Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    3:53:26 PM

  • stock market races amid assembly election results  nifty crosses 24 110

    ਵਿਧਾਨ ਸਭਾ ਚੋਣ ਨਤੀਜਿਆਂ ਦਰਮਿਆਨ ਸ਼ੇਅਰ ਬਾਜ਼ਾਰ ਨੇ...

  • assembly election results 2026 bjp

    5 ਸੂਬਿਆਂ ਦੇ Assembly Election Results 2026:...

  • trump announces project freedom

    ਹੋਰਮੁਜ਼ 'ਚ ਫਸੇ ਜਹਾਜ਼ਾਂ ਲਈ 'ਪ੍ਰਾਜੈਕਟ ਫ੍ਰੀਡਮ'...

  • da hike expectation central govt

    ਸਰਕਾਰੀ ਮੁਲਾਜ਼ਮਾਂ ਦੀ ਵਧ ਜਾਵੇਗੀ ਤਨਖਾਹ! ਜਲਦ ਵਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਆਫ਼ੀ ਤੋਂ ਭੱਜੀਆਂ ਪੰਜਾਬ ਅਤੇ ਕੇਂਦਰ ਸਰਕਾਰਾਂ : 'ਆਪ'

PUNJAB News Punjabi(ਪੰਜਾਬ)

ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਆਫ਼ੀ ਤੋਂ ਭੱਜੀਆਂ ਪੰਜਾਬ ਅਤੇ ਕੇਂਦਰ ਸਰਕਾਰਾਂ : 'ਆਪ'

  • Updated: 01 Dec, 2021 08:23 PM
Punjab
punjab and union governments complete debt waiver farmers and farm laborers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਕਰਜ਼ ਮੁਆਫ਼ੀ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜਿਆ ਹੈ। ਸੰਧਵਾਂ ਨੇ ਕਿਹਾ ਕਿ ਬਿਨਾਂ ਸ਼ੱਕ ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਦੀ ਜ਼ਿੰਮੇਵਾਰੀ ਕੇਂਦਰ ਅਤੇ ਸੂਬਾ ਸਰਕਾਰ ਦੀ ਬਣਦੀ ਹੈ ਕਿਉਂਕਿ ਕਾਂਗਰਸ ਪਾਰਟੀ ਨੇ 2017 ਦੀਆਂ ਪੰਜਾਬ 'ਚ ਚੋਣਾਂ 'ਚ ਪੂਰਨ ਕਰਜ਼ ਮੁਆਫ਼ੀ ਦਾ ਵਾਅਦਾ ਕੀਤਾ ਸੀ ਅਤੇ 2014 ਦੀਆਂ ਲੋਕ ਸਭਾ ਚੋਣਾ ਦੌਰਾਨ ਭਾਰਤੀ ਜਨਤਾ ਪਾਰਟੀ ਸਮੇਤ ਅਕਾਲੀ ਦਲ ਬਾਦਲ ਨੇ ਵੀ ਕਿਸਾਨਾਂ-ਮਜ਼ਦੂਰਾਂ ਦੇ ਸਾਰੇ ਤਰਾਂ ਦੇ ਕਰਜੇ ਮੁਆਫ਼ ਕਰਨ ਦਾ ਐਲਾਨ ਕੀਤਾ ਸੀ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਅਤੇ ਖੇਤ ਮਜਦੂਰਾਂ ਨੂੰ ਕਰਜਾ ਮੁਕਤ ਕੀਤੇ ਜਾਣ ਦੀ ਹਮੇਸਾ ਵਕਾਲਤ ਕਰਦੀ ਆਈ ਹੈ ਅਤੇ 2022 'ਚ 'ਆਪ' ਦੀ ਸਰਕਾਰ ਬਣਨ 'ਤੇ ਕਿਸਾਨਾਂ-ਮਜ਼ਦੂਰਾਂ ਦੇ ਕਰਜੇ ਜ਼ਰੂਰ ਮੁਆਫ਼ ਕੀਤੇ ਜਾਣਗੇ।ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ''ਕੇਂਦਰ ਅਤੇ ਪੰਜਾਬ ਸਰਕਾਰਾਂ ਦੀਆਂ ਕਿਸਾਨ ਅਤੇ ਖੇਤੀ ਵਿਰੋਧੀ ਨੀਤੀਆਂ ਕਾਰਨ ਅੱਜ ਸਮੁੱਚਾ ਖੇਤੀ ਸੈਕਟਰ ਸੰਕਟ ਦਾ ਸਾਹਮਣਾ ਕਰ ਰਿਹਾ ਹੈ । ਕਿਸਾਨ ਅਤੇ ਕਿਸਾਨਾਂ ਉੱਤੇ ਨਿਰਭਰ ਖੇਤ ਮਜ਼ਦੂਰ ਵਰਗ ਕਰਜ਼ੇ ਦੇ ਬੋਝ ਥੱਲੇ ਦੱਬ ਗਿਆ ਹੈ। ਕਿਸਾਨ ਅਤੇ ਖੇਤ ਮਜ਼ਦੂਰ ਡੇਢ ਲੱਖ ਕਰੋੜ ਤੋਂ ਵੱਧ ਦੇ ਕਰਜ਼ਈ ਹਨ, ਜੋ ਉਨ੍ਹਾਂ ਸੰਗਠਿਤ ਅਤੇ ਗੈਰ ਸੰਗਠਿਤ ਸੰਸਥਾਵਾਂ ਤੋਂ ਚੁੱਕਿਆ ਹੈ।''

ਇਹ ਵੀ ਪੜ੍ਹੋ : ਖੇਤੀਬਾੜੀ ਕਾਨੂੰਨ ਵਾਪਸੀ 'ਤੇ ਰਾਸ਼ਟਰਪਤੀ ਨੇ ਲਾਈ ਮੋਹਰ

ਸੰਧਵਾਂ ਨੇ ਦੱਸਿਆ ਕਿ 2017 ਦੀਆਂ ਚੋਣਾਂ ਲਈ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਕਿਸਾਨਾਂ ਦੇ ਸਮੁੱਚੇ ਕਰਜ਼ੇ ਉੱਤੇ ਲਕੀਰ ਮਾਰਨ ਦਾ ਵਾਅਦਾ ਕੀਤਾ ਸੀ। ਮੈਨੀਫੈਸਟੋ 'ਚ ਲਿਖਤ ਵਾਅਦੇ ਦੇ ਨਾਲ-ਨਾਲ ਕਿਸਾਨਾਂ ਕੋਲੋਂ ਬਕਾਇਦਾ ਕਰਜ਼ਾ ਮੁਆਫ਼ੀ ਫਾਰਮ ਉਸੇ ਤਰਾਂ ਭਰਵਾਏ ਗਏ ਸਨ, ਜਿਵੇਂ ਬੇਰੁਜ਼ਗਾਰ ਨੌਜਵਾਨਾਂ ਕੋਲੋਂ ਘਰ-ਘਰ ਨੌਕਰੀ ਅਤੇ ਵਿਦਿਆਰਥੀਆਂ ਕੋਲੋਂ ਮੋਬਾਇਲ ਫੋਨਾਂ ਲਈ ਭਰਵਾਏ ਗਏ ਸਨ। ਬੇਰੁਜ਼ਗਾਰ ਨੌਜਵਾਨਾਂ ਵਾਂਗ ਭੋਲੇ-ਭਾਲੇ ਕਿਸਾਨਾਂ ਨੇ ਕਾਂਗਰਸ ਉੱਤੇ ਵਿਸ਼ਵਾਸ ਕਰਕੇ ਕਾਂਗਰਸ ਦੀ ਸਰਕਾਰ ਬਣਾਈ ਪ੍ਰੰਤੂ ਬਦਲੇ ਵਿੱਚ ਕਾਂਗਰਸ ਸਰਕਾਰ ਨੇ ਕਿਸਾਨਾਂ ਮਜ਼ਦੂਰਾਂ ਨੂੰ ਧੋਖ਼ਾ ਦਿੱਤਾ ਕਿਉਂਕਿ-ਪੌਣੇ ਪੰਜ ਸਾਲਾਂ 'ਚ ਕਾਂਗਰਸ ਦੀ ਸਰਕਾਰ ਨੇ ਸਰਕਾਰੀ ਅਤੇ ਸਰਕਾਰੀ ਬੈਂਕਾਂ ਦਾ ਵੀ ਕਰਜ਼ਾ ਮੁਆਫ਼ ਨਹੀਂ ਕੀਤਾ, ਆੜਤੀਆਂ ਅਤੇ ਹੋਰ ਗੈਰ-ਸੰਗਠਤ ਖੇਤਰ ਦਾ ਕਰਜ਼ਾ ਮੁਆਫ਼ ਕਰਨਾ ਤਾਂ ਦੂਰ ਦੀ ਗੱਲ ਹੋ ਗਈ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਦੱਸੇ ਕਿ ਪੰਜਾਬ ਦੇ ਲੋਕਾਂ ਨਾਲ ਵਾਅਦਾ ਕਾਂਗਰਸ ਨੇ ਕੀਤਾ ਸੀ ਉਹ ਪੂਰਾ ਕਿਉਂ ਨਹੀਂ ਕੀਤਾ ਗਿਆ? ਅੱਜ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਉਹ ਕੀ ਸਾਬਤ ਕਰਨਾ ਚਾਹੁੰਦੇ ਹਨ? ਕੀ ਅਜਿਹੇ ਡਰਾਮੇ ਕਰ ਕੇ ਉਹ ਕਾਂਗਰਸ ਦੇ ਲਿਖਤੀ ਵਾਅਦਿਆਂ ਨੂੰ ਭੁਲਾ ਦੇਣਗੇ?

ਇਹ ਵੀ ਪੜ੍ਹੋ : ਪੰਜਾਬ ਦੇ ਲੋਕ ਕੈਪਟਨ ਤੇ ਭਾਜਪਾ ਨੂੰ 2022 ਦੀਆਂ ਚੋਣਾਂ 'ਚ ਸਬਕ ਸਿਖਾਉਣਗੇ : ਰਾਜਾ ਵੜਿੰਗ

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਲੋਚਨਾ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ''ਸੁਖਬੀਰ ਸਿੰਘ ਬਾਦਲ ਐਂਡ ਪਾਰਟੀ ਕੋਲ ਕਿਸਾਨਾਂ, ਕਿਸਾਨੀ ਕਰਜ਼ਿਆਂ ਅਤੇ ਖੇਤ ਮਜ਼ਦੂਰਾਂ ਬਾਰੇ ਕੁਝ ਵੀ ਕਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ ਕਿਉਂਕਿ ਪਿਛਲੇ ਤਿੰਨ ਦਹਾਕਿਆਂ ਦੇ ਕਾਲੇ ਦੌਰ ਵਿਚ 15 ਸਾਲ ਬਾਦਲਾਂ ਦੀ ਭਾਜਪਾ ਨਾਲ ਕੇਂਦਰ ਅਤੇ ਪੰਜਾਬ 'ਚ ਸਾਂਝੀ ਸਰਕਾਰ ਰਹੀ ਹੈ। ਇਹ ਹੀ ਉਹ ਦੌਰ ਸੀ ਜਦ ਕਿਸਾਨਾਂ ਅਤੇ ਖੇਤ ਮਜ਼ਦੂਰਾਂ 'ਚ ਖੁਦਕੁਸ਼ੀਆਂ ਦਾ ਰੁਝਾਣ ਸਿਖ਼ਰਾਂ ਨੂੰ ਛੂਹਿਆ। ਕੀ ਸੁਖਬੀਰ ਸਿੰਘ ਬਾਦਲ ਦੱਸਣਗੇ ਕਿ ਉਨਾਂ ਦੇ ਰਾਜ ਦੌਰਾਨ ਕਿਸਾਨਾਂ ਸਿਰ ਕਿੰਨਾ ਕਰਜਾ ਚੜਿਆ ਅਤੇ ਕਿੰਨਾ ਕਰਜਾ ਉਨਾਂ ਨੇ ਮੁਆਫ਼ ਕੀਤਾ ? ਭਾਰਤੀ ਜਨਤਾ ਪਾਰਟੀ ਨਾਲ ਕੇਂਦਰ ਦੀ ਸੱਤਾ ਭੋਗਣ ਵਾਲੇ ਬਾਦਲ ਇਹ ਦੱਸਣ ਕਿ ਉਨਾਂ ਨੇ ਪੰਜਾਬ ਦੇ ਕਿਸਾਨਾਂ ਲਈ ਕੇਂਦਰ ਕੋਲੋਂ ਕਿਹੜੀਆਂ ਸੁਗਾਤਾਂ ਲਿਆਂਦੀਆਂ ਸਨ? ਸੁਖਬੀਰ ਸਿੰਘ ਬਾਦਲ ਐਡ ਪਾਰਟੀ ਨੂੰ ਦੱਸਣਾ ਪਵੇਗਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਪੰਜਾਬ ਦੇ ਕਿਸਾਨਾਂ ਦੀ ਕਰਜਾ ਮੁਆਫੀ ਲਈ ਕੋਈ ਵਿਸੇਸ ਪੈਕੇਜ ਕਿਉਂ ਨਹੀਂ ਲੈ ਕੇ ਆਏ? ਬਾਦਲ ਪਰਿਵਾਰ ਇਹ ਵੀ ਦੱਸਣ ਕਿ ਬਤੌਰ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਨੇ ਸੂਬੇ 'ਚ ਕਿੰਨੇ ਫੂਡ ਪ੍ਰੋਸੈਸਿੰਗ ਯੂਨਿਟ ਲਿਆਂਦੇ?'' ਸੰਧਵਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਭਾਜਪਾ ਅਤੇ ਭਾਜਪਾ ਦੇ ਸਪੋਕਸਮੈਨ ਬਣੇ ਕੈਪਟਨ ਅਮਰਿੰਦਰ ਸਿੰਘ ਜਵਾਬ ਦੇਣ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠ ਐਨ.ਡੀ.ਏ. ਵੱਲੋਂ 2014 ਦੀਆਂ ਚੋਣਾਂ ਤੋਂ ਪਹਿਲਾਂ ਦੇਸ ਦੇ ਕਿਸਾਨਾਂ ਨਾਲ ਕਰਜਾ ਮੁਆਫ਼ੀ ਦਾ ਕੀਤਾ ਵਾਅਦਾ ਸੱਤ ਸਾਲਾਂ ਬਾਅਦ ਵੀ ਵਫਾ ਕਿਉਂ ਨਹੀਂ ਹੋਇਆ? ਕੁਲਤਾਰ ਸਿੰਘ ਸੰਧਵਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਖ਼ਾਸ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਯਾਦਾਸਤ ਕਮਜੋਰ ਨਹੀ ਕੇ ਉਹ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਬਾਦਲ ਵੱਲੋਂ ਅੰਨਦਾਤਾ ਦੇ ਪਿੱਠ ਵਿੱਚ ਮਾਰੇ ਗਏ ਛੁਰੇ ਨੂੰ ਭੁੱਲ ਜਾਣਗੇ। ਉਨ੍ਹਾਂ ਦੋਸ਼ ਲਾਇਆ ਕਿ ਇਨਾਂ ਰਵਾਇਤੀ ਪਾਰਟੀਆਂ ਵੱਲੋਂ ਦੇਸ਼ ਦੇ ਅੰਨਦਾਤਾ ਅਤੇ ਖੇਤ ਮਜ਼ਦੂਰ ਸਿਰਫ ਵੋਟਬੈਂਕ ਜਿਸ ਨੂੰ ਵੋਟਾਂ 'ਚ ਵਰਤ ਕੇ ਸੁੱਟ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ : EU ਓਮੀਕ੍ਰੋਨ ਦੇ ਮੁੱਦੇ 'ਤੇ ਫਿਲਹਾਲ ਨਹੀਂ ਆਯੋਜਿਤ ਕਰੇਗਾ ਸੰਮੇਲਨ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Punjab
  • Union Governments
  • Complete
  • ਪੰਜਾਬ
  • ਕੇਂਦਰ ਸਰਕਾਰਾਂ
  • ਮੁਕੰਮਲ

ਪੰਜਾਬ ਦੇ ਲੋਕ ਕੈਪਟਨ ਤੇ ਭਾਜਪਾ ਨੂੰ 2022 ਦੀਆਂ ਚੋਣਾਂ 'ਚ ਸਬਕ ਸਿਖਾਉਣਗੇ : ਰਾਜਾ ਵੜਿੰਗ

NEXT STORY

Stories You May Like

  • dengue and chikungunya  advisory issued
    ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ
  • defections in aap ideology and principles
    ‘ਆਪ’ ’ਚ ਦਲਬਦਲ : ਵਿਚਾਰਧਾਰਾ ਅਤੇ ਸਿਧਾਂਤ
  • flavour and oil  inflation in punjab
    ਲੁੱਕ ਅਤੇ ਤੇਲ ਦੁੱਗਣਾ ਮਹਿੰਗਾ ਹੋਣ ਕਾਰਨ ਠੇਕੇਦਾਰ ਚਿੰਤਤ
  • lenskart u turn religious symbols allowed in workplace restored
    lenskart ਦਾ ਯੂ-ਟਰਨ, ਵਿਵਾਦ ਤੋਂ ਬਾਅਦ ਮੁਆਫ਼ੀ ਮੰਗਦੇ ਹੋਏ ਜਾਰੀ ਕੀਤੀ ਨਵੀਂ ਗਾਈਡਲਾਈਨ
  • punjab kings and rajasthan royals will face each other
    ਅੱਜ ਹੋਵੇਗਾ ਵੱਡਾ ਮੁਕਾਬਲਾ, ਪੰਜਾਬ ਕਿੰਗਸ ਅਤੇ ਰਾਜਸਥਾਨ ਰਾਇਲਸ ਦੀ ਟੀਮ ਹੋਵੇਗੀ ਆਹਮੋ-ਸਾਹਮਣੇ
  • central government  amrut yojana  punjab  picture  urban areas
    ਕੇਂਦਰ ਸਰਕਾਰ ਦੀ 'ਅੰਮ੍ਰਿਤ ਯੋਜਨਾ' ਨਾਲ ਬਦਲੀ ਪੰਜਾਬ ਦੇ ਸ਼ਹਿਰਾਂ ਦੀ ਤਸਵੀਰ, 5 ਸਾਲਾਂ 'ਚ 3,600 ਕਰੋੜ ਤੋਂ ਵੱਧ...
  • sc delhi and punjab fc played out a goalless draw
    ISL 2025-26: SC ਦਿੱਲੀ ਅਤੇ ਪੰਜਾਬ FC ਵਿਚਾਲੇ ਮੁਕਾਬਲਾ ਰਿਹਾ ਬਿਨਾਂ ਕਿਸੇ ਗੋਲ ਦੇ ਡਰਾਅ
  • government holiday declared in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
Trending
Ek Nazar
may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electrical equipment burnt due to voltage surge in sawara
      ਸਵਾੜਾ ’ਚ ਵੋਲਟੇਜ ਵੱਧਣ ਕਾਰਨ ਬਿਜਲੀ ਉਪਕਰਣ ਸੜੇ
    • drug addiction destroys family
      ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਚੜਦੀ ਜਵਾਨੀ 'ਚ ਨੌਜਵਾਨ ਦੀ ਮੌਤ
    • village mallake  canada police  police officer
      ਨਿੱਕੇ ਜਿਹੇ ਪਿੰਡ ਮੱਲਕੇ ਦੀ ਧੀ ਨੇ ਕੈਨੇਡਾ 'ਚ ਹਾਸਲ ਕੀਤਾ ਵੱਡਾ ਮੁਕਾਮ, ਪੁਲਸ...
    • big fraud in punjab
      ਪੰਜਾਬ 'ਚ ਵੱਡੀ ਠੱਗੀ! 5 ਕਿੱਲੋ ਸੋਨਾ ਲੈ ਕੇ ਮੁੱਕਰ ਗਏ ਪਿਓ-ਪੁੱਤ, ਪਰਚਾ ਦਰਜ
    • theft case
      ਹਾਈ ਸਕਿਓਰਿਟੀ ਸੁਸਾਇਟੀ ’ਚ ਸਾਬਕਾ ਕਰਨਲ ਦੇ ਘਰੋਂ 15 ਲੱਖ ਦੀ ਨਕਦੀ ਚੋਰੀ
    • big news regarding rana balachauria murder case
      ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਕਬੱਡੀ ਟੂਰਨਾਮੈਂਟ 'ਚ...
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • suspension orders punjab village panchayat
      ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ...
    • one arrested with stolen motorcycle during blockade
      ਨਾਕਾਬੰਦੀ ਦੌਰਾਨ ਚੋਰੀ ਦੀ ਮੋਟਰਸਾਈਕਲ ਸਮੇਤ ਇਕ ਕਾਬੂ, ਸਾਥੀ ਫ਼ਰਾਰ
    • be careful not to become addicted to alcohol
      ਸ਼ਰਾਬ ਪੀਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਖ਼ਬਰ ਪੜ੍ਹ ਉੱਡ ਜਾਣਗੇ ਹੋਸ਼, ਮਹਿੰਗੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +