Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 09, 2026

    3:23:31 PM

  • big fall in the pakistani stock market know why investors are scared

    ਇਤਿਹਾਸਕ ਤੇਜ਼ੀ ਤੋਂ ਬਾਅਦ ਪਾਕਿਸਤਾਨੀ ਸ਼ੇਅਰ...

  • nobel peace prize for shehbaz munir

    "ਸ਼ਹਿਬਾਜ਼-ਮੁਨੀਰ ਨੂੰ ਦਿਓ ਨੋਬਲ ਸ਼ਾਂਤੀ...

  • punjab haryana highcourt s big decision in kotkapura firing case

    ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੰਜਾਬ-ਹਰਿਆਣਾ...

  • parking squabble turns into a bloodbath

    ਚਾਕੂ ਨਾਲ ਵੱਢਿਆ ਡਰਾਈਵਰ ਦਾ ਗਲਾ, ਗੁੱਸੇ ਵਿੱਚ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਦੇ 778 ਨਵੇਂ ਮਾਮਲੇ ਆਏ ਸਾਹਮਣੇ, 12 ਦੀ ਮੌਤ

PUNJAB News Punjabi(ਪੰਜਾਬ)

ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਦੇ 778 ਨਵੇਂ ਮਾਮਲੇ ਆਏ ਸਾਹਮਣੇ, 12 ਦੀ ਮੌਤ

  • Updated: 03 Mar, 2021 08:42 PM
Chandigarh
punjab 778 new cases of corona were reported on wednesday
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ 'ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਦਿਨ ਬੁੱਧਵਾਰ ਨੂੰ ਪੰਜਾਬ 'ਚ ਕੋਰੋਨਾ ਦੇ 778 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 12 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 184310 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 5872 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 27548 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 778 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 5069381 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।  

ਇਹ ਵੀ ਪੜ੍ਹੋ:- ਸਾਈਆਂ ਖੁਰਦ ’ਚ ਰੇਡ ਕਰਨ ਪੁੱਜੀ ਦਿੱਲੀ ਪੁਲਸ ਦੀ ਪਾੜੀ ਵਰਦੀ, 6 ’ਤੇ FIR ਦਰਜ

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ ਵਿਚ ਕੋਰੋਨਾ ਦੇ ਮਰੀਜ਼ਾਂ ਵਿਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਹੈ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 72, ਜਲੰਧਰ 96, ਪਟਿਆਲਾ 80, ਐਸ. ਏ. ਐਸ. ਨਗਰ 67, ਅੰਮ੍ਰਿਤਸਰ 62, ਗੁਰਦਾਸਪੁਰ 61, ਬਠਿੰਡਾ 14, ਹੁਸ਼ਿਆਰਪੁਰ 19, ਫਿਰੋਜ਼ਪੁਰ 19, ਪਠਾਨਕੋਟ 10, ਸੰਗਰੂਰ 19, ਕਪੂਰਥਲਾ 63, ਫਰੀਦਕੋਟ 13, ਸ੍ਰੀ ਮੁਕਤਸਰ ਸਾਹਿਬ 3, ਫਾਜ਼ਿਲਕਾ 2, ਮੋਗਾ 18, ਰੋਪੜ 19, ਫਤਿਹਗੜ੍ਹ ਸਾਹਿਬ 17, ਬਰਨਾਲਾ 4, ਤਰਨਤਾਰਨ 11, ਐਸ. ਬੀ. ਐਸ. ਨਗਰ 108 ਅਤੇ ਮਾਨਸਾ ਤੋਂ 1 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ:- ਕੈਪਟਨ ਲੋਕਾਂ ਨਾਲ ਪੁਰਾਣੇ ਬਿਜਲੀ ਸਮਝੌਤੇ ਰੱਦ ਕਰਨ ਦਾ ਵਾਅਦਾ ਕਰ ਕੇ ਮੁਕਰੇ : ਚੀਮਾ

ਉੱਥੇ ਹੀ ਸੂਬੇ 'ਚ ਅੱਜ 12 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਹੁਸ਼ਿਆਰਪੁਰ 1, ਜਲੰਧਰ 4, ਕਪੂਰਥਲਾ 1, ਲੁਧਿਆਨਾ 1 ਅਤੇ ਐਸ.ਬੀ.ਐਸ ਨਗਰ 'ਚ 5 ਦੀ ਕੋਰੋਨਾ ਕਾਰਨ ਮੌਤ ਹੋਈ ਹੈ।   

ਇਹ ਵੀ ਪੜ੍ਹੋ:- ਨਾਭਾ ਜੇਲ ਮੁੜ ਵਿਵਾਦਾਂ ’ਚ, ਹਵਾਲਾਤੀ ਨੇ ਲਾਈਵ ਹੋ ਅਣਮਨੁੱਖੀ ਤਸ਼ੱਦਦ ਕਰਨ ਦੇ ਲਾਏ ਗੰਭੀਰ ਦੋਸ਼

  • Punjab
  • corona epidemic
  • ਪੰਜਾਬ
  • ਕੋਰੋਨਾ

ਨਸ਼ਿਆਂ ਦੀ ਤਸਕਰੀ ਕਰਨ ਵਾਲਾ ਦੋਧੀ 12ਵੀਂ ਵਾਰ ਅਫੀਮ ਸਮੇਤ ਕਾਬੂ

NEXT STORY

Stories You May Like

  • speeding truck crushes 12 women workers
    ਤੇਜ਼ ਰਫ਼ਤਾਰ ਟਰੱਕ ਨੇ 12 ਮਹਿਲਾ ਮਜ਼ਦੂਰਾਂ ਨੂੰ ਕੁਚਲਿਆ, 6 ਦੀ ਮੌਤ
  • 12 people die due to heavy rain and floods
    ਭਾਰੀ ਬਾਰਿਸ਼ ਤੇ ਹੜ੍ਹ ਕਾਰਨ 12 ਲੋਕਾਂ ਦੀ ਮੌਤ, ਕਰਾਚੀ 'ਚ ਐਮਰਜੈਂਸੀ ਦਾ ਐਲਾਨ
  • 42 percent of the country  s trucks are more than 12 years old  demand
    ਦੇਸ਼ ਦੇ 42 ਫੀਸਦੀ ਟਰੱਕ 12 ਸਾਲ ਤੋਂ ਪੁਰਾਣੇ, ਆਟੋ ਸੈਕਟਰ ਨੂੰ ਨਵੇਂ ਟਰੱਕਾਂ ਦੀ ਮੰਗ ਵਧਣ ਦੇ ਸੰਕੇਤ
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15 ਜ਼ਿਲ੍ਹਿਆਂ 'ਚ Alert
  • nagar kirtan held on april 12
    ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 12 ਅਪ੍ਰੈਲ ਨੂੰ
  • families of youth arrested in bjp office blast case come forward
    ਭਾਜਪਾ ਦਫ਼ਤਰ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਨੌਜਵਾਨਾਂ ਦੇ ਪਰਿਵਾਰ ਆਏ ਸਾਹਮਣੇ, ਜਾਣੋ ਕੀ ਬੋਲੇ
  • private banks beat public sector banks in increasing deposit capital
    ਬੈਂਕਾਂ ਸਾਹਮਣੇ ਨਵੀਂ ਚੁਣੌਤੀ: ਜਮ੍ਹਾਂ ਪੂੰਜੀ ਵਧਾਉਣ 'ਚ ਨਿੱਜੀ ਬੈਂਕਾਂ ਨੇ ਸਰਕਾਰੀ ਬੈਂਕਾਂ ਨੂੰ ਪਛਾੜਿਆ
  • 12 hour blackout during emergency
    ਲੱਗ ਗਈ Emergency ! 12-12 ਘੰਟੇ ਤੱਕ ਰਹੇਗਾ Blackout, ਮੈਡਾਗਾਸਕਰ 'ਚ ਹਾਲਾਤ ਬੇਕਾਬੂ
  • robbery in pnb bank in jalandhar former dsp  s son reveals
    Punjab: PNB ਬੈਂਕ 'ਚ ਡਾਕਾ! ਸਾਬਕਾ DSP ਦੇ ਪੁੱਤ ਦਾ ਖ਼ੁਲਾਸਾ, ਇੰਝ ਬਣੀ ਸੀ...
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
  • airbags deploy in violent two car collision in jalandhar   two women injured
    ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
  • pargat singh statement
    ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਾਰੇ ਧਰਮਾਂ ਦੇ ਨੁਮਾਇੰਦਿਆਂ ਤੇ ਮਾਹਿਰਾਂ ਦੀ ਸਲਾਹ...
Trending
Ek Nazar
case registered against imran khan s sisters

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

boy  live fish  doctor  operation  surgery

ਹੱਸਦੇ ਜਵਾਕ ਦੇ ਮੂੰਹ 'ਚ ਮੱਛੀ ਨੇ ਮਾਰ'ਤੀ ਛਾਲ, ਡਾਕਟਰਾਂ ਨੇ ਮਸਾਂ ਬਚਾਈ ਜਾਨ

deadbody of senior bjp leader pandit shiv sharma found inbjp leader

ਪੰਜਾਬ 'ਚ ਭਾਜਪਾ ਦੇ ਸੀਨੀਅਰ ਆਗੂ ਦੀ ਨਹਿਰ 'ਚੋਂ ਮਿਲੀ ਲਾਸ਼! ਇਲਾਕੇ 'ਚ ਫ਼ੈਲੀ...

dhurandar 2   got into trouble  accused of stealing 37 year old song

'ਧੁਰੰਦਰ-2' ਗਲ ਪੈ ਗਿਆ ਪੰਗਾ ! 37 ਸਾਲ ਪੁਰਾਣਾ ਗਾਣਾ ਚੋਰੀ ਕਰਨ ਦਾ ਲੱਗਾ...

bollywood actress files rs 2 crore case against her ex sister in law

ਬਾਲੀਵੁੱਡ ਅਦਾਕਾਰਾ ਨੇ ਆਪਣੀ Ex-ਭਾਬੀ ਖ਼ਿਲਾਫ਼ ਹੀ ਠੋਕ'ਤਾ 2 ਕਰੋੜ ਦਾ ਕੇਸ !...

airbags deploy in violent two car collision in jalandhar   two women injured

ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...

receiving a dirty offer of 50 lakhs to spend a night chandrika dixit

ਇਕ ਰਾਤ ਬਿਤਾਉਣ ਲਈ ਮਿਲ ਰਿਹੈ 50 ਲੱਖ ਰੁਪਏ ਦਾ Dirty Offer, ਮਸ਼ਹੂਰ 'ਵੜਾ ਪਾਵ...

suchitra krishnamoorthy

'ਸਾਡੇ ਪਰਿਵਾਰ ਨੂੰ ਨਜ਼ਰ ਲੱਗ ਗਈ..!’, ਪਹਿਲਾਂ ਭੈਣ, ਫ਼ਿਰ ਮਾਪੇ ਤੇ ਹੁਣ ਭਰਾ ਦੇ...

rally in edmonton

ਐਡਮੰਟਨ 'ਚ ਫਰਸਟ ਨੇਸ਼ਨਜ਼ ਦੇ ਸਮਰਥਨ 'ਚ ਰੈਲੀ

this is how this bollywood beauty  s fate changed after divorce

18 ਦੀ ਉਮਰ 'ਚ ਵਿਆਹ ਤੇ 20 'ਚ ਬਣੀ ਮਾਂ ! ਤਲਾਕ ਤੋਂ ਬਾਅਦ ਇੰਝ ਬਦਲੀ ਇਸ...

airtel special recharge

Airtel ਦੇ 379 ਰੁਪਏ ਵਾਲੇ ਪਲਾਨ 'ਚ 4000 ਰੁਪਏ ਦਾ ਫਾਇਦਾ!

9020mah battery

ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

rashfail vrishabh tula meen lucky zodiac signs

ਸ਼ਨੀਵਾਰ ਤੋਂ ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ, ਬਣਨਗੇ ਸਾਰੇ ਵਿਗੜੇ ਕੰਮ

difficulties of farmers increased due to indifference of weather

ਮੌਸਮ ਦੀ ਬੇਰੁਖੀ ਕਾਰਨ ਅੰਨਦਾਤਾ ਦੀਆਂ ਮੁਸ਼ਕਿਲਾਂ ਵਧੀਆਂ! ਚਿੰਤਾ ’ਚ ਡੁੱਬੇ ਕਿਸਾਨ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

keep these things in mind before starting sip

SIP ਸ਼ੁਰੂ ਕਰਨ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਨਹੀਂ ਤਾਂ ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • deadbody of senior bjp leader pandit shiv sharma found inbjp leader
      ਪੰਜਾਬ 'ਚ ਭਾਜਪਾ ਦੇ ਸੀਨੀਅਰ ਆਗੂ ਦੀ ਨਹਿਰ 'ਚੋਂ ਮਿਲੀ ਲਾਸ਼! ਇਲਾਕੇ 'ਚ ਫ਼ੈਲੀ...
    • big relief for farmers of these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਕਿਸਾਨਾਂ ਲਈ ਵੱਡੀ ਰਾਹਤ, ਹੁਣ ਬਿਨਾਂ ਰੋਕ-ਟੋਕ...
    • there may be a big ups and downs in mukerian politics
      ਚੋਣਾਂ ਤੋਂ ਪਹਿਲਾਂ ਵੱਡੀ ਹਲਚਲ! ਮੁਕੇਰੀਆਂ ਦੀ ਸਿਆਸਤ 'ਚ ਹੋ ਸਕਦੈ ਵੱਡਾ...
    • uk work visa fraud
      UK ਵਰਕ ਵੀਜ਼ੇ ਦੇ ਨਾਂ 'ਤੇ 20 ਲੱਖ ਦੀ ਵੱਡੀ ਠੱਗੀ! ਲੁਧਿਆਣਾ ਦੇ ਟ੍ਰੈਵਲ...
    • heart patient had to be discharged for 2 days due to high cost
      ਦਿਲ ਦੇ ਮਰੀਜ਼ ਨੂੰ 2 ਦਿਨ ਲਈ ਡਿਸਚਾਰਜ ਕਰਨਾ ਪਿਆ ਮਹਿੰਗਾ, ਮੌਤ
    • brick rates in punjab  brick kilns
      ਪੰਜਾਬ ''ਚ ਸੌਖਾ ਨਹੀਂ ਹੁਣ ਘਰ ਬਨਾਉਣਾ, ਇੱਟਾਂ ਦੇ ਭਾਅ ਨੇ ਲੋਕਾਂ ਨੂੰ ਦਿੱਤਾ...
    • kidnapping case in ludhiana
      13 ਸਾਲਾ ਬੱਚੀ ਨੂੰ 'KIDNAP' ਕਰ ਕੇ ਲੈ ਗਿਆ ਨੌਜਵਾਨ! ਮਾਂ ਨੇ ਕੀਤਾ RESCUE
    • accused gets 9 months in jail in cheque bounce case
      ਚੈੱਕ ਬਾਊਂਸ ਮਾਮਲੇ ’ਚ ਦੋਸ਼ੀ ਨੂੰ 9 ਮਹੀਨੇ ਦੀ ਸਜ਼ਾ
    • 2 terrorists arrested in punjab
      ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ
    • gurjit singh aujla questions agriculture department
      MP ਗੁਰਜੀਤ ਸਿੰਘ ਔਜਲਾ ਦਾ ਵੱਡਾ ਦਾਅਵਾ, ਕੀਟਨਾਸ਼ਕ ਦੀ ਵਰਤੋਂ ਕੈਂਸਰ ਦਾ ਵੱਡਾ ਕਾਰਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +