Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    2:50:54 AM

  • panama shaken by powerful 7 6 magnitude earthquake

    7.6 ਤੀਬਰਤਾ ਵਾਲੇ ਜ਼ਬਰਦਸਤ ਭੂਚਾਲ ਨਾਲ ਕੰਬੀ ਪਨਾਮਾ...

  • major for pf withdrawals

    PF 'ਚੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡਾ ਅਪਡੇਟ:...

  • big news jagtar singh hawara agrees to a oneday parole

    ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ...

  • judicial transfers in punjab

    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਤਰਨਤਾਰਨ ਕਤਲ ਕਾਂਡ 'ਚ ਸਨਸਨੀਖੇਜ਼ ਖ਼ੁਲਾਸਾ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਸੱਚ

PUNJAB News Punjabi(ਪੰਜਾਬ)

ਤਰਨਤਾਰਨ ਕਤਲ ਕਾਂਡ 'ਚ ਸਨਸਨੀਖੇਜ਼ ਖ਼ੁਲਾਸਾ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਸੱਚ

  • Edited By Gurminder Singh,
  • Updated: 22 Nov, 2024 12:13 PM
Tarn Taran
punjab  tarn taran  police
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ) : ਬੀਤੀ ਸਵੇਰ ਪਿੰਡ ਪਿੱਦੀ ਤੋਂ ਪੱਟੀ ਦੀ ਲਿੰਕ ਰੋਡ 'ਤੇ ਇਕ ਵਿਅਕਤੀ ਦੀ ਸੜਕ ਕਿਨਾਰੇ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਸੀ। ਮ੍ਰਿਤਕ ਦਾ ਕਤਲ ਤੇਜ਼ਧਾਰ ਚਾਕੂ ਨਾਲ ਕੀਤਾ ਗਿਆ ਸੀ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਡੀਐੱਸਪੀ ਗੋਇੰਦਵਾਲ ਅਤੁਲ ਸੋਨੀ ਸਮੇਤ ਥਾਣਾ ਸਦਰ ਦੀ ਪੁਲਸ ਮੌਕੇ 'ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਕਤਲ ਮਾਮਲੇ ਨੂੰ ਹੱਲ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। ਪੁਲਸ ਇਸ ਮਾਮਲੇ ਵਿਚ ਅੱਜ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਖ਼ੁਸ਼ਖ਼ਬਰੀ, ਅਨਾਜ ਮਿਲਣ ਨੂੰ ਲੈ ਕੇ ਆਇਆ ਵੱਡਾ ਫ਼ੈਸਲਾ

ਦੱਸਣਯੋਗ ਹੈ ਕਿ ਮ੍ਰਿਤਕ ਦੀ ਗਰਦਨ ਉੱਪਰ ਬੁਰੀ ਤਰ੍ਹਾਂ ਤੇਜ਼ਧਾਰ ਚਾਕੂ ਨਾਲ ਵਾਰ ਕੀਤੇ ਹੋਏ ਸਨ ਜਿਸ ਕਰਕੇ ਉਸਦੀ ਮੌਤ ਹੋਣ ਦਾ ਅੰਦਾਜ਼ਾ ਲਗਾਇਆ ਗਿਆ। ਪੁਲਸ ਵੱਲੋਂ ਇਸ ਦੌਰਾਨ ਲਾਸ਼ ਦੇ ਨੇੜੇ ਪਏ ਚਾਕੂ ਨੂੰ ਵੀ ਬਰਾਮਦ ਕਰ ਲਿਆ ਗਿਆ। ਪਹਿਲਾਂ ਪੁਲਸ ਵੱਲੋਂ ਕਤਲ ਪਿੱਛੇ ਲੁੱਟ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਪਰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਕਤਲ ਦੇ ਪਿੱਛੇ ਨਜਾਇਜ਼ ਸਬੰਧ ਹੋ ਸਕਦੇ ਹਨ। ਮ੍ਰਿਤਕ ਵਿਅਕਤੀ ਕਿਸੇ ਹਸਪਤਾਲ ਵਿਚ ਬਤੌਰ ਇਲੈਕਟਰੀਸ਼ੀਅਨ ਤਾਇਇਤ ਸੀ ਜਿਸਦੇ ਕਿਸੇ ਔਰਤ ਨਾਲ ਨਜਾਇਜ਼ ਸਬੰਧ ਹੋਣ ਦੀ ਵੀ ਗੱਲ ਸਾਹਮਣੇ ਆ ਰਹੀ ਹੈ। ਮ੍ਰਿਤਕ ਸ਼ਾਦੀਸ਼ੁਦਾ ਸੀ ਜੋ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੁਲਸ ਨੇ ਇਸ ਕਤਲ ਮਾਮਲੇ ਨੂੰ ਕੁਝ ਘੰਟਿਆਂ ਵਿਚ ਹੱਲ ਕਰਦੇ ਹੋਏ ਇਕ ਔਰਤ ਨੂੰ ਪੁੱਛਗਿਛ ਲਈ ਹਿਰਾਸਤ ਵਿਚ ਲਿਆ ਹੈ। 

ਇਹ ਵੀ ਪੜ੍ਹੋ : ਇਮਤਿਹਾਨਾਂ ਤੋਂ ਪਹਿਲਾਂ ਸੀ. ਬੀ. ਐੱਸ. ਈ. ਦੇ ਵਿਦਿਆਰਥੀਆਂ ਲਈ ਚੰਗੀ ਖ਼ਬਰ, ਮਿਲੀ ਵੱਡੀ ਰਾਹਤ

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਹਿਚਾਨ ਸੁਰਜੀਤ ਸਿੰਘ (45) ਪੁੱਤਰ ਅਵਤਾਰ ਸਿੰਘ ਨਿਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ ਵਿਚ ਬਾਰੀਕੀ ਨਾਲ ਤਫਤੀਸ਼ ਕੀਤੀ ਜਾ ਰਹੀ ਹੈ। ਜਲਦੀ ਹੀ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਹੋ ਗਈ ਵੱਡੀ ਭਵਿੱਖਬਾਣੀ, ਆਉਣ ਵਾਲੇ ਦਿਨਾਂ 'ਚ ਹੋਵੇਗਾ ਵੱਡਾ ਬਦਲਾਅ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Tarn Taran murder case
  • murder of a person
  • murder in Punjab
  • ਤਰਨਤਾਰਨ ਕਤਲ ਕਾਂਡ
  • ਵਿਅਕਤੀ ਦਾ ਕਤਲ
  • ਪੰਜਾਬ ਵਿਚ ਕਤਲ

'ਗਲਘੋਟੂ' ਹੋਈ ਹਵਾ, 350 ਦਾ ਪੱਧਰ ਪਾਰ ਕਰਨ ਲਈ ਤਿਆਰ AQI, ਸਖ਼ਤ ਹਦਾਇਤਾਂ ਜਾਰੀ

NEXT STORY

Stories You May Like

  • mad sandhu  influencer  makeup artist
    ਮੈਡ ਸੰਧੂ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ! ਸਾਹਮਣੇ ਆਇਆ ਹੈਰਾਨ ਕਰਦਾ ਸੱਚ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ, First Year ਦੀ ਸਟੂਡੈਂਟ...
  • mad sandhu  social media  makeup artist
    ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਕੀਤੇ ਕਾਬੂ
  • flydubai flight update
    'ਹਾਈਜੈਕ' ਹੋਏ ਜਹਾਜ਼ ਦਾ ਸਾਹਮਣੇ ਆਇਆ ਸੱਚ ! ਕੁਝ ਹੋਰ ਹੀ ਨਿਕਲੀ 'ਕਹਾਣੀ'
  • major revelation in head constable murder case chandigarh
    ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! ਵਿਆਹ ਲਈ ਪੁੱਤ ਨੇ ਰਚੀ ਅਜਿਹੀ ਸਾਜਿਸ਼ ਕਿ...
  • police commissioner s major statement regarding the mad sandhu murder case
    ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ
  • pakistan reports sixth polio case of 2026 in khyber pakhtunkhwa
    ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ 6ਵਾਂ ਪੋਲੀਓ ਕੇਸ ਆਇਆ ਸਾਹਮਣੇ
  • mad sandhu social media influencer
    ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ ਗ੍ਰਿਫ਼ਤਾਰ
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lpu protest revelation
      LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
    • punjab schools  education department  decision
      ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼...
    • sukhbir badal assembly elections alliance
      ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
    • waris punjab de akali dal announces agenda committee
      ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ...
    • punjab government summons legislative assembly session
      ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਇਸ ਦਿਨ ਹੋਵੇਗੀ ਕਾਰਵਾਈ
    • major forecast by meteorological department rain winds and storms in punjab
      ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
    • suspended dig harcharan singh bhullar arrested by ed  granted 8 day remand
      ED ਵੱਲੋਂ ਮੁਅੱਤਲ DIG ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, 8 ਦਿਨਾਂ ਦਾ ਮਿਲਿਆ...
    • long power cut in punjab on saturday
      ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
    • high court dismissed petition occupation government house by beant singh family
      ਪੰਜਾਬ-ਹਰਿਆਣਾ ਹਾਈਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ 'ਤੇ...
    • important news regarding the employee s d a
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +