Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    1:15:26 PM

  • manpreet ayali raises questions delay in registration of akali dal waris punjab

    ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਰਜਿਸਟ੍ਰੇਸ਼ਨ 'ਚ...

  • cm mann japan

    CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ,...

  • nangal boy gets death sentence in saudi arabia

    ਸਾਊਦੀ ਅਰਬ 'ਚ ਨੰਗਲ ਦੇ ਨੌਜਵਾਨ ਨੂੰ ਮਿਲੀ...

  • now banks will work for only 5 days  notification going viral

    ਹੁਣ ਬੈਂਕਾਂ 'ਚ ਸਿਰਫ਼ 5 ਦਿਨ ਹੋਵੇਗਾ ਕੰਮਕਾਜ ?...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪਤਨੀ ਦੇ ਘਰ ਛੱਡਣ ਦਾ ਬਹਾਨਾ ਬਣਾ ਪਤੀ ਗੁਜ਼ਾਰਾ ਭੱਤੇ ਦੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦਾ : ਹਾਈਕੋਰਟ

PUNJAB News Punjabi(ਪੰਜਾਬ)

ਪਤਨੀ ਦੇ ਘਰ ਛੱਡਣ ਦਾ ਬਹਾਨਾ ਬਣਾ ਪਤੀ ਗੁਜ਼ਾਰਾ ਭੱਤੇ ਦੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦਾ : ਹਾਈਕੋਰਟ

  • Edited By Babita,
  • Updated: 05 Sep, 2026 03:55 PM
Chandigarh
punjab and haryana highcourt big decision
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਰਿਵਾਰਕ ਝਗੜਿਆਂ 'ਚ ਗੁਜ਼ਾਰਾ ਭੱਤੇ (ਮੇਨਟੇਨੈਂਸ) ਨੂੰ ਲੈ ਕੇ ਇੱਕ ਬਹੁਤ ਹੀ ਮਹੱਤਵਪੂਰਨ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਪਤਨੀ ਕੋਲ ਗੁਜ਼ਾਰੇ ਦਾ ਕੋਈ ਸਾਧਨ ਨਹੀਂ ਹੈ ਅਤੇ ਉਹ ਕਿਸੇ ਵਾਜਬ ਕਾਰਨ ਕਰਕੇ ਆਪਣੇ ਪਤੀ ਤੋਂ ਵੱਖ ਰਹਿ ਰਹੀ ਹੈ, ਤਾਂ ਪਤੀ ਸਿਰਫ਼ ਇਹ ਦਲੀਲ ਦੇ ਕੇ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟ ਸਕਦਾ ਕਿ ਪਤਨੀ ਨੇ ਆਪਣੀ ਮਰਜ਼ੀ ਨਾਲ ਘਰ ਛੱਡਿਆ ਹੈ। ਹਾਈਕੋਰਟ ਨੇ ਇਸ ਮਾਮਲੇ ਵਿੱਚ ਬਠਿੰਡਾ ਦੀ ਫੈਮਿਲੀ ਕੋਰਟ (ਪਰਿਵਾਰਕ ਅਦਾਲਤ) ਵੱਲੋਂ 15 ਦਸੰਬਰ 2022 ਨੂੰ ਸੁਣਾਏ ਗਏ ਹੁਕਮਾਂ ਨੂੰ ਬਰਕਰਾਰ ਰੱਖਿਆ ਹੈ ਅਤੇ ਪਤੀ ਵੱਲੋਂ ਦਾਇਰ ਕੀਤੀ ਗਈ ਅਪੀਲ ਨੂੰ ਖਾਰਜ ਕਰ ਦਿੱਤਾ ਹੈ।

ਦੱਸਣਯੋਗ ਹੈ ਕਿ ਬਠਿੰਡਾ ਫੈਮਿਲੀ ਕੋਰਟ ਨੇ ਪਤੀ ਨੂੰ ਆਪਣੀ ਪਤਨੀ ਅਤੇ ਧੀ ਨੂੰ 5-5 ਹਜ਼ਾਰ ਰੁਪਏ ਪ੍ਰਤੀ ਮਹੀਨਾ ਗੁਜ਼ਾਰਾ ਭੱਤਾ ਦੇਣ ਦਾ ਹੁਕਮ ਦਿੱਤਾ ਸੀ, ਜਿਸ ਨੂੰ ਪਤੀ ਨੇ ਹਾਈਕੋਰਟ 'ਚ ਚੁਣੌਤੀ ਦਿੱਤੀ ਸੀ। ਮਾਮਲੇ ਮੁਤਾਬਕ ਪਤਨੀ ਨੇ ਦੋਸ਼ ਲਗਾਇਆ ਸੀ ਕਿ ਉਸ ਨੂੰ ਦਾਜ ਲਈ ਤੰਗ-ਪਰੇਸ਼ਾਨ ਕੀਤਾ ਜਾਂਦਾ ਸੀ। ਉਸ ਦਾ ਪਤੀ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਾ ਸੀ ਅਤੇ ਉਸ ਨਾਲ ਕੁੱਟਮਾਰ ਕਰਕੇ ਉਸ ਨੂੰ ਅਤੇ ਉਸ ਦੀ ਧੀ ਨੂੰ ਘਰੋਂ ਬਾਹਰ ਕੱਢ ਦਿੱਤਾ ਗਿਆ ਸੀ।

ਦੂਜੇ ਪਾਸੇ ਪਤੀ ਨੇ ਦਾਅਵਾ ਕੀਤਾ ਸੀ ਕਿ ਉਸ ਦੀ ਪਤਨੀ ਆਪਣੀ ਮਰਜ਼ੀ ਨਾਲ ਘਰ ਛੱਡ ਕੇ ਗਈ ਹੈ ਅਤੇ ਉਹ ਉਨ੍ਹਾਂ ਨੂੰ ਆਪਣੇ ਨਾਲ ਰੱਖਣ ਲਈ ਤਿਆਰ ਹੈ ਪਰ ਹਾਈਕੋਰਟ ਦੀ ਬੈਂਚ ਨੇ ਪਤੀ ਦੇ ਇਸ ਦਾਅਵੇ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ। ਹਾਈਕੋਰਟ ਨੇ ਪਾਇਆ ਕਿ ਪਤੀ ਨੇ ਖ਼ੁਦ ਇਹ ਗੱਲ ਮੰਨੀ ਹੈ ਕਿ ਪੰਚਾਇਤ ਦੇ ਦਖ਼ਲ ਤੋਂ ਬਾਅਦ ਪਤਨੀ ਦੋ ਵਾਰ ਉਸ ਦੇ ਨਾਲ ਰਹਿਣ ਲਈ ਆਈ ਸੀ, ਜੋ ਇਹ ਸਾਬਤ ਕਰਦਾ ਹੈ ਕਿ ਦੋਵਾਂ ਵਿਚਾਲੇ ਵਿਵਾਦ ਪਹਿਲਾਂ ਤੋਂ ਹੀ ਮੌਜੂਦ ਸੀ। ਅਦਾਲਤ ਨੇ ਕਿਹਾ ਕਿ ਰਿਕਾਰਡ 'ਤੇ ਅਜਿਹੇ ਪੁਖ਼ਤਾ ਸਬੂਤ ਮੌਜੂਦ ਹਨ, ਜੋ ਇਹ ਦਰਸਾਉਂਦੇ ਹਨ ਕਿ ਪਤਨੀ ਕੋਲ ਵੱਖ ਰਹਿਣ ਦਾ 'ਵਾਜਬ' ਕਾਰਨ ਹੈ। ਇਸ ਲਈ ਪਤੀ ਨੂੰ ਆਪਣੀ ਪਤਨੀ ਅਤੇ ਧੀ ਨੂੰ 5-5 ਹਜ਼ਾਰ ਰੁਪਏ ਮਹੀਨਾਵਾਰ ਗੁਜ਼ਾਰਾ ਭੱਤਾ ਦੇਣਾ ਹੀ ਪਵੇਗਾ।

  • Wife
  • House
  • Highcourt
  • ਪਤਨੀ
  • ਘਰ
  • ਹਾਈਕੋਰਟ

ਹੈਰੋਇਨ ਦਾ ਸੇਵਨ ਕਰਦੇ 2 ਨਸ਼ੇੜੀ ਕਾਬੂ

NEXT STORY

Stories You May Like

  • jharkhand high court  wife  married life  husband
    ਝਾਰਖੰਡ ਹਾਈਕੋਰਟ ਦਾ ਅਹਿਮ ਫੈਸਲਾ, ਕਿਹਾ-ਪਤਨੀ ਨੂੰ ਉਸਦੀ ਇੱਜ਼ਤ ਦੀ ਕੀਮਤ 'ਤੇ ਵਿਆਹੁਤਾ ਜੀਵਨ 'ਚ...
  • divorce  woman  maintenance allowance
    'ਘਰ ਛੱਡਣ ਦੇ ਆਧਾਰ ’ਤੇ ਹੋਏ ਤਲਾਕ ਦੇ ਬਾਵਜੂਦ ਔਰਤ ਮੰਗ ਸਕਦੀ ਹੈ ਗੁਜ਼ਾਰਾ ਭੱਤਾ': ਇਲਾਹਾਬਾਦ ਹਾਈ ਕੋਰਟ
  • no job eligibility without a recognized diploma  highcourt
    ਮਾਨਤਾ ਪ੍ਰਾਪਤ ਡਿਪਲੋਮਾ ਨਹੀਂ ਤਾਂ ਨੌਕਰੀ ਲਈ ਯੋਗ ਨਹੀਂ : ਹਾਈਕੋਰਟ
  • bathinda  lover  wife incident
    ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ ਕਰ 'ਤਾ ਪਤੀ ਦਾ ਕਤਲ
  • husband  wife  acid  knife  karnataka police
    ਪਤੀ ਨੇ ਪਤਨੀ 'ਤੇ ਸੁੱਟਿਆ ਤੇਜ਼ਾਬ, ਚਾਕੂ ਨਾਲ ਕਈ ਵਾਰ ਕੀਤਾ ਹਮਲਾ
  • woman video ludhiana
    ਸਹੁਰੇ ਵਾਲਿਆਂ ਦੇ ਜ਼ੁਲਮ ਤੇ ਨਸ਼ੇੜੀ ਪਤੀ ਦੀ ਕੁੱਟਮਾਰ ਤੋਂ ਤੰਗ ਵਿਆਹੁਤਾ ਨੇ ਵੀਡੀਓ ਬਣਾ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ
  • warden cannot beat prisoners in jail without cause
    ਜੇਲ੍ਹ 'ਚ ਕੈਦੀਆਂ ਦੀ ਬੇਵਜ੍ਹਾ ਕੁੱਟਮਾਰ ਨਹੀਂ ਕਰ ਸਕਦਾ ਵਾਰਡਨ : ਹਾਈ ਕੋਰਟ
  • ludhiana petrol husband wife
    ਪਤਨੀ ਤੋਂ ਦੁਖੀ ਹੋਏ ਪਤੀ ਨੇ ਆਪਣੇ 'ਤੇ ਪੈਟਰੋਲ ਛਿੜਕ ਕੇ ਲਾਈ ਅੱਗ! 60 ਫ਼ੀਸਦੀ ਝੁਲਸਿਆ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • massive fire broke out in a three storey clothing showroom in khanna
      ਪੰਜਾਬ: ਤਿੰਨ ਮੰਜ਼ਿਲਾਂ ਕੱਪੜਿਆਂ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ! ਦੂਰ ਤੱਕ...
    • gurdaspur  4 arms smugglers arrested
      ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ ਜੁੜੇ...
    • a massive fire broke out at a garbage dump in mohali
      ਮੋਹਾਲੀ 'ਚ ਕੂੜੇ ਢੇਰ ਨੂੰ ਲੱਗੀ ਭਿਆਨਕ ਅੱਗ, ਘਰਾਂ 'ਚ ਵੜਿਆ ਧੂੰਆਂ, ਸਾਹ ਲੈਣਾ...
    • 2 punajbis in usa
      ਅਮਰੀਕਾ 'ਚ ਪੰਜਾਬੀ ਨੌਜਵਾਨਾਂ ਨੂੰ ਹੋਵੇਗੀ ਜੇਲ੍ਹ ! ਕਾਰਾ ਜਾਣ ਤੁਸੀਂ ਵੀ...
    • boy arresred with heroin
      10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
    • amarinder singh raja warring  congress high command
      ਵੱਡੀ ਖ਼ਬਰ : ਅਮਰਿੰਦਰ ਸਿੰਘ ਰਾਜਾ ਵੜਿੰਗ ਦਿੱਲੀ ਤਲਬ
    • the doors to an alliance with the akali dal have not closed
      ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
    • traders from 22 states unite to oppose the 0 4 fee on upi
      UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ ਦੇ ਵਪਾਰੀ ਇੱਕਜੁਟ, MP ਨੂੰ...
    • student takes drastic step after being distressed by teacher  s remark
      ਅੰਮ੍ਰਿਤਸਰ: ਅਧਿਆਪਕਾ ਦੀ ਟਿੱਪਣੀ ਤੋਂ ਪਰੇਸ਼ਾਨ ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ
    • 5 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +