖ ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਵੰਡ ਕੀਤੀ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਅਧੀਨ ਕੁੜੀਆਂ ਨੂੰ ਉਨ੍ਹਾਂ ਦੇ ਵਿਆਹ ਲਈ 21,000 ਰੁਪਏ ਦੀ ਬਜਾਏ ਹੁਣ 51,000 ਰੁਪਏ ਦਿੱਤੇ ਜਾਣਗੇ ਅਤੇ ਇਸ ਸਕੀਮ ਲਈ 250 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਵਿੱਤੀ ਵਰ੍ਹੇ ਦੌਰਾਨ ਸੂਬਾ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੇ 57,142 ਲਾਭਪਾਤਰੀਆਂ ਨੂੰ 120 ਕਰੋੜ ਰੁਪਏ ਅਤੇ 21,428 ਬੀ. ਸੀ./ਈ. ਡਬਲਯੂ. ਐੱਸ ਲਾਭਪਾਤਰੀਆਂ ਨੂੰ 45 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ।

ਇਹ ਵੀ ਪੜ੍ਹੋ : ਈ. ਡੀ. ਦੀ ਕਾਰਵਾਈ ਤੋਂ ਬਾਅਦ ਸੁਖਪਾਲ ਖਹਿਰਾ ਦਾ ਵੱਡਾ ਬਿਆਨ

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅਤੇ ਜਨਾਨੀਆਂ ਨੂੰ ਮੁਫ਼ਤ ਆਵਾਜਾਈ ਦੀ ਸਹੂਲਤ ਪ੍ਰਦਾਨ ਕਰਨ ਨਾਲ ਉਨ੍ਹਾਂ ਦੀ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਸਹੂਲੀਅਤ ਹੋਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਲਗਭਗ 12 ਲੱਖ ਬੱਚਿਆਂ ਅਤੇ ਗਰਭਵਤੀ ਜਨਾਨੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਸਪਲੀਮੈਂਟਰੀ ਪੋਸ਼ਣ ਮੁਹੱਈਆ ਕਰਾਉਣ ਲਈ ਏਕੀਕਿ੍ਰਤ ਬਾਲ ਵਿਕਾਸ ਯੋਜਨਾ ਲਈ 878 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਪੋਸ਼ਣ ਅਭਿਆਨ ਤਹਿਤ ਨਵਜੰਮੇ ਬੱਚਿਆਂ, 0-6 ਸਾਲ ਤੱਕ ਦੇ ਬੱਚਿਆਂ, ਕਿਸ਼ੋਰ ਉਮਰ ਦੀਆਂ ਲੜਕੀਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਅਤੇ ਕੁਪੋਸਣ ਨੂੰ ਘਟਾਉਣ ਲਈ 53 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਨਵੀਂ ਯੋਜਨਾ “ਮਾਤਾ ਤਿ੍ਰਪਤ ਮਹਿਲਾ ਯੋਜਨਾ“ ਸ਼ੁਰੂ ਕਰਨ ਅਤੇ ਸੂਬੇ ਦੇ ਵੱਖ-ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਮੌਜੂਦਾ ਸਕੀਮਾਂ ਨੂੰ ਕਵਰ ਕਰਨ ਲਈ 5 ਕਰੋੜ ਰੁਪਏ ਰੱਖੇ ਗਏ ਹਨ। ਮੰਤਰੀ ਨੇ ਅੱਗੇ ਕਿਹਾ ਕਿ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵਲੋਂ ਕੰਮ ਕਰਨ ਵਾਲੀਆਂ ਮਹਿਲਾਵਾਂ ਲਈ ਪੰਜਾਬ ਦੇ ਵੱਡੇ ਜ਼ਿਲਿ੍ਹਆਂ ਵਿਚ ਸੱਤ ਹੋਸਟਲ ਸਥਾਪਤ ਕੀਤੇ ਜਾਣਗੇ ਅਤੇ ਇਸ ਮੰਤਵ ਲਈ 50 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਤੋਂ ਇਲਾਵਾ ਬਿਰਧ ਆਸ਼ਰਮ ਸਥਾਪਤ ਕਰਨ ਲਈ 24 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ 2021-22 ਦੌਰਾਨ ਸਾਈਬਰ ਕ੍ਰਾਈਮ ਪ੍ਰੀਵੈਨਸ਼ਨ ਅਗੇਂਸਟ ਵਿਮੈਨ ਐਂਡ ਚਿਲਡਰਨਜ਼ (ਸੀ.ਸੀ.ਪੀ.ਡਬਲਯੂ.ਸੀ.) ਲਈ 2.54 ਕਰੋੜ ਰੁਪਏ ਦੀ ਲਾਗਤ ਨਾਲ ਲੈਬਾਰਟਰੀ ਸਥਾਪਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਮਹਿਕਮਿਆਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੀਆਂ ਸਾਰੀਆਂ ਸ਼੍ਰੇਣੀਆਂ ਦੀਆਂ ਅਸਾਮੀਆਂ ਅਤੇ ਪੰਜਾਬ ਸਿਵਲ ਸੇਵਾਵਾਂ (ਮਹਿਲਾਵਾਂ ਲਈ ਅਸਾਮੀਆਂ ਵਿਚ ਰਾਖਵਾਂਕਰਨ) ਨਿਯਮਾਂ ਵਿਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਲਾਗੂ ਕਰਨ ਅਤੇ ਪੰਚਾਇਤੀ ਰਾਜ ਸੰਸਥਾਵਾਂ ਤੇ ਸ਼ਹਿਰੀ ਸਥਾਨਕ ਇਕਾਈਆਂ ਦੀਆਂ ਚੋਣਾਂ ਵਿਚ 50 ਫੀਸਦੀ ਰਾਖਵਾਂਕਰਨ ਲਾਗੂ ਕਰਨ ਵਰਗੇ ਕ੍ਰਾਂਤੀਕਾਰੀ ਕਦਮ ਦੇਸ਼ ਵਿਚ ਆਪਣੀ ਕਿਸਮ ਲਾਮਿਸਾਲ ਕਦਮ ਹਨ।       

ਇਹ ਵੀ ਪੜ੍ਹੋ : ਪਾਰਕ ’ਚ ਸੈਰ ਕਰ ਰਹੇ ਬਜ਼ੁਰਗਾਂ ’ਤੇ ਹਮਲਾ, ਕੀਤੇ ਲਹੂ-ਲੁਹਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 

  • Punjab
  • Budget
  • Women
  • Captain Amarinder Singh
  • Aruna Chaudhary
  • ਪੰਜਾਬ
  • ਬਜਟ
  • ਮਹਿਲਾਵਾਂ
  • ਕੈਪਟਨ ਅਮਰਿੰਦਰ ਸਿੰਘ
  • ਅਰੁਣਾ ਚੌਧਰੀ

ਇਸ ਵਿਆਹੁਤਾ ਨਾਲ ਵਾਪਰੀ ਘਟਨਾ ਬਾਰੇ ਸੁਣ ਕੰਬ ਜਾਵੋਗੇ, ਮੌਤ ਤੋਂ ਪਹਿਲਾਂ ਤੜਫਦੀ ਨੇ ਪਿਤਾ ਨੂੰ ਦੱਸੀ ਸੱਚਾਈ

NEXT STORY

Stories You May Like

  • mulathi is very beneficial for the face in summer
    ਗਰਮੀਆਂ 'ਚ ਚਿਹਰੇ ਲਈ ਬੇਹੱਦ ਲਾਹੇਵੰਦ ਹੈ ਮੁਲੱਠੀ, ਜਾਣੋ ਇਸ ਦੇ ਫਾਇਦੇ ਅਤੇ ਵਰਤੋਂ ਦਾ ਤਰੀਕਾ
  • punjab employees new instructions for employees
    ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਕੀ ਆਈਆਂ ਨਵੀਂਆਂ ਹਦਾਇਤਾਂ
  • major accident in punjab painful death of female sarpanch
    ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਮਹਿਲਾ ਸਰਪੰਚ ਦੀ ਦਰਦਨਾਕ ਮੌਤ
  • elderly woman  gold earrings  looted in market
    ਪੰਜਾਬ 'ਚ ਬੇਖੌਫ ਲੁਟੇਰੇ, ਸ਼ਰੇਆਮ ਬਜ਼ੁਰਗ ਮਹਿਲਾ ਦੇ ਕੰਨਾਂ ’ਚੋਂ ਸੋਨੇ ਦੀਆਂ ਵਾਲੀਆਂ ਝਪਟੀਆਂ
  • hdfc bank employees will get the facility of   work from home
    HDFC ਬੈਂਕ ਦੇ ਮੁਲਾਜ਼ਮਾਂ ਨੂੰ ਮਿਲੇਗੀ 'ਵਰਕ ਫਰਾਮ ਹੋਮ' ਦੀ ਸਹੂਲਤ, ਜਾਣੋ ਕਿਨ੍ਹਾਂ ਨੂੰ ਹੋਵੇਗਾ ਫਾਇਦਾ
  • cm samrat chaudharys helicopter landing
    ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
  • ipl 2026    do or die   situation for punjab kings
    IPL 2026: ਪੰਜਾਬ ਕਿੰਗਜ਼ ਲਈ 'ਕਰੋ ਜਾਂ ਮਰੋ' ਦੀ ਸਥਿਤੀ; ਅੱਜ LSG ਨਾਲ ਹੋਵੇਗਾ ਜ਼ੋਰਦਾਰ ਮੁਕਾਬਲਾ
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ
  • jalandhar punjab rain weather
    Jalandhar ਸਣੇ ਪੰਜਾਬ ਵਿੱਚ ਕਈ ਥਾਈਂ ਪੈਣ ਲੱਗਾ ਮੀਂਹ, ਬਦਲਿਆ ਮੌਸਮ ਦਾ ਮਿਜ਼ਾਜ
  • police caught a 6 member gang of thieves
    ਕਬਾੜੀਆ ਤੇ ਮਕੈਨਿਕ ਮਿਲ ਕੇ ਚਲਾਉਂਦੇ ਸਨ ਚੋਰੀ ਦਾ ਧੰਦਾ, ਪੁਲਸ ਨੇ ਇੰਝ ਦਬੋਚਿਆ 6...
  • robbers   rampage in rama mandi market
    ਰਾਮਾ ਮੰਡੀ ਬਾਜ਼ਾਰ 'ਚ ਲੁਟੇਰਿਆਂ ਦਾ ਤਾਂਡਵ: ਸਿਰਫ਼ 5 ਮਿੰਟਾਂ 'ਚ ਲੁੱਟ ਦੀਆਂ...
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
Trending
Ek Nazar
congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • congress president raja warring s statement came after the municipal elections
      ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ
    • police caught a 6 member gang of thieves
      ਕਬਾੜੀਆ ਤੇ ਮਕੈਨਿਕ ਮਿਲ ਕੇ ਚਲਾਉਂਦੇ ਸਨ ਚੋਰੀ ਦਾ ਧੰਦਾ, ਪੁਲਸ ਨੇ ਇੰਝ ਦਬੋਚਿਆ 6...
    • robbers   rampage in rama mandi market
      ਰਾਮਾ ਮੰਡੀ ਬਾਜ਼ਾਰ 'ਚ ਲੁਟੇਰਿਆਂ ਦਾ ਤਾਂਡਵ: ਸਿਰਫ਼ 5 ਮਿੰਟਾਂ 'ਚ ਲੁੱਟ ਦੀਆਂ...
    • long power cut on saturday in punjab
      ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ
    • bibi kaulan ji public school holds annual thanksgiving ceremony
      ਗੁਰਬਾਣੀ ਦੀ ਗੂੰਜ ਤੇ ਵਿਦਿਆਰਥੀਆਂ ਦਾ ਸਨਮਾਨ: ਬੀਬੀ ਕੌਲਾਂ ਜੀ ਪਬਲਿਕ ਸਕੂਲ...
    • power supply to remain suspended in many areas of doraha area
      ਦੋਰਾਹਾ ਖੇਤਰ ਦੇ ਕਈ ਇਲਾਕਿਆਂ ’ਚ 30 ਮਈ ਨੂੰ ਬਿਜਲੀ ਸਪਲਾਈ ਰਹੇਗੀ ਬੰਦ
    • changing face of punjab politics clearly visible
      ਪੰਜਾਬ ਦੀ ਰਾਜਨੀਤੀ ਦਾ ਬਦਲਦਾ ਸਾਫ਼ ਨਜ਼ਰ ਆਉਂਦੈ ਚਿਹਰਾ: RP ਸਿੰਘ
    • punjab municipal corporation election results
      ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
    • powercom  s divisional accountant caught red handed while taking 15 000 bribe
      15,000 ਰਿਸ਼ਵਤ ਲੈਂਦਿਆਂ ਪਾਵਰਕਾਮ ਦਾ ਡਿਵੀਜ਼ਨਲ ਅਕਾਊਂਟੈਂਟ ਰੰਗੇ ਹੱਥੀਂ ਕਾਬੂ
    • majitha municipal council election results
      ਮਜੀਠਾ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ: 'ਆਪ' ਨੇ 7 ਤੇ SAD ਨੇ 6 ਸੀਟਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +