Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 03, 2026

    3:48:40 PM

  • harsimrat kaur badal calls changing bus colours in punjab a fake revolution

    ਬੱਸਾਂ ਦੇ ਰੰਗ ਬਦਲਣ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ...

  • nato may enter iran war

    ਇਰਾਨ ਖ਼ਿਲਾਫ਼ ਜੰਗ 'ਚ NATO ਦੀ ਐਂਟਰੀ ! ਗ੍ਰੀਸ...

  • pak president s statement

    ਇਕ ਹੋਰ ਜੰਗ ਦੀ ਤਿਆਰੀ 'ਚ ਭਾਰਤ, ਇਰਾਨ ਜੰਗ...

  • closure of strait of hormuz  increased risk on lpg supply

    Strait of Hormuz ਨੂੰ ਬੰਦ ਕਰਨ ਦਾ ਐਲਾਨ, LPG...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਐਤਵਾਰ ਨੂੰ ਕੋਰੋਨਾ ਕਾਰਣ 202 ਲੋਕਾਂ ਦੀ ਮੌਤ, ਇੰਨੇ ਪਾਜ਼ੇਟਿਵ

PUNJAB News Punjabi(ਪੰਜਾਬ)

ਪੰਜਾਬ 'ਚ ਐਤਵਾਰ ਨੂੰ ਕੋਰੋਨਾ ਕਾਰਣ 202 ਲੋਕਾਂ ਦੀ ਮੌਤ, ਇੰਨੇ ਪਾਜ਼ੇਟਿਵ

  • Updated: 16 May, 2021 09:30 PM
Chandigarh
punjab 202 people died due to corona on sunday
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)- ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਘਾਤਕ ਵਾਇਰਸ ਕਾਰਣ ਐਤਵਾਰ ਨੂੰ 202 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 7,038 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 11895 ਤੱਕ ਪਹੁੰਚ ਗਿਆ ਹੈ। ਰਾਜ 'ਚ ਕੁੱਲ 4,97,705 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ 4,10,332 ਲੋਕ ਇਸ ਬਿਮਾਰੀ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 75,478 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ। 

ਇਹ ਵੀ ਪੜ੍ਹੋ- ਕੋਵਿਡ-19 ਕਾਰਣ ਪੰਜਾਬ 'ਚ ਲਗਾਤਾਰ ਵੱਧ ਰਹੀਆਂ ਮੌਤਾਂ ਦਾ ਕੈਪਟਨ ਨੇ ਲਾਈਵ ਹੋ ਦੱਸਿਆ ਕਾਰਣ (ਵੀਡੀਓ)

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 942, ਐਸ. ਏ. ਐਸ ਨਗਰ 542, ਬਠਿੰਡਾ 705, ਜਲੰਧਰ 673, ਪਟਿਆਲਾ 367, ਅੰਮ੍ਰਿਤਸਰ 396, ਫਾਜ਼ਿਲਕਾ 482, ਕਪੂਰਥਲਾ 156, ਸ੍ਰੀ ਮੁਕਤਸਰ ਸਾਹਿਬ 438, ਗੁਰਦਾਸਪੁਰ 218, ਮਾਨਸਾ 298, ਹੁਸ਼ਿਆਰਪੁਰ 355, ਸੰਗਰੂਰ 198, ਫਰੀਦਕੋਟ 155, ਰੋਪੜ 148, ਪਠਾਨਕੋਟ 330, ਮੋਗਾ 37, ਫਿਰੋਜ਼ਪੁਰ 173, ਫਤਿਹਗੜ੍ਹ ਸਾਹਿਬ 104, ਐਸ.ਬੀ.ਐਸ ਨਗਰ 108, ਤਰਨਤਾਰਨ 65 ਅਤੇ ਬਰਨਾਲਾ 'ਚ 148 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ:  ਫ਼ਿਰੋਜ਼ਪੁਰ 'ਚ ਨਵੀਂ ਵਿਆਹੀ ਲਾੜੀ ਦਾ ਕਾਰਾ, ਸੱਤ ਫੇਰੇ ਲੈਣ ਮਗਰੋਂ ਨਕਦੀ ਤੇ ਗਹਿਣੇ ਲੈ ਕੇ ਫ਼ਰਾਰ

ਉੱਥੇ ਹੀ ਸੂਬੇ 'ਚ ਅੱਜ 202 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 11, ਬਰਨਾਲਾ 2, ਬਠਿੰਡਾ 22, ਫਰੀਦਕੋਟ 3, ਫਾਜ਼ਿਲਕਾ 19, ਫਿਰੋਜ਼ਪੁਰ 7, ਫਤਿਹਗੜ੍ਹ ਸਾਹਿਬ 4, ਗੁਰਦਾਸਪੁਰ 9, ਹੁਸ਼ਿਆਰਪੁਰ 5, ਜਲੰਧਰ 12, ਲੁਧਿਆਣਾ 20, ਕਪੂਰਥਲਾ 6, ਮਾਨਸਾ 4, ਮੋਗਾ 6, ਐੱਸ.ਏ.ਐੱਸ ਨਗਰ 14, ਸ੍ਰੀ ਮੁਕਤਸਰ ਸਾਹਿਬ 19, ਪਠਾਨਕੋਟ 7, ਪਟਿਆਲਾ 15, ਰੋਪੜ 1, ਸੰਗਰੂਰ 12 ਐੱਸ.ਬੀ.ਐੱਸ ਨਗਰ 2 ਅਤੇ ਤਰਨਤਾਰਨ 'ਚ 2 ਦੀ ਕੋਰੋਨਾ ਕਾਰਨ ਮੌਤ ਹੋਈ ਹੈ।

  • Punjab
  • Corona epidemic
  • new cases
  • ਪੰਜਾਬ
  • ਨਵੇਂ ਪਾਜ਼ੇਟਿਵ

ਕੋਵਿਡ-19 ਕਾਰਣ ਪੰਜਾਬ 'ਚ ਲਗਾਤਾਰ ਵੱਧ ਰਹੀਆਂ ਮੌਤਾਂ ਦਾ ਕੈਪਟਨ ਨੇ ਲਾਈਵ ਹੋ ਦੱਸਿਆ ਕਾਰਣ (ਵੀਡੀਓ)

NEXT STORY

Stories You May Like

  • man dies in hoshiarpur jail
    ਸੁਰਖੀਆਂ 'ਚ ਪੰਜਾਬ ਦੀ ਇਹ ਜੇਲ੍ਹ! ਵਿਅਕਤੀ ਦੀ ਮੌਤ ਹੋਣ ਮਗਰੋਂ ਪਰਿਵਾਰ ਨੇ ਕੀਤੇ ਵੱਡੇ ਖ਼ੁਲਾਸੇ
  • gas explosion kills 13 in southern pakistan
    ਗੈਸ ਧਮਾਕੇ ਮਗਰੋਂ ਢਹਿ ਗਈ ਸਾਰੀ ਇਮਾਰਤ! ਕਰਾਚੀ 'ਚ ਦਰਦਨਾਕ ਹਾਦਸੇ ਦੌਰਾਨ 13 ਲੋਕਾਂ ਦੀ ਮੌਤ
  • painful accident in punjab
    ਪੰਜਾਬ 'ਚ ਦਰਦਨਾਕ ਹਾਦਸਾ, ਸਕੂਟਰੀ ਸਵਾਰ ਨਰਸ ਦੀ ਮੌਤ
  • accident in punjab patwari dies
    ਪੰਜਾਬ ਵਿਚ ਵੱਡਾ ਹਾਦਸਾ, ਪਟਵਾਰੀ ਦੀ ਮੌਤ
  • indian farmers union farmer leader
    ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਦੀ ਕਰੰਟ ਲੱਗਣ ਕਾਰਣ ਮੌਤ
  • girl  peas  patiala
    ਪੰਜਾਬ : ਛਿਲਕੇ ਸਮੇਤ ਮਟਰ ਖਾਣ ਨਾਲ ਕੁੜੀ ਦੀ ਮੌਤ
  • accident in punjab  building collapses in punjab
    ਪੰਜਾਬ 'ਚ ਵੱਡਾ ਹਾਦਸਾ, ਉਸਾਰੀ ਅਧੀਨ ਇਮਾਰਤ ਦਾ ਲੈਂਟਰ ਡਿੱਗਾ, ਦੋ ਦੀ ਮੌਤ, ਕਈ ਮਲਬੇ ਹੇਠ ਦੱਬੇ
  • a double decker bus overturned in lucknow  5 people died
    ਲਖਨਊ 'ਚ ਭਿਆਨਕ ਸੜਕ ਹਾਦਸਾ! ਬੱਸ ਪਲਟਣ ਨਾਲ 7 ਲੋਕਾਂ ਦੀ ਮੌਤ, 40 ਤੋਂ ਵੱਧ ਜ਼ਖ਼ਮੀ
  • punjab government wasting crores of rupees on advertisements sukhpal khaira
    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
  • sukhpal khaira s big allegations against the punjab government
    'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
  • firing at doctor s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
  • revenue collected from ticket checking in february is rs 2 crore
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ,...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • wearing of turban governor
    ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ :...
  • truck loaded with reels overturns at maqsudan chowk
    ਮਕਸੂਦਾਂ ਚੌਂਕ 'ਚ ਰੀਲਾਂ ਨਾਲ ਲੱਦਿਆ ਟਰੱਕ ਬੇਕਾਬੂ ਹੋ ਕੇ ਪਲਟਿਆ
Trending
Ek Nazar
big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

ind vs eng semifinal t20 world cup

IND vs ENG ਸੈਮੀਫਾਈਨਲ ਮੈਚ ਰੱਦ ਹੋ ਗਿਆ ਤਾਂ ਕਿਸ ਨੂੰ ਮਿਲੇਗੀ ਫਾਈਨਲ ਦੀ ਟਿਕਟ?...

bsnl holi offer

BSNL ਦਾ ਧਮਾਕੇਦਾਰ ਹੋਲੀ ਆਫ਼ਰ! ਇਸ ਰਿਚਾਰਜ ਪਲਾਨ 'ਤੇ ਮਿਲ ਰਿਹਾ ਹੈ ਵੱਡਾ ਫਾਇਦਾ

strait of hormuz should not be allowed to close

'ਹੋਰਮੁਜ਼ ਜਲਡਮਰੂ ਨੂੰ ਬੰਦ ਨਹੀਂ ਹੋਣ ਦੇਣਾ ਚਾਹੀਦਾ'

esha gupta assures fans she is safe in abu dhabi amid us israel iran conflict

'ਬੰਬਾਂ ਦੇ ਮੀਂਹ' ਵਿਚਾਲੇ ਆਬੂ-ਧਾਬੀ 'ਚ ਫਸੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ !...

nepal president extends greetings on holi

ਨੇਪਾਲ ਦੇ ਰਾਸ਼ਟਰਪਤੀ ਨੇ ਦਿੱਤੀਆਂ ਹੋਲੀ ਦੀਆਂ ਵਧਾਈਆਂ

india canada tension

ਭਾਰਤ ਅਜੇ ਵੀ ਕੈਨੇਡਾ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਅਤੇ ਜਾਸੂਸੀ ਦਾ ਮੁੱਖ ਦੋਸ਼ੀ...

weather heatwave alert barmer fatehpur holi

ਹੋਲੀ ਤੋਂ ਪਹਿਲਾਂ ਗਰਮੀ ਦਾ ਅਟੈਕ! ਬਾੜਮੇਰ-ਫਤੇਹਪੁਰ 'ਚ ਪਾਰਾ 36 ਡਿਗਰੀ ਤੋਂ...

india canada relations again in tension

ਕੈਨੇਡਾ ਦੇ ਮੁੱਖਧਾਰਾ ਅਖ਼ਬਾਰਾਂ ਦੇ ਖੁਲਾਸੇ ਨਾਲ ਭਾਰਤ-ਕੈਨੇਡਾ ਰਿਸ਼ਤੇ ਫਿਰ ਤਣਾਅ...

famous actor suffers horrific accident on set

ਸੈੱਟ 'ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਅਦਾਕਾਰ, ਗਰਮ ਤੇਲ 'ਚ ਸੜੀਆਂ...

myanmar government granted amnesty to over 10000 prisoners

ਮਿਆਂਮਾਰ ਸਰਕਾਰ ਨੇ 10,000 ਤੋਂ ਵੱਧ ਕੈਦੀਆਂ ਨੂੰ ਕੀਤਾ ਮੁਆਫ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • gang war in moga  youth attacked
      ਮੋਗਾ 'ਚ ਗੈਂਗਵਾਰ ! ਬੁਰੀ ਤਰ੍ਹਾਂ ਵੱਢ ਸੁੱਟਿਆ ਮੁੰਡਾ
    • punjab police dsp daljit singh
      ਪੰਜਾਬ ਪੁਲਸ ਦੇ ਡੀ. ਐੱਸ. ਪੀ. ਦਲਜੀਤ ਸਿੰਘ ਦਾ ਦੇਹਾਂਤ
    • sukhpal khaira s big allegations against the punjab government
      'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
    • firing at doctor s house in jalandhar
      ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
    • soldier and his family beaten up  accused arrested
      ਫ਼ੌਜੀ ਅਤੇ ਉਸਦੇ ਪਰਿਵਾਰ ਨਾਲ ਕੀਤੀ ਕੁਟਮਾਰ, ਮੁਲਜ਼ਮ ਕਾਬੂ
    • police station vehicles
      ਥਾਣਿਆਂ ਦੇ ਬਾਹਰ ਕਬਾੜ ਬਣ ਰਹੇ ਵਾਹਨਾਂ ਤੋਂ ਮਿਲੇਗੀ 'ਮੁਕਤੀ', ਨੂਰਪੁਰ ਬੇਟ...
    • revenue collected from ticket checking in february is rs 2 crore
      ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ,...
    • rp singh bjp mann government punjab complaint punishment
      'ਪੰਜਾਬ 'ਚ ਸ਼ਿਕਾਇਤ ਕਰਨ ਵਾਲੇ ਨੂੰ ਇਨਾਮ ਨਹੀਂ ਸਜ਼ਾ!', RP ਸਿੰਘ ਨੇ ਗਿਣਵਾਈਆਂ...
    • leptospirosis outbreak in punjab village
      ਪੰਜਾਬ ਦੇ ਪਿੰਡ 'ਚ ਲੈਪਟੋਸਪਾਇਰੋਸਿਸ ਦਾ ਕਹਿਰ, ਪ੍ਰਧਾਨ ਮੰਤਰੀ ਦਫ਼ਤਰ ਤੱਕ ਪੁੱਜੀ...
    • health department checcking at cakery shop
      ਮਸ਼ਹੂਰ 'ਕੇਕਰੀ' ਸ਼ਾਪ 'ਤੇ ਸਿਹਤ ਵਿਭਾਗ ਦਾ ਛਾਪਾ, ਕੇਕ ਦੇ ਸੈਂਪਲ ਭਰੇ;...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +