Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    9:29:41 PM

  • bku kadian announces support for akali dal 2027 punjab vidhansabha elections

    BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ...

  • kunwar vijay pratap resignation legislative assembly

    ਦੋ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ, ਵਿਧਾਨ ਸਭਾ...

  • a major bombshell in punjab politics

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ...

  • alliance akali dal sukhbir singh badal

    ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਦੇ 488 ਨਵੇਂ ਮਾਮਲੇ ਆਏ ਸਾਹਮਣੇ, 14 ਦੀ ਮੌਤ

PUNJAB News Punjabi(ਪੰਜਾਬ)

ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਦੇ 488 ਨਵੇਂ ਮਾਮਲੇ ਆਏ ਸਾਹਮਣੇ, 14 ਦੀ ਮੌਤ

  • Updated: 23 Dec, 2020 09:27 PM
Chandigarh
punjab 488 new cases of corona were reported
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ 'ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਦਿਨ ਬੁੱਧਵਾਰ ਨੂੰ ਪੰਜਾਬ 'ਚ ਕੋਰੋਨਾ ਦੇ 488 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 14 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 164145 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 5243 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 24008 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 488 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 3736616 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।  

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ ਵਿਚ ਕੋਰੋਨਾ ਦੇ ਮਰੀਜ਼ਾਂ ਵਿਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਹੈ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 30, ਜਲੰਧਰ 59, ਪਟਿਆਲਾ 48, ਐਸ. ਏ. ਐਸ. ਨਗਰ 105, ਅੰਮ੍ਰਿਤਸਰ 40, ਗੁਰਦਾਸਪੁਰ 33, ਬਠਿੰਡਾ 41, ਹੁਸ਼ਿਆਰਪੁਰ 20, ਫਿਰੋਜ਼ਪੁਰ 2, ਪਠਾਨਕੋਟ 33, ਸੰਗਰੂਰ 4, ਕਪੂਰਥਲਾ 12, ਫਰੀਦਕੋਟ 6, ਸ੍ਰੀ ਮੁਕਤਸਰ ਸਾਹਿਬ 13, ਫਾਜ਼ਿਲਕਾ 5, ਮੋਗਾ 3, ਰੋਪੜ 13, ਫਤਿਹਗੜ੍ਹ ਸਾਹਿਬ 4, ਬਰਨਾਲਾ 0, ਤਰਨਤਾਰਨ 1, ਐਸ. ਬੀ. ਐਸ. ਨਗਰ 11 ਅਤੇ ਮਾਨਸਾ ਤੋਂ 6 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਉੱਥੇ ਹੀ ਸੂਬੇ 'ਚ ਅੱਜ 14 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ। ਜਿਨ੍ਹਾਂ 'ਚ ਅੰਮ੍ਰਿਤਸਰ 3, ਹੁਸ਼ਿਆਰਪੁਰ 3, ਜਲੰਧਰ 1, ਲੁਧਿਆਣਾ 1, ਐਸ ਏ ਐਸ ਨਗਰ 3, ਪਠਾਨਕੋਟ 1 ਅਤੇ ਪਟਿਆਲਾ 'ਚ 2 ਦੀ ਕੋਰੋਨਾ ਕਾਰਨ ਮੌਤ ਹੋਈ ਹੈ। 

  • Punjab
  • corona Epidemic
  • ਪੰਜਾਬ
  • ਕੋਰੋਨਾ

ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

NEXT STORY

Stories You May Like

  • workers upset due to 14 hour shifts  leave
    14 ਘੰਟੇ ਦੀ ਸ਼ਿਫਟ ਕਾਰਨ ਕਾਮੇ ਪਰੇਸ਼ਾਨ, ਹਫ਼ਤਾਵਾਰੀ ਛੁੱਟੀ ਵੀ ਹੋਈ ਬੰਦ
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ ਬੱਤੀ ਰਹੇਗੀ ਬੰਦ
  • parvinder jhota family presented 14 major demands to the administration
    ਪਰਵਿੰਦਰ ਝੋਟਾ ਦੇ ਪਰਿਵਾਰ ਨੇ ਪ੍ਰਸ਼ਾਸਨ ਅੱਗੇ ਰੱਖ 'ਤੀਆਂ 14 ਵੱਡੀਆਂ ਮੰਗਾਂ, ਮੀਟਿੰਗ ਦੌਰਾਨ ਪਿਤਾ ਹੋਏ ਭਾਵੁਕ
  • major accident in punjab
    ਪੰਜਾਬ 'ਚ ਵੱਡਾ ਹਾਦਸਾ! ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਮਾਂ-ਪੁੱਤਰ ਦੀ ਦਰਦਨਾਕ ਮੌਤ
  • new directives issued to punjab police
    ਪੰਜਾਬ ਪੁਲਸ ਨੂੰ ਨਵੇਂ ਫਰਮਾਨ ਜਾਰੀ, ਸਰਦੀਆਂ ਦੀ ਵਰਦੀ ਨੂੰ ਲੈ ਕੇ ਜਾਰੀ ਹੋਏ ਹੁਕਮ
  • azam khan sent to dasna jail in judicial custody for 14 days
    ਆਜ਼ਮ ਖਾਨ ਨੂੰ 14 ਦਿਨਾਂ ਲਈ ਜੁਡੀਸ਼ੀਅਲ ਹਿਰਾਸਤ ’ਚ ਡਾਸਨਾ ਜੇਲ ਭੇਜਿਆ
  • fraud case
    ਵਿਦੇਸ਼ ਭੇਜਣ ਦੇ ਨਾਂ 'ਤੇ 14 ਲੱਖ ਦੀ ਠੱਗੀ, ਧੀ ਨੂੰ ਬਾਹਰ ਭੇਜਣ ਦਾ ਝਾਂਸਾ ਦੇ ਕੇ ਹੜੱਪੀ ਰਕਮ
  • links to punjab in the tiger shroff firing case
    ਟਾਈਗਰ ਸ਼੍ਰੋਫ ਫਾਇਰਿੰਗ ਮਾਮਲੇ ਦੇ ਪੰਜਾਬ ਨਾਲ ਜੁੜੇ ਤਾਰ ! ਅੰਮ੍ਰਿਤਸਰ ਤੋਂ ਆਏ ਸੀ 'ਹਥਿਆਰ'
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
  • deadbody of unidentified person found in bushes on nakodar jalandhar road
    ਨਕੋਦਰ-ਜਲੰਧਰ ਮਾਰਗ ’ਤੇ ਝਾੜੀਆਂ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • draw held for firecracker stalls in jalandhar 20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
Trending
Ek Nazar
indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • harmeet singh pathanmajra  bjp  punjab
      ਭਾਜਪਾ 'ਚ ਸ਼ਾਮਲ ਹੁੰਦਿਆਂ ਬੋਲੇ ਪਠਾਣਮਾਜਰਾ, ਦੱਸਿਆ ਆਖਿਰ ਕਿਉਂ ਛੱਡੀ ਆਮ ਆਦਮੀ...
    • pargat singh takes a dig at those leaving aap
      'ਆਪ' ਛੱਡਣ ਵਾਲਿਆਂ 'ਤੇ ਪਰਗਟ ਸਿੰਘ ਦਾ ਤੰਜ, ਕਿਹਾ, ਪੌਣੇ 5 ਸਾਲ ਚੁੱਪ ਕਿਉਂ...
    • lakha sidhana  mansa  heart attack
      Big Breaking: ਲੱਖਾ ਸਿਧਾਣਾ ਨੂੰ ਆਇਆ ਹਾਰਟ ਅਟੈਕ! ਅਦਾਲਤ ਤੋਂ ਮੰਗੀ ਮੈਡੀਕਲ...
    • major action taken against asi sukhdev singh
      ਮਹੰਤ ਦੇ ਘਰ ਚਿੱਟਾ ਰੱਖ ਕੇ ਫਸਾਉਣ ਵਾਲੇ ਪੰਜਾਬ ਪੁਲਸ ਮੁਲਾਜ਼ਮ 'ਤੇ ਡਿੱਗੀ ਗਾਜ!...
    • kewal singh dhillon meets union minister nitin gadkari
      ਕੇਵਲ ਸਿੰਘ ਢਿੱਲੋਂ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ
    • formation of 80 percent of the mandal teams completed
      80 ਫ਼ੀਸਦੀ ਮੰਡਲ ਟੀਮਾਂ ਦਾ ਗਠਨ ਮੁਕੰਮਲ, ਸੰਗਠਨ ਨੂੰ ਪਿੰਡ-ਪਿੰਡ ਤੱਕ ਮਜ਼ਬੂਤ...
    • gurmeet khuddian met with jhota  s family
      ਝੋਟੇ ਦੇ ਪਰਿਵਾਰ ਨਾਲ ਗੁਰਮੀਤ ਖੁੱਡੀਆਂ ਨੇ ਕੀਤੀ ਮੁਲਾਕਾਤ, ਇਨਸਾਫ਼ ਲਈ ਧਰਨਾ...
    • activist leader parminderpal singh dies of a heart attack
      ਪੁਰਾਣੀ ਪੈਨਸ਼ਨ ਬਹਾਲੀ ਦੇ ਸੰਘਰਸ਼ੀ ਆਗੂ ਪਰਮਿੰਦਰਪਾਲ ਸਿੰਘ ਦੀ ਦਿਲ ਦਾ ਦੌਰਾ ਪੈਣ...
    • punjab government  s administrative reshuffle   to 2 senior officials
      ਪੰਜਾਬ ਸਰਕਾਰ ਦਾ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 ਸੀਨੀਅਰ ਅਧਿਕਾਰੀਆਂ ਨੂੰ ਸੌਂਪੀਆਂ...
    • long power cut in punjab tomorrow
      ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +