Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    3:02:20 AM

  • heavy rain warning in punjab

    ਪੰਜਾਬ 'ਚ ਭਾਰੀ ਮੀਂਹ ਦਾ ਅਲਰਟ: ਮੰਗਲਵਾਰ ਨੂੰ...

  • heavy rains for 4 consecutive days in punjab thunderstorm alert

    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ...

  • big uproar in politics two congress leaders were expelled from the party

    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ...

  • senior leader akali dal youth president

    ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਐਤਵਾਰ ਨੂੰ ਕੋਰੋਨਾ ਦੇ 1051 ਨਵੇਂ ਮਾਮਲੇ ਆਏ ਸਾਹਮਣੇ, 17 ਦੀ ਮੌਤ

PUNJAB News Punjabi(ਪੰਜਾਬ)

ਪੰਜਾਬ 'ਚ ਐਤਵਾਰ ਨੂੰ ਕੋਰੋਨਾ ਦੇ 1051 ਨਵੇਂ ਮਾਮਲੇ ਆਏ ਸਾਹਮਣੇ, 17 ਦੀ ਮੌਤ

  • Updated: 07 Mar, 2021 09:28 PM
Chandigarh
punjab 1 051 new cases of corona were reported on sunday
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਪਹਿਲਾਂ ਤੋਂ ਕਮੀ ਦੇਖੀ ਜਾ ਰਹੀ ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ 'ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਦਿਨ ਐਤਵਾਰ ਨੂੰ ਪੰਜਾਬ 'ਚ ਕੋਰੋਨਾ ਦੇ 1051 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 17 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 188391 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 5927 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 30845 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 1051 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 5190528 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।  

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ ਵਿਚ ਕੋਰੋਨਾ ਦੇ ਮਰੀਜ਼ਾਂ ਵਿਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਹੈ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 108, ਜਲੰਧਰ 131, ਪਟਿਆਲਾ 84, ਐਸ. ਏ. ਐਸ. ਨਗਰ 96, ਅੰਮ੍ਰਿਤਸਰ 102, ਗੁਰਦਾਸਪੁਰ 76, ਬਠਿੰਡਾ 38, ਹੁਸ਼ਿਆਰਪੁਰ 22, ਫਿਰੋਜ਼ਪੁਰ 23, ਪਠਾਨਕੋਟ 13, ਸੰਗਰੂਰ 8, ਕਪੂਰਥਲਾ 117, ਫਰੀਦਕੋਟ 9, ਸ੍ਰੀ ਮੁਕਤਸਰ ਸਾਹਿਬ 1, ਫਾਜ਼ਿਲਕਾ 5, ਮੋਗਾ 4, ਰੋਪੜ 25, ਫਤਿਹਗੜ੍ਹ ਸਾਹਿਬ 18, ਬਰਨਾਲਾ 2, ਤਰਨਤਾਰਨ 8, ਐਸ. ਬੀ. ਐਸ. ਨਗਰ 157 ਅਤੇ ਮਾਨਸਾ ਤੋਂ 4 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਉੱਥੇ ਹੀ ਸੂਬੇ 'ਚ ਅੱਜ 17 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਗੁਰਦਾਸਪੁਰ 1, ਜਲੰਧਰ 5, ਐਸ.ਏ.ਐਸ ਨਗਰ 2, ਸ੍ਰੀ ਮੁਕਤਸਰ ਸਾਹਿਬ 2, ਪਟਿਆਲਾ 1 ਅਤੇ  ਐਸ.ਬੀ.ਐਸ ਨਗਰ 6 ਦੀ ਕੋਰੋਨਾ ਕਾਰਨ ਮੌਤ ਹੋਈ ਹੈ।

  • Punjab
  • corona epidemic
  • ਪੰਜਾਬ
  • ਕੋਰੋਨਾ ਮੌਤ

ਖੁੱਡਾ ਨਜ਼ਦੀਕ ਹੋਏ ਸੜਕ ਹਾਦਸੇ 'ਚ ਐਕਟਿਵਾ ਸਵਾਰ ਔਰਤਾਂ ਦੀ ਹੋਈ ਮੌਤ

NEXT STORY

Stories You May Like

  • 12 new corona cases reported in andhra pradesh
    ਕੋਰੋਨਾ ਦੀ ਮੁੜ ਦਸਤਕ: ਆਂਧਰਾ ਪ੍ਰਦੇਸ਼ 'ਚ 12 ਨਵੇਂ ਮਾਮਲੇ ਆਏ ਸਾਹਮਣੇ, 4 ਮਰੀਜ਼ਾਂ ਦੀ ਹੋਈ ਮੌਤ
  • haryana  hydrogen train  july 17  narendra modi  green flag
    ਹਰਿਆਣਾ ਤੋਂ ਚੱਲੇਗੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ, 17 ਜੁਲਾਈ ਨੂੰ PM ਮੋਦੀ ਦਿਖਾਉਣਗੇ ਹਰੀ ਝੰਡੀ
  • retail inflation reached 4 38 percent in june  highest in 17 months
    ਜੂਨ ਮਹੀਨੇ ’ਚ 4.38 ਫੀਸਦੀ ’ਤੇ ਪਹੁੰਚੀ ਪ੍ਰਚੂਨ ਮਹਿੰਗਾਈ, 17 ਮਹੀਨਿਆਂ ’ਚ ਪਹਿਲੀ ਵਾਰ ਟੁੱਟਿਆ RBI ਦਾ ਟੀਚਾ
  • terror of stray dogs in nawanshahr
    ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • banks will be closed for 2 consecutive days on july 16 and 17
    16 ਤੇ 17 ਜੁਲਾਈ ਨੂੰ ਲਗਾਤਾਰ 2 ਦਿਨ ਬੰਦ ਰਹਿਣਗੇ Bank, ਜਾਣੋ ਕਿੱਥੇ ਤੇ ਕਿਉਂ ਹੋਣਗੀਆਂ ਛੁੱਟੀਆਂ
  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • power outage in many areas of punjab on sunday and monday
    ਐਤਵਾਰ ਤੇ ਸੋਮਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
  • akshara haasan and satyajeet dubey  s film   simulacra   to release on july 17
    ਅਕਸ਼ਰਾ ਹਾਸਨ ਤੇ ਸਤਿਆਜੀਤ ਦੂਬੇ ਦੀ ਫਿਲਮ "ਸਿਮੂਲਾਕ੍ਰਾ" 17 ਜੁਲਾਈ ਨੂੰ ਹੋਵੇਗੀ ਰਿਲੀਜ਼
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
Trending
Ek Nazar
american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cm naib saini different style stopped convoy in nurmahal met people passing by
      CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
    • amritsar the body of a person found in thar has created a sensation in the area
      ਅੰਮ੍ਰਿਤਸਰ: ਥਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼ ਨੇ ਇਲਾਕੇ 'ਚ ਫੈਲਾ'ਤੀ ਸਨਸਨੀ,...
    • firing between the sheller owner and the attackers
      ਪੰਜਾਬ: ਸ਼ੈਲਰ ਮਾਲਕ ਤੇ ਹਮਲਾਵਰਾਂ ਵਿਚਾਲੇ ਹੋ ਗਿਆ ਮੁਕਾਬਲਾ, ਚੱਲੀਆਂ ਅੰਨ੍ਹੇਵਾਹ...
    • husband and wife punjab canal haryana police station
      ਨਵੇਂ ਵਿਆਹੇ ਜੋੜੇ ਨੇ ਗੁੱਸੇ 'ਚ ਨਹਿਰ 'ਚ ਮਾਰੀਆਂ ਛਾਲਾਂ, ਕਲੇਸ਼ ਨੇ ਉਜਾੜਿਆ...
    • education crisis students birth certificates
      ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ ਲੈ ਕੇ ਖੜ੍ਹੀ ਹੋਈ ਨਵੀਂ...
    • powercom computer operators outsourcing
      ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ ਖੜ੍ਹੀ ਹੋ ਸਕਦੀ ਹੈ ਵੱਡੀ ਮੁਸੀਬਤ
    • akali dal resigned from the party
      ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
    • punjab youth congress president
      ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਨੂੰ ਪੁਲਸ ਨੇ ਕੀਤਾ ਡਿਟੇਨ! ਜਾਣੋ ਪੂਰਾ ਮਾਮਲਾ
    • power crisis in punjab amid summer heat
      ਗਰਮੀ ਵਿਚਾਲੇ ਪੰਜਾਬ 'ਚ ਬਣਿਆ ਬਿਜਲੀ ਸੰਕਟ! 17,452 ਮੈਗਾਵਾਟ 'ਤੇ ਪੁੱਜੀ ਖ਼ਪਤ
    • checking in jail
      ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ, ਜਨਾਨਾ ਅਤੇ ਬੋਰਸਟਲ ਜੇਲ੍ਹ ਦੀ ਅਚਨਚੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +