Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    5:53:28 PM

  • sgpc buses vandalized in amritsar

    SGPC ਦੀਆਂ ਕਾਰ ਸੇਵਾ ਵਾਲੀਆਂ ਬੱਸਾਂ ਦੀ ਭੰਨਤੋੜ,...

  • farmers union brother state president

    ਕਿਸਾਨ ਯੂਨੀਅਨ ਦੇ ਪ੍ਰਧਾਨ ਦੇ ਭਰਾ ਦਾ ਕਤਲ ਕਰਨ...

  • major police operation in amritsar

    ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5...

  • jpsc recruitment stay

    ਭਰਤੀਆਂ ਰੱਦ ਕਰਨ ਦੇ ਫ਼ੈਸਲੇ 'ਤੇ ਲੱਗੀ ਰੋਕ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਸ਼ਨੀਵਾਰ ਨੂੰ ਕੋਰੋਨਾ ਦੇ 4498 ਨਵੇਂ ਮਾਮਲੇ ਆਏ ਸਾਹਮਣੇ, 64 ਦੀ ਮੌਤ

PUNJAB News Punjabi(ਪੰਜਾਬ)

ਪੰਜਾਬ 'ਚ ਸ਼ਨੀਵਾਰ ਨੂੰ ਕੋਰੋਨਾ ਦੇ 4498 ਨਵੇਂ ਮਾਮਲੇ ਆਏ ਸਾਹਮਣੇ, 64 ਦੀ ਮੌਤ

  • Updated: 17 Apr, 2021 09:01 PM
Chandigarh
punjab 4498 new cases of corona were reported on saturday
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ 'ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਦਿਨ ਸ਼ਨੀਵਾਰ ਨੂੰ ਪੰਜਾਬ 'ਚ ਕੋਰੋਨਾ ਦੇ 4498 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 64 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 295138 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 7834 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 43042 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 4498 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 6561028 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ- ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 835, ਜਲੰਧਰ 449, ਐਸ. ਏ. ਐਸ. ਨਗਰ 790, ਪਟਿਆਲਾ 372, ਅੰਮ੍ਰਿਤਸਰ 357, ਹੁਸ਼ਿਆਰਪੁਰ 284, ਬਠਿੰਡਾ 195, ਗੁਰਦਾਸਪੁਰ 238, ਕਪੂਰਥਲਾ 149, ਐੱਸ. ਬੀ. ਐੱਸ. ਨਗਰ 60, ਪਠਾਨਕੋਟ 36, ਸੰਗਰੂਰ 88, ਫਿਰੋਜ਼ਪੁਰ 109, ਰੋਪੜ 78, ਫਰੀਦਕੋਟ 35, ਫਾਜ਼ਿਲਕਾ 137, ਸ੍ਰੀ ਮੁਕਤਸਰ ਸਾਹਿਬ 52, ਫਤਿਹਗੜ੍ਹ ਸਾਹਿਬ 49, ਤਰਨਤਾਰਨ 74, ਮੋਗਾ 17, ਮਾਨਸਾ 63 ਅਤੇ ਬਰਨਾਲਾ 'ਚ 31 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ : ਸੋਢਲ ਫਾਟਕ ’ਤੇ ਵਾਪਰਿਆ ਦਰਦਨਾਕ ਹਾਦਸਾ, ਜਵਾਨ ਪੁੱਤ ਦੀ ਲਾਸ਼ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਉੱਥੇ ਹੀ ਸੂਬੇ 'ਚ ਅੱਜ 64 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 6, ਬਰਨਾਲਾ 1, ਬਠਿੰਡਾ 4, ਫਿਰੋਜ਼ਪੁਰ 3, ਗੁਰਦਾਸਪੁਰ 6, ਹੁਸ਼ਿਆਰਪੁਰ 4, ਜਲੰਧਰ 4,ਕਪੂਰਥਲਾ 2, ਲੁਧਿਆਣਾ 6, ਮਾਨਸਾ 1, ਐੱਸ.ਏ.ਐੱਸ ਨਗਰ 10, ਸ੍ਰੀ ਮੁਕਤਸਰ ਸਾਹਿਬ 2, ਪਠਾਨਕੋਟ 2, ਪਟਿਆਲਾ 7, ਰੋਪੜ 1, ਸੰਗਰੂਰ 1 ਅਤੇ ਤਰਨਤਾਰਨ 'ਚ 4 ਦੀ ਕੋਰੋਨਾ ਕਾਰਨ ਮੌਤ ਹੋਈ ਹੈ।

  • Punjab
  • Corona epidemic
  • new cases
  • ਪੰਜਾਬ
  • ਨਵੇਂ ਪਾਜ਼ੇਟਿਵ

ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)

NEXT STORY

Stories You May Like

  • road accident in punjab sultanpur lodhi   car explodes  two boys die
    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
  • sub inspector on leave dies of electrocution
    ਛੁੱਟੀ 'ਤੇ ਆਏ ਸਬ-ਇੰਸਪੈਕਟਰ ਦੀ ਕਰੰਟ ਲੱਗਣ ਨਾਲ ਮੌਤ
  • boy dies under suspicious circumstances
    ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
  • h5n1 bird flu
    ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ
  • digitization of enumeration forms of 14 64 lakh voters complete
    14.64 ਲੱਖ ਵੋਟਰਾਂ ਦੇ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਪੂਰੀ, 13 ਅਗਸਤ ਨੂੰ ਪ੍ਰਕਾਸ਼ਿਤ ਹੋਵੇਗੀ ਡਰਾਫਟ ਵੋਟਰ ਸੂਚੀ
  • mysterious death of a young man from hoshiarpur who came for admission
    ਐਡਮਿਸ਼ਨ ਕਰਵਾਉਣ ਆਏ ਹੁਸ਼ਿਆਰਪੁਰ ਦੇ ਨੌਜਵਾਨ ਦੀ ਰਹੱਸਮਈ ਮੌਤ, ਗੈਸਟ ਹਾਊਸ 'ਚੋਂ ਸ਼ੱਕੀ ਹਾਲਾਤ 'ਚ ਮਿਲੀ ਲਾਸ਼
  • major incident in punjab shots fired at cloth merchant s shop and house
    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
  • increasing cases of fraud in the name of providing jobs
    ‘ਨੌਕਰੀ ਦਿਵਾਉਣ ਦੇ ਨਾਂ ’ਤੇ’ ਠੱਗੀ ਦੇ ਵਧ ਰਹੇ ਮਾਮਲੇ!
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rahul gandhi will come to punjab
      ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ
    • big power to dcs
      ਪੰਜਾਬ-ਰਾਜਸਥਾਨ ਸਣੇ ਦੇਸ਼ ਦੇ 6 ਸੂਬਿਆਂ ਲਈ ਹੋ ਗਿਆ ਵੱਡਾ ਐਲਾਨ ! ਕੇਂਦਰ ਨੇ DCs...
    • mobile phones recover
      ਜੇਕਰ ਤੁਹਾਡਾ ਫ਼ੋਨ ਹੋ ਜਾਵੇ ਚੋਰੀ ਤਾਂ ਤੁਰੰਤ ਕਰੋ ਇਹ ਕੰਮ; ਪੰਜਾਬ ਪੁਲਸ ਨੇ...
    • vikas  who drank acid thinking it was water  died after 5 months
      ਪਾਣੀ ਸਮਝ ਕੇ ਐਸਿਡ ਪੀਣ ਵਾਲੇ ਵਿਕਾਸ ਨੇ 5  ਮਹੀਨੇ ਬਾਅਦ ਤੋੜਿਆ ਦਮ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • sajjan kumar passes away
      1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
    • holiday in schools holiday on friday
      ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਬੰਦ ਦੌਰਾਨ ਕੀ ਖੁੱਲ੍ਹਾ ਰਹੇਗਾ ਕੀ ਬੰਦ?...
    • naib singh saini  akali dal punar surjit
      ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ ਨਾਲ ਸਟੇਜ ਸਾਂਝੀ ਕਰਨ ਤੋਂ ਪੈਰ...
    • charanjit channi arrives at panjab university to give papers
      ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ, ਬੋਲੇ-ਪੂਰੀ ਤਿਆਰੀ ਕਰਕੇ...
    • sant harchand singh longowal
      ਬਰਸੀ 'ਤੇ ਵਿਸ਼ੇਸ਼: ਜਾਣੋ ਕੌਣ ਸਨ ਸੰਤ ਹਰਚੰਦ ਸਿੰਘ ਲੌਂਗੋਵਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +