Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    12:08:10 PM

  • medicine shortages

    ਜੰਗ ਤੋਂ ਬਾਅਦ ਈਰਾਨ 'ਚ ਦਵਾਈਆਂ ਦੀ ਭਾਰੀ ਕਿੱਲਤ!...

  • us restaurant incident

    ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ !...

  • punjab big incident

    ਮੁੱਲਾਂਪੁਰ ਦੇ ਪਿੰਡ ਮੰਡਿਆਣੀ 'ਚ ਨੌਜਵਾਨ ਦਾ...

  • cbse school sarul students

    CBSE ਸਕੂਲਾਂ 'ਚ ਹੋ ਗਿਆ ਵੱਡਾ ਬਦਲਾਅ, ਵਿਦਿਆਰਥੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਪੁਲਸ ਅਤੇ ਅਪਰਾਧੀਆਂ ਵਿਚਕਾਰ ਹੈ ਮਿਲੀਭੁਗਤ : ਹਾਈਕੋਰਟ

PUNJAB News Punjabi(ਪੰਜਾਬ)

ਪੰਜਾਬ ਪੁਲਸ ਅਤੇ ਅਪਰਾਧੀਆਂ ਵਿਚਕਾਰ ਹੈ ਮਿਲੀਭੁਗਤ : ਹਾਈਕੋਰਟ

  • Edited By Babita,
  • Updated: 12 Aug, 2025 12:53 PM
Chandigarh
punjab and haryana highcourt
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਗੰਭੀਰ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਤਿੱਖੀ ਟਿੱਪਣੀ ਕਰਦਿਆਂ ਪੁਲਸ ਅਤੇ ਅਪਰਾਧੀਆਂ ਵਿਚਕਾਰ ਗੰਢਤੁੱਪ ਵੱਲ ਇਸ਼ਾਰਾ ਕੀਤਾ ਹੈ। ਸ਼ਿਕਾਇਤਕਰਤਾ ਨੇ ਸ਼ੁਰੂ 'ਚ ਆਡੀਓ ਰਿਕਾਰਡਿੰਗ ਦੇ ਆਧਾਰ ’ਤੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰਵਾਇਆ ਸੀ। ਬਾਅਦ ਵਿਚ ਮੁਲਜ਼ਮ ਨਾਲ ਸਮਝੌਤਾ ਕਰ ਲਿਆ ਸੀ। ਅਦਾਲਤ ਇਕ ਵਿਅਕਤੀ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ, ਜਿਸ ’ਤੇ ਦੋਸ਼ ਹੈ ਕਿ ਉਸ ਨੇ ਪਟਿਆਲਾ ਵਿਚ ਇੱਕ ਹੋਟਲ ਮਾਲਕ ਤੋਂ 25,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗੀ ਸੀ, ਜੋ ਡੀ.ਐੱਸ.ਪੀ. ਨੂੰ ਦਿੱਤੀ ਜਾਵੇਗੀ ਤਾਂ ਜੋ ਉਹ ਇਲਾਕੇ ਵਿਚ ਆਪਣਾ ਕਾਰੋਬਾਰ ਸ਼ਾਂਤੀ ਪੂਰਵਕ ਚਲਾ ਸਕੇ।

ਜਸਟਿਸ ਐੱਨ.ਐੱਸ. ਸ਼ੇਖਾਵਤ ਨੇ ਕਿਹਾ ਕਿ ਅਦਾਲਤ ਇਹ ਜਾਣ ਕੇ ਹੈਰਾਨ ਹੈ ਕਿ ਸ਼ਿਕਾਇਤਕਰਤਾ ਜਿਸ ਨੇ ਭ੍ਰਿਸ਼ਟਾਚਾਰ ਰੋਕਥਾਮ ਐਕਟ ਦੀਆਂ ਤਜ਼ਵੀਜ਼ਾਂ ਤਹਿਤ ਐੱਫ.ਆਈ.ਆਰ. ਦਰਜ ਕਰਵਾਈ ਸੀ ਤੇ ਮੁਲਜ਼ਮ ਦੀ ਗੱਲਬਾਤ ਰਿਕਾਰਡ ਕੀਤੀ ਸੀ, ਨੇ ਹੁਣ ਮੌਜੂਦਾ ਮਾਮਲੇ ਵਿਚ ਮੁਲਜ਼ਮ ਨਾਲ ਸਮਝੌਤਾ ਕਰ ਲਿਆ ਹੈ, ਜੋ ਸਪੱਸ਼ਟ ਤੌਰ ’ਤੇ ਭ੍ਰਿਸ਼ਟ ਪੁਲਸ ਅਧਿਕਾਰੀ ਦੇ ਦਬਾਅ ਹੇਠ ਕੀਤਾ ਗਿਆ ਹੈ। ਅਦਾਲਤ ਨੇ ਕਿਹਾ ਕਿ ਮੌਜੂਦਾ ਮਾਮਲੇ ’ਚ ਪਟੀਸ਼ਨਕਰਤਾ ’ਤੇ ਪੰਜ ਹੋਰ ਅਪਰਾਧਿਕ ਮਾਮਲੇ ਵੀ ਚੱਲ ਰਹੇ ਹਨ ਅਤੇ ਉਹ ਸਥਾਨਕ ਪੁਲਸ ਦੇ ਏਜੰਟ ਵਜੋਂ ਕੰਮ ਕਰ ਰਿਹਾ ਸੀ। ਅਦਾਲਤ ਨੇ ਕਿਹਾ ਕਿ ਇਸ ਲਈ ਇਹ ਮਾਮਲਾ ਪੁਲਸ ਅਧਿਕਾਰੀਆਂ ਤੇ ਅਪਰਾਧੀਆਂ ਵਿਚਕਾਰ ਗਠਜੋੜ ਨੂੰ ਵੀ ਉਜਾਗਰ ਕਰਦਾ ਹੈ।

ਅਦਾਲਤ ਨੇ ਕਿਹਾ ਕਿ ਇਹ ਇਕ ਅਫ਼ਸੋਸਜਨਕ ਸਥਿਤੀ ਹੈ, ਜਿਸ ਨੂੰ ਐੱਸ. ਐੱਸ. ਪੀ. ਪਟਿਆਲਾ ਦੇ ਨਾਲ-ਨਾਲ ਐੱਸ. ਐੱਸ. ਪੀ. ਵਿਜੀਲੈਂਸ ਬਿਊਰੋ ਪਟਿਆਲਾ ਵਲੋਂ ਵੀ ਨਹੀਂ ਸੰਭਾਲਿਆ ਗਿਆ। ਇਸ ਲਈ ਅਦਾਲਤ ਨੇ ਪੰਜਾਬ ਦੇ ਡੀ. ਜੀ. ਪੀ. ਨੂੰ ਨਿਰਦੇਸ਼ ਦਿੱਤਾ ਕਿ ਉਹ ਆਈ. ਜੀ. ਰੈਂਕ ਦੇ ਇਕ ਆਈ. ਪੀ. ਐੱਸ. ਅਧਿਕਾਰੀ ਨੂੰ ਨਿਯੁਕਤ ਕਰਨ ਅਤੇ ਹੁਕਮ ਦੀ ਕਾਪੀ ਮਿਲਣ ਦੀ ਮਿਤੀ ਤੋਂ ਦੋ ਹਫ਼ਤਿਆਂ ਅੰਦਰ ਜਾਂਚ ਦਾ ਹੁਕਮ ਦੇਣ। ਐੱਫ. ਆਈ. ਆਰ. ਦੀ ਪੜਚੋਲ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਦੋ ਨਿੱਜੀ ਵਿਅਕਤੀ ਭਾਵ ਸਿਕੰਦਰ ਸਿੰਘ ਅਤੇ ਅਜਾਇਬ ਸਿੰਘ ਉਸ ਖੇਤਰ ਵਿਚ ਹੋਟਲ ਚਲਾਉਣ ਲਈ ਹੋਟਲ ਦੇ ਮਾਲਕ ਤੋਂ ਪੈਸੇ ਦੀ ਮੰਗ ਕਰ ਰਹੇ ਸਨ।

ਬੈਂਚ ਨੇ ਅੱਗੇ ਕਿਹਾ ਕਿ ਉਹ ਹੋਟਲ ਚਲਾਉਣ ਲਈ ਹੋਟਲ ਮਾਲਕ ’ਤੇ 25,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੇਣ ਲਈ ਦਬਾਅ ਪਾ ਰਹੇ ਸਨ। ਨਾਲ ਹੀ ਇਹ ਭਰੋਸਾ ਵੀ ਦੇ ਰਹੇ ਸਨ ਕਿ ਪੈਸੇ ਦੇਣ ਤੋਂ ਬਾਅਦ ਕੋਈ ਉਨ੍ਹਾਂ ਨੂੰ ਪਰੇਸ਼ਾਨ ਨਹੀਂ ਕਰੇਗਾ। ਇੱਥੇ ਤੱਕ ਕਿ ਸ਼ਿਕਾਇਤਕਰਤਾ ਨੇ ਵੀ ਅਜਾਇਬ ਸਿੰਘ ਅਤੇ ਸਿਕੰਦਰ ਸਿੰਘ ਦੀ ਗੱਲਬਾਤ ਆਪਣੇ ਮੋਬਾਇਲ ਫੋਨ ਵਿਚ ਰਿਕਾਰਡ ਕਰ ਲਈ ਸੀ। ਰਿਕਾਰਡ ਤੋਂ ਅਦਾਲਤ ਨੇ ਇਹ ਵੀ ਰੇਖਾਂਕਿਤ ਕੀਤਾ ਕਿ ਮੌਜੂਦਾ ਮਾਮਲੇ ਵਿਚ ਐੱਫ. ਆਈ. ਆਰ. 9 ਅਕਤੂਬਰ 2024 ਨੂੰ ਦਰਜ ਕੀਤੀ ਗਈ ਸੀ ਅਤੇ ਸਪੱਸ਼ਟ ਤੌਰ ’ਤੇ ਭ੍ਰਿਸ਼ਟ ਪੁਲਸ ਅਧਿਕਾਰੀਆਂ ਦੇ ਦਬਾਅ ਹੇਠ ਜਾਂਚ ਅੱਗੇ ਨਹੀਂ ਵਧੀ। ਬੈਂਚ ਨੇ ਕਿਹਾ ਕਿ ਇਸ ਤੋਂ ਇਲਾਵਾ ਜਾਂਚ ਦੌਰਾਨ ਪੁਲਸ ਅਧਿਕਾਰੀਆਂ ਦੇ ਰਵੱਈਏ ਨੇ ਮੁਲਜ਼ਮ ਨੂੰ ਉਤਸ਼ਾਹਿਤ ਕੀਤਾ ਅਤੇ ਉਸ ਨੇ ਸ਼ਿਕਾਇਤਕਰਤਾ ’ਤੇ ਹਮਲਾ ਕੀਤਾ ਅਤੇ ਉਸ ਨਾਲ ਸਰੀਰਕ ਦੁਰਵਿਵਹਾਰ ਕੀਤਾ, ਜੋ ਪਟਿਆਲਾ ਦੇ ਕਿ ਵਧੀਕ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਦਿੱਤੇ ਹੁਕਮਾਂ ’ਚ ਦਰਜ ਹੈ। ਮਾਮਲੇ ਨੂੰ 12 ਅਗਸਤ ਲਈ ਸੂਚੀਬੱਧ ਕਰਦਿਆਂ ਅਦਾਲਤ ਨੇ ਡੀ.ਜੀ.ਪੀ. ਨੂੰ ਕਿਹਾ ਕਿ ਉਹ ਜਲਦੀ ਤੋਂ ਜਲਦੀ ਅਦਾਲਤ ਵਿਚ ਰਿਪੋਰਟ ਦਾਖ਼ਲ ਕਰਨ।

  • Punjab Police
  • Criminal
  • Highcourt
  • Statement
  • ਪੰਜਾਬ ਪੁਲਸ
  • ਅਪਰਾਧੀ
  • ਹਾਈਕੋਰਟ
  • ਬਿਆਨ

ਵਕੀਲ 'ਤੇ ਕਿਰਪਾਨ ਨਾਲ ਹਮਲਾ! ਬਚਾਉਣ ਗਈ ਪਤਨੀ ਤੇ ਮਾਂ ਨੂੰ ਵੀ ਨਹੀਂ ਬਖ਼ਸ਼ਿਆ

NEXT STORY

Stories You May Like

  • big relief for punjab employees
    ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ! ਸੇਵਾਵਾਂ ਰੈਗੂਲਰ ਕਰਨ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ
  • big decision for lakhs of government employees and pensioners of punjab
    ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡਾ ਫ਼ੈਸਲਾ, ਹਾਈਕੋਰਟ ਨੇ ਦਿੱਤਾ ਅਲਟੀਮੇਟਮ
  • harmeet singh pathanmajra
    ਹਰਮੀਤ ਸਿੰਘ ਪਠਾਣਮਾਜਰਾ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ
  • cctv  punjab police  high court seeks response
    ਥਾਣੇ ’ਚ ਸੀ. ਸੀ. ਟੀ. ਵੀ. ਨਾ ਲਾਉਣ ’ਤੇ ਫਸੀ ਪੰਜਾਬ ਪੁਲਸ, ਹਾਈ ਕੋਰਟ ਮੰਗਿਆ ਜਵਾਬ
  • big encounter in punjab
    ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
  • big clash between punjab kings and lsg today
    ਪੰਜਾਬ ਕਿੰਗਜ਼ ਅਤੇ LSG ਵਿਚਾਲੇ ਅੱਜ 'ਮਹਾਂ-ਮੁਕਾਬਲਾ'; ਜਾਣੋ ਕਿਸ ਦਾ ਪਲੜਾ ਹੈ ਭਾਰੀ
  • punjab police attack
    ਪੰਜਾਬ ਪੁਲਸ ਅਤੇ ਆਮ ਲੋਕਾਂ 'ਤੇ ਹੋਇਆ ਪਥਰਾਅ, 10 ਮੁਲਜ਼ਮ ਗ੍ਰਿਫ਼ਤਾਰ
  • amritpal will have to remain in dibrugarh jail
    ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ 'ਚ ਹੀ ਰਹਿਣਾ ਪਵੇਗਾ, ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

actress accused of   duping   techie of rs 9 35 crore over marriage

ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...

trump  s big decision

ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • a setback for those building new buildings in punjab
      ਪੰਜਾਬ 'ਚ ਨਵੀਆਂ ਇਮਾਰਤਾਂ ਬਣਾਉਣ ਵਾਲਿਆਂ ਨੂੰ ਝਟਕਾ! ਹੁਣ ਨਹੀਂ ਮਿਲੇਗੀ ਇਹ ਛੋਟ
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • punjab  worrying news for teachers willing to get transferred
      ਪੰਜਾਬ : ਬਦਲੀਆਂ ਕਰਾਉਣ ਦੇ ਇੱਛੁਕ ਅਧਿਆਪਕਾਂ ਲਈ ਚਿੰਤਾ ਭਰੀ ਖ਼ਬਰ, ਸਿੱਖਿਆ...
    • health department fazilka issues advisory to avoid heat
      ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਐਡਵਾਈਜ਼ਰੀ ਜਾਰੀ
    • not 1 2 days banks will be closed for 12 days in may see list of holidays
      1-2 ਦਿਨ ਨਹੀਂ, ਮਈ 'ਚ 12 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ List
    • a warning bell for the people of punjab
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! BP-ਸ਼ੂਗਰ ਦੀਆਂ ਦਵਾਈਆਂ ਬਾਰੇ ਹੋਸ਼ ਉਡਾਉਣ...
    • terrible road accident in punjab
      ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ
    • delhi bound trains cancelled after blast in punjab
      ਪੰਜਾਬ 'ਚ ਧਮਾਕੇ ਮਗਰੋਂ ਦਿੱਲੀ ਜਾਣ ਵਾਲੀਆਂ ਟਰੇਨਾਂ ਰੱਦ! ਰੇਲਵੇ ਨੇ ਲਿਆ ਅਹਿਮ...
    • fake cid inspector robs youth
      ਕਤਲ ਕੇਸ ਦਾ ਡਰ ਦਿਖਾ ਕੇ ਨਕਲੀ CID ਇੰਸਪੈਕਟਰ ਨੇ ਨੌਜਵਾਨ ਨੂੰ ਲੁੱਟਿਆ, ਸਾਰੀ...
    • in laws   conflict destroys happy home
      ਸਹੁਰੇ ਪਰਿਵਾਰ ਦੇ ਕਲੇਸ਼ ਨੇ ਉਜਾੜਿਆ ਹੱਸਦਾ-ਵੱਸਦਾ ਘਰ, 2 ਬੱਚਿਆਂ ਦੀ ਮਾਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +