Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    7:43:52 PM

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

  • sukhbir singh badal on parwinder singh jhota

    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ...

  • person got out of a toyota fortuner and hit a broom on the road

    35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ...

  • know how much discount is available on which car

    ਤਿਉਹਾਰਾਂ ਦਰਮਿਆਨ ਆਫ਼ਰ ਦੀ ਭਰਮਾਰ, ਜਾਣੋ ਕਿਹੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਦੇ ਮੌਸਮ ਦਾ ਅੱਜ ਬਦਲੇਗਾ ਰੁਖ, ਮੌਸਮ ਵਿਭਾਗ ਨੇ ਕੀਤਾ ਅਲਰਟ

PUNJAB News Punjabi(ਪੰਜਾਬ)

ਪੰਜਾਬ ਦੇ ਮੌਸਮ ਦਾ ਅੱਜ ਬਦਲੇਗਾ ਰੁਖ, ਮੌਸਮ ਵਿਭਾਗ ਨੇ ਕੀਤਾ ਅਲਰਟ

  • Edited By Shivani Bassan,
  • Updated: 31 May, 2025 11:24 AM
Jalandhar
punjab s weather will change direction today
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬ 'ਚ ਮੌਸਮ ਨੇ ਅੱਜ ਇਕ ਵਾਰੀ ਫਿਰ ਆਪਣਾ ਰੁਖ ਬਦਲਿਆ ਹੈ। ਉੱਤਰੀ ਅਤੇ ਮੱਧ ਹਿੱਸਿਆਂ 'ਚ ਮੀਂਹ, ਬਿਜਲੀ ਗਰਜਣ ਅਤੇ ਤੇਜ਼ ਹਵਾਵਾਂ ਦੇ ਆਸਾਰ ਵਧ ਰਹੇ ਹਨ। ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਮੁਤਾਬਕ ਅੱਜ ਕੁਝ ਜ਼ਿਲ੍ਹਿਆਂ ਵਿੱਚ  ਬਿਜਲੀ ਗਰਜਨ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 31 ਮਈ ਨੂੰ ਮੌਕ ਡਰਿੱਲ, ਰਹੇਗਾ ਬਲੈਕਆਊਟ

ਅੱਜ ਸਵੇਰੇ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਚੇਤਾਵਨੀ ਦੇ ਅਧਾਰ 'ਤੇ ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਬਿਜਲੀ ਗਰਜਣ ਦੇ ਨਾਲ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੱਗਣ ਦੀ ਸੰਭਾਵਨਾ ਹੈ। ਕਿਤੇ-ਕਿਤੇ ਹਲਕੀ ਬੂੰਦਾਬਾਂਦੀ ਵੀ ਹੋ ਸਕਦੀ ਹੈ ਜੋ ਲੋਕਾਂ ਨੂੰ ਵਾਧੂ ਗਰਮੀ ਤੋਂ ਰਾਹਤ ਤਾਂ ਦੇ ਸਕਦੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।  ਇਹ ਮੌਸਮਿਕ ਹਾਲਤ ਅੱਜ ਦੁਪਹਿਰ ਤੋਂ ਸ਼ਾਮ ਦੇ ਵੇਲੇ ਤੱਕ ਪ੍ਰਭਾਵਿਤ ਰਹਿ ਸਕਦੀਆਂ ਹਨ। 

PunjabKesari

ਇਹ ਵੀ ਪੜ੍ਹੋ-  ਪੰਜਾਬ ਦੇ ਇਸ ਸਰਹੱਦੀ ਪਿੰਡ 'ਚ ਜਾਰੀ ਹੋਏ ਵੱਡੇ ਹੁਕਮ, ਲੱਗੀਆਂ ਵੱਡੀਆਂ ਪਾਬੰਦੀਆਂ

ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਪੰਜਾਬ ਵਿੱਚ ਮੌਸਮ ਸੰਬੰਧੀ ਪੀਲਾ ਅਲਰਟ ਜਾਰੀ ਕੀਤਾ ਹੈ। ਅੱਜ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ 'ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜਦੋਂ ਕਿ ਸੂਬੇ ਵਿਚ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਨੂੰ ਪਾਰ ਕਰ ਗਿਆ ਸੀ, ਹੁਣ ਇੱਕ ਵਾਰ ਫਿਰ ਤਾਪਮਾਨ 40 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਜਿਸਦਾ ਪ੍ਰਭਾਵ 3 ਜੂਨ ਤੱਕ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲੇਗਾ ਯਾਨੀ ਕਿ 3 ਜੂਨ ਤੱਕ ਗਰਮੀ ਤੋਂ ਰਾਹਤ ਮਿਲ  ਸਕਦੀ ਹੈ।

PunjabKesari

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab weather
  • Meteorological Department
  • alert
  • ਪੰਜਾਬ ਮੌਸਮ
  • ਮੌਸਮ ਵਿਭਾਗ
  • ਚੇਤਾਵਨੀ

ਮਾਸੂਮ ਧੀਆਂ ਦੇ ਪਿਓ ਦੀ ਕਰੰਟ ਲੱਗਣ ਕਾਰਨ ਮੌਤ, ਨਹੀਂ ਦੇਖਿਆ ਜਾਂਦਾ ਪਰਿਵਾਰ ਦਾ ਹਾਲ (ਵੀਡੀਓ)

NEXT STORY

Stories You May Like

  • weather update  rain  imd  country  states
    ਅੱਜ ਪਵੇਗਾ ਮੀਂਹ ! ਦੇਸ਼ ਦੇ ਕਈ ਸੂਬਿਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ
  • department s new forecast regarding punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
  • heavy rain expected tomorrow
    ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • imd weather update hailstorm states
    14,15 ਅਕਤੂਬਰ ਨੂੰ ਪੈਣਗੇ ਗੜੇ, ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਵਲੋਂ ਚਿਤਾਵਨੀ ਜਾਰੀ
  • meteorological department has issued an alert for these states
    ਭਲਕੇ ਪਵੇਗਾ ਭਾਰੀ ਮੀਂਹ, ਚੜ੍ਹ ਕੇ ਆ ਰਹੀਆਂ ਕਾਲੀਆਂ ਘਟਾਵਾਂ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • imd  rain  weather update  storm
    ਲਗਾਤਾਰ 3 ਦਿਨ ਪਵੇਗਾ ਮੀਂਹ ! ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
Trending
Ek Nazar
flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • gunshot fired at this bank in amritsar
      ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ, ਮੁਲਾਜ਼ਮ ਦੇ ਲੱਗੀ ਗੋਲੀ
    • gurdaspur   paddy arrived in mandis
      ਗੁਰਦਾਸਪੁਰ: ਮੰਡੀਆਂ ’ਚ 229421 ਮੀਟ੍ਰਿਕ ਟਨ ਝੋਨੇ ਦੀ ਆਮਦ, 203535 ਮੀਟ੍ਰਿਕ ਟਨ...
    • action in khanna
      ਖੰਨਾ ਵਿਚ ਨਾਜਾਇਜ਼ ਕਾਲੋਨੀ ਖ਼ਿਲਾਫ਼ ਐਕਸ਼ਨ! ਔਰਤ ਸਮੇਤ 4 ਖ਼ਿਲਾਫ਼ ਕੇਸ ਦਰਜ
    • harsimrat badal on drugs
      ਪੰਜਾਬ ’ਚ ਨਸ਼ੇ ਦੇ ਖ਼ਾਤਮੇ ਲਈ ਬਣਾਵਾਂਗੇ ਕਮਿਸ਼ਨ: ਬੀਬਾ ਬਾਦਲ
    • accident case
      ਮੋਟਰਸਾਈਕਲ ਅਤੇ ਸਕੂਟਰ ਦੀ ਟੱਕਰ, ਇੱਕ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +