Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    4:44:23 PM

  • prisoner dies after being shot outside hospital in hoshiarpur

    ਹੁਸ਼ਿਆਰਪੁਰ ਵਿਖੇ ਹਸਪਤਾਲ ਦੇ ਬਾਹਰ ਵੱਡਾ ਐਨਕਾਊਂਟਰ,...

  • punjab employees new instructions for employees

    ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ...

  • the central government s fixed the purchase price of onion

    ਪਿਆਜ਼ ਕਿਸਾਨਾਂ ਲਈ ਵੱਡੀ ਰਾਹਤ, ਕੇਂਦਰ ਸਰਕਾਰ ਨੇ...

  • dispute between two parties in kapurthala

    ਪੰਜਾਬ: ਭਾਂਡਿਆਂ ਨੂੰ ਲੈ ਕੇ ਘਰ 'ਚ ਪਿਆ ਪੁਆੜਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਦੇ 2123 ਨਵੇਂ ਮਾਮਲੇ ਆਏ ਸਾਹਮਣੇ, 64 ਦੀ ਮੌਤ

PUNJAB News Punjabi(ਪੰਜਾਬ)

ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਦੇ 2123 ਨਵੇਂ ਮਾਮਲੇ ਆਏ ਸਾਹਮਣੇ, 64 ਦੀ ਮੌਤ

  • Updated: 23 Sep, 2020 11:21 PM
Chandigarh
punjab 2123 new cases of corona were reported
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ। ਬੁੱਧਵਾਰ ਨੂੰ ਵੀ ਪੰਜਾਬ 'ਚ ਕੋਰੋਨਾ ਦੇ 2123 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 64 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 103464 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 2990 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 26687 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 2123 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 1654508 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।   

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਅੱਜ ਜਿਥੇ ਵੱਡੀ ਗਿਣਤੀ 'ਚ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ 'ਚ ਲੁਧਿਆਣਾ ਦੇ 184, ਜਲੰਧਰ 279, ਪਟਿਆਲਾ 126, ਐਸ. ਏ. ਐਸ. ਨਗਰ 237, ਅੰਮ੍ਰਿਤਸਰ 230, ਗੁਰਦਾਸਪੁਰ 144, ਬਠਿੰਡਾ 90, ਹੁਸ਼ਿਆਰਪੁਰ 144, ਫਿਰੋਜ਼ਪੁਰ 32, ਸੰਗਰੂਰ 49, ਪਠਾਨਕੋਟ 67, ਕਪੂਰਥਲਾ 91, ਫਰੀਦਕੋਟ 65, ਸ੍ਰੀ ਮੁਕਤਸਰ ਸਾਹਿਬ 33, ਮੋਗਾ 12, ਫਾਜ਼ਿਲਕਾ 135, ਰੋਪੜ 34, ਫਤਿਹਗੜ੍ਹ ਸਾਹਿਬ 18, ਬਰਨਾਲਾ 23, ਤਰਨਤਾਰਨ 49, ਮਾਨਸਾ 30, ਐਸ. ਬੀ. ਐਸ. ਨਗਰ ਤੋਂ 51 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਉਥੇ ਹੀ ਸੂਬੇ 'ਚ ਅੱਜ 64 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ। ਜਿਨ੍ਹਾਂ 'ਚ ਲੁਧਿਆਣਾ 'ਚ 11, ਜਲੰਧਰ 'ਚ 9, ਗੁਰਦਾਸਪੁਰ 'ਚ 6,  ਫਿਰੋਜ਼ਪੁਰ 'ਚ 4, ਮਾਨਸਾ 'ਚ 4, ਅੰਮ੍ਰਿਤਸਰ 'ਚ 3, ਹੁਸ਼ਿਆਰਪੁਰ 'ਚ 3, ਕਪੂਰਥਲਾ 'ਚ 3, ਪਠਾਨਕੋਟ 'ਚ 3, ਪਟਿਆਲਾ 'ਚ 3,     ਰੋਪਡ਼ 'ਚ 3, ਤਰਨਤਾਰਨ 'ਚ 3, ਫਾਜ਼ਿਲਕਾ 'ਚ 2, ਮੋਗਾ 'ਚ 2, ਮੁਕਤਸਰ ਸਾਹਿਬ 'ਚ 2, ਬਠਿੰਡਾ 'ਚ 1, ਫਤਿਹਗਡ਼੍ਹ ਸਾਹਿਬ 'ਚ 1 ਤੇ ਐੱਸ. ਬੀ. ਐੱਸ ਨਗਰ 'ਚ 1 ਦੀ ਕੋਰੋਨਾ ਕਾਰਣ ਮੌਤ ਹੋਈ ਹੈ।        

  • Punjab
  • corona epidemic
  • ਪੰਜਾਬ
  • ਕੋਰੋਨਾ

ਕੈਪਟਨ ਨੇ ਪੰਜਾਬ 'ਚ ਮੈਡੀਕਲ ਆਕਸੀਜਨ ਨੂੰ ਲੈ ਕੇ ਪੀ. ਐਮ. ਮੋਦੀ ਨੂੰ ਕੀਤੀ ਅਪੀਲ

NEXT STORY

Stories You May Like

  • two new polio cases reported in pakistan
    ਪਾਕਿਸਤਾਨ ’ਚ ਪੋਲੀਓ ਦੇ 2 ਨਵੇਂ ਮਾਮਲੇ ਆਏ ਸਾਹਮਣੇ
  • punjab officials  employees ordered
    ਪੰਜਾਬ : ਅਧਿਕਾਰੀਆਂ-ਮੁਲਾਜ਼ਮਾਂ ਨੂੰ ਜਾਰੀ ਹੋਏ ਨਵੇਂ ਹੁਕਮ, ਚੁੱਕੇ ਜਾਣਗੇ ਵਿਸ਼ੇਸ਼ ਕਦਮ
  • prisoner dies after being shot outside hospital in hoshiarpur
    ਪੰਜਾਬ 'ਚ ਵੱਡੀ ਘਟਨਾ! ਮੁਠਭੇੜ ਦੌਰਾਨ ਹਸਪਤਾਲ ਦੇ ਬਾਹਰ ਕੈਦੀ ਦੀ ਗੋਲ਼ੀ ਲੱਗਣ ਕਾਰਨ ਮੌਤ
  • suicide cases are increasing a serious challenge
    ‘ਵਧ ਰਹੇ ਹਨ ਖ਼ੁਦਕੁਸ਼ੀ ਦੇ ਮਾਮਲੇ’ ਦੇਸ਼ ਅਤੇ ਸਮਾਜ ਦੇ ਸਾਹਮਣੇ ਗੰਭੀਰ ਚੁਣੌਤੀ!
  • punjab student arshdeep singh
    ਪੰਜਾਬ: 10ਵੀਂ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਵੱਡੀ ਵਜ੍ਹਾ
  • fir case
    ਨਵ-ਵਿਆਹੀ ਔਰਤ ਦੀ ਮੌਤ ਦੇ ਮਾਮਲੇ ’ਚ ਮਾਮਲਾ ਦਰਜ
  • mother jumps into bein river with 2 sons boys die
    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ ਸਮੇਤ ਕਾਲੀ ਵੇਈਂ 'ਚ ਮਾਰੀ ਛਾਲ, ਜਵਾਕਾਂ ਦੀ ਮੌਤ
  • chini kubaheri  chandigarh property dealer
    ਚੀਨੀ ਕੁਬਾਹੇੜੀ ਕਤਲ ਮਾਮਲੇ ਵਿਚ ਨਵਾਂ ਮੋੜ, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
Trending
Ek Nazar
the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • car driver dies in road accident
      ਸੜਕ ਹਾਦਸੇ 'ਚ ਕਾਰ ਸਵਾਰ ਦੀ ਮੌਤ
    • kulwinder singh johal mayor
      ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
    • fir case
      ਕੰਪਨੀ ਦੀਆਂ ਬਕਾਇਆ ਕਿਸ਼ਤਾਂ ਮੰਗਣ 'ਤੇ ਕੀਤੀ ਕੁੱਟਮਾਰ, ਵਿਅਕਤੀ ਖ਼ਿਲਾਫ਼ ਮਾਮਲਾ...
    • accident in ludhiana
      ACCIDENT ਬਹਾਨੇ ਮਹਿਲਾ ਤੋਂ ਲੁੱਟ! ਖੋਹ ਕੇ ਲੈ ਗਏ ਨਕਦੀ ਨਾਲ ਭਰਿਆ ਪਰਸ ਤੇ...
    • fire breaks out in ac market shop in rainak bazar jalandhar
      ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
    • ied blast near bsf headquarters jalandhar punjab
      ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
    • accused of rape and adultery on false pretense of marriage
      ਵਿਆਹ ਦਾ ਝੂਠਾ ਲਾਰਾ ਲਾ ਕੇ ਜਬਰ-ਜ਼ਿਨਾਹ ਦਾ ਦੋਸ਼, ਫ਼ੌਜੀ ’ਤੇ ਪਰਚਾ
    • storm in punjab meteorological department
      ਪੰਜਾਬ 'ਚ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਵੱਧ ਖ਼ਤਰਨਾਕ ਤੂਫਾਨ, ਲੋਕਾਂ ਨੂੰ...
    • in laws throw mother and daughter out of house 4 months after daughter  s birth
      Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
    • suspend the ipl
      'ਹੁਣੇ ਬੰਦ ਕਰ ਦਿਓ IPL..!' ਪੰਜਾਬ ਕਾਂਗਰਸ ਇੰਚਾਰਜ ਨੇ PM ਮੋਦੀ ਨੂੰ ਦਿੱਤੀ ਸਲਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +