ਚੰਡੀਗੜ੍ਹ : ਪੰਜਾਬ ਨੂੰ ਨਵਾਂ ਐਡਵੋਕੇਟ ਜਨਰਲ ਮਿਲ ਸਕਦਾ ਹੈ। ਦਰਅਸਲ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਵਲੋਂ ਅਸਤੀਫ਼ਾ ਦੇਣ ਦੀ ਖ਼ਬਰ ਸਾਹਮਣੇ ਆ ਰਹੀ ਹੈ, ਹਾਲਾਂਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਕਿਸੇ ਤਰ੍ਹਾਂ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਦੇ ਕੱਟੇ ਜਾਣਗੇ ਰਾਸ਼ਨ ਕਾਰਡ! ਖੜ੍ਹੀ ਹੋਈ ਵੱਡੀ ਮੁਸੀਬਤ
ਸੂਤਰਾਂ ਦੇ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਸ਼ਨੀਵਾਰ ਰਾਤ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਗਰਮੀ ਪੈਣ ਨੂੰ ਲੈ ਕੇ ਵੱਡੀ ਅਪਡੇਟ, ਅਗਲੇ 5 ਦਿਨਾਂ ਲਈ ਜਾਰੀ ਹੋਈ ਭਵਿੱਖਬਾਣੀ
ਇੱਥੇ ਦੱਸ ਦੇਈਏ ਕਿ ਗੁਰਮਿੰਦਰ ਸਿੰਘ ਗੈਰੀ ਨੇ ਅਕਤੂਬਰ 2023 'ਚ ਐਡਵੋਕੇਟ ਜਨਰਲ ਦਾ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦੀ ਨਿਯੁਕਤੀ ਸੀਨੀਅਰ ਵਕੀਲ ਵਿਨੋਦ ਘਈ ਦੇ ਅਸਤੀਫ਼ੇ ਤੋਂ ਬਾਅਦ ਹੋਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਈਕ ’ਤੇ ਜਾ ਰਹੇ ਬੁਆਇਲਰ ਆਪ੍ਰੇਟਰ ਨੂੰ ਪਿਆ ਦੌਰਾ, ਖਾਲੀ ਪਲਾਟ ’ਚ ਤੋੜਿਆ ਦਮ
NEXT STORY