Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    5:51:37 PM

  • spa center racket foreign girls

    ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ...

  • uncle and nephew water turn bathinda police

    ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪਾਣੀ ਦੀ ਵਾਰੀ ਪਿੱਛੇ...

  • car falls into sirhind canal under suspicious circumstances

    ਸਰਹਿੰਦ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਡਿੱਗੀ...

  • terrible accident  prominent businessman  death of businessman

    ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉੱਘੇ ਕਾਰੋਬਾਰੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਵੀਰਵਾਰ ਨੂੰ ਕੋਰੋਨਾ ਦੇ 4333 ਨਵੇਂ ਮਾਮਲੇ ਆਏ ਸਾਹਮਣੇ, 51 ਦੀ ਮੌਤ

PUNJAB News Punjabi(ਪੰਜਾਬ)

ਪੰਜਾਬ 'ਚ ਵੀਰਵਾਰ ਨੂੰ ਕੋਰੋਨਾ ਦੇ 4333 ਨਵੇਂ ਮਾਮਲੇ ਆਏ ਸਾਹਮਣੇ, 51 ਦੀ ਮੌਤ

  • Updated: 15 Apr, 2021 09:53 PM
Chandigarh
punjab 4333 new cases of corona were reported on thursday
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ 'ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਦਿਨ ਵੀਰਵਾਰ ਨੂੰ ਪੰਜਾਬ 'ਚ ਕੋਰੋਨਾ ਦੇ 4333 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 51 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 286816 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 7722 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 33688 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 4333 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 6473869 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ- ਕੀ ਅੱਜ ਜੇਲ ਤੋਂ ਬਾਹਰ ਆਵੇਗਾ ਦੀਪ ਸਿੱਧੂ? ਜਾਂ ਮਿਲੇਗੀ ਅਗਲੀ ਤਾਰੀਖ਼

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 482, ਜਲੰਧਰ 399, ਐਸ. ਏ. ਐਸ. ਨਗਰ 860, ਪਟਿਆਲਾ 353, ਅੰਮ੍ਰਿਤਸਰ 365, ਹੁਸ਼ਿਆਰਪੁਰ 153, ਬਠਿੰਡਾ 301, ਗੁਰਦਾਸਪੁਰ 194, ਕਪੂਰਥਲਾ 127, ਐੱਸ. ਬੀ. ਐੱਸ. ਨਗਰ 37, ਪਠਾਨਕੋਟ 93, ਸੰਗਰੂਰ 76, ਫਿਰੋਜ਼ਪੁਰ 127, ਰੋਪੜ 104, ਫਰੀਦਕੋਟ 110, ਫਾਜ਼ਿਲਕਾ 67, ਸ੍ਰੀ ਮੁਕਤਸਰ ਸਾਹਿਬ 61, ਫਤਿਹਗੜ੍ਹ ਸਾਹਿਬ 54, ਤਰਨਤਾਰਨ 186, ਮੋਗਾ 66, ਮਾਨਸਾ 63 ਅਤੇ ਬਰਨਾਲਾ 'ਚ 55 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ : ਲੜਕੀ ਨੂੰ ਮਿਲਣ ਆਏ ਪਰਿਵਾਰ 'ਤੇ ਸਹੁਰੇ ਨੇ ਚਲਾਈਆਂ ਗੋਲੀਆਂ, ਇੱਕ ਦੀ ਮੌਤ

ਉੱਥੇ ਹੀ ਸੂਬੇ 'ਚ ਅੱਜ 51 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 10, ਬਠਿੰਡਾ 2, ਫਰੀਦਕੋਟ 1, ਸ੍ਰੀ ਫਤਿਹਗੜ੍ਹ ਸਾਹਿਬ 2, ਫਾਜ਼ਿਲਕਾ 1, ਫਿਰੋਜ਼ਪੁਰ 2, ਗੁਰਦਾਸਪੁਰ 6, ਹੁਸ਼ਿਆਰਪੁਰ 9, ਜਲੰਧਰ 2, ਲੁਧਿਆਣਾ 6, ਐੱਸ.ਏ.ਐੱਸ ਨਗਰ 1, ਸ੍ਰੀ ਮੁਕਤਸਰ ਸਾਹਿਬ 1, ਪਠਾਨਕੋਟ 1, ਪਟਿਆਲਾ 5, ਸੰਗਰੂਰ 1 ਅਤੇ ਤਰਨਤਾਰਨ 'ਚ 1 ਦੀ ਕੋਰੋਨਾ ਕਾਰਨ ਮੌਤ ਹੋਈ ਹੈ।

  • Punjab
  • Corona epidemic
  • new cases
  • ਪੰਜਾਬ
  • ਨਵੇਂ ਪਾਜ਼ੇਟਿਵ

ਵੱਡੀ ਖ਼ਬਰ : ਲੜਕੀ ਨੂੰ ਮਿਲਣ ਆਏ ਪਰਿਵਾਰ 'ਤੇ ਸਹੁਰੇ ਨੇ ਚਲਾਈਆਂ ਗੋਲੀਆਂ, ਇੱਕ ਦੀ ਮੌਤ

NEXT STORY

Stories You May Like

  • 12 new corona cases reported in andhra pradesh
    ਕੋਰੋਨਾ ਦੀ ਮੁੜ ਦਸਤਕ: ਆਂਧਰਾ ਪ੍ਰਦੇਸ਼ 'ਚ 12 ਨਵੇਂ ਮਾਮਲੇ ਆਏ ਸਾਹਮਣੇ, 4 ਮਰੀਜ਼ਾਂ ਦੀ ਹੋਈ ਮੌਤ
  • water level of river beas rises to 51 thousand cusecs
    ਦਰਿਆ ਬਿਆਸ ਦਾ ਪਾਣੀ ਵੱਧ ਕੇ 51 ਹਜ਼ਾਰ ਕਿਊਸਕ ਪੁੱਜਾ
  • terror of stray dogs in nawanshahr
    ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • accident in punjab drani jathani
    ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ ਮੌਤ
  • 4 crore extortion punjab police sho arrested
    4,00,00,000 ਦੀ ਫਿਰੌਤੀ ਮਾਮਲੇ 'ਚ ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ
  • pakistan is using punjab  s minors for drug trafficking
    ਪੰਜਾਬ ਦੇ ਨਾਬਾਲਗਾਂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਵਰਤ ਰਿਹਾ ਪਾਕਿ, ਸਭ ਤੋਂ ਵੱਧ ਇਸ ਜ਼ਿਲ੍ਹੇ 'ਚ ਮਾਮਲੇ
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ ਦੋਸ਼
  • bollywood  singer  son  corona  hospital
    ਬਾਲੀਵੁੱਡ ਦੇ ਮਸ਼ਹੂਰ ਸਿੰਗਰ ਦੇ ਪੁੱਤ ਨੂੰ ਹੋ ਗਿਆ ਕੋਰੋਨਾ ! ਹਸਪਤਾਲ ਤੋਂ ਸਾਹਮਣੇ ਆਈ ਵੀਡੀਓ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
Trending
Ek Nazar
government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

cockroach janata party  abhijit deepke  death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • uncle and nephew water turn bathinda police
      ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪਾਣੀ ਦੀ ਵਾਰੀ ਪਿੱਛੇ ਤਾਏ ਨੇ ਭਤੀਜਾ ਵੱਢਿਆ
    • spa center racket foreign girls
      ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ ਕਰਨ ਗਈ ਪੁਲਸ ਦੇ ਵੀ ਉਡੇ ਹੋਸ਼
    • manish tewari statement
      ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ...
    • indian army naib subedar virendra singh give a new life to six patients
      ਮਰਨ ਤੋਂ ਬਾਅਦ ਵੀ 6 ਮਰੀਜ਼ਾਂ ਨੂੰ ਨਵਾਂ ਜੀਵਨ ਦੇਵੇਗਾ ਭਾਰਤੀ ਫ਼ੌਜ ਦਾ ਜਵਾਨ,...
    • big announcement for august 3 4 and 5 in punjab
      ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ...
    • sad delhi backs jantar mantar protesters
      ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
    • three days of holiday in punjab schools colleges and government offices closed
      ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
    • rape case
      8 ਸਾਲਾ ਮਾਸੂਮ ਬੱਚੀ ਨਾਲ ਸ਼ਰਮਨਾਕ ਕਰਤੂਤ, ਨਾਬਾਲਗ ਮੁੰਡੇ ਨੇ ਬਣਾਇਆ ਹਵਸ ਦਾ...
    • punjab police asi jumps into canal
      ਪੰਜਾਬ ਪੁਲਸ ਦੇ ਥਾਣੇਦਾਰ ਨੇ ਨਹਿਰ 'ਚ ਮਾਰੀ ਛਾਲ, ਪਹਿਲਾਂ ਬਣਾਈ ਸਨਸਨੀਖੇਜ਼...
    • gym operator  attempted rape
      ਜਿਮ ਸੰਚਾਲਕ ’ਤੇ ਔਰਤ ਨੇ ਪਿਸਤੌਲ ਦੀ ਨੋਕ 'ਤੇ ਜਬਰ-ਜ਼ਨਾਹ ਦਾ ਯਤਨ ਕਰਨ ਦੇ ਲਾਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +