Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    4:11:32 AM

  • trump rejects iran s peace proposal as unacceptable

    ਟਰੰਪ ਨੇ ਈਰਾਨ ਦੇ ਸ਼ਾਂਤੀ ਪ੍ਰਸਤਾਵ ਨੂੰ ਨਕਾਰਿਆ,...

  • youth shot dead outside showroom

    ਨੂਰਪੁਰ ਬੇਦੀ 'ਚ ਦਹਿਸ਼ਤ: ਸ਼ੋਰੂਮ ਦੇ ਬਾਹਰ ਨੌਜਵਾਨ...

  • 15 pcs officers transferred

    15 PCS ਅਧਿਕਾਰੀਆਂ ਦੇ ਤਬਾਦਲੇ

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਸੂਬੇ ਭਰ 'ਚ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਲਈ ਹੋਈ 58.10 ਫੀਸਦੀ ਵੋਟਿੰਗ

CHANDIGARH News Punjabi(ਚੰਡੀਗੜ੍ਹ)

ਸੂਬੇ ਭਰ 'ਚ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਲਈ ਹੋਈ 58.10 ਫੀਸਦੀ ਵੋਟਿੰਗ

  • Updated: 20 Sep, 2018 12:22 AM
Chandigarh
punjab  zila parishad  panchayat samiti elections
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਸ਼ਰਮਾ)- ਪੰਜਾਬ ਸੂਬੇ ਦੀਆਂ 22 ਜ਼ਿਲਾ ਪ੍ਰੀਸ਼ਦਾਂ ਤੇ 150 ਪੰਚਾਇਤ ਸੰਮਤੀਆਂ ਲਈ ਬੁੱਧਵਾਰ ਨੂੰ ਹੋਈਆਂ ਚੋਣਾਂ 'ਚ ਸੂਬੇ ਦੇ 58.10 ਫ਼ੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਕੀਤਾ । ਰਾਜ ਚੋਣ ਕਮਿਸ਼ਨ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਜ਼ਿਲਾ ਪ੍ਰੀਸ਼ਦ ਅਤੇ ਇੱਥੇ ਦੀਆਂ 5 ਪੰਚਾਇਤ ਸੰਮਤੀਆਂ ਲਈ ਸਭ ਤੋਂ ਜਿਆਦਾ 71.66 ਫ਼ੀਸਦੀ ਵੋਟਿੰਗ ਹੋਈ, ਜਦ ਕਿ ਤਰਨਤਾਰਨ ਜ਼ਿਲਾ ਪ੍ਰੀਸ਼ਦ ਅਤੇ ਇੱਥੇ ਦੀਆਂ 8 ਪੰਚਾਇਤ ਸੰਮਤੀਆਂ ਲਈ 43.77 ਫ਼ੀਸਦੀ ਵੋਟਿੰਗ ਹੋਈ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗ੍ਰਹਿ ਜ਼ਿਲਾ ਪਟਿਆਲਾ ਵਿਚ 62 ਫ਼ੀਸਦੀ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਿਲੇ ਸ੍ਰੀ ਮੁਕਤਸਰ ਸਾਹਿਬ 'ਚ 58 ਫ਼ੀਸਦੀ ਵੋਟਾਂ ਪਈਆਂ । ਇਸ ਤੋਂ ਇਲਾਵਾ ਬਠਿੰਡਾ (55.00), ਬਰਨਾਲਾ (57.00), ਫਿਰੋਜ਼ਪੁਰ (57.00), ਫਤਿਹਗੜ੍ਹ ਸਾਹਿਬ (64.00), ਫਰੀਦਕੋਟ (63.00), ਗੁਰਦਾਸਪੁਰ (47.00), ਹੁਸ਼ਿਆਰਪੁਰ (50.86), ਜਲੰਧਰ (51.60), ਲੁਧਿਆਣਾ (57.00), ਮੋਗਾ (57.00), ਮਾਨਸਾ (71.66), ਪਠਾਨਕੋਟ (57.00), ਰੂਪਨਗਰ (61.00), ਐਸ. ਏ. ਐਸ. ਨਗਰ ਮੋਹਾਲੀ (65.00), ਸ਼ਹੀਦ ਭਗਤ ਸਿੰਘ ਨਗਰ (60.37), ਕਪੂਰਥਲਾ (60.00), ਸੰਗਰੂਰ (64.00), ਤਰਨਤਾਰਨ (43.77), ਅੰਮ੍ਰਿਤਸਰ (52.00), ਫਾਜ਼ਿਲਕਾ (64.00), ਫ਼ੀਸਦੀ ਵੋਟਿੰਗ ਹੋਈ ।

  • ਪੰਜਾਬ
  • ਜ਼ਿਲਾ ਪ੍ਰੀਸ਼ਦਾਂ
  • ਪੰਚਾਇਤ ਸੰਮਤੀ ਚੋਣਾਂ Punjab
  • Zila Parishad
  • Panchayat Samiti elections

ਇੰਡੀਗੋ ਦੀ ਫਲਾਈਟ 'ਚ ਆਏ 2 ਵਿਅਕਤੀਆਂ ਤੋਂ 6 ਕਰੋੜ ਦੇ ਗਹਿਣੇ ਬਰਾਮਦ

NEXT STORY

Stories You May Like

  • haryana municipal corporation elections voting
    ਹਰਿਆਣਾ ਨਗਰ ਨਿਗਮ ਚੋਣਾਂ :  1 ਵਜੇ ਤੱਕ ਹੋਈ 25 ਫੀਸਦੀ ਵੋਟਿੰਗ
  • sarpanch climbs on water tank for panchayat rights in village kalalmajra
    ਪਿੰਡ ਕਲਾਲਮਾਜਰਾ 'ਚ ਪੰਚਾਇਤ ਅਧਿਕਾਰਾਂ ਲਈ ਟੈਂਕੀ ‘ਤੇ ਚੜ੍ਹੇ ਸਰਪੰਚ
  • gujarat  municipal corporation voting
    ਗੁਜਰਾਤ 'ਚ ਨਗਰ ਨਿਗਮ ਅਤੇ ਨਗਰ ਪਾਲਿਕਾ ਤੇ ਸਥਾਨਕ ਸੰਸਥਾਵਾਂ ਚੋਣਾਂ ਲਈ ਵੋਟਿੰਗ ਜਾਰੀ
  • suspension orders punjab village panchayat
    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ ਕਾਰਵਾਈ
  • investigation into the accident at bargi dam in madhya pradesh
    ਮੱਧ ਪ੍ਰਦੇਸ਼ ਦੇ ਬਰਗੀ ਡੈਮ 'ਤੇ ਹੋਏ ਹਾਦਸੇ ਦੀ ਜਾਂਚ ਸ਼ੁਰੂ, ਸੂਬੇ ਭਰ 'ਚ ਕਰੂਜ਼ ਦੇ ਸੰਚਾਲਨ 'ਤੇ ਲੱਗੀ ਰੋਕ
  • west bengal  voting  violence
    ਪੱਛਮੀ ਬੰਗਾਲ 'ਚ ਵੋਟਿੰਗ ਦੌਰਾਨ ਕਈ ਥਾਵਾਂ 'ਤੇ ਭੜਕੀ ਹਿੰਸਾ, ਕੀਤੀ ਭੰਨਤੋੜ
  • big fraud in raiya nagar panchayat
    ਰਈਆ ਨਗਰ ਪੰਚਾਇਤ 'ਚ ਵੱਡਾ ਫਰਜ਼ੀਵਾੜਾ: ਮ੍ਰਿਤਕ ਭਰਾ ਦੀ ਜਗ੍ਹਾ ਜਾਅਲੀ ਕਾਗਜ਼ਾਂ 'ਤੇ ਹੜੱਪੀ ਸਰਕਾਰੀ ਨੌਕਰੀ
  • new panchayat decree for those getting love marriages
    ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ ਪੰਚਾਇਤ ਦਾ ਸਖ਼ਤ ਫਰਮਾਨ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • punjab phone alert
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
    • young man caught in honey trap
      ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...
    • ashwani sharma statement
      ਭ੍ਰਿਸ਼ਟਾਚਾਰ ਬੇਨਕਾਬ ਹੋਣ ’ਤੇ ਲੋਕਤੰਤਰ ਖਤਰੇ ਵਿਚ ਦੱਸਣਾ ਠੱਗੀ: ਅਸ਼ਵਨੀ ਸ਼ਰਮਾ
    • bikram majithia tweet
      ਪੰਜਾਬ ਦੇ ਖਜ਼ਾਨੇ ਦੀ ਲੁੱਟ ਪਿੱਛੇ ਲੁਕੇ ਚਿਹਰੇ ਪੰਜਾਬੀਆਂ ਸਾਹਮਣੇ ਹੋਣਗੇ ਨੰਗੇ:...
    • punjab congress committee
      ਪੰਜਾਬ 'ਚ ਸਿਆਸੀ ਹਲਚਲ! ਕਾਂਗਰਸ ਨੇ ਭੰਗ ਕੀਤੀਆਂ ਇਹ ਕਮੇਟੀਆਂ, ਬਦਲੇ ਜਾਣਗੇ...
    • punjab advocate news
      ਪੰਜਾਬ: ਵਕੀਲ ਦਾ ਬੇਰਹਿਮੀ ਨਾਲ ਕਤਲ, ਤੰਗਲੀ ਨਾਲ ਵਾਰ ਕਰਨ ਮਗਰੋਂ...
    • sanjeev arora on 7 day remand
      7 ਦਿਨਾਂ ਦੇ ਰਿਮਾਂਡ 'ਤੇ ਸੰਜੀਵ ਅਰੋੜਾ, ED ਕਰੇਗੀ ਪੁੱਛਗਿੱਛ
    • bunty bains reaction on bikram majithia s statement
      'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ ਚਾਹੀਦੈ', ਮਜੀਠੀਆ ਦੇ ਬਿਆਨ 'ਤੇ...
    • ed also arrested a close associate of minister sanjeev arora
      ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ ਗ੍ਰਿਫਤਾਰ
    • high alert in punjab security increased at all airports and sensitive places
      ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +