Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    6:58:18 PM

  • jalandhar bjp leader

    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ...

  • big related to punjab s weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ...

  • 2 killed  6 injured in shooting in nice  france

    ਸ਼ਹਿਰ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ! 2 ਮੌਤਾਂ,...

  • military action in west asia

    ਖ਼ਤਮ ਹੋਵੇਗੀ ਜੰਗਬੰਦੀ! ਪੱਛਮੀ ਏਸ਼ੀਆ 'ਚ ਮੁੜ ਫੌਜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਦੇ 528 ਨਵੇਂ ਮਾਮਲੇ ਆਏ ਸਾਹਮਣੇ, 20 ਦੀ ਮੌਤ

PUNJAB News Punjabi(ਪੰਜਾਬ)

ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਦੇ 528 ਨਵੇਂ ਮਾਮਲੇ ਆਏ ਸਾਹਮਣੇ, 20 ਦੀ ਮੌਤ

  • Updated: 28 Oct, 2020 08:21 PM
Chandigarh
punjab 528 new cases of corona were reported on wednesday
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ 'ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਦਿਨ ਬੁੱਧਵਾਰ ਨੂੰ ਪੰਜਾਬ 'ਚ ਕੋਰੋਨਾ ਦੇ 528 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 20 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 132263 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 4158 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 22643 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 528 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 2538610 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।  

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ ਵਿਚ ਕੋਰੋਨਾ ਦੇ ਮਰੀਜ਼ਾਂ ਵਿਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਹੈ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 38, ਜਲੰਧਰ 67, ਪਟਿਆਲਾ 38, ਐਸ. ਏ. ਐਸ. ਨਗਰ 73, ਅੰਮ੍ਰਿਤਸਰ 42, ਗੁਰਦਾਸਪੁਰ 22, ਬਠਿੰਡਾ 53, ਹੁਸ਼ਿਆਰਪੁਰ 28, ਫਿਰੋਜ਼ਪੁਰ 15, ਪਠਾਨਕੋਟ 20, ਸੰਗਰੂਰ 17, ਕਪੂਰਥਲਾ 10, ਫਰੀਦਕੋਟ 18, ਸ੍ਰੀ ਮੁਕਤਸਰ ਸਾਹਿਬ 15, ਫਾਜ਼ਿਲਕਾ 26, ਮੋਗਾ 3, ਰੋਪੜ 17, ਫਤਿਹਗੜ੍ਹ ਸਾਹਿਬ 4, ਬਰਨਾਲਾ 2, ਤਰਨਤਾਰਨ 1, ਐਸ. ਬੀ. ਐਸ. ਨਗਰ 11 ਅਤੇ ਮਾਨਸਾ ਤੋਂ 8 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਉੱਥੇ ਹੀ ਸੂਬੇ 'ਚ ਅੱਜ 20 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ। ਜਿਨ੍ਹਾਂ 'ਚ ਅੰਮ੍ਰਿਤਸਰ 5, ਬਰਨਾਲਾ 1, ਬਠਿੰਡਾ 1, ਫਰੀਦਕੋਟ 1, ਹੁਸ਼ਿਆਰਪੁਰ 1, ਜਲੰਧਰ 3, ਲੁਧਿਆਣਾ 2, ਐਸ ਏ ਐਸ ਨਗਰ 2, ਪਠਾਨਕੋਟ 2, ਪਟਿਆਲਾ 1 ਅਤੇ ਤਰਨਤਾਰਨ 'ਚ 1 ਦੀ ਕੋਰੋਨਾ ਕਾਰਨ ਮੌਤ ਹੋਈ ਹੈ। 

  • Punjab
  • corona Epidemic
  • ਪੰਜਾਬ
  • ਕੋਰੋਨਾ

ਬਠਿੰਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ,ਇਕ ਬੱਚੇ ਸਣੇ 5 ਦੀ ਮੌਤ

NEXT STORY

Stories You May Like

  • two new polio cases reported in pakistan
    ਪਾਕਿਸਤਾਨ ’ਚ ਪੋਲੀਓ ਦੇ 2 ਨਵੇਂ ਮਾਮਲੇ ਆਏ ਸਾਹਮਣੇ
  • medical stores across punjab to remain open on may 20
    ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ ਗਿਆ ਨਵਾਂ ਫੈਸਲਾ
  • announcement made in punjab regarding may 20
    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
  • punjab officials  employees ordered
    ਪੰਜਾਬ : ਅਧਿਕਾਰੀਆਂ-ਮੁਲਾਜ਼ਮਾਂ ਨੂੰ ਜਾਰੀ ਹੋਏ ਨਵੇਂ ਹੁਕਮ, ਚੁੱਕੇ ਜਾਣਗੇ ਵਿਸ਼ੇਸ਼ ਕਦਮ
  • bjp office attacked by 15 to 20 unidentified persons
    ਪੰਜਾਬ: 15 ਤੋਂ 20 ਅਣਪਛਾਤੇ ਵਿਅਕਤੀਆਂ ਵੱਲੋਂ ਭਾਜਪਾ ਦਫ਼ਤਰ ’ਤੇ ਹਮਲਾ
  • suicide cases are increasing a serious challenge
    ‘ਵਧ ਰਹੇ ਹਨ ਖ਼ੁਦਕੁਸ਼ੀ ਦੇ ਮਾਮਲੇ’ ਦੇਸ਼ ਅਤੇ ਸਮਾਜ ਦੇ ਸਾਹਮਣੇ ਗੰਭੀਰ ਚੁਣੌਤੀ!
  • punjab student arshdeep singh
    ਪੰਜਾਬ: 10ਵੀਂ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਵੱਡੀ ਵਜ੍ਹਾ
  • fir case
    ਨਵ-ਵਿਆਹੀ ਔਰਤ ਦੀ ਮੌਤ ਦੇ ਮਾਮਲੇ ’ਚ ਮਾਮਲਾ ਦਰਜ
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
Trending
Ek Nazar
british pm starmer

ਅਹੁਦੇ 'ਤੇ ਬਣੇ ਰਹਿਣਗੇ ਬ੍ਰਿਟਿਸ਼ PM ਸਟਾਰਮਰ

junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth dies under suspicious circumstances
      ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ
    • big incident in punjab  erickshaw collided with pickup
      ਪੰਜਾਬ 'ਚ ਵੱਡਾ ਹਾਦਸਾ, ਈ-ਰਿਕਸ਼ਾ 'ਚ ਵੱਜੀ ਪਿਕਅੱਪ, 3 ਲੋਕਾਂ ਦੀ ਮੌਤ
    • punjab army martyr
      ਪੰਜਾਬ ਦੇ ਫ਼ੌਜੀ ਜਵਾਨ ਨਾਲ ਡਿਊਟੀ ਦੌਰਾਨ ਵਾਪਰ ਗਿਆ ਭਾਣਾ
    • pradeep singla meets union minister regarding jaito  s railway problems
      ਜੈਤੋ ਦੀਆਂ ਰੇਲਵੇ ਸਮੱਸਿਆਵਾਂ ਲੈ ਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਮਿਲੇ...
    • young man commits suicide by jumping in front of train
      ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
    • accident in ludhiana
      ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਵਾਲ-ਵਾਲ ਬਚਿਆ ਪਰਿਵਾਰ
    • shiromani akali dal candidates
      ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! 10 ਉਮੀਦਵਾਰਾਂ ਦੀ ਪਹਿਲੀ LIST...
    • sukhbir badal on neet exam
      NEET ਪੇਪਰ ਲੀਕ ਮਾਮਲਾ: ਸੁਖਬੀਰ ਸਿੰਘ ਬਾਦਲ ਨੇ ਕੀਤੀ CBI ਜਾਂਚ ਦੀ ਮੰਗ
    • 3 arrested after cbi raid
      ਵਿਜੀਲੈਂਸ ਹੈਡਕੁਆਟਰ 'ਤੇ ਸੀਬੀਆਈ ਦਾ ਛਾਪਾ, 3 ਵਿਅਕਤੀ ਗ੍ਰਿਫਤਾਰ
    • big incident in punjab
      ਪੰਜਾਬ 'ਚ ਸ਼ਰੇਆਮ ਮਾਰ'ਤਾ ਮੁੰਡਾ! ਵੇਖੋ ਮੌਕੇ ਦੀ EXCLUSIVE ਵੀਡੀਓ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +