ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਬੀਤੀ ਰਾਤ ਨੂੰ ਨੈਸ਼ਨਲ ਹਾਈਵੇ ਤੇ ਦੀਨਾਨਗਰ ਦੇ ਬਾਈਪਾਸ 'ਤੇ ਸਥਿਤ ਪਿੰਡ ਝੰਗੀ ਡੀਂਡਾ ਨੇੜੇ ਆਪਣੀ ਭੂਆ ਦੇ ਵਿਆਹ ਸਮਾਗਮ ਤੋਂ ਵਾਪਸ ਆ ਪਰਿਵਾਰ ਨਾਲ ਦਰਦਨਾਕ ਹਾਦਸਾ ਵਾਪਰਿਆ ਗਿਆ, ਜਿਸ 'ਚ ਨੌਜਵਾਨ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪਿਆਕੜਾਂ ਨੂੰ ਲੱਗੀਆਂ ਮੌਜਾਂ, ਪੰਜਾਬ ਦੇ ਇਸ ਜ਼ਿਲ੍ਹੇ 'ਚ ਸਸਤੀ ਹੋ ਗਈ ਸ਼ਰਾਬ
ਦਰਅਸਲ ਨੌਜਵਾਨ ਕਾਰ ਚਲਾ ਰਿਹਾ ਸੀ, ਜਿਵੇਂ ਹਾਦਸਾ ਵਾਪਰਿਆ ਤਾਂ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ। ਇਸ ਦੌਰਾਨ ਕਾਰ 'ਚ ਸਵਾਰ ਉਸ ਦੀਆਂ ਤਿੰਨ ਭੈਣਾਂ ਵੀ ਸੀ, ਜੋ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈਆਂ। ਇਕ ਭੈਣ ਦੇ ਜ਼ਿਆਦਾ ਸੱਟਾਂ ਲੱਗਣ ਕਾਰਨ ਉਸ ਦੀ ਵੀ ਅੱਜ ਮੌਤ ਹੋ ਗਈ। ਮ੍ਰਿਤਕ ਕੁੜੀ ਦਾ ਨਾਮ ਮਹਿਕ ਵਾਸੀ ਦੁਆਬਾ ਦੱਸਿਆ ਗਿਆ ਹੈ ਪਰ ਕੁਝ ਹੀ ਮਿੰਟਾਂ ਵਿੱਚ ਇਕਦਮ ਖੁਸ਼ੀ ਦੇ ਪਲ ਗਮਾਂ ਵਿੱਚ ਬਦਲਣ ਕਾਰਨ ਇਹ ਘਟਨਾ ਨਾਲ ਪੂਰੇ ਇਲਾਕੇ ਅੰਦਰ ਸੋਗ ਵਾਲੀ ਲਹਿਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ- Punjab: ਮੌਤ ਬਣ ਕੇ ਆਏ ਟਰੱਕ ਨੇ ਉਜਾੜ 'ਤਾ ਘਰ, ਪਰਿਵਾਰ ਸਾਹਮਣੇ ਇਕਲੌਤੇ ਪੁੱਤ ਦੀ ਨਿਕਲੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
IAS ਅਧਿਕਾਰੀ ਡਾ. ਰਵੀ ਭਗਤ ਨੇ CM ਭਗਵੰਤ ਮਾਨ ਦੇ ਪ੍ਰਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ
NEXT STORY