Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    2:11:55 PM

  • shahzad bhatti will be held accountable soon

    ਸ਼ਹਿਜ਼ਾਦ ਭੱਟੀ ਦਾ ਜਲਦ ਹੋਵੇਗਾ ਹਿਸਾਬ, ਰਵਨੀਤ...

  • petrol in punjab lpg gas

    ਪੰਜਾਬ 'ਚ ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਨੂੰ ਲੈ...

  • roshan healthcare ayurvedic treatment

    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ...

  • fta range rover

    1 ਕਰੋੜ ਰੁਪਏ ਸਸਤੀ ਹੋ ਜਾਵੇਗੀ Range Rover ! FTA...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ 'ਚ ਕੋਰੋਨਾ ਦੇ ਇਕ ਦਿਨ 'ਚ ਸਾਹਮਣੇ ਆਏ 4,189 ਨਵੇਂ ਮਾਮਲੇ ਤੇ 45 ਲੋਕਾਂ ਦੀ ਹੋਈ ਮੌਤ

PUNJAB News Punjabi(ਪੰਜਾਬ)

ਪੰਜਾਬ 'ਚ ਕੋਰੋਨਾ ਦੇ ਇਕ ਦਿਨ 'ਚ ਸਾਹਮਣੇ ਆਏ 4,189 ਨਵੇਂ ਮਾਮਲੇ ਤੇ 45 ਲੋਕਾਂ ਦੀ ਹੋਈ ਮੌਤ

  • Updated: 27 Jan, 2022 11:56 PM
Punjab
punjab 4 189 new cases corona reported single day and 45 people killed
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)- ਕੋਰੋਨਾ ਵਾਇਰਸ ਦਾ ਕਹਿਰ ਅੱਜ ਵੀ ਜਾਰੀ ਹੈ, ਜੋ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਇਸ ਦੌਰਾਨ ਜੇਕਰ ਗੱਲ ਪੰਜਾਬ ਦੀ ਕੀਤੀ ਜਾਵੇ ਤਾਂ ਪੰਜਾਬ ’ਚ ਵੀ ਕੋਰੋਨਾ ਆਪਣਾ ਰੂਪ ਵਿਖਾ ਰਿਹਾ ਹੈ। ਜੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ’ਚ 4189 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦਕਿ 45 ਲੋਕਾਂ ਦੀ ਇਸ ਬੀਮਾਰੀ ਕਾਰਨ ਮੌਤ ਹੋ ਗਈ। 

ਇਹ ਵੀ ਪੜ੍ਹੋ : ਦਿੱਲੀ 'ਚ ਸਾਹਮਣੇ ਆਏ ਕੋਰੋਨਾ ਦੇ 4,291 ਨਵੇਂ ਮਾਮਲੇ, ਇਨਫੈਕਸ਼ਨ ਦਰ ਘੱਟ ਕੇ ਹੋਈ 9.56 ਫੀਸਦੀ

ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 92, ਲੁਧਿਆਣਾ ’ਚ 442, ਜਲੰਧਰ ’ਚ 439, ਐੱਸ. ਏ. ਐੱਸ. ਨਗਰ ’ਚ 724, ਪਠਾਨਕੋਟ ’ਚ 103, ਅੰਮ੍ਰਿਤਸਰ ’ਚ 161, ਫਤਿਹਗੜ੍ਹ ਸਾਹਿਬ ’ਚ 31, ਗੁਰਦਾਸਪੁਰ ’ਚ 112, ਹੁਸ਼ਿਆਰਪੁਰ ’ਚ 408, ਬਠਿੰਡਾ ’ਚ 194, ਰੋਪੜ ’ਚ 139, ਤਰਨਤਾਰਨ ’ਚ 119, ਫਿਰੋਜ਼ਪੁਰ ’ਚ 209, ਸੰਗਰੂਰ ’ਚ 72, ਮੋਗਾ ’ਚ 165, ਕਪੂਰਥਲਾ ’ਚ 144, ਬਰਨਾਲਾ ’ਚ 84, ਫਾਜ਼ਿਲਕਾ ’ਚ 137, ਸ਼ਹੀਦ ਭਗਤ ਸਿੰਘ ਨਗਰ 100, ਫਰੀਦਕੋਟ 102, ਮਾਨਸਾ 41,  ਮੁਕਤਸਰ ’ਚ 171 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।

ਇਹ ਵੀ ਪੜ੍ਹੋ : ਚਰਨਜੀਤ ਚੰਨੀ ਨੇ ਰਾਹੁਲ ਗਾਂਧੀ ਨੂੰ ਕੀਤੀ CM ਚਿਹਰਾ ਐਲਾਨਣ ਦੀ ਅਪੀਲ,ਕਿਹਾ-ਹਰ ਫ਼ੈਸਲਾ ਹੋਵੇਗਾ ਮਨਜ਼ੂਰ (ਵੀਡੀਓ)

ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 7,32,135 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 17,129 ਲੋਕਾਂ ਦੀ ਮੌਤ ਹੋ ਚੁੱਕੀ ਹੈ। 678065 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ : ਰੂਸ ਨੇ ਅਮਰੀਕਾ ਤੇ ਉਸ ਦੇ ਸਹਿਯੋਗੀਆਂ ਨੂੰ ਮੰਗਾਂ ਨਾ ਮੰਨੇ ਜਾਣ 'ਤੇ ਜਵਾਬੀ ਕਾਰਵਾਈ ਦੀ ਦਿੱਤੀ ਚਿਤਾਵਨੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 

  • Punjab
  • Corona
  • Killed
  • ਪੰਜਾਬ
  • ਕੋਰੋਨਾ
  • ਮੌਤ

SAD ਦੇ ਉਮੀਦਵਾਰ ਵਿਨਰਜੀਤ ਗੋਲਡੀ ਨੇ ਭਗਵੰਤ ਮਾਨ ਤੇ ਵਿਜੇਇੰਦਰ ਸਿੰਗਲਾ ’ਤੇ ਵਿੰਨ੍ਹੇ ਨਿਸ਼ਾਨੇ (ਵੀਡੀਓ)

NEXT STORY

Stories You May Like

  • good news for job seekers  now the hassle of 45 days is over
    ਨੌਕਰੀਪੇਸ਼ਾ ਲੋਕਾਂ ਲਈ ਖ਼ੁਸ਼ਖਬਰੀ! ਹੁਣ 45 ਦਿਨਾਂ ਦਾ ਝੰਜਟ ਖ਼ਤਮ, ਨੌਕਰੀ ਛੱਡਦੇ ਹੀ 2 ਦਿਨਾਂ 'ਚ ਮਿਲੇਗਾ ਪੂਰਾ...
  • booking period extended from 25 to 45 days
    ਗੈਸ ਸਪਲਾਈ ਘੱਟ ਹੋਣ ਕਾਰਨ ਬੁਕਿੰਗ ਦੀ ਸਮਾਂ 25 ਤੋਂ ਵਧਾ ਕੇ 45 ਦਿਨ ਹੋਇਆ
  • 2 trucks collision fire
    UP 'ਚ ਭਿਆਨਕ ਹਾਦਸਾ: ਆਹਮੋ-ਸਾਹਮਣੇ ਹੋਈ ਟੱਕਰ ਮਗਰੋਂ 2 ਟਰੱਕਾਂ ਨੂੰ ਲੱਗੀ ਅੱਗ, 3 ਲੋਕਾਂ ਦੀ ਮੌਤ
  • another video surfaced in the suicide case of dm gagan randhawa
    DM ਗਗਨ ਰੰਧਾਵਾ ਦੇ ਖੁਦਕੁਸ਼ੀ ਮਾਮਲੇ 'ਚ ਇਕ ਹੋਰ ਵੀਡੀਓ ਆਈ ਸਾਹਮਣੇ, ਘਰ ਦੇ ਵਿਹੜੇ 'ਚ...
  • 45 people fall victim to food poisoning in barabanki
    ਬਾਰਾਬੰਕੀ 'ਚ ਨਿਕਾਹ ਸਮਾਗਮ ਦੌਰਾਨ 45 ਲੋਕ ਫੂਡ ਪੋਇਜ਼ਨਿੰਗ ਦਾ ਸ਼ਿਕਾਰ
  • new labor laws  get full settelment  within 2 days if you leave your job
    ਨਵੇਂ ਲੇਬਰ ਕਾਨੂੰਨ: ਹੁਣ ਨੌਕਰੀ ਛੱਡਣ 'ਤੇ 45 ਦਿਨਾਂ ਦਾ ਇੰਤਜ਼ਾਰ ਖ਼ਤਮ, ਸਿਰਫ਼ 2 ਦਿਨਾਂ 'ਚ ਮਿਲੇਗਾ ਪੂਰਾ ਪੈਸਾ
  • dasuya youth dies in italy
    ਦਸੂਹਾ ਦੇ ਨੌਜਵਾਨ ਦੀ ਇਟਲੀ 'ਚ ਮੌਤ! ਕਰੀਬ ਡੇਢ ਸਾਲ ਪਹਿਲਾਂ ਗਿਆ ਸੀ ਵਿਦੇਸ਼
  • punjabi youth missing in dubai for last 45 days  family appeals for help
    ਪੰਜਾਬੀ ਨੌਜਵਾਨ ਦੁਬਈ 'ਚ ਪਿਛਲੇ 45 ਦਿਨਾਂ ਤੋਂ ਲਾਪਤਾ, ਪਰਿਵਾਰ ਨੇ ਲਗਾਈ ਮਦਦ ਦੀ ਗੁਹਾਰ
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ...
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • youth dies after drowning in pond
    ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ, ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ...
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
Trending
Ek Nazar
famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • girl student injured
      ਸਾਹਨੇਵਾਲ 'ਚ ਬੱਸ ਤੋਂ ਡਿੱਗਣ ਨਾਲ 15 ਸਾਲਾ ਵਿਦਿਆਰਥਣ ਗੰਭੀਰ ਜ਼ਖਮੀ
    • usa driver licenses revoked
      ਅਮਰੀਕਾ 'ਚ ਪੰਜਾਬੀ ਡਰਾਈਵਰਾਂ 'ਤੇ ਲਟਕੀ ਤਲਵਾਰ ! 17,00 ਤੋਂ ਵੱਧ ਦੇ ਲਾਈਸੈਂਸ...
    • holiday in punjab on april 8
      ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, 8 ਤੇ 14 ਅਪ੍ਰੈਲ ਨੂੰ ਗਜ਼ਟਿਡ ਛੁੱਟੀ
    • shiromani akali dal punar surjit  senior leader
      ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ, ਇਸ ਵੱਡੇ ਆਗੂ ਨੇ ਦਿੱਤਾ ਅਸਤੀਫਾ
    • new twist in the case of grenade attack on bjp office in chandigarh
      ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ!...
    • major incident in jalandhar heavy gunfire erupted
      ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
    • firing at akali leader  s house for not paying ransom of rs 1 crore
      ਇਕ ਕਰੋੜ ਦੀ ਫ਼ਿਰੌਤੀ ਨਾ ਦੇਣ 'ਤੇ ਅਕਾਲੀ ਆਗੂ ਦੇ ਘਰ ’ਤੇ ਫਾਇਰਿੰਗ
    • good news for liquor contractors in punjab
      ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
    • a major incident was about to happen in punjab
      ਪੰਜਾਬ 'ਚ ਮੁੰਡਾ ਰੱਖੀ ਬੈਠਾ ਸੀ ਅੱਧਾ ਕਿਲੋ ਤੋਂ ਵੱਧ IED, ਹੋ ਜਾਣੀ ਸੀ ਵੱਡੀ...
    • body of laborer recovered from government school
      ਸਰਕਾਰੀ ਸਕੂਲ ਦੇ ਬਰਾਂਡੇ ’ਚੋਂ ਪੱਲੇਦਾਰ ਦੀ ਲਾਸ਼ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +