Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    1:12:17 PM

  • fir registered in chandigarh against congress leader of punjab

    ਪੰਜਾਬ ਦੇ ਕਾਂਗਰਸੀ ਆਗੂ ਖ਼ਿਲਾਫ਼ ਚੰਡੀਗੜ੍ਹ 'ਚ...

  • amritsar police solve 3 shooting incidents

    ਅੰਮ੍ਰਿਤਸਰ ਪੁਲਸ ਨੇ ਸੁਲਝਾਈਆਂ 3 ਗੋਲੀਬਾਰੀ ਦੀਆਂ...

  • blow to shiromani akali dal punar surjit

    ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼! ਅਕਾਲੀ ਦਲ ਪੁਨਰ...

  • boy gets bail

    ਸਕੂਲ 'ਚ ਜਵਾਕੜੀ ਨਾਲ ਕੁੱਟਮਾਰ ਕਰਨ ਵਾਲੇ ਮੁੰਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ ਵਾਸੀ ਧਿਆਨ ਦਿਓ! ਜਾਰੀ ਹੋਈ Advisory

PUNJAB News Punjabi(ਪੰਜਾਬ)

ਪੰਜਾਬ ਵਾਸੀ ਧਿਆਨ ਦਿਓ! ਜਾਰੀ ਹੋਈ Advisory

  • Edited By Anmol Tagra,
  • Updated: 15 Dec, 2024 01:42 PM
Patiala
punjab advisory winter
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਰੱਖੜਾ (ਰਾਣਾ)- ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਜੀ. ਡੀ. ਸਿੰਘ ਨੇ ਦੱਸਿਆ ਕਿ ਸਰਦੀਆਂ ਦੇ ਮੌਸਮ ਵਿਚ ਠੰਡ ਅਤੇ ਧੁੰਦ ਦੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਵਾਸਤੇ ਪਸ਼ੂਆਂ ਦੀ ਸੁਚੱਜੀ ਸਾਂਭ ਸੰਭਾਲ ਬਹੁਤ ਜ਼ਰੂਰੀ ਹੈ ਤਾਂ ਕਿ ਪਸ਼ੂਆਂ ਦੀ ਸਿਹਤ ਅਤੇ ਉਤਪਾਦਨ ਨੂੰ ਬਿਹਤਰ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਕ ਸ਼ੈੱਡਾਂ ਨੂੰ ਪਰਦੇ ਲਾ ਕੇ ਬੰਦ ਕਰਨ ਤਾਂ ਜੋ ਠੰਡੀਆਂ ਹਵਾ ਰੋਕੀ ਜਾ ਸਕੇ। ਪਰਦੇ ਬਨਾਉਣ ਲਈ ਤਰਪਾਲ, ਸੁੱਕਾ ਘਾਹ, ਪਰਾਲੀ ਜਾਂ ਬਾਂਸ ਆਦਿ ਵਰਤੇ ਜਾ ਸਕਦੇ ਹਨ। ਸ਼ੈੱਡਾਂ ਦੇ ਆਲੇ-ਦੁਆਲੇ ਖੜ੍ਹੇ ਰੁੱਖਾਂ ਨੂੰ ਛਾਂਗ ਦੇਣਾ ਚਾਹੀਦਾ ਹੈ ਤਾਂ ਕਿ ਧੁੱਪ ਸ਼ੈੱਡਾਂ ਜਾਂ ਢਾਰਿਆਂ ਦੇ ਅੰਦਰ ਤੱਕ ਪਹੁੰਚ ਸਕੇ। ਫਰਸ਼ ਨੂੰ ਵੀ ਸੁੱਕਾ ਰੱਖਣਾ ਚਾਹੀਦਾ ਹੈ ਤਾਂ ਜੋ ਪਸ਼ੂਆਂ ਨੂੰ ਠੰਢ ਲੱਗਣ ਤੋਂ ਬਚਾਇਆ ਜਾ ਸਕੇ।

ਇਹ ਖ਼ਬਰ ਵੀ ਪੜ੍ਹੋ - 4 ਦਿਨ ਬੰਦ ਰਹੇਗਾ ਇੰਟਰਨੈੱਟ, ਕਿਸਾਨ ਅੰਦੋਲਨ ਕਾਰਨ ਜਾਰੀ ਹੋਏ ਹੁਕਮ

ਉਨ੍ਹਾਂ ਦੱਸਿਆ ਕਿ ਠੰਡ ਨਾਲ ਪਸ਼ੂਆਂ ਨੂੰ ਬੁਖਾਰ, ਨਮੂਨੀਆ ਅਤੇ ਮੋਕ ਆਦਿ ਹੋ ਸਕਦੀ ਹੈ। ਫਰਸ਼ ਨੂੰ ਠੰਢਿਆਂ ਹੋਣ ਤੋਂ ਬਚਾਉਣ ਲਈ ਸੁੱਕਾ ਘਾਹ, ਪਰਾਲੀ, ਤੂਡ਼ੀ ਜਾਂ ਚੌਲਾਂ ਦੀ ਫੱਕ ਆਦਿ ਵਿਛਾਉਣੀ ਚਾਹੀਦੀ ਹੈ। ਪਸ਼ੂਆਂ ਦੇ ਸਰੀਰ ’ਤੇ ਝੁੱਲ ਵੀ ਪਾਏ ਜਾ ਸਕਦੇ ਹਨ, ਜਿਸ ਨਾਲ ਉਨ੍ਹਾਂ ਦੇ ਸਰੀਰ ਦੀ ਗਰਮੀ ਬਣੀ ਰਹੇਗੀ। ਸ਼ੈੱਡਾਂ ਨੂੰ ਦਿਨ ਵਿਚ ਦੋ ਵਾਰ ਸਾਫ ਕਰਨਾ ਚਾਹੀਦਾ ਹੈ ਤੇ ਪਾਣੀ, ਗੋਹੇ ਦੇ ਨਿਕਾਸੀ ਪ੍ਰਬੰਧ ਦਰੁਸਤ ਰੱਖਣੇ ਚਾਹੀਦੇ ਹਨ।

ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪਸ਼ੂਆਂ ਨੂੰ ਨਹਾਉਣ ਤੋਂ ਪ੍ਰਹੇਜ਼ ਕਰਦਿਆਂ ਸੁੱਕੇ ਕੱਪੜੇ ਜਾਂ ਪਰਾਲੀ ਨਾਲ ਸਫਾਈ ਕਰ ਦੇਣੀ ਚਾਹੀਦੀ ਹੈ। ਜੇਕਰ ਲੋੜ ਪਵੇ ਤਾਂ ਪਸ਼ੂ ਨੂੰ ਕੋਸੇ ਪਾਣੀ ਨਾਲ ਨਹਾਉਣਾ ਚਾਹੀਦਾ ਹੈ। ਦੁਧਾਰੂ ਪਸ਼ੂਆਂ ਨੂੰ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਦੇਣੀ ਚਾਹੀਦੀ ਹੈ। ਇਸ ਮੌਸਮ ਵਿਚ ਬਰਸੀਮ ਦੇ ਪੱਠਿਆਂ ਦੀ ਕਾਫੀ ਬਹੁਤਾਤ ਹੁੰਦੀ ਹੈ ਅਤੇ ਇਸ ਵਿਚ ਪ੍ਰੋਟੀਨ ਅਤੇ ਪਾਣੀ ਦੀ ਕਾਫੀ ਮਾਤਰਾ ਮਿਲ ਜਾਂਦੀ ਹੈ। ਬਰਸੀਮ ਦੇ ਚਾਰੇ ਨੂੰ ਤੂੜੀ ਵਿਚ ਮਿਲਾ ਕੇ ਪਾਇਆ ਜਾਣਾ ਚਾਹੀਦਾ ਹੈ। ਦੁਧਾਰੂ ਪਸ਼ੂਆਂ ਲਈ ਇਹ ਬਹੁਤ ਫਾਇਦੇਮੰਦ ਹੁੰਦਾ ਹੈ। ਜੇਕਰ ਹਰੇ ਚਾਰਿਆਂ ਦੀ ਘਾਟ ਹੋਵੇ ਤਾਂ 25-30 ਕਿੱਲੋ ਫ਼ਲੀਦਾਰ ਚਾਰਿਆਂ ਵਿਚ 5 ਤੋਂ 10 ਕਿੱਲੋ ਤੂੜੀ ਮਿਲਾ ਕੇ ਪਸ਼ੂ ਨੂੰ ਦੇਣੀ ਚਾਹੀਦੀ ਹੈ।

ਉਨ੍ਹਾਂ ਦੱਸਿਆ ਕਿ 10 ਕਿੱਲੋ ਤੱਕ ਦੁੱਧ ਦੇਣ ਵਾਲੇ ਪਸ਼ੂ ਨੂੰ ਤਿੰਨ ਕਿੱਲੋ ਦਾਣਾ ਅਤੇ 40-50 ਕਿੱਲੋ ਚਾਰੇ ਦੀ ਲੋੜ ਹੁੰਦੀ ਹੈ। ਨਾਈਟ੍ਰੇਟ ਜ਼ਹਿਰਬਾਦ ਤੋਂ ਬਚਾਉਣ ਲਈ ਫ਼ਲੀਦਾਰ ਅਤੇ ਗੈਰ-ਫ਼ਲੀਦਾਰ ਚਾਰਿਆਂ ਨੂੰ ਤੂਡ਼ੀ ਨਾਲ ਮਿਲਾ ਕੇ ਹੀ ਪਸ਼ੂ ਨੂੰ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਰਦੀਆਂ ਵਿਚ ਕੁਲ ਖੁਰਾਕ ਦਾ ਦੋ ਪ੍ਰਤੀਸ਼ਤ ਧਾਤਾਂ ਦਾ ਚੂਰਾ ਅਤੇ ਇਕ ਪ੍ਰਤੀਸ਼ਤ ਲੂਣ ਵੀ ਪਸ਼ੂ ਨੂੰ ਦੇਣਾ ਜਰੂਰੀ ਹੈ। ਪਸ਼ੂ ਨੂੰ ਸਾਫ, ਤਾਜਾ ਅਤੇ ਕੋਸਾ (ਨਿਘਾ) ਪਾਣੀ ਮੁਹੱਈਆ ਕਰਨਾ ਚਾਹੀਦਾ ਹੈ।

ਇਹ ਖ਼ਬਰ ਵੀ ਪੜ੍ਹੋ - ਗੋਲਡੀ ਬਰਾੜ ਦੀ Zoom ਮੀਟਿੰਗ! ਦੇ ਦਿੱਤੀ ਵੱਡੀ ਧਮਕੀ

ਜੇਕਰ ਪਸ਼ੂਆਂ ਨੂੰ ਮਲ੍ਹੱਪ ਰਹਿਤ ਕੀਤੇ ਤਿੰਨੇ ਮਹੀਨੇ ਤੋਂ ਵੱਧ ਟਾਈਮ ਹੋ ਗਿਆ ਤਾਂ ਉਨ੍ਹਾਂ ਨੂੰ ਮਲ੍ਹੱਪ ਰਹਿਤ ਕੀਤਾ ਜਾਵੇ। ਪਸ਼ੂ ਨੂੰ ਮਲ੍ਹੱਪ ਰਹਿਤ ਕਰਨ ਦੀ ਦਵਾਈ ਇੱਕ ਵਾਰ ਦੇਣ ਤੋਂ ਬਾਅਦ 21 ਦਿਨ ਬਾਅਦ ਦੁਬਾਰਾ ਦੇਣੀ ਚਾਹੀਦੀ ਹੈ। ਚਿੱਚਡ਼ਾਂ ਤੋਂ ਬਚਾਉਣ ਲਈ ਸ਼ੈੱਡਾਂ ’ਚ ਚਿੱਚਡ਼ ਮਾਰ ਦਵਾਈ ਵਰਤਣੀ ਚਾਹੀਦੀ ਹੈ। ਸਮੂਹ ਪਸ਼ੂਆਂ ਨੂੰ ਮੂੰਹ ਖੁਰ ਅਤੇ ਗਲ ਘੋਟੂ ਦਾ ਟੀਕਾਕਰਨ ਕਰਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਨਜ਼ਦੀਕੀ ਪਸ਼ੂ ਸੰਸਥਾ, ਸੀਨੀਅਰ ਵੈਟਨਰੀ ਅਫਸਰ ਜਾਂ ਜ਼ਿਲਾ ਪੱਧਰ ’ਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Punjab
  • Winter
  • Advisory
  • ਪੰਜਾਬ
  • ਸਰਦੀਆਂ
  • ਪਸ਼ੂ
  • ਐਡਵਾਇਜ਼ਰੀ

ਅੰਮ੍ਰਿਤਸਰ ਪੁਲਸ ਨੂੰ ਮਿਲੀ ਸਫ਼ਲਤਾ, UK ਹੈਂਡਲਰ ਧਰਮਾ ਸੰਧੂ ਨਾਲ ਜੁੜੇ 8 ਸ਼ੱਕੀ ਹਥਿਆਰਾਂ ਸਮੇਤ ਗ੍ਰਿਫ਼ਤਾਰ

NEXT STORY

Stories You May Like

  • advisory issued for passengers coming to india from abroad  fill form
    ਵਿਦੇਸ਼ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ Advisory ਜਾਰੀ, ਭਰਨਾ ਹੋਵੇਗਾ ਏਅਰ ਸੁਵਿਧਾ ਫਾਰਮ
  • india issues advisory in saudi arabia
    ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ
  • news for those going to diljit dosanjh  s concert  advisory issued
    Diljit Dosanjh ਦੇ Concert 'ਚ ਜਾਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋਈ ਐਡਵਾਈਜ਼ਰੀ
  • advisory issued for indians going to uae
    ਜਾ ਰਹੇ ਹੋ UAE ਤਾਂ ਤੁਰੰਤ ਕਰ ਲਓ ਇਹ ਕੰਮ..., ਭਾਰਤੀਆਂ ਲਈ ਤਾਜ਼ਾ ਐਡਵਾਇਜ਼ਰੀ ਜਾਰੀ
  • india alliance rally  traffic advisory
    1 ਨਵੰਬਰ ਨੂੰ ਰਾਮਲੀਲਾ ਮੈਦਾਨ 'ਚ ਹੋਵੇਗੀ 'ਇੰਡੀਆ' ਗਠਜੋੜ ਦੀ ਰੈਲੀ, ਟ੍ਰੈਫਿਕ ਐਡਵਾਈਜ਼ਰੀ ਜਾਰੀ
  • health department issues advisory regarding serious illnesses
    ਲੋਕਾਂ ਲਈ ਖ਼ਤਰੇ ਦੀ ਘੰਟੀ! ਸਿਹਤ ਵਿਭਾਗ ਨੇ ਗੰਭੀਰ ਬੀਮਾਰੀਆਂ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ
  • tv channels  anti national content  advisory
    TV ਚੈਨਲ ਰਾਸ਼ਟਰ ਵਿਰੋਧੀ ਸਮੱਗਰੀ ਦਿਖਾਉਣ ਤੋਂ ਬਚਣ, ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵਲੋਂ ਐਡਵਾਈਜ਼ਰੀ ਜਾਰੀ
  • indian embassy issues advisory amid violent protests in france
    ਫਰਾਂਸ 'ਚ ਹਿੰਸਕ ਪ੍ਰਦਰਸ਼ਨਾਂ ਵਿਚਾਲੇ ਭਾਰਤੀ ਦੂਤਘਰ ਵੱਲੋਂ ਐਡਵਾਈਜ਼ਰੀ ਜਾਰੀ, ਟਰੰਪ ਦੇ ਬਿਆਨ 'ਤੇ ਭੜਕੇ ਮੈਕਰੋਨ
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
  • paramjit singh sarna president of the delhi unit of the shiromani akali dal
    AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
  • major action taken against those who failed to pay water and sewerage bills
    ਪਾਣੀ-ਸੀਵਰੇਜ ਦੇ ਬਿੱਲ ਜਮ੍ਹਾ ਨਾ ਕਰਵਾਉਣ ਵਾਲਿਆਂ 'ਤੇ ਲਿਆ ਗਿਆ ਵੱਡਾ ਐਕਸ਼ਨ
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • jalandhar guru nanak nagar incident
    ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਗੁਰੂ ਨਾਨਕ ਨਗਰ ’ਚ ਚੱਲੀਆਂ ਤਾੜ-ਤਾੜ ਗੋਲੀਆਂ
  • rpf takes action against those pulling the train alarm chain without reason
    ਟ੍ਰੇਨ ’ਚ ਬਿਨਾਂ ਕਾਰਨ ਚੇਨ ਖਿੱਚਣ ਵਾਲਿਆਂ ’ਤੇ RPF ਦੀ ਕਾਰਵਾਈ, ਅਕਤੂਬਰ ’ਚ 102...
  • jalandhar police on alert ahead of festivals
    ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ ਪੁਲਸ ਅਲਰਟ: ਪ੍ਰਮੁੱਖ ਬਾਜ਼ਾਰਾਂ ਦਾ ਕੀਤਾ...
  • punjab police conducted a search operation at bus stands
    ਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਸ ਦਾ ਵੱਡਾ ਐਕਸ਼ਨ: 214 ਬੱਸ ਅੱਡਿਆਂ ’ਤੇ...
Trending
Ek Nazar
indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sunil jakhar statement
      PPSC ਦੀ ਮੁੱਖ ਪ੍ਰੀਖਿਆ ’ਚ ਧਾਂਦਲੀ ਦੇ ਦੋਸ਼, CBI ਜਾਂਚ ਕਰਵਾਈ ਜਾਵੇ : ਸੁਨੀਲ...
    • paramjit singh sarna president of the delhi unit of the shiromani akali dal
      AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
    • now a major ed raid in this part of punjab
      ਹੁਣ ਪੰਜਾਬ ਦੇ ਇਸ ਇਲਾਕੇ 'ਚ ED ਦੀ ਵੱਡੀ RAID! ਪਟਵਾਰੀ ਦੇ ਘਰ ਪੁੱਜੀਆਂ ਟੀਮਾਂ...
    • ncb arrests constable karambir s associate harjit
      ਕਾਂਸਟੇਬਲ ਕਰਮਬੀਰ ਦਾ ਸਾਥੀ ਹਰਜੀਤ ਗ੍ਰਿਫ਼ਤਾਰ, NCB ਨੇ ਕੀਤੀ ਵੱਡੀ ਕਾਰਵਾਈ
    • rape case
      ਹੱਲੋਮਾਜਰਾ ’ਚ ਨਾਬਾਲਗ ਨਾਲ ਕੀਤਾ ਜਬਰ-ਜ਼ਿਨਾਹ, ਦੋ ਕਾਬੂ
    • arrested case
      ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਅੱਧਾ ਦਰਜਨ ਲੋਕ ਗ੍ਰਿਫ਼ਤਾਰ
    • politics punjab shiromani akali dal
      ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
    • punjab major complication arises regarding property registrations
      ਪੰਜਾਬ : ਰਜਿਸਟਰੀਆਂ ਨੂੰ ਲੈ ਕੇ ਪਿਆ ਵੱਡਾ ਪੰਗਾ! NOC ਦੇ ਬਿਨਾਂ ਹੀ ਦਿੱਤੀ ਜਾ...
    • accused escapes from police custody in amritsar
      ਅੰਮ੍ਰਿਤਸਰ 'ਚ ਪੁਲਸ ਹਿਰਾਸਤ ’ਚੋਂ ਮੁਲਜ਼ਮ ਫ਼ਰਾਰ
    • employees leave cancelled
      ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ! ਦੀਵਾਲੀ ਤੱਕ ਕਰਨੀ ਪਵੇਗੀ ਓਵਰ ਡਿਊਟੀ, ਲੁਧਿਆਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +