Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 01, 2026

    2:02:36 PM

  • china pak to bring ceasefire

    ਖ਼ਤਮ ਹੋਵੇਗੀ ਜੰਗ ! ਚੀਨ ਤੇ ਪਾਕਿਸਤਾਨ ਨੇ ਤਿਆਰ...

  • government holiday declared punjab on friday schools and colleges closed

    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,...

  • big fall in crude oil prices indian stock market surges

    ਸਸਤਾ ਹੋਵੇਗਾ ਪੈਟਰੋਲ-ਡੀਜ਼ਲ ! ਟਰੰਪ ਦੇ ਬਿਆਨ...

  • dm randhawa incident

    ਵੱਡੀ ਖ਼ਬਰ: DM ਰੰਧਾਵਾ ਦੇ ਘਰ ਦੀ ਬਿਜਲੀ ਕੱਟਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਸ਼ਨੀਵਾਰ ਨੂੰ ਕੋਰੋਨਾ ਦੇ 595 ਨਵੇਂ ਮਾਮਲੇ ਆਏ ਸਾਹਮਣੇ, 11 ਦੀ ਮੌਤ

PUNJAB News Punjabi(ਪੰਜਾਬ)

ਪੰਜਾਬ 'ਚ ਸ਼ਨੀਵਾਰ ਨੂੰ ਕੋਰੋਨਾ ਦੇ 595 ਨਵੇਂ ਮਾਮਲੇ ਆਏ ਸਾਹਮਣੇ, 11 ਦੀ ਮੌਤ

  • Updated: 27 Feb, 2021 07:57 PM
Chandigarh
punjab 595 new cases of corona were reported on saturday
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ 'ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਦਿਨ ਸ਼ਨੀਵਾਰ ਨੂੰ ਪੰਜਾਬ 'ਚ ਕੋਰੋਨਾ ਦੇ 595 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 11 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 181597 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 5825 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 29023 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 595 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 4982773 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।  

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ ਵਿਚ ਕੋਰੋਨਾ ਦੇ ਮਰੀਜ਼ਾਂ ਵਿਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਹੈ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 62, ਜਲੰਧਰ 70, ਪਟਿਆਲਾ 69, ਐਸ. ਏ. ਐਸ. ਨਗਰ 54, ਅੰਮ੍ਰਿਤਸਰ 39, ਗੁਰਦਾਸਪੁਰ 21, ਬਠਿੰਡਾ 27, ਹੁਸ਼ਿਆਰਪੁਰ 52, ਫਿਰੋਜ਼ਪੁਰ 3, ਪਠਾਨਕੋਟ 5, ਸੰਗਰੂਰ 37, ਕਪੂਰਥਲਾ 55, ਫਰੀਦਕੋਟ 3, ਸ੍ਰੀ ਮੁਕਤਸਰ ਸਾਹਿਬ 1, ਫਾਜ਼ਿਲਕਾ 2, ਮੋਗਾ 10, ਰੋਪੜ 2, ਫਤਿਹਗੜ੍ਹ ਸਾਹਿਬ 2, ਬਰਨਾਲਾ 1, ਤਰਨਤਾਰਨ 4, ਐਸ. ਬੀ. ਐਸ. ਨਗਰ 75 ਅਤੇ ਮਾਨਸਾ ਤੋਂ 1 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਉੱਥੇ ਹੀ ਸੂਬੇ 'ਚ ਅੱਜ 11 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਹੁਸ਼ਿਆਰਪੁਰ 4, ਲੁਧਿਆਣਾ 3, ਮਾਨਸਾ 1, ਪਟਿਆਲਾ 2 ਅਤੇ ਤਰਨ ਤਾਰਨ 'ਚ 1 ਦੀ ਕੋਰੋਨਾ ਕਾਰਨ ਮੌਤ ਹੋਈ ਹੈ। 

  • Punjab
  • corona epidemic
  • ਪੰਜਾਬ
  • ਕੋਰੋਨਾ

ਕੈਪਟਨ ਵੱਲੋਂ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

NEXT STORY

Stories You May Like

  • 11 airlines closed in 10 years stopped flights
    10 ਸਾਲਾਂ ’ਚ 11 ਏਅਰਲਾਈਨਜ਼ ਬੰਦ, ਘਾਟੇ ਅਤੇ ਵਸੀਲਿਆਂ ਦੀ ਕਮੀ ਨੇ ਰੋਕੀ ਉਡਾਣ
  • 11 naxalites surrender in maharashtra
    ਮਹਾਰਾਸ਼ਟਰ ’ਚ 11 ਨਕਸਲੀਆਂ ਨੇ ਕੀਤਾ ਆਤਮਸਮਰਪਣ
  • ipl 2026 rcb vs srh playing 11
    IPL ਦੇ ਪਹਿਲੇ ਹੀ ਮੈਚ 'ਚ 3 ਖਿਡਾਰੀਆਂ ਦਾ ਡੈਬਿਊ, ਇਨ੍ਹਾਂ ਧਾਕੜਾਂ ਨੂੰ ਪਲੇਇੰਗ-11 'ਚ ਨਹੀਂ ਮਿਲੀ ਜਗ੍ਹਾ
  • bjp  11 candidates  third list
    ਕੇਰਲ ਵਿਧਾਨ ਸਭਾ ਚੋਣਾਂ: ਭਾਜਪਾ ਨੇ 11 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ
  • credit card spending declines  transactions fall 11 percent
    ਕ੍ਰੈਡਿਟ ਕਾਰਡ ਦੇ ਖਰਚ ’ਚ ਗਿਰਾਵਟ, ਫਰਵਰੀ ’ਚ 11 ਫੀਸਦੀ ਡਿੱਗੀ ਟ੍ਰਾਂਜੈਕਸ਼ਨ
  • windows 11 has become a headache
    Windows 11 ਅਪਡੇਟ ਬਣਿਆ ਸਿਰਦਰਦ ! ਲੌਗਿਨ ਫੇਲ੍ਹ ਤੇ 'No Internet' Error ਨੇ ਵਧਾਈਆਂ ਮੁਸ਼ਕਲਾਂ
  • terrorists kill 11 people  including 10 security personnel in nigeria
    ਨਾਈਜੀਰੀਆ 'ਚ ਅੱਤਵਾਦੀਆਂ ਦਾ ਕਹਿਰ, 10 ਸੁਰੱਖਿਆ ਕਰਮਚਾਰੀਆਂ ਸਮੇਤ 11 ਦੀ ਮੌਤ
  • worrying news for the people of punjab
    ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਨਸ਼ਾ ਤਸਕਰੀ ਨੂੰ ਲੈ ਕੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • government holiday declared punjab on friday schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ...
  • boyfriend beats up mother and daughter after girlfriend refuses marriage
    ਜਲੰਧਰ 'ਚ ਪ੍ਰੇਮਿਕਾ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਸ਼ਰਾਬ ਦੇ ਨਸ਼ੇ 'ਚ ਮੁੰਡੇ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ...
  • thunderstorm alert for 11 states including punjab in the next 12 hours
    ਪੰਜਾਬ ਸਣੇ 11 ਸੂਬਿਆਂ ਲਈ ਅਗਲੇ 12 ਘੰਟਿਆਂ ਵਿੱਚ ਤੂਫਾਨੀ ਮੀਂਹ ਦਾ ਅਲਰਟ, IMD...
  • 14 officers including punjab ias tejveer singh appointed in centre large scale
    ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਤੇਜਵੀਰ ਸਿੰਘ ਸਣੇ 14 ਅਫ਼ਸਰਾਂ ਦੀ...
  • punjab weather update
    ਪੰਜਾਬ 'ਚ ਪੈ ਗਏ ਗੜੇ, ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT! ਜਾਣੋ ਤਾਜ਼ਾ...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ...
Trending
Ek Nazar
airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

poonam pandey  pregnancy

ਸੱਚਮੁੱਚ ਪ੍ਰੈਗਨੈਂਟ ਹੈ ਪੂਨਮ ਪਾਂਡੇ ? ਅਦਾਕਾਰਾ ਨੇ ਨਵੀਂ ਵੀਡੀਓ ਸਾਂਝੀ ਕਰ ਦੱਸੀ...

film director ranjith sent to judicial custody in harassment case

ਜੇਲ੍ਹ ਦੀਆਂ ਸਾਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਨਿਰਦੇਸ਼ਕ ਰੰਜੀਤ ! ਅਦਾਕਾਰਾ ਨਾਲ...

i know i can never become a mother    famous actress  s hidden pain

'ਜਾਣਦੀ ਹਾਂ ਕਦੇ ਮਾਂ ਨਹੀਂ ਬਣ ਸਕਦੀ' ; ਮਸ਼ਹੂਰ ਅਦਾਕਾਰਾ ਦਾ ਛਲਕਿਆ ਦਰਦ

65 ias officers transferred

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 65 IAS ਅਧਿਕਾਰੀਆਂ ਦਾ ਤਬਾਦਲਾ

youtuber armaan malik

ਕੀ ਅਰਮਾਨ ਮਲਿਕ ਦੇ ਘਰ ਗੂੰਜਣ ਵਾਲੀ ਹੈ 6ਵੇਂ ਬੱਚੇ ਦੀ ਕਿਲਕਾਰੀ? ਦੂਜੀ ਪਤਨੀ...

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

monkeypo in pakistan

ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ

boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • thunderstorm alert for 11 states including punjab in the next 12 hours
      ਪੰਜਾਬ ਸਣੇ 11 ਸੂਬਿਆਂ ਲਈ ਅਗਲੇ 12 ਘੰਟਿਆਂ ਵਿੱਚ ਤੂਫਾਨੀ ਮੀਂਹ ਦਾ ਅਲਰਟ, IMD...
    • weather update
      ਮੌਸਮ ਦੇ ਦਿਖਾਇਆ ਰੰਗ, 3 ਅਪ੍ਰੈਲ ਤੋਂ ਫਿਰ ਹਲਕਾ ਮੀਂਹ ਪੈਣ ਦੀ ਸੰਭਾਵਨਾ
    • gunfire in sultanpur lodhi as tense atmosphere prevails during election process
      Punjab: ਚੋਣ ਪ੍ਰਕਿਰਿਆ ਦੌਰਾਨ ਚੱਲ ਪਈ ਗੋਲ਼ੀ! ਤਣਾਅਪੂਰਨ ਬਣਿਆ ਮਾਹੌਲ
    • markets across punjab to remain closed from today
      ਪੰਜਾਬ ਭਰ ਦੀਆਂ ਮੰਡੀਆਂ ਅੱਜ ਤੋਂ ਰਹਿਣਗੀਆਂ ਬੰਦ, ਪੜ੍ਹੋ ਕੀ ਹੈ ਕਾਰਨ
    • iphone bought online turns out to be defective
      ਆਨਲਾਈਨ ਖ਼ਰੀਦਿਆ ਆਈਫੋਨ ਨਿਕਲਿਆ ਖ਼ਰਾਬ, ਰਿਫੰਡ ਨਾ ਦੇਣ ’ਤੇ ਐਮੇਜ਼ਾਨ ਨੂੰ 7...
    • ravi river bridge
      ਸਰਹੱਦੀ ਇਲਾਕੇ ਦੇ ਲੋਕਾਂ ਦੀ ਵਧੀ ਮੁਸ਼ਕਲ! ਰਾਵੀ ਦਰਿਆ ‘ਤੇ ਪਲਟੂਨ ਪੁਲ਼ ਨਾ ਬਣਨ...
    • 14 officers including punjab ias tejveer singh appointed in centre large scale
      ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਤੇਜਵੀਰ ਸਿੰਘ ਸਣੇ 14 ਅਫ਼ਸਰਾਂ ਦੀ...
    • gas kyc should be postponed for 4 months  bunty
      ਗੈਸ ਦੀ KYC ਕਰਵਾਉਣ ਨੂੰ 4 ਮਹੀਨੇ ਲਈ ਮੁਲਤਵੀ ਕੀਤਾ ਜਾਵੇ : ਬੰਟੀ
    • punjab senior officers patiala
      ਪੰਜਾਬ ਦੇ ਇਨ੍ਹਾਂ ਦੋ ਵੱਡੇ ਅਫ਼ਸਰਾਂ 'ਤੇ ਹੋ ਗਈ ਕਾਰਵਾਈ, ਅਚਾਨਕ ਹੋਈ...
    • the corporation will issue a challan for not segregating waste
      ਕੂੜਾ ਵੱਖ ਨਾ ਕਰਨ ’ਤੇ ਨਿਗਮ ਕੱਟੇਗਾ ਚਲਾਨ, 4 ਡਸਟਬਿਨ ਸਿਸਟਮ ਕੀਤਾ ਲਾਜ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +