Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    9:29:25 PM

  • airtel users news

    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ...

  • akali dal wpd leaders detained

    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2...

  • youth baba buddha sahib fair

    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ...

  • relief for mp amritpal singh  permission granted grandmother video call

    ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 2022 ਤਕ ਪੰਜਾਬ ਸਾਰੇ ਪੇਂਡੂ ਘਰਾਂ ਨੂੰ ਪਾਣੀ ਦੇ ਕੁਨੈਕਸ਼ਨ ਮੁਹੱਈਆ ਕਰਵਾਏਗਾ : ਕੈਪਟਨ

PUNJAB News Punjabi(ਪੰਜਾਬ)

2022 ਤਕ ਪੰਜਾਬ ਸਾਰੇ ਪੇਂਡੂ ਘਰਾਂ ਨੂੰ ਪਾਣੀ ਦੇ ਕੁਨੈਕਸ਼ਨ ਮੁਹੱਈਆ ਕਰਵਾਏਗਾ : ਕੈਪਟਨ

  • Updated: 18 May, 2020 08:29 PM
Chandigarh
punjab  water connection  capt  amarinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸਾਲ 2022 ਤੱਕ ਪੰਜਾਬ ਸਾਰੇ ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ 100 ਫੀਸਦੀ ਪੀਣ ਵਾਲੇ ਸਾਫ ਪਾਣੀ ਦੇ ਕੁਨੈਕਸ਼ਨ ਮੁਹੱਈਆ ਕਰਵਾਉਣ ਲਈ ਤਿਆਰ ਹੈ ਅਤੇ ਇਨ੍ਹਾਂ 'ਚ 50 ਫੀਸਦੀ ਘਰਾਂ ਵਿੱਚ ਪਹਿਲਾਂ ਹੀ ਵਿਅਕਤੀਗਤ ਘਰੇਲੂ ਕੁਨੈਕਸ਼ਨ ਸ਼ਾਮਲ ਹਨ। ਕੇਂਦਰੀ ਜਲ ਸ਼ਕਤੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਵੀਡੀਓ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਕ ਅਪ੍ਰੈਲ, 2020 ਤੱਕ 1634 ਢਾਣੀਆਂ ਜਿੱਥੇ ਧਰਤੀ ਹੇਠਲਾ ਪਾਣੀ ਪ੍ਰਭਾਵਿਤ ਪਾਇਆ ਗਿਆ, 'ਚੋਂ 477 ਵਿੱਚ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਪੰਜਾਬ ਸਰਕਾਰ ਦੇ ਟੀਚੇ ਦੀ ਲੀਹ 'ਤੇ ਮਾਰਚ, 2022 ਤੱਕ ਪੇਂਡੂ ਖੇਤਰ ਦੇ ਹਰੇਕ ਘਰ ਨੂੰ ਪਾਈਪ ਰਾਹੀਂ ਜਲ ਕੁਨੈਕਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜੋ ਕੇਂਦਰ ਸਰਕਾਰ ਵੱਲੋਂ ਕਿਆਸੇ ਜਲ ਜੀਵਨ ਮਿਸ਼ਨ ਤੋਂ ਵੀ ਪਹਿਲਾਂ ਹੋਵੇਗਾ। ਇਸ ਦਿਸ਼ਾ ਵਿੱਚ ਸੂਬੇ ਦੇ ਯਤਨਾਂ ਨੂੰ ਹੋਰ ਅੱਗੇ ਵਧਾਉਣ ਲਈ ਮੁੱਖ ਮੰਤਰੀ ਨੇ ਟਰੀਟਮੈਂਟ ਪਲਾਂਟਾਂ ਦੇ ਨਾਲ-ਨਾਲ ਸ਼ੁੱਧੀਕਰਨ ਸਾਧਨਾਂ 'ਤੇ ਜੀ.ਐਸ.ਟੀ. 18 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰਨ ਦੀ ਮੰਗ ਕੀਤੀ ਤਾਂ ਕਿ ਜਲ ਜੀਵਨ ਮਿਸ਼ਨ ਦੀਆਂ ਸਕੀਮਾਂ ਨੂੰ ਲੰਮੇ ਸਮੇਂ ਤੱਕ ਟਿਕਾਊ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਟਰੀਟਮੈਂਟ ਪਲਾਂਟਾਂ ਨੂੰ ਹਰੇਕ 2-3 ਸਾਲਾਂ 'ਚ ਬਦਲਣ ਦੀ ਲੋੜ ਹੋਵੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਕੰਢੀ ਖੇਤਰ ਦੇ 1449 ਪਿੰਡਾਂ ਨੂੰ 'ਪਹਾੜੀ ਖੇਤਰ' ਵਜੋਂ ਮਾਨਤਾ ਦਿੱਤੀ ਜਾਵੇ, ਜਿਸ ਨਾਲ ਜਲ ਜੀਵਨ ਮਿਸ਼ਨ ਤਹਿਤ ਨਿਰਮਾਣ ਲਈ ਲਾਭਪਾਤਰੀ ਦਾ ਹਿੱਸਾ 10 ਫੀਸਦੀ ਤੋਂ ਘਟ ਕੇ 5 ਫੀਸਦੀ ਰਹਿ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵੀ ਬਹੁਤ ਜ਼ਰੂਰੀ ਹੈ ਕਿ ਜਲ ਜੀਵਨ ਮਿਸ਼ਨ ਤਹਿਤ ਸੂਬੇ ਵੱਲੋਂ ਆਪਣੇ ਹਿੱਸੇ ਦੇ ਤੌਰ 'ਤੇ ਪਾਏ ਜਾਣ ਵਾਲੇ ਯੋਗਦਾਨ ਲਈ ਕੇਂਦਰ ਸਰਕਾਰ ਨਾਬਾਰਡ ਅਤੇ ਹੋਰ ਬਹੁ-ਪੱਖੀ ਏਜੰਸੀਆਂ ਪਾਸੋਂ ਪੈਸਾ ਦਿਵਾਉਣ ਵਿੱਚ ਸੂਬੇ ਦੀ ਮਦਦ ਕਰੇ। ਉਨ੍ਹਾਂ ਨੇ ਕੇਂਦਰੀ ਮੰਤਰਾਲੇ ਨੂੰ ਦੇਸ਼ ਦੀਆਂ ਨਿਸ਼ਚਤ ਖਰੀਦ ਪ੍ਰਕ੍ਰਿਆਵਾਂ (ਕੀਮਤ ਦੇ ਕਾਂਟਰੈਕਟ ਵਰਗੀਆਂ) ਦੀ ਇਜਾਜ਼ਤ ਦੇਣ ਲਈ ਪਾਣੀ ਅਤੇ ਸਫਾਈ ਦੇ ਸੈਕਟਰ ਵਿੱਚ ਪੂੰਜੀ ਮੁਹੱਈਆ ਕਰਵਾਉਣ ਵਾਲੀਆਂ ਬਹੁ-ਧਿਰੀ ਏਜੰਸੀਆਂ ਦਾ ਮਾਮਲਾ ਆਰਥਿਕ ਮਾਮਲਿਆਂ ਬਾਰੇ ਵਿਭਾਗ ਕੋਲ ਉਠਾਉਣ ਲਈ ਆਖਿਆ ਤਾਂ ਕਿ ਉਨ੍ਹਾਂ ਦੀਆਂ ਆਪਣੀਆਂ ਖਰੀਦ ਪ੍ਰਕ੍ਰਿਆਵਾਂ ਦੀ ਬਜਾਏ ਖਰੀਦ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਕੰਢੀ ਪੱਟੀ ਦੇ ਪਿੰਡਾਂ ਦੇ ਮੁੱਦੇ 'ਤੇ, ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਤੋਂ ਇਹ ਮੁੱਦਾ ਵਾਰ-ਵਾਰ ਕੇਂਦਰ ਸਰਕਾਰ ਕੋਲ ਉਠਾਇਆ ਜਾਂਦਾ ਰਿਹਾ ਹੈ, ਪਰ ਹਾਲੇ ਤੱਕ ਇਸ 'ਤੇ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਇਹ ਪਿੰਡ ਹਿਮਾਚਲ ਪ੍ਰਦੇਸ਼ ਦੇ ਇਨ੍ਹਾਂ ਦੇ ਨੇੜਲੇ ਪਿੰਡਾਂ ਵਰਗੇ ਹੀ ਹਨ, ਜਿੱਥੇ ਰਹਿੰਦੇ ਲਾਭਪਾਤਰੀਆਂ ਨੂੰ ਸਕੀਮ ਦੀ ਲਾਗਤ ਦਾ ਕੇਵਲ 5 ਫੀਸਦ ਹਿੱਸਾ ਪਾਉਣਾ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਕੰਢੀ ਖੇਤਰ ਦੇ ਇਨ੍ਹਾਂ ਪਿੰਡਾਂ ਨੂੰ ਵੀ ਸਹੂਲਤਾਂ ਪੱਖੋਂ ਡੀ. ਡੀ. ਪੀ ਅਤੇ ਡੀ. ਪੀ. ਏ. ਪੀ ਖੇਤਰਾਂ ਦੇ ਲਾਭਪਾਤਰੀਆਂ ਦੇ ਬਰਾਬਰ ਸਮਝਣਾ ਚਾਹੀਦਾ ਹੈ ਖਾਸਕਰ ਉਸਾਰੀ ਸਕੀਮਾਂ ਅਤੇ ਟਿਊਬਵੈੱਲ ਬੋਰਾਂ 'ਤੇ ਆਉਂਦੀ ਉੱਚੀ ਲਾਗਤ ਨੂੰ ਧਿਆਨ ਵਿਚ ਰੱਖਦੇ ਹੋਏ।   ਪੰਜਾਬ ਵਿੱਚ ਪਾਈਪਾਂ ਜ਼ਰੀਏ ਪਾਣੀ ਦੀ ਸਪਲਾਈ ਦੀ ਅਵਸਥਾ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ 1 ਅਪ੍ਰੈਲ, 2020 ਤੱਕ 17.48 ਲੱਖ ਘਰਾਂ ਨੂੰ ਸਕੀਮ ਤਹਿਤ ਕਵਰ ਕੀਤਾ ਜਾ ਚੁੱਕਿਆ ਹੈ। ਬਾਕੀ ਰਹਿੰਦੇ 1759542 ਘਰਾਂ ਵਿਚੋਂ 760000 ਨੂੰ 2020-21 ਵਿੱਚ ਕਵਰ ਕਰਨ ਦਾ ਪ੍ਰਸਤਾਵ ਹੈ ਅਤੇ ਬਾਕੀਆਂ ਨੂੰ 2021-22 ਵਿਚ।  ਉਨ੍ਹਾਂ ਕਿਹਾ ਕਿ ਬਾਸ਼ਿੰਦਿਆਂ ਦੇ ਲਿਹਾਜ਼ ਨਾਲ ਸੂਬੇ ਦੇ ਪੇਂਡੂ ਖੇਤਰਾਂ ਵਿੱਚ 92 ਫੀਸਦ ਵਾਸੀਆਂ ਨੂੰ ਪਾਈਪਾਂ ਜ਼ਰੀਏ ਜਲ ਸਪਲਾਈ ਦੇ ਨੈੱਟਵਰਕ ਤਹਿਤ ਕਵਰ ਕੀਤਾ ਜਾ ਚੁੱਕਾ ਹੈ ਅਤੇ 50 ਫੀਸਦ ਪੇਂਡੂ ਘਰਾਂ ਨੂੰ ਵਿਅਕਤੀਗਤ ਪਾਣੀ ਸਪਲਾਈ ਕੁਨੈਕਸ਼ਨ ਦਿੱਤੇ ਜਾ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਮੰਤਰੀ ਨੂੰ ਦੱਸਿਆ ਗਿਆ ਕਿ 2009 ਤੋਂ ਪੰਜਾਬ ਅੰਦਰ ਨਵੀਆਂ ਸਕੀਮਾਂ ਦੇ ਵਿਕਾਸ ਲਈ ਨੀਤੀਗਤ ਤੌਰ 'ਤੇ ਸਮੂਹਿਕ ਭਾਗੀਦਾਰੀ ਨੂੰ ਜ਼ਰੂਰੀ ਅੰਗ ਬਣਾਇਆ ਗਿਆ ਹੈ ਅਤੇ ਪੇਂਡੂ ਪੱਧਰ 'ਤੇ ਗਠਿਤ ਗ੍ਰਾਮ ਪੰਚਾਇਤ ਜਲ ਸਪਲਾਈ ਅਤੇ ਸੈਨੀਟੇਸ਼ਨ ਕਮੇਟੀਆਂ ਵੱਲੋਂ ਇਨ•ਾਂ ਸਾਰੀਆਂ ਸਕੀਮਾਂ ਦੀ ਯੋਜਨਾ ਤੇ ਅਮਲ ਵਿੱਚ ਸ਼ਮੂਲੀਅਤ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਾਧਨ ਪੈਦਾ ਕਰਨ ਵਿਚ ਮਾਲਕੀ ਦੀ ਭਾਵਨਾ ਉਜਾਗਰ ਕਰਨ ਲਈ ਘਰਾਂ ਤੋਂ ਵਿਅਕਤੀਗਤ ਹਿੱਸੇਦਾਰੀ ਇਕੱਠੀ ਕੀਤੀ ਜਾਂਦੀ ਹੈ।

ਸੂਬੇ ਅੰਦਰ ਜਲ ਸਪਲਾਈ ਸੇਵਾਵਾਂ ਦੇ ਮਾਪਦੰਡਾਂ ਨੂੰ ਉਸਾਰੂ ਰੱਖਣ ਲਈ ਲਗਾਤਾਰ ਕੀਤੇ ਜਾਂਦੇ ਯਤਨਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤੀ ਵਿਅਕਤੀ ਪ੍ਰਤੀ ਦਿਨ 70 ਲੀਟਰ ਪਾਣੀ ਅਤੇ ਰੋਜ਼ਾਨਾ 10 ਘੰਟੇ ਸਪਲਾਈ ਨੂੰ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਈ ਪਿੰਡ ਅਜਿਹੇ ਵੀ ਹਨ ਜਿੱਥੇ ਹਫਤੇ ਦੇ ਸੱਤੋਂ ਦਿਨ 24 ਘੰਟੇ ਸਪਲਾਈ ਦਾ ਟੀਚਾ ਪੂਰਾ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੁੱਲ 8240 ਸਕੀਮਾਂ ਵਿਚੋਂ 4351 ਜਲ ਸਪਲਾਈ ਸਕੀਮਾਂ ਦਾ ਪ੍ਰਬੰਧ ਗ੍ਰਾਮ ਪੰਚਾਇਤ ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀਆਂ ਵੱਲੋਂ ਵੇਖਿਆ ਜਾ ਰਿਹਾ ਹੈ ਅਤੇ 2770 ਸਕੀਮਾਂ ਚਲਾਉਣ ਲਈ ਵਿੱਤੀ ਵਸੀਲੇ ਇਨ੍ਹਾਂ ਵੱਲੋਂ ਖੁਦ ਜੁਟਾਏ ਜਾਂਦੇ ਹਨ। ਪੇਂਡੂ ਖੇਤਰਾਂ ਵਿੱਚ ਪਾਈਪਾਂ ਜ਼ਰੀਏ ਜਲ ਸਪਲਾਈ ਸਕੀਮਾਂ ਚਲਾਉਣ ਤੇ ਰੱਖ-ਰਖਾਵ ਲਈ ਵਿੱਤੀ ਵਸੀਲੇ ਜੁਟਾਉਣ ਨੂੰ ਯਕੀਨੀ ਬਣਾਉਣ ਲਈ ਡੀ.ਡਬਲਿਊ ਐਸ.ਐਸ. ਦੁਆਰਾ ਚਲਾਈਆਂ ਜਾ ਰਹੀਆਂ ਜਲ ਸਪਲਾਈ ਸਕੀਮਾ ਲਈ ਪ੍ਰਤੀ ਘਰ ਪ੍ਰਤੀ ਮਹੀਨਾ 135  ਰੁਪਏ ਭੁਗਤਾਨ ਵਸੂਲ ਕੀਤਾ ਜਾਂਦਾ ਹੈ। ਸਾਲ 2019-20 ਦੌਰਾਨ ਵਰਤੋਂ ਚਾਰਜਾਂ ਦੇ 'ਤੌਰ ਤੇ ਕੁੱਲ 92 ਕਰੋੜ ਰੁਪਏ ਇਕੱਤਰ ਕੀਤੇ ਗਏ ਸਨ ਜਿਨ•ਾਂ ਦੀ ਵਰਤੋਂ ਬਿਜਲੀ ਦੇ ਬਿੱਲਾਂ ਦੀ ਅਦਾਇਗੀ ਅਤੇ ਜਲ ਸਪਲਾਈ ਸਕੀਮਾਂ ਦੇ ਰੱਖ–ਰਖਾਅ 'ਤੇ 75:25 ਦੀ ਦਰ ਨਾਲ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਗ੍ਰਾਮ ਪੰਚਾਇਤ ਜਲ ਸਪਲਾਈ ਸਕੀਮਾਂ ਦੇ ਪ੍ਰਬੰਧਾਂ ਲਈ ਪੇਂਡੂ ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀਆਂ ਵੱਲੋਂ ਆਪਣੀ  ਪੱਧਰ 'ਤੇ ਭੁਗਤਾਨ ਇਕੱਤਰ ਕੀਤਾ ਜਾਂਦਾ ਹੈ।
 

  • Punjab
  • Water Connection
  • Capt. Amarinder Singh
  • ਪੰਜਾਬ
  • ਪਾਣੀ ਦੇ ਕੁਨੈਕਸ਼ਨ
  • ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਵੱਲੋਂ ਕਲੀਵਲੈਂਡ ਕਲੀਨਿਕ ਅਮਰੀਕਾ ਤੇ ਸੀ. ਐਮ. ਸੀ. ਲੁਧਿਆਣਾ ਦਰਮਿਆਨ ਟੈਲੀਮੈਡੀਸਨ ਦੀ ਸ਼ੁਰੂਆਤ

NEXT STORY

Stories You May Like

  • big relief from pspcl to electricity consumers of punjab
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ PSPCL ਵਲੋਂ ਵੱਡੀ ਰਾਹਤ, ਕੁਨੈਕਸ਼ਨ ਕੱਟਣ 'ਤੇ ਤੁਰੰਤ ਪ੍ਰਭਾਵ ਨਾਲ ਲਾਈ ਰੋਕ
  • punjab major action to be taken against these defaulters
    ਪੰਜਾਬ : ਇਨ੍ਹਾਂ ਡਿਫ਼ਾਲਟਰਾਂ 'ਤੇ ਹੋਵੇਗੀ ਵੱਡੀ ਕਾਰਵਾਈ! ਰਜਿਸਟਰੀਆਂ ਅਤੇ ਬਿਜਲੀ ਕੁਨੈਕਸ਼ਨ ਬੰਦ ਕਰਨ ਦੀ ਤਿਆਰੀ
  • dengue larvae destroyed in urban and rural areas of pathankot
    ਪਠਾਨਕੋਟ 'ਚ ਸ਼ਹਿਰੀ ਤੇ ਪੇਂਡੂ ਇਲਾਕਿਆਂ ’ਚ ਡੇਂਗੂ ਦਾ ਲਾਰਵਾ ਕੀਤਾ ਨਸ਼ਟ
  • rajasthan board to conduct class 10 exams twice a year
    ਰਾਜਸਥਾਨ ਬੋਰਡ ਸਾਲ 'ਚ ਦੋ ਵਾਰ ਕਰਵਾਏਗਾ 10ਵੀਂ ਦੀ ਪ੍ਰੀਖਿਆ, ਹੁਕਮ ਜਾਰੀ
  • british visa rules
    ਲੱਖਾਂ ਭਾਰਤੀ ਵਿਦਿਆਰਥੀਆਂ ਨੂੰ UK ਤੋਂ ਝਟਕਾ ! ਓਮਾਨੀ ਪਾਇਲਟ ਦਾ ਬ੍ਰਿਟਿਸ਼ ਕੁਨੈਕਸ਼ਨ ਸਾਹਮਣੇ ਆਉਣ ਮਗਰੋਂ...
  • ahmedabad  10 schools students
    ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਘਰਾਂ ਨੂੰ ਭੇਜੇ ਵਿਦਿਆਰਥੀ
  • bail case
    ਬੰਬੀਹਾ ਗਰੁੱਪ ਲਈ ਫ਼ਿਰੌਤੀ ਵਸੂਲੀ ਤੇ ਹਥਿਆਰ ਮੁਹੱਈਆ ਕਰਵਾਉਣ ਦੇ ਦੋਸ਼, ਦੂਜੀ ਜ਼ਮਾਨਤ ਵੀ ਰੱਦ
  • sunil jakhar pc
    'ਇਕ ਮਹੀਨੇ 'ਚ ਦੁੱਧ ਦਾ ਦੁੱਧ, ਪਾਣੀ ਦਾ ਪਾਣੀ ਹੋਵੇ', ਪੰਜਾਬ 'ਚ CBI ਰੇਡ ਨੂੰ ਲੈ ਕੇ ਸੁਨੀਲ ਜਾਖੜ ਦਾ ਬਿਆਨ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police sho suspended
      ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ ਸਸਪੈਂਡ
    • patwari  ludhiana  tehsil
      ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਾ ਜਾਣਾ...
    • cbi officer rajbir ghumman  osd
      ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼ ਹੋਏ ਰਾਜਬੀਰ ਘੁੰਮਣ
    • punjab heroin police
      ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ ਹੈਰੋਇਨ
    • five accused of america based gangster lucky patial arrested with weapons
      ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ 5...
    • pcs officers in punjab to be transferred following cbi raid
      CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
    • sgpc member akal takht
      ਸ਼੍ਰੋਮਣੀ ਕਮੇਟੀ ਮੈਂਬਰ ਪੁੜੈਣ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ...
    • good news for passport applicant
      ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
    • heart attack paratha owner veer davinder receives threat call
      ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
    • mad sandhu  influencer  makeup artist
      ਮੈਡ ਸੰਧੂ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ! ਸਾਹਮਣੇ ਆਇਆ ਹੈਰਾਨ ਕਰਦਾ ਸੱਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +