Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    12:00:08 PM

  • suspension orders punjab village panchayat

    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ...

  • tamil nadu  assembly elections  actor vijay  home  security

    ਰੁਝਾਨਾਂ 'ਚ ਵੱਡੀ ਲੀਡ ਮਗਰੋਂ TVK ਵਰਕਰਾਂ 'ਚ...

  • danger looms over the country s businessmen

    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ...

  • punjab politics bjp

    ਪੰਜਾਬ ਦੀ ਸਿਆਸਤ 'ਚ ਹਲਚਲ! ਭਾਜਪਾ 'ਚ ਸ਼ਾਮਲ ਹੋਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਐਤਵਾਰ ਨੂੰ ਕੋਰੋਨਾ ਕਾਰਣ 191 ਮਰੀਜ਼ਾਂ ਦੀ ਮੌਤ, ਇੰਨੇ ਪਾਜ਼ੇਟਿਵ

PUNJAB News Punjabi(ਪੰਜਾਬ)

ਪੰਜਾਬ 'ਚ ਐਤਵਾਰ ਨੂੰ ਕੋਰੋਨਾ ਕਾਰਣ 191 ਮਰੀਜ਼ਾਂ ਦੀ ਮੌਤ, ਇੰਨੇ ਪਾਜ਼ੇਟਿਵ

  • Updated: 09 May, 2021 10:27 PM
Chandigarh
punjab 191 patients died due to corona on sunday
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)- ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਘਾਤਕ ਵਾਇਰਸ ਕਾਰਣ ਐਤਵਾਰ ਨੂੰ 191 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 8,531 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 10506 ਤੱਕ ਪਹੁੰਚ ਗਿਆ ਹੈ। ਰਾਜ 'ਚ ਕੁੱਲ 4,42,125 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ 3,57,276 ਲੋਕ ਇਸ ਬਿਮਾਰੀ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 74,343 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ। 

ਇਹ ਵੀ ਪੜ੍ਹੋ- ਜ਼ਿਲ੍ਹੇ ’ਚ ਮਰੀਜ਼ਾਂ ਦੀ ਗਿਣਤੀ ਕਰੀਬ ਤਿੰਨ ਹਜ਼ਾਰ , ਸਰਕਾਰ ਨੇ ਭੇਜੀਆਂ 250 ਫਤਿਹ ਕਿੱਟਾਂ

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 1729, ਐੱਸ. ਏ. ਐੱਸ. ਨਗਰ 985, ਜਲੰਧਰ 691, ਪਟਿਆਲਾ 677, ਅੰਮ੍ਰਿਤਸਰ 529, ਬਠਿੰਡਾ 812, ਹੁਸ਼ਿਆਰਪੁਰ 321, ਗੁਰਦਾਸਪੁਰ 261, ਕਪੂਰਥਲਾ 144, ਪਠਾਨਕੋਟ 204, ਸੰਗਰੂਰ 170, ਸ੍ਰੀ ਮੁਕਤਸਰ ਸਾਹਿਬ 301, ਫਾਜ਼ਿਲਕਾ 469, ਐੱਸ. ਬੀ. ਐੱਸ. ਨਗਰ 84, ਰੋਪੜ 229, ਫਰੀਦਕੋਟ 285, ਫਿਰੋਜ਼ਪੁਰ 96, ਮਾਨਸਾ 228, ਮੋਗਾ 113, ਤਰਨਤਾਰਨ 15, ਫਤਿਹਗੜ੍ਹ ਸਾਹਿਬ 102 ਅਤੇ ਬਰਨਾਲਾ 'ਚ 86 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ- ਸੂਬੇ ’ਚ ਹਾਲਾਤ ਗੰਭੀਰ, ਕੈਪਟਨ ਵਲੋਂ ਪ੍ਰਧਾਨ ਮੰਤਰੀ ਨੂੰ ਆਕਸੀਜਨ ਤੇ ਹੋਰ ਵੈਕਸੀਨ ਮੁਹੱਈਆ ਕਰਵਾਉਣ ਦੀ ਅਪੀਲ

ਉੱਥੇ ਹੀ ਸੂਬੇ 'ਚ ਅੱਜ 191 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 20, ਬਰਨਾਲਾ 3, ਬਠਿੰਡਾ 17, ਫਰੀਦਕੋਟ 3, ਫਾਜ਼ਿਲਕਾ 9, ਫਿਰੋਜ਼ਪੁਰ 6, ਫਤਿਹਗੜ੍ਹ ਸਾਹਿਬ 2, ਗੁਰਦਾਸਪੁਰ 7, ਹੁਸ਼ਿਆਰਪੁਰ 6, ਜਲੰਧਰ 12, ਲੁਧਿਆਣਾ 22, ਕਪੂਰਥਲਾ 3, ਮਾਨਸਾ 3, ਮੋਗਾ 2, ਐੱਸ.ਏ.ਐੱਸ ਨਗਰ 17, ਸ੍ਰੀ ਮੁਕਤਸਰ ਸਾਹਿਬ 9, ਪਠਾਨਕੋਟ 4, ਪਟਿਆਲਾ 18, ਰੋਪੜ 14, ਸੰਗਰੂਰ 12 ਅਤੇ ਤਰਨਤਾਰਨ 'ਚ 2 ਦੀ ਕੋਰੋਨਾ ਕਾਰਨ ਮੌਤ ਹੋਈ ਹੈ।

  • Punjab
  • Corona epidemic
  • new cases
  • ਪੰਜਾਬ
  • ਨਵੇਂ ਪਾਜ਼ੇਟਿਵ

ਵਿਜੀਲੈਂਸ ਬਿਊਰੋ ਵੱਲੋਂ ਲੈਂਡ ਮਾਫੀਆ ਦੀ ਰਿਕਾਰਡ ’ਚ ਹੇਰਾਫੇਰੀ ਦਾ ਪਰਦਾਫ਼ਾਸ਼, 4 ਕਾਬੂ

NEXT STORY

Stories You May Like

  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • suspension orders punjab village panchayat
    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ ਕਾਰਵਾਈ
  • there will be a long power cut in punjab on sunday
    ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ
  • punjab powercom power cut
    ਪੰਜਾਬ 'ਚ ਇਸ ਲਈ ਲੱਗ ਰਹੇ ਬਿਜਲੀ ਦੇ ਕੱਟ, ਸਾਹਮਣੇ ਆਇਆ ਵੱਡਾ ਕਾਰਣ
  • school holiday school students punjab school
    ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
  • big dengue reversal in ludhiana
    ਲੁਧਿਆਣਾ 'ਚ ਡੇਂਗੂ ਦਾ ਵੱਡਾ ਉਲਟਫੇਰ: ਹਸਪਤਾਲਾਂ 'ਚ 300 ਤੋਂ ਵੱਧ ਮਰੀਜ਼, ਵਿਭਾਗ ਦੀ ਰਿਪੋਰਟ 'ਚ ਸਿਰਫ਼ 1 ਪਾਜ਼ੇਟਿਵ
  • punjab politics appointments in congress
    ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ
  • boy drowns in nangal hydel canal while distributing wedding cards
    ਪੰਜਾਬ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਭਰਾ ਦੇ ਵਿਆਹ ਦਾ ਕਾਰਡ ਵੰਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
Trending
Ek Nazar
do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab alarm bells ringing for owners of vacant plots
      ਪੰਜਾਬ : ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋ ਗਏ ਨਵੇਂ ਹੁਕਮ
    • husband shoots wife to death
      ਪੰਜਾਬ : ਗੁੱਸੇ 'ਚ ਆਏ ਪਤੀ ਨੇ ਘਰਵਾਲੀ ਦਾ ਦੋ ਗੋਲੀਆਂ ਮਾਰ ਕੇ ਕੀਤਾ ਕਤਲ, ਫਿਰ...
    • punjab inflation hits people
      ਪੰਜਾਬ: ਆਨਲਾਈਨ ਬੁਕਿੰਗ ਅਜੇ ਵੀ ਬੰਦ, ਸਿਖ਼ਰ ’ਤੇ ਪਹੁੰਚੀ ਸਿਲੰਡਰਾਂ ਦੀ...
    • toll plazas in punjab will be free today
      ਪੰਜਾਬ ਦੇ ਟੋਲ ਪਲਾਜ਼ੇ ਅੱਜ ਹੋਣਗੇ FREE! ਹੋ ਗਿਆ ਵੱਡਾ ਐਲਾਨ
    • man dies after being hit by train
      ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • big negligence of the administration
      ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
    • mp aujla reviews grain markets
      ਮੰਡੀਆਂ 'ਚ ਰੁਲ ਰਹੀ ਕਿਸਾਨਾਂ ਦੀ ਸੋਨੇ ਰੰਗੀ ਫ਼ਸਲ, ਪ੍ਰਬੰਧ ਕਰਨ 'ਚ ਫੇਲ੍ਹ ਸਾਬਤ...
    • body of punjabi found in canadian park
      ਕੈਨੇਡਾ ਦੇ ਪਾਰਕ ‘ਚ ਮਿਲੀ ਪੰਜਾਬਣ ਦੀ ਲਾਸ਼, ਅਕਾਲਗੜ੍ਹ ‘ਚ ਗਮਗੀਨ ਮਾਹੌਲ ‘ਚ...
    • inflation hits  now it has become difficult for the poor
      ਮਹਿੰਗਾਈ ਦੀ ਮਾਰ: ਹੁਣ ਗਰੀਬ ਦਾ ਮਕਾਨ ਬਣਾਉਣਾ ਵੀ ਹੋਇਆ ਮੁਸ਼ਕਿਲ, ਇੱਟਾਂ ਦੇ ਰੇਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +