Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 24, 2026

    10:59:18 AM

  • big weather forecast for punjab

    ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ, ਇਸ ਦਿਨ ਤੋਂ...

  • iran ready for deal  trump

    Iran ਸਮਝੌਤੇ ਲਈ ਤਿਆਰ! Trump ਦਾ ਵੱਡਾ ਦਾਅਵਾ

  • sunil jakhar lashes out at punjab government over randhawa suicide case

    'ਡਰਾਮੇਬਾਜ਼ੀ ਬੰਦ ਕਰੋ...', ਰੰਧਾਵਾ ਖ਼ੁਦਕੁਸ਼ੀ...

  • arvind kejriwal government residence cag report delhi

    ਕੈਗ ਰਿਪੋਰਟ ਵਿਚ ਕੇਜਰੀਵਾਲ ਦੇ ‘ਸਰਕਾਰੀ ਬੰਗਲੇ’ ’ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਸ਼ਨੀਵਾਰ ਨੂੰ ਕੋਰੋਨਾ ਦੇ 745 ਨਵੇਂ ਮਾਮਲੇ ਆਏ ਸਾਹਮਣੇ, 28 ਦੀ ਮੌਤ

PUNJAB News Punjabi(ਪੰਜਾਬ)

ਪੰਜਾਬ 'ਚ ਸ਼ਨੀਵਾਰ ਨੂੰ ਕੋਰੋਨਾ ਦੇ 745 ਨਵੇਂ ਮਾਮਲੇ ਆਏ ਸਾਹਮਣੇ, 28 ਦੀ ਮੌਤ

  • Updated: 28 Nov, 2020 08:56 PM
Chandigarh
punjab 745 new cases of corona
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ 'ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਦਿਨ ਸ਼ਨੀਵਾਰ ਨੂੰ ਪੰਜਾਬ 'ਚ ਕੋਰੋਨਾ ਦੇ 745 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 28 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 150805 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 4765 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 28256 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 745 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 3156767 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।  

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ ਵਿਚ ਕੋਰੋਨਾ ਦੇ ਮਰੀਜ਼ਾਂ ਵਿਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਹੈ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 100, ਜਲੰਧਰ 99, ਪਟਿਆਲਾ 80, ਐਸ. ਏ. ਐਸ. ਨਗਰ 178, ਅੰਮ੍ਰਿਤਸਰ 50, ਗੁਰਦਾਸਪੁਰ 16, ਬਠਿੰਡਾ 46, ਹੁਸ਼ਿਆਰਪੁਰ 24, ਫਿਰੋਜ਼ਪੁਰ 3, ਪਠਾਨਕੋਟ 48, ਸੰਗਰੂਰ 7, ਕਪੂਰਥਲਾ 14, ਫਰੀਦਕੋਟ 9, ਸ੍ਰੀ ਮੁਕਤਸਰ ਸਾਹਿਬ 12, ਫਾਜ਼ਿਲਕਾ 10, ਮੋਗਾ 2, ਰੋਪੜ 11, ਫਤਿਹਗੜ੍ਹ ਸਾਹਿਬ 6, ਬਰਨਾਲਾ 2, ਤਰਨਤਾਰਨ 2, ਐਸ. ਬੀ. ਐਸ. ਨਗਰ 11 ਅਤੇ ਮਾਨਸਾ ਤੋਂ 15 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।


ਉੱਥੇ ਹੀ ਸੂਬੇ 'ਚ ਅੱਜ 28 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ। ਜਿਨ੍ਹਾਂ 'ਚ ਅੰਮ੍ਰਿਤਸਰ 3, ਬਠਿੰਡਾ 6, ਫਾਜ਼ਿਲਕਾ 1, ਗੁਰਦਾਸਪੁਰ 2, ਹੁਸ਼ਿਆਰਪੁਰ 3, ਜਲੰਧਰ 2, ਲੁਧਿਆਣਾ 5, ਮਾਨਸਾ 2, ਪਠਾਨਕੋਟ 1, ਸੰਗਰੂਰ 1 ਅਤੇ ਤਰਨਤਾਰਨ 'ਚ 2 ਦੀ ਕੋਰੋਨਾ ਕਾਰਨ ਮੌਤ ਹੋਈ ਹੈ। 

  • Punjab
  • corona Epidemic
  • ਪੰਜਾਬ
  • ਕੋਰੋਨਾ

ਸਾਰੇ ਰੁਝੇਵੇਂ ਛੱਡ ਕੇ ਕੌਮੀ ਤਰਜੀਹ 'ਤੇ ਕਿਸਾਨ ਮਸਲੇ ਹੱਲ ਕਰਨ ਮੋਦੀ : ਸੁਖਬੀਰ ਬਾਦਲ

NEXT STORY

Stories You May Like

  • 28 year old youth dies on the spot in horrific accident
    ਭਿਆਨਕ ਹਾਦਸੇ ਨੇ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 28 ਸਾਲਾ ਨੌਜਵਾਨ ਦੀ ਮੌਕੇ 'ਤੇ ਹੀ ਮੌਤ
  • 2 youths die in head on collision
    ਪੰਜਾਬ: ਕਾਲ ਬਣ ਆਏ ਕੁੱਤੇ ਨੇ ਉਜਾੜੇ ਘਰ, ਆਹਮੋ-ਸਾਹਮਣੇ ਟੱਕਰ 'ਚ 2 ਨੌਜਵਾਨਾਂ ਦੀ ਮੌਤ
  • raghav chadha mobile recharge incoming call 28 days rajya sabha
    28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ ਚੁੱਕੀ ਆਵਾਜ਼
  • ipl will start from march 28
    28 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ.
  • fir case
    ਕੈਨੇਡਾ ਭੇਜਣ ਦੇ ਨਾਂ ’ਤੇ 28 ਲੱਖ ਦੀ ਠੱਗੀ, ਮਾਮਲਾ ਦਰਜ
  • punjab schools school student
    ਸੂਬੇ ਵਿਚ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ
  • kabaddi player vansh dies under suspicious circumstances in udhowal mehatpur
    ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ ਕਬੱਡੀ ਖਿਡਾਰੀ ਦੀ ਮੌਤ
  • death of a student of cambridge school in jalandhar cctv viral
    ਜਲੰਧਰ ਦੇ ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਕੁੜੀ ਦੀ CCTV ਨੇ ਖੋਲ੍ਹਿਆ ਵੱਡਾ ਰਾਜ਼
  • big weather forecast for punjab
    ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ, ਇਸ ਦਿਨ ਤੋਂ ਹੋਵੇਗਾ ਵੱਡਾ ਬਦਲਾਅ! ਇਹ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 50 5 km long railway line
    50.5 ਕਿਲੋਮੀਟਰ ਲੰਬੀ ਰੇਲਵੇ ਲਾਈਨ ਨੇ ਮਿਜ਼ੋਰਮ ਨੂੰ ਬਾਕੀ ਭਾਰਤ ਨਾਲ ਜੋੜ ਕੇ...
  • excessive extraction of groundwater is a serious problem in punjab
    ਪੰਜਾਬ ’ਚ ਜ਼ਮੀਨ ਹੇਠਲੇ ਪਾਣੀ ਨੂੰ ਬਹੁਤ ਜ਼ਿਆਦਾ ਕੱਢਣਾ ਗੰਭੀਰ ਸਮੱਸਿਆ
  • majithia s big question to the mann government
    'ਪੰਜਾਬੀਆ ਨੂੰ ਦੱਸ ਦਿਓ ਕੌਣ ਸੱਚ ਬੋਲ ਰਿਹਾ', ਮਜੀਠੀਆ ਦਾ ਮਾਨ ਸਰਕਾਰ ਨੂੰ ਵੱਡਾ...
  • five day short term course successfully concluded at nit jalandhar
    NIT ਜਲੰਧਰ ਵਿਖੇ ਐਮਰਜੈਂਸੀ ਤਿਆਰੀ 'ਤੇ ਪੰਜ ਰੋਜ਼ਾ ਸ਼ਾਰਟ ਟਰਮ ਕੋਰਸ...
  • dm randhawa  s life could have been saved   khaira
    ਜੇ ਸਮੇਂ ਸਿਰ ਕਾਰਵਾਈ ਹੁੰਦੀ ਤਾਂ ਬਚਾਈ ਜਾ ਸਕਦੀ ਸੀ DM ਰੰਧਾਵਾ ਦੀ ਜਾਨ : ਖਹਿਰਾ
  • mps from punjab write to letter home minister amit shah
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਨੂੰ...
Trending
Ek Nazar
musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • thanks to ravneet bittu providing special train service for the five sikh takhts
      ਸਿੱਖਾਂ ਦੇ ਪੰਜ ਤਖ਼ਤਾਂ ਲਈ ਵਿਸ਼ੇਸ਼ ਰੇਲ ਸੇਵਾ ਦੇਣ ਲਈ ਰਵਨੀਤ ਬਿੱਟੂ ਦਾ ਕੀਤਾ...
    • sunil jakhar slams aap government
      "ਪੰਜਾਬ ਦਾ ਰੱਬ ਹੀ ਰਾਖਾ"! ਹਿਰਾਸਤ 'ਚ ਭੁੱਲਰ ਦੀ ਇੰਟਰਵਿਊ 'ਤੇ ਜਾਖੜ ਨੇ ਘੇਰੀ...
    • pratap bajwa opens up about aap government
      "ਇਹ ਫਰਜ਼ੀ ਕ੍ਰਾਂਤੀਕਾਰੀ ਦਬਾ ਰਹੇ ਨੇ ਮੀਡੀਆ ਦੀ ਆਵਾਜ਼", ਪ੍ਰਤਾਪ ਬਾਜਵਾ ਨੇ...
    • 50 5 km long railway line
      50.5 ਕਿਲੋਮੀਟਰ ਲੰਬੀ ਰੇਲਵੇ ਲਾਈਨ ਨੇ ਮਿਜ਼ੋਰਮ ਨੂੰ ਬਾਕੀ ਭਾਰਤ ਨਾਲ ਜੋੜ ਕੇ...
    • jungle raj exposed once again in punjab  pratap bajwa
      ਪੰਜਾਬ 'ਚ ਇਕ ਵਾਰ ਫਿਰ ਜੰਗਲ ਰਾਜ ਦਾ ਪਰਦਾਫਾਸ਼ ਹੋਇਆ : ਪ੍ਰਤਾਪ ਬਾਜਵਾ
    • bhullar s arrest due to pressure bajwa
      ਦਬਾਅ ਕਾਰਨ ਭੁੱਲਰ ਦੀ ਹੋਈ ਗ੍ਰਿਫ਼ਤਾਰੀ : ਬਾਜਵਾ
    • majithia s big question to the mann government
      'ਪੰਜਾਬੀਆ ਨੂੰ ਦੱਸ ਦਿਓ ਕੌਣ ਸੱਚ ਬੋਲ ਰਿਹਾ', ਮਜੀਠੀਆ ਦਾ ਮਾਨ ਸਰਕਾਰ ਨੂੰ ਵੱਡਾ...
    • drm sanjeev kumar gave important instructions
      DRM ਸੰਜੀਵ ਕੁਮਾਰ ਨੇ ਫਿਰੋਜ਼ਪੁਰ ਰੇਲ ਮੰਡਲ 'ਚ ਮੀਟਿੰਗ ਦੌਰਾਨ ਦਿੱਤੇ ਅਹਿਮ...
    • dm randhawa  s life could have been saved   khaira
      ਜੇ ਸਮੇਂ ਸਿਰ ਕਾਰਵਾਈ ਹੁੰਦੀ ਤਾਂ ਬਚਾਈ ਜਾ ਸਕਦੀ ਸੀ DM ਰੰਧਾਵਾ ਦੀ ਜਾਨ : ਖਹਿਰਾ
    • amritsar police reached mandi gobindgarh police station to take laljit
      ਲਾਲਜੀਤ ਸਿੰਘ ਭੁੱਲਰ ਨੂੰ ਹਿਰਾਸਤ 'ਚ ਲੈਣ ਲਈ ਮੰਡੀ ਗੋਬਿੰਦਗੜ੍ਹ ਥਾਣੇ ਪੁੱਜੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +