Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    12:24:45 PM

  • heavy rain meteorological department rain in punjab

    ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ,...

  • chandigarh van mahotsav plants

    ਪੰਜਾਬ ਰਾਜਪਾਲ ਬੋਲੇ-ਚੰਡੀਗੜ੍ਹ ਦੇ ਪਹਾੜ ਪਏ ਨੰਗੇ,...

  • important for lpg customers  new rules related to gas connection

    LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ...

  • modi departed for new zealand

    ਆਸਟ੍ਰੇਲੀਆ ਦੀ ਤਿੰਨ ਦਿਨਾਂ ਯਾਤਰਾ ਪੂਰੀ ਕਰਨ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਦੇ 2452 ਨਵੇਂ ਮਾਮਲੇ ਆਏ ਸਾਹਮਣੇ, 56 ਦੀ ਮੌਤ

PUNJAB News Punjabi(ਪੰਜਾਬ)

ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਦੇ 2452 ਨਵੇਂ ਮਾਮਲੇ ਆਏ ਸਾਹਮਣੇ, 56 ਦੀ ਮੌਤ

  • Updated: 31 Mar, 2021 08:58 PM
Chandigarh
punjab 2452 new cases of corona were reported on wednesday
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ 'ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਦਿਨ ਬੁੱਧਵਾਰ ਨੂੰ ਪੰਜਾਬ 'ਚ ਕੋਰੋਨਾ ਦੇ 2452 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 56 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 239734 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 6868 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 37655 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 2452 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 5932096 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਪੀ.ਏ.ਪੀ. ਗੇਟ 'ਤੇ ਚੱਲੀ ਗੋਲੀ ਦੀ ਵੀਡੀਓ ਆਈ ਸਾਹਮਣੇ

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 328, ਜਲੰਧਰ 343, ਪਟਿਆਲਾ 205, ਐਸ. ਏ. ਐਸ. ਨਗਰ 254, ਅੰਮ੍ਰਿਤਸਰ 296, ਗੁਰਦਾਸਪੁਰ 127, ਬਠਿੰਡਾ 144, ਹੁਸ਼ਿਆਰਪੁਰ 161, ਫਿਰੋਜ਼ਪੁਰ 55, ਪਠਾਨਕੋਟ 16, ਸੰਗਰੂਰ 19, ਕਪੂਰਥਲਾ 144, ਫਰੀਦਕੋਟ 35, ਸ੍ਰੀ ਮੁਕਤਸਰ ਸਾਹਿਬ 30, ਫਾਜ਼ਿਲਕਾ 48, ਮੋਗਾ 23, ਰੋਪੜ 105, ਫਤਿਹਗੜ੍ਹ ਸਾਹਿਬ 28, ਬਰਨਾਲਾ 18, ਤਰਨਤਾਰਨ 40, ਐਸ. ਬੀ. ਐਸ. ਨਗਰ 18 ਅਤੇ ਮਾਨਸਾ ਤੋਂ 15 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ : ਬਠਿੰਡਾ ਜੇਲ ’ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਹਾਲਤ ਵਿਗੜੀ

ਉੱਥੇ ਹੀ ਸੂਬੇ 'ਚ ਅੱਜ 56 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 3, ਫਰੀਦਕੋਟ 2, ਗੁਰਦਾਸਪੁਰ 2, ਹੁਸ਼ਿਆਰਪੁਰ 9, ਜਲੰਧਰ 9, ਕਪੂਰਥਲਾ 4, ਲੁਧਿਆਣਾ 8, ਮੋਗਾ 1, ਐੱਸ.ਏ.ਐੱਸ ਨਗਰ 5, ਪਠਾਨਕੋਟ 1, ਪਟਿਆਲਾ 8, ਸੰਗਰੂਰ 3 ਅਤੇ ਤਰਨਤਾਰਨ 'ਚ 1 ਦੀ ਕੋਰੋਨਾ ਕਾਰਨ ਮੌਤ ਹੋਈ ਹੈ।

  • Punjab
  • Corona epidemic
  • new cases
  • ਪੰਜਾਬ
  • ਨਵੇਂ ਪਾਜ਼ੇਟਿਵ

ਜਲੰਧਰ ਦੇ ਪੀ.ਏ.ਪੀ. ਗੇਟ 'ਤੇ ਚੱਲੀ ਗੋਲੀ ਦੀ ਵੀਡੀਓ ਆਈ ਸਾਹਮਣੇ

NEXT STORY

Stories You May Like

  • you will get unlimited calling and 1 5gb data for 56 days
    56 ਦਿਨ ਮਿਲੇਗੀ Unlimited calling ਤੇ 1.5GB ਡਾਟਾ ! ਕੰਪਨੀ ਨੇ ਲਾਂਚ ਕੀਤਾ ਧਾਕੜ ਪਲਾਨ
  • due to tata  s data leak  details of iphone 18 pro revealed to the world
    ਟਾਟਾ ਦੇ ਡਾਟਾ ਲੀਕ ਨਾਲ ਐਪਲ ਨੂੰ ਵੱਡਾ ਝਟਕਾ! ਦੁਨੀਆ ਦੇ ਸਾਹਮਣੇ ਆਈ ਆਈਫੋਨ18 ਪ੍ਰੋ ਦੀ ਡਿਟੇਲ
  • cough syrup becomes new poison in punjab
    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ ਨਵਾਂ ਜ਼ਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • digital fraud victims will get huge compensation under rbi  s new rules
    Digital Fraud ਦੇ ਸ਼ਿਕਾਰ ਗਾਹਕਾਂ ਨੂੰ ਰਾਹਤ, RBI ਦੇ ਨਵੇਂ ਨਿਯਮਾਂ ਤਹਿਤ ਮਿਲੇਗਾ ਭਾਰੀ ਮੁਆਵਜ਼ਾ
  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • employee officer transfers in punjab
    ਪੰਜਾਬ 'ਚ ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
  • punjab police asi dies on duty
    ਪੰਜਾਬ ਪੁਲਸ ਦੇ ASI ਦੀ ਡਿਊਟੀ ਦੌਰਾਨ ਮੌਤ
  • punjabi residents alarm bell
    ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ
  • mastermind of fake gst billing scam arrested
    55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • travel agents cheated youth of rs 45 lakh on sending them to america
    2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ...
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ...
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
Trending
Ek Nazar
gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electricity meters  pspcl  consumers
      ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ. ਐੱਲ. ਦਾ ਵੱਡਾ ਫ਼ੈਸਲਾ,...
    • ashok goyal panjab university senate elections
      ਅਸ਼ੋਕ ਗੋਇਲ ਨੇ ਪੰਜਾਬ ਯੂਨੀਵਰਸਿਟੀ ਸੀਨੇਟ ਚੋਣਾਂ 2026 ਲਈ ‘ਠੋਕੀ ਤਾਲ’
    • power cut
      ਪੰਜਾਬ ਦੇ ਇਸ ਇਲਾਕੇ 'ਚ ਭਲਕੇ ਬਿਜਲੀ ਰਹੇਗੀ ਬੰਦ, ਲੱਗੇਗਾ 6 ਘੰਟੇ ਦਾ ਕੱਟ
    • bjp president dhillon bows down at takht sri keshgarh sahib
      ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਭਾਜਪਾ ਪ੍ਰਧਾਨ ਢਿੱਲੋਂ, ਸਰਬੱਤ ਦੇ...
    • son hits father to death with iron rod
      ਪੁੱਤ ਨੇ ਲੋਹੇ ਦੀ ਰਾਡ ਮਾਰ ਕੇ ਪਿਓ ਨੂੰ ਉਤਾਰਿਆ ਮੌਤ ਦੇ ਘਾਟ
    • altercation between narwal express bus crew and passengers phagwara
      ਫਗਵਾੜਾ 'ਚ ਬੱਸ ਡਰਾਈਵਰ ਅਤੇ ਕੰਡਕਟਰ ਦਾ ਸਵਾਰੀਆਂ ਨਾਲ ਹੋਇਆ ਝਗੜਾ, ਭਾਰੀ ਹੰਗਾਮਾ
    • kahanpur khuhi bathri road closed for heavy vehicles for 45 days
      ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ ਹੁਕਮ! 45 ਦਿਨਾਂ ਲਈ ਲੱਗੀ...
    • former cm charanjit singh channi faction s big meeting in chandigarh
      ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ ਮੀਟਿੰਗ, ਜਾਣੋ ਕੀ ਲਿਆ ਗਿਆ ਫ਼ੈਸਲਾ
    • sho tanda gurinderjit singh nagra line present complaint of us attorney general
      ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ...
    • flood threat looms over punjab farmers
      ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ ਵੱਡਾ ਖ਼ਤਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +