Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    10:20:54 AM

  • stock market  investors earned 5 lakh crores  reasons for the boom

    ਸ਼ੇਅਰ ਬਾਜ਼ਾਰ 'ਚ ਰੌਣਕ: ਨਿਵੇਸ਼ਕਾਂ ਨੇ ਮਿੰਟਾਂ...

  • important news for those travelling in buses with aadhaar card

    ਆਧਾਰ ਕਾਰਡ ਵਾਲੀਆਂ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ...

  • iran statement on nuclear program

    ਨਹੀਂ ਛੱਡਾਂਗੇ ਪਰਮਾਣੂ ਪ੍ਰੋਗਰਾਮ ! ਮੁੜ ਅੜ ਗਿਆ...

  • petrol diesel price hike today

    ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੌਥੀ ਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਵੀਰਵਾਰ ਨੂੰ ਕੋਰੋਨਾ ਕਾਰਣ 184 ਮਰੀਜ਼ਾਂ ਦੀ ਮੌਤ, ਇੰਨੇ ਪਾਜ਼ੇਟਿਵ

PUNJAB News Punjabi(ਪੰਜਾਬ)

ਪੰਜਾਬ 'ਚ ਵੀਰਵਾਰ ਨੂੰ ਕੋਰੋਨਾ ਕਾਰਣ 184 ਮਰੀਜ਼ਾਂ ਦੀ ਮੌਤ, ਇੰਨੇ ਪਾਜ਼ੇਟਿਵ

  • Updated: 13 May, 2021 09:56 PM
Chandigarh
punjab 184 patients died due to corona on thursday
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)- ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਘਾਤਕ ਵਾਇਰਸ ਕਾਰਣ ਬੁੱਧਵਾਰ ਨੂੰ 184 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 8,494 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 11297 ਤੱਕ ਪਹੁੰਚ ਗਿਆ ਹੈ। ਰਾਜ 'ਚ ਕੁੱਲ 4,75,949 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ 3,84,702 ਲੋਕ ਇਸ ਬਿਮਾਰੀ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 79,950 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ। 

ਇਹ ਵੀ ਪੜ੍ਹੋ : ਕੋਵਿਡ ਨਾਲ ਨਜਿੱਠਣ ਲਈ ਸਿਹਤ ਮਹਿਕਮੇ ’ਚ ਮੈਡੀਕਲ ਅਫਸਰਾਂ ਦੀ ਐਮਰਜੈਂਸੀ ਭਰਤੀ ਨੂੰ ਹਰੀ ਝੰਡੀ

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 1335, ਐਸ. ਏ. ਐਸ ਨਗਰ 991, ਬਠਿੰਡਾ 877, ਜਲੰਧਰ 577, ਪਟਿਆਲਾ 561, ਅੰਮ੍ਰਿਤਸਰ 532, ਫਾਜ਼ਿਲਕਾ 476, ਕਪੂਰਥਲਾ 363, ਸ੍ਰੀ ਮੁਕਤਸਰ ਸਾਹਿਬ 306, ਗੁਰਦਾਸਪੁਰ 302, ਮਾਨਸਾ 298, ਹੁਸ਼ਿਆਰਪੁਰ 277, ਸੰਗਰੂਰ 272, ਫਰੀਦਕੋਟ 265, ਰੋਪੜ 205, ਪਠਾਨਕੋਟ 191, ਮੋਗਾ 181, ਫਿਰੋਜ਼ਪੁਰ 177, ਫਤਿਹਗੜ੍ਹ ਸਾਹਿਬ 96, ਐਸ.ਬੀ.ਐਸ ਨਗਰ 82, ਤਰਨਤਾਰਨ 82 ਅਤੇ ਬਰਨਾਲਾ 'ਚ 48 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ : ਸਿੱਧੂ ਤੋਂ ਖਫ਼ਾ ਕਾਂਗਰਸੀ ਮੰਤਰੀਆਂ ਨੇ ਖੋਲ੍ਹਿਆ ਮੋਰਚਾ, ਹਾਈਕਮਾਨ ਤੋਂ ਕੀਤੀ ਸਖ਼ਤ ਕਾਰਵਾਈ ਦੀ ਮੰਗ

ਉੱਥੇ ਹੀ ਸੂਬੇ 'ਚ ਅੱਜ 184 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 10, ਬਰਨਾਲਾ 1, ਬਠਿੰਡਾ 12, ਫਰੀਦਕੋਟ 4, ਫਾਜ਼ਿਲਕਾ 10, ਫਿਰੋਜ਼ਪੁਰ 8, ਫਤਿਹਗੜ੍ਹ ਸਾਹਿਬ 4, ਗੁਰਦਾਸਪੁਰ 8, ਹੁਸ਼ਿਆਰਪੁਰ 5, ਜਲੰਧਰ 10, ਲੁਧਿਆਣਾ 25, ਕਪੂਰਥਲਾ 6, ਮਾਨਸਾ 2, ਐੱਸ.ਏ.ਐੱਸ ਨਗਰ 8, ਸ੍ਰੀ ਮੁਕਤਸਰ ਸਾਹਿਬ 15, ਪਠਾਨਕੋਟ 5, ਪਟਿਆਲਾ 17, ਰੋਪੜ 6, ਸੰਗਰੂਰ 23 ਅਤੇ ਤਰਨਤਾਰਨ 'ਚ 4 ਦੀ ਕੋਰੋਨਾ ਕਾਰਨ ਮੌਤ ਹੋਈ ਹੈ।

  • Punjab
  • Corona epidemic
  • new cases
  • ਪੰਜਾਬ
  • ਨਵੇਂ ਪਾਜ਼ੇਟਿਵ

ਦੇਸ਼ 'ਤੇ ਰਾਜ ਕਰਨ ਵਾਲੇ ਆਗੂ ਪਿੱਟ ਰਹੇ ਨੇ ਵਿਕਾਸ ਦਾ ਢਿੰਡੋਰਾ : ਪਰਮਜੀਤ ਕੌਰ

NEXT STORY

Stories You May Like

  • major accident in punjab collision between a speeding car and a motorcycle
    ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3 ਲੋਕਾਂ ਦੀ ਮੌਤ
  • big accident in punjab
    ਪੰਜਾਬ "ਚ ਵੱਡਾ ਹਾਦਸਾ, ਡਿਵਾਈਡਰ ਨਾਲ ਟਕਰਾ ਦੂਜੇ ਪਾਸੇ ਜਾ ਪੁੱਜੀ ਗੱਡੀ, ਦੋ ਨੌਜਵਾਨਾਂ ਦੀ ਥਾਈਂ ਮੌਤ
  • tourist bus meets with major accident in punjab
    ਪੰਜਾਬ 'ਚ ਵੱਡਾ ਬੱਸ ਹਾਦਸਾ, 2 ਯਾਤਰੀਆਂ ਦੀ ਮੌਤ, ਕਈ ਵਾਹਨ ਚਪੇਟ 'ਚ ਆਏ
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • salary cut punjab employees education department
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਲਈ ਖ਼ਤਰੇ ਦੀ ਘੰਟੀ, ਤਨਖਾਹ ਕਟੌਤੀ ਕਾਰਣ ਖੜ੍ਹਾ ਹੋਇਆ ਵਿੱਤੀ ਸੰਕਟ
  • major incident in punjab
    Punjab: ਪੁਲਸ ਦੀ ਮੌਜੂਦਗੀ 'ਚ ਅਕਾਲੀ ਆਗੂ ਦੇ ਲੱਗੀ ਸੀ ਗੋਲ਼ੀ, ਹੋ ਗਈ ਮੌਤ
  • 4 boys die in heartbreaking accident in punjab
    ਪੰਜਾਬ 'ਚ ਤੜਕਸਾਰ ਗੂੰਜੀਆਂ ਮੌਤ ਦੀਆਂ ਚੀਕਾਂ, ਰੂਹ ਕੰਬਾਊ ਹਾਦਸੇ 'ਚ 4 ਮੁੰਡਿਆਂ ਦੀ ਮੌਤ
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • jalandhar administration ready for municipal council panchayat elections
    ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
Trending
Ek Nazar
heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • tuesday and wednesday will be government holiday in punjab
      ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
    • municipal corporation elections to be held in punjab on tuesday
      ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
    • 4 accused arrested with heroin and drug money worth crores in punjab
      ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ, ਸਰਹੱਦ ਪਾਰੋਂ ਹੁੰਦੀ ਸੀ...
    • jalandhar administration ready for municipal council panchayat elections
      ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
    • 4 businessmen of punjab received threat from gangsters
      ਪੰਜਾਬ ਦੇ 4 ਵਪਾਰੀਆਂ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ! ਫਿਰੌਤੀ 'ਚ ਮੰਗੇ...
    • ferozpur mandal plastic
      ਫਿਰੋਜ਼ਪੁਰ ਮੰਡਲ ਵੱਲੋਂ ਪਲਾਸਟਿਕ ਦੇ ਖ਼ਾਤਮੇ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼...
    • punjab police asi murder
      ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ ਨੂੰ ਰਸਤੇ 'ਚ ਘੇਰ ਕੇ ਮਾਰੀਆਂ...
    • bullets fired at subedar s house in punjab mahilpur
      ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸੂਬੇਦਾਰ ਦੇ ਘਰ 'ਤੇ...
    • funny video of pinkoo tv bholi bakri
      ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
    • pspcl issues strict orders regarding uninterrupted power supply
      ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +